ਭਾਰਤ
ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਲੀ ਕਮੇਟੀ ਲਗਾਏਗੀ ਲੰਗਰ
ਨਵੀਂ ਦਿੱਲੀ : ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਕਾਰਜਕਾਰੀ ਜਨਰਲ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਦੀ ਅਗਵਾਈ ’ਚ ਕਮੇਟੀ ਮੈਂਬਰਾਂ ਦੀ … More
ਕੇਰਲ ‘ਚ ਹੜ੍ਹਾਂ ਕਾਰਣ 357 ਲੋਕਾਂ ਦੀ ਮੌਤ ਅਤੇ ਸਾਢੇ ਤਿੰਨ ਲੱਖ ਤੋਂ ਵੱਧ ਹੋਏ ਬੇਘਰ
ਤਿਰੂਅਨੰਤਪੁਰਮ – ਕੇਰਲ ਵਿੱਚ ਭਾਰੀ ਵਰਖਾ ਅਤੇ ਭਿਆਨਕ ਹੜ੍ਹਾਂ ਨੇ ਹੁਣ ਤੱਕ 357 ਲੋਕਾਂ ਦੀ ਜਾਨ ਲੈ ਲਈ ਹੈ। ਸਿਰਫ਼ ਵੀਰਵਾਰ ਵਾਲੇ ਦਿਨ ਹੀ 106 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਸਰਕਾਰੀ ਸਰਵੇ ਅਨੁਸਾਰ ਸਾਢੇੇ ਤਿੰਨ ਲੱਖ … More
ਡਾ. ਮਨਮੋਹਨ ਸਿੰਘ ਦੇ ਕਾਰਜਕਾਲ ‘ਚ ਜੀਡੀਪੀ 10.08 ਫੀਸਦੀ ਸੀ : MOSPI
ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਸਾਲ 2006-2007 ਵਿੱਚ ਭਾਰਤ ਦੀ ਅਰਥਵਿਵਸਥਾ ਵਿੱਚ 10.08 ਫੀਸਦੀ ਦੇ ਵਾਧੇ ਦੀ ਦਰ ਵੇਖੀ ਗਈ ਸੀ। ਸੁਤੰਤਰਤਾ ਤੋਂ ਬਾਅਦ ਸੱਭ ਤੋਂ ਵੱਧ ਵਿਕਾਸ ਦਰ 1988-89 ਵਿੱਚ 10.2 ਫੀਸਦੀ ਦਰਜ਼ ਕੀਤੀ … More
ਅੰਮ੍ਰਿਤਧਾਰੀ ਪਰਿਵਾਰ ਦੇ ਕਕਾਰਾਂ ਦੀ ਬੇਅਦਬੀ ਕਰਦੇ ਹੋਏ ਹਰਿਆਣਾ ’ਚ ਸਿੱਖਾਂ ਨੂੰ ਨਾ ਰਹਿਣ ਦੇਣ ਦੀ ਧਮਕੀ
ਨਵੀਂ ਦਿੱਲੀ : ਹਰਿਆਣਾ ਦੇ ਹਿਸਾਰ ਵਿਖੇ ਅੰਮ੍ਰਿਤਧਾਰੀ ਪਰਿਵਾਰ ਨਾਲ ਸਥਾਨਕ ਕਾਲਜ ਵਿਦਿਆਰਥੀਆਂ ਵੱਲੋਂ ਕੀਤੀ ਗਈ ਬਦਤਮੀਜ਼ੀ ਅਤੇ ਮਾਰਕੁੱਟ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੂਪ ਅਪਨਾ ਲਿਆ ਹੈ। 16 ਅਗਸਤ ਦੋਪਹਿਰ ਨੂੰ ਹਿਸਾਰ ਦੇ ਮਿਡ … More
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਵਫਦ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਇੱਕ ਵਫਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਗਏ ਇਸ ਵਫ਼ਦ ’ਚ ਕੇਂਦਰੀ ਮੰਤਰੀ ਹਰਸਿਮਰਤ … More
ਸਾਬਕਾ ਲੋਕਸਭਾ ਸਪੀਕਰ ਸ੍ਰੀ ਸੋਮਨਾਥ ਚੈਟਰਜੀ ਨਹੀਂ ਰਹੇ
