ਭਾਰਤ

photo pc.resized

ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਦਿੱਤੀ ਮਨਜੂਰੀ

ਨਵੀਂ  ਦਿੱਲੀ : ਪਾਕਿਸਤਾਨ ਵਿਖੇ ਸਥਾਪਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਬਿਨਾਂ ਵੀਜ਼ਾ ਦਰਸ਼ਨਾਂ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ … More »

ਭਾਰਤ | Leave a comment
DSC_9515.resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦਿੱਲੀ ਦੀਆਂ ਸੰਗਤਾਂ ਨੇ ਬੜੀ ਸ਼ਰਧਾ ਨਾਲ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ … More »

ਭਾਰਤ, ਮੁਖੱ ਖ਼ਬਰਾਂ | Leave a comment
IMG-20181117-WA0074.resized

ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਰਾਹੀਂ ਸਿੱਖ ਇਤਿਹਾਸ ਨੂੰ ਉਭਾਰਨ ਦੀ ਕੋਸ਼ਿਸ਼

ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ  ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸਨੀ ਦੀ ਅੱਜ ਸ਼ੁਰੂਆਤ ਹੋਈ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ … More »

ਭਾਰਤ | Leave a comment
 

ਆਮ ਆਦਮੀ ਪਾਰਟੀ ਦੇ ਸਿੱਖ ਵਿਰੋਧੀ ਪ੍ਰਚਾਰ ਪਿੱਛੇ ਕੇਜਰੀਵਾਲ ਦੀ ਸ਼ਹਿ:ਸਿਰਸਾ

ਨਵੀਂ ਦਿੱਲੀ : ਦਿੱਲੀ ਸਰਕਾਰ ’ਤੇ ਕਾਬਿਜ ਆਮ ਆਦਮੀ ਪਾਰਟੀ ਵੱਲੋਂ ਸਿੱਖ ਦੇ ਖਿਲਾਫ਼ ਜਹਿਰ ਉਗਲਣ ਦੇ ਮਾਮਲੇ ’ਚ ਸਿਆਸਤ ਭੱਖ ਗਈ ਹੈ। ਜੂਨ 1984 ’ਚ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹੁਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ … More »

ਭਾਰਤ | Leave a comment
10606178_504483773029212_4233180058314684741_n.resized

ਸੀਐਮ ਖੱਟਰ ਨੇ ਰੇਪ ਮਾਮਲਿਆਂ ‘ਚ ਔਰਤਾਂ ਨੂੰ ਹੀ ਜਿੰਮੇਵਾਰ ਠਹਿਰਾਇਆ

ਚੰਡੀਗੜ੍ਹ – ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਮੁਖਮੰਤਰੀ ਖੱਟਰ ਨੇ ਵੀਰਵਾਰ ਨੂੰ ਇੱਕ ਪ੍ਰੋਗਰਾਮ ਦੌਰਾਨ ਦੇਸ਼ ਵਿੱਚ ਹੋ ਰਹੀਆਂ ਰੇਪ ਦੀਆਂ ਘਟਨਾਵਾਂ ਨੂੰ ਸਿੱਧੇ ਤੌਰ ਤੇ … More »

ਭਾਰਤ, ਮੁਖੱ ਖ਼ਬਰਾਂ | Leave a comment
DSC_7833.resized

ਦਿੱਲੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦਾ ਇਤਿਹਾਸ ਸਕੂਲੀ ਪਾਠਕ੍ਰਮ ’ਚ ਸ਼ਾਮਿਲ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਰਾਜ ਸਰਬਪੱਖੀ, ਧਰਮ ਨਿਰਪੱਖ  ਅਤੇ ਦਿਲੇਰੀ ਭਰਿਆ ਰਾਜ ਸੀ। ਮਹਾਰਾਜਾ ਦੇ ਦਰਬਾਰ ’ਚ ਸਮੂਹ ਧਰਮਾਂ ਦੇ ਸੂਝਵਾਨ ਦਰਬਾਰੀ ਸਨ। ਇਸ ਕਰਕੇ ਮਹਾਰਾਜਾ ਦਾ ਇਤਿਹਾਸ ਸਕੂਲੀ ਕਿਤਾਬਾਂ ’ਚ ਸ਼ਾਮਿਲ ਕਰਨਾ ਹਰ … More »

