ਭਾਰਤ
ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਤ ਸੰਭਾਲੇਗੀ ਦਿੱਲੀ ਕਾਂਗਰਸ ਪਾਰਟੀ ਦੀ ਕਮਾਂਡ
ਨਵੀਂ ਦਿੱਲੀ- ਦਿੱਲੀ ਦੇ ਮੁੱਖਮੰਤਰੀ ਦੇ ਸਿੰਘਾਸਨ ਤੇ ਲਗਾਤਾਰ 15 ਸਾਲ ਤੱਕ ਰਾਜ ਕਰਨ ਵਾਲੀ ਸ਼ੀਲਾ ਦੀਕਸ਼ਤ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ( DPCC ) ਦੀ ਪ੍ਰਧਾਨ ਹੋਵੇਗੀ। ਇਸ ਦੇ ਨਾਲ ਹੀ ਡਾ. ਯੋਗਾਨੰਦ ਸ਼ਾਸਤਰੀ, ਦੇਵੇਂਦ ਯਾਦਵ, ਹਾਰੂਨ ਯੂਸਫ਼ ਅਤੇ ਰਾਜੇਸ਼ ਲਿਲੋਠੀਆ … More
ਮੋਦੀ ਦੀ ਖ਼ਾਤਿਰ ਸੰਸਦ ‘ਚ ਝੂਠ ਬੋਲਣ ‘ਤੇ ਰੱਖਿਆ ਮੰਤਰੀ ਅਸਤੀਫ਼ਾ ਦੇਵੇ : ਰਾਹੁਲ
ਨਵੀਂ ਦਿੱਲੀ – ਕਾਂਗਰਸ ਰਾਹੁਲ ਗਾਂਧੀ ਨੇ ਰਾਫ਼ੇਲ ਡੀਲ ਨੂੰ ਲੈ ਕੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਤੇ ਝੂਠ ਬੋਲਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਨੇ ਰੱਖਿਆ ਮੰਤਰੀ ਸੀਤਾਰਮਣ ਨੂੰ ਕਿਹਾ ਹੈ ਕਿ ਕਲ੍ਹ ਸੰਸਦ ਵਿੱਚ ਹਿੰਦੁਸਤਾਨ ਏਅਰੋਨੋਟਿਕਸ ਲਿਮਿਟਿਡ (ਐਚਏਐਲ) ਨੂੰ … More
ਦਿੱਲੀ ਕਮੇਟੀ ਨੇ ਬਾਲਾ ਸਾਹਿਬ ਹਸਪਤਾਲ ਦੀ ਕਾਰਸੇਵਾ ਬਾਬਾ ਬਚਨ ਸਿੰਘ ਦੇ ਕੀਤੀ ਹਵਾਲੇ
ਨਵੀਂ ਦਿੱਲੀ : ਦਿੱਲੀ ਦੀ ਸੰਗਤਾਂ ਦੀ ਭਾਵਨਾਵਾਂ ਨੂੰ ਮੁਖ ਰੱਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਲੰਬੇ ਸਮੇਂ ਤੋਂ ਲਟਕੇ ਬਾਲਾ ਹਸਪਤਾਲ ਦੀ ਕਾਰਸੇਵਾ ਦਾ ਕੰਮ … More
ਛੋਟੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਗੁ:ਮਾਤਾ ਸੁੰਦਰੀ ਵਿਖੇ ਬੜੇ ਸ਼ਰਧਾ ਪੂਰਵਕ ਮਨਾਇਆ ਗਿਆ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਮਾਤਾ ਸੁੰਦਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ’ਚ ਗੁਰੂ ਘਰ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਬੀਰ ਰਸ ਭਰਪੂਰ ਬਾਣੀ ਨਾਲ … More
ਕੇਂਦਰ ਸਰਕਾਰ ਦੇ ਨਾਲ ਪੱਛਮੀ ਬੰਗਾਲ ਡੇਟਾ ਸ਼ੇਅਰ ਨਹੀਂ ਕਰੇਗਾ : ਮਮਤਾ
ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਆਪਣੀ ਸਟੇਟ ਦੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਉਹ ਕੇਂਦਰ ਸਰਕਾਰ ਨਾਲ ਬੰਗਾਲ ਨਾਲ ਜੁੜੇ ਡੇਟਾ ਸ਼ੇਅਰ ਕਰਨਾ ਬੰਦ ਕਰ ਦੇਣ। 24 ਪਰਗਨਾ ਜਿਲ੍ਹੇ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ … More
ਦਿੱਲੀ ਸਰਕਾਰ ਦੇ ਦਫਤਰ ਤੋਂ 63 ਸਿੱਖਾਂ ਦੇ ਕਤਲ ਦੀ ਫਾਈਲ ਹੋਈ ਗੁੰਮ: ਜੀ.ਕੇ.
