ਭਾਰਤ
ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਦਿੱਲੀ ਕਮੇਟੀ ਵੱਲੋਂ ਮਨਾਇਆ ਗਿਆ
ਨਵੀਂ ਦਿੱਲੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਅੱਜ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ … More
‘ਹੁਣ ਕਿਸਾਨ ਆਪਣਾ ਦੁੱਖ ਵੀ ਨਹੀਂ ਸੁਣਾ ਸਕਦੇ’ : ਰਾਹੁਲ ਗਾਂਧੀ
ਨਵੀਂ ਦਿੱਲੀ – ਦਿੱਲੀ ਆ ਰਹੇ ਕਿਸਾਨਾਂ ਨੂੰ ਗਾਜੀਪੁਰ ਸਰਹੱਦ ਤੇ ਜਿਸ ਤਰ੍ਹਾਂ ਰੋਕਿਆ ਜਾ ਰਿਹਾ ਹੈ ਅਤੇ ਜਿਵੇਂ ਉਨ੍ਹਾਂ ਤੇ ਪਾਣੀ ਦੀਆਂ ਬੁਸ਼ਾਰਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ, ਉਸ ਦਾ ਰਾਹੁਲ ਗਾਂਧੀ ਸਮੇਤ ਹੋਰ ਵੀ … More
ਭਾਈ ਘਨ੍ਹਈਆ ਜੀ ਦੇ 300 ਸਾਲਾਂ ਅਕਾਲ ਪਿਆਨਾ ਦਿਹਾੜੇ ਨੂੰ ਸਮਰਪਿਤ ਹੋਇਆ ਗੁਰਮਤਿ ਸਮਾਗਮ
ਨਵੀਂ ਦਿੱਲੀ : ਸਿੱਖਾਂ ਨੇ ਹਮੇਸ਼ਾ ਧਰਮ ਨੂੰ ਸੇਵਾ ਦੇ ਸੰਕਲਪ ਨਾਲ ਜੋੜ ਕੇ ਕਾਰਜ ਕੀਤਾ ਹੈ ਅਤੇ ਹਮੇਸ਼ਾ ਬਿਨਾ ਸਰਕਾਰੀ ਮਦਦ ਦੇ ਆਪਣੇ ਧਰਮ ਦੀ ਚੜ੍ਹਦੀਕਲਾ ਕਾਇਮ ਕਰਵਾਈ ਹੈ। ਪਰ ਦੂਜੇ ਪਾਸੇ ਇਸਾਈ ਧਰਮ ਦੇ ਪ੍ਰਚਾਰਕਾਂ ਨੇ ਹਮੇਸ਼ਾ ਸਰਕਾਰੀ … More
‘ਰਾਫੇਲ ਕਰਾਰ ਬੋਫਰਸ ਦਾ ਵੀ ਬਾਪ ਹੈ’ : ਸ਼ਿਵਸੈਨਾ
ਮੁੰਬਈ – ਸ਼ਿਵਸੈਨਾ ਦੇ ਉਚ ਨੇਤਾ ਸੰਜੇ ਰਾਊਤ ਨੇ ਬੀਜੇਪੀ ਵੱਲੋਂ ਕੀਤੇ ਗਏ ਰਾਫੇਲ ਸੌਦੇ ਨੂੰ ‘ਬੋਫਰਸ ਦਾ ਵੀ ਬਾਪ’ ਦੱਸਦੇ ਹੋਏ ਕਿਹਾ ਕਿ ਇਸ ਸੌਦੇ ਦੀ ਪੋਲ ਖੋਲ੍ਹਣ ਕਰਕੇ ਦੇਸ਼ ਦੀ ਰਾਜਨੀਤੀ ਵਿੱਚ ਰਾਹੁਲ ਗਾਂਧੀ ਦਾ ਮਹੱਤਵ ਵਧਿਆ ਹੈ। … More
ਚੋਰੀ ਕਰ ਗਿਆ ਦੇਸ਼ ਦਾ ਚੌਂਕੀਦਾਰ : ਰਾਹੁਲ ਗਾਂਧੀ
ਅਮੇਠੀ – ਰਾਫ਼ੇਲ ਸੌਦੇ ਦੇ ਮੁੱਦੇ ਤੇ ਘਿਰੀ ਬੀਜੇਪੀ ਸਰਕਾਰ ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਫਿਰ ਤੋਂ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਮੋਦੀ ਤੇ ਰਾਫ਼ੇਲ ਡੀਲ ਵਿੱਚ ਉਦਯੋਗਪਤੀ ਅਨਿਲ ਅੰਬਾਨੀ ਨੂੰ ਲਾਭ ਪਹੁੰਚਾਉਣ ਦਾ ਆਰੋਪ ਲਗਾਇਆ ਹੈ। … More
ਭਾਰਤ ਸਰਕਾਰ ਨੇ ਹੀ ਰਾਫੇਲ ਸੌਦੇ ‘ਚ ਅੰਬਾਨੀ ਦੀ ਕੰਪਨੀ ਦਾ ਨਾਮ ਦਿੱਤਾ ਸੀ : ਓਲਾਂਦ