ਕੋਲਕਾਤਾ – ਲੋਕਸਭਾ ਦੇ ਸਾਬਕਾ ਸਪੀਕਰ ਸ੍ਰੀ ਸੋਮਨਾਥ ਚੈਟਰਜੀ ਦਾ ਸੋਮਵਾਰ ਨੂੰ ਕੋਲਕਾਤਾ ਦੇ ਇੱਕ ਨਿਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਪਿੱਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਡਾਕਟਰਾਂ ਅਨੁਸਾਰ, ਐਤਵਾਰ ਸਵੇਰੇ ਡਾਇਲਿਸਿਸ ਦੇ ਦੌਰਾਨ 89 ਸਾਲਾ ਚੈਟਰਜੀ … More
2019 ਲੋਕਸਭਾ ਚੋਣਾਂ ‘ਚ ਜਿਗਨੇਸ਼ ਅਤੇ ਚੰਦਰਸ਼ੇਖਰ ਦੇਣਗੇ ਮਾਇਆਵਤੀ ਦਾ ਸਾਥ
ਨਵੀਂ ਦਿੱਲੀ – ਬੀਜੇਪੀ ਨੂੰ ਅਗਲੇ ਸਾਲ ਹੋਣ ਵਾਲੀਆਂ ਲੋਕਸਭਾ ਚੋਣਾਂ ਵਿੱਚ ਹਰਾਉਣ ਲਈ ਜਿਆਦਾਤਰ ਦਲ ਆਪਸੀ ਮੱਤਭੇਦ ਭੁਲਾ ਕੇ ਮਹਾਂਗਠਬੰਧਨ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਦੇ ਤਹਿਤ ਹੀ ਕਿਸੇ ਸਮੇਂ ਬਸਪਾ ਮੁੱਖੀ ਮਾਇਆਵਤੀ ਲਈ ਮੁਸ਼ਕਿਲਾਂ ਪੈਦਾ ਕਰਨ ਵਾਲੇ … More
ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਨੇ ਪਹਿਲਾ ਸਥਾਨ ਪ੍ਰਾਪਤ ਕੀਤਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੁਰੂ ਹਰਿਕ੍ਰਿਸ਼ਨ ਪ੍ਰਾਈਵੇਟ ਆਈ.ਟੀ.ਆਈ. ਤਿਲਕ ਨਗਰ ਨੇ ਦਿੱਲੀ ਦੀ ਪ੍ਰਾਈਵੇਟ 45 ਆਈ.ਟੀ. ਆਈ.ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼ੋਸ਼ਲ … More
ਹੋਣਹਾਰ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਨੇ ਚੁੱਕਣ ਦਾ ਕੀਤਾ ਐਲਾਨ
ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਹਿ ਨਗਰ ਅਤੇ ਤਿਲਕ ਨਗਰ ’ਚ ਪੜ੍ਹਦੇ ਵਿਦਿਆਰਥੀਆਂ ਲਈ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ, ਫਤਹਿ ਨਗਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਗੁਰਦੁਆਰੇ ਦੇ ਪ੍ਰਧਾਨ ਰਜਿੰਦਰ ਪਾਲ ਸਿੰਘ ਅਤੇ ਜਨਰਲ ਸਕੱਤਰ … More
ਸਾਡੇ ਲਈ ਭਾਰਤੀ ਜਨਤਾ ਪਾਰਟੀ ਨਾਲ ਗੰਠਬੰਧਨ ਤੋਂ ਜਰੂਰੀ ਇਨਸਾਫ: ਜੀ.ਕੇ.
ਨਵੀਂ ਦਿੱਲੀ : ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਹੋਰਨਾਂ ਦੇ ਖ਼ਿਲਾਫ਼ ਕਾਪਸਹੇੜਾ ਥਾਣੇ ’ਚ ਮਾਨਹਾਨੀ ਦਾ ਮੁਕੱਦਮਾ ਕੋਰਟ ਦੇ ਆਦੇਸ਼ ’ਤੇ ਦਰਜ਼ ਕਰਵਾਉਣ ਦੇ ਬਾਅਦ ਕਮੇਟੀ ਦਾ ਪ੍ਰਤੀਕਰਮ ਸਾਹਮਣੇ … More