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਰਕਾਰ ’ਤੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦਾ ਗੰਭੀਰ ਆਰੋਪ ਲਗਾਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਪਾਰਟੀ ਦਫਤਰ … More
ਸੁਨੀਲ ਅਰੋੜਾ ਬਣੇ ਨਵੇਂ ਮੁੱਖ ਚੋਣ ਕਮਿਸ਼ਨਰ
ਨਵੀਂ ਦਿੱਲੀ – ਦੇਸ਼ ਦੇ ਨਵੇਂ ਚੁਣੇ ਗਏ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਐਤਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸ਼ਨਿਚਰਵਾਰ ਨੂੰ ਰੀਟਾਇਰ ਹੋਏ ਓਪੀ ਰਾਵਤ ਦੀ ਜਗ੍ਹਾ ਲਈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਸੁਨੀਲ ਅਰੋੜਾ ਨੂੰ … More
ਦਿੱਲੀ ਕਮੇਟੀ ਨੇ ਕਰਤਾਰਪੁਰ ਸਾਹਿਬ ਵਿਖੇ ਯਾਤਰੀ ਨਿਵਾਸ ਬਣਾਉਣ ਦੀ ਕੀਤੀ ਪੇਸ਼ਕਸ਼
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦਾ ਯਾਤਰੀ ਨਿਵਾਸ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਮਾਮਲੇ ’ਤੇ ਅੱਜ ਪੱਤਰ … More
ਕੇਂਦਰ ਚਾਹੁੰਦਾ ਸੀ ਕਿ ਲੋਨ ਸੀਐਮ ਬਣੇ,ਇਹ ਸਿੱਧੇ ਤੌਰ ਤੇ ਬੇਈਮਾਨੀ ਹੁੰਦੀ : ਰਾਜਪਾਲ ਮਲਿਕ
ਸ੍ਰੀਨਗਰ – ਜਮੂੰ-ਕਸ਼ਮੀਰ ਵਿੱਚ ਵਿਧਾਨਸਭਾ ਭੰਗ ਹੋਣ ਤੋਂ ਬਾਅਦ ਚੱਲ ਰਹੇ ਰਾਜਨੀਤਕ ਦੰਗਲ ਤੇ ਰਾਜਪਾਲ ਸਤਿਆਪਾਲ ਮਲਿਕ ਨੇ ਇਹ ਬਿਆਨ ਦੇ ਕੇ ਸਨਸਨੀ ਫੈਲਾ ਦਿੱਤੀ ਹੈ ਕਿ ਕੇਂਦਰ ਸਜਾਦ ਲੋਨ ਨੂੰ ਮੁੱਖਮੰਤਰੀ ਬਣਾਉਣ ਦੀ ਤਿਆਰੀ ਵਿੱਚ ਸੀ। ਰਾਜਪਾਲ ਨੇ ਕਿਹਾ … More
ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਦਿੱਤੀ ਮਨਜੂਰੀ
ਨਵੀਂ ਦਿੱਲੀ : ਪਾਕਿਸਤਾਨ ਵਿਖੇ ਸਥਾਪਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਬਿਨਾਂ ਵੀਜ਼ਾ ਦਰਸ਼ਨਾਂ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ … More