ਭਾਰਤ | Leave a comment
photo 2(4).resized

ਸਿਕਲੀਘਰ ਸਿੱਖਾਂ ’ਚ ਸੁਰੱਖਿਆ ਅਤੇ ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਲਈ ਜੀ.ਕੇ. ਕਲਿਆਣਪੁਰੀ ਪੁੱਜੇ

ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੀ ਪ੍ਰਭਾਵਿਤ ਕਾਲੌਨੀ ਕਲਿਆਣਪੁਰੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਘਰ ਸਿੱਖਾਂ ਦੇ ਮਨਾ ’ਚ ਭਰੋਸਾ ਪੈਦਾ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਦਰਅਸਲ ਬੀਤੀ 31 ਅਕਤੂਬਰ ਦੀ ਰਾਤ ਨੂੰ ਸਥਾਨਕ ਲੋਕਾਂ ਵੱਲੋਂ ਸਿੱਖ … More »

ਭਾਰਤ | Leave a comment
Supreme_Court_of_India_-_Retouched.resized.resized

SC ਨੇ ਅਯੁਧਿਆ ਮਾਮਲੇ ਤੇ ਠੁਕਰਾਈ ਜਲਦੀ ਸੁਣਵਾਈ ਦੀ ਦਰਖਾਸਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਮ ਜਨਮਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਤੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਕਿਹਾ ਕਿ ਉਸ ਨੇ ਪਹਿਲਾਂ ਹੀ ਅਪੀਲਾਂ … More »

ਭਾਰਤ | Leave a comment
DSC_7743.resized

ਗੁਰਦੁਆਰਾ ਬੰਗਲਾ ਸਾਹਿਬ ਦੇ ਸੂਚਨਾ ਕੇਂਦਰ ਦਾ ਹੋਇਆ ਨਵੀਂਨੀਕਰਨ

ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਦਾ ਅੱਜ ਉਦਘਾਟਨ ਕੀਤਾ ਗਿਆ। ਵਿਦੇਸ਼ੀ ਸੈਲਾਨੀਆਂ ਨੂੰ ਸਿੱਖ ਧਰਮ ਬਾਰੇ ਆਧੂਨਿਕ ਤਕਨੀਕਾ ਨਾਲ ਜਾਣਕਾਰੀ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਚਨਾ ਕੇਂਦਰ ਦਾ ਨਵੀਂਨੀਕਰਨ ਕੀਤਾ ਗਿਆ … More »

ਭਾਰਤ | Leave a comment
14225345_1014460358652954_7492780758437317584_n.resized

ਭਾਰਤ ਦੇ ਆਰਥਿਕ ਵਾਧੇ ਨੂੰ ਲਗੇ ਜੀਐਸਟੀ ‘ਤੇ ਨੋਟਬੰਦੀ ਵਰਗੇ ਵੱਡੇ ਝੱਟਕੇ : ਰਾਜਨ

ਬਰਕਲੇ – ਭਾਰਤ ਦੇ ਰੀਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਨੋਟਬੰਦੀ ਅਤੇ ਜੀਐਸਟੀ ਨੂੰ ਦੇਸ਼ ਦੇ ਆਰਥਿਕ ਵਾਧੇ ਦੀ ਰਾਹ ਵਿੱਚ ਆਉਣ ਵਾਲੀਆਂ ਵੱਡੀਆਂ ਰੁਕਾਵਟਾਂ ਦੱਸਿਆ ਜਿਸ ਨਾਲ ਪਿੱਛਲੇ ਸਾਲ ਆਰਥਿਕ ਵਾਧੇ ਦੀ ਦਰ ਪ੍ਰਭਾਵਿਤ ਹੋਈ। ਉਨ੍ਹਾਂ ਨੇ … More »

ਭਾਰਤ | Leave a comment