ਨਵੀਂ ਦਿੱਲੀ – ਫਰਾਂਸ ਦੇ ਸਾਬਕਾ ਰਾਸ਼ਟਰਪਤੀ ਓਲਾਂਦ ਨੇ ਦਾਅਵੇ ਨਾਲ ਕਿਹਾ ਹੈ ਕਿ ਅਨਿਲ ਅੰਬਾਨੀ ਦੀ ਕੰਪਨੀ ਨੂੰ ਰਾਫੇਲ ਸੌਦਾ ਦੇਣ ਲਈ ਭਾਰਤ ਸਰਕਾਰ ਨੇ ਹੀ ਪ੍ਰਸਤਾਵ ਦਿੱਤਾ ਸੀ। ਉਨ੍ਹਾਂ ਅਨੁਸਾਰ ਉਨ੍ਹਾਂ ਦੇ ਰਾਸ਼ਟਰਪਤੀ ਕਾਰਜਕਾਲ ਦੌਰਾਨ ਹੀ ਇਸ ਸਮਝੌਤੇ … More
ਹਿੰਦੀ ਫਿਲਮ ਮਨਮਰਜੀਆਂ ‘ਤੇ ਰੋਕ ਲਗਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਨਵੀਂ ਦਿੱਲੀ : ਹਿੰਦੀ ਫਿਲਮ ਮਨਮਰਜੀਆਂ ’ਚ ਸਿੱਖ ਭਾਵਨਾਵਾਂ ਨੂੰ ਸੱਟ ਲਗਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਇਸ ਬਾਰੇ ਕੇਂਦਰੀ … More
ਮੇਰੇ ਉਪਰ ਹਮਲਾ ਕਰਨ ਤੋਂ ਬਾਅਦ ਸਿੱਖ ਫਾਰ ਜਸਟਿਸ ਦੇ ਸਮਰਥਕ ਪਹਿਲੀ ਵਾਰੀ ਕਾਨੂੰਨੀ ਸ਼ਿਕੰਜੇ ’ਚ ਫਸੇ : ਜੀ.ਕੇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ’ਤੇ ਬੀਤੇ ਦਿਨੀਂ ਯੂਬਾ ਸਿਟੀ ਵਿਖੇ ਹਮਲਾ ਕਰਨ ਵਾਲੇ ਸਿੱਖ ਫਾਰ ਜਸਟਿਸ ਦੇ ਕਾਰਕੁਨਾਂ ਦੀ ਗ੍ਰਿਫਤਾਰੀ ’ਤੇ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਜੀ.ਕੇ. ਨੇ ਅੱਜ ਪੱਤਰਕਾਰਾਂ … More
ਟੈਗੌਰ ਗਾਰਡਨ ਸਕੂਲ ‘ਚ ਕਰੋੜਾਂ ਰੁਪਏ ਦੇ ਕਥਿਤ ਘੋਟਾਲੇ ਦਾ ਮਾਮਲਾ ਭੱਖਿਆ
ਨਵੀਂ ਦਿੱਲੀ : ਸ੍ਰੀ ਗੁਰੂ ਹਰਕ੍ਰਿਸ਼ਨ ਮਾਡਲ ਸਕੂਲ, ਟੈਗੋਰ ਗਾਰਡਨ, ਦੇ ਖਾਤਿਆਂ ਦੀ ਜਾਂਚ ਦਿੱਲੀ ਸਰਕਾਰ ਦੇ ਸਿੱਖਿਆ ਆਯੁਕਤ ਨੂੰ ਕਰਨ ਦਾ ਆਦੇਸ਼ ਦਿੱਲੀ ਦੇ ਉਪਮੁੱਖਮੰਤਰੀ ਮਨੀਸ਼ ਸਿਸੋਦਿਆ ਨੇ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਐਜੂਕੇਸ਼ਨ ਸੋਸਾਈਟੀ … More
ਦਿੱਲੀ ਦੇ ਖਾਲਸਾ ਕਾਲਜਾਂ ’ਚ ਸੋਈ ਦੀ ਬੱਲੇ-ਬੱਲੇ
ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਦੇ ਖਾਲਸਾ ਕਾਲਜਾਂ ਦੀ ਸਟੂਡੇਂਟਸ ਯੂਨੀਅਨ ਚੋਣਾਂ ’ਚ ਅਕਾਲੀ ਦਲ ਦੀ ਵਿਦਿਆਰਥੀ ਇਕਾਈ ‘‘ਸੋਈ’’ ਨੇ ਇੱਕ ਵਾਰ ਫਿਰ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਪ੍ਰਧਾਨ ਵੱਜੋਂ ਸਿਮਰਜੀਤ ਸਿੰਘ, ਮੀਤ … More








