ਭਾਰਤ
ਰਾਜਸਥਾਨ ‘ਚ ਗਾਂ-ਤਸਕਰੀ ਦੇ ਆਰੋਪ ‘ਚ ਇੱਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ
ਨਵੀਂ ਦਿੱਲੀ – ਰਾਜਸਥਾਨ ਵਿੱਚ ਮਾਬ ਲਿੰਚਿੰਗ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ, ਜਿਸ ਨੇ ਜਿਸ ਨੇ ਫਿਰ ਤੋਂ ਦੇਸ਼ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਹੈ। ਇਹ ਸ਼ਰਮਨਾਕ ਘਟਨਾ ਰਾਜਸਥਾਨ ਦੇ ਅਲਵਰ ਜਿਲ੍ਹੇ ਵਿੱਚ ਵਾਪਰੀ ਹੈ, ਜਿਸ ਵਿੱਚ … More
ਚੀਨ ਦੇ ਸਾਹਮਣੇ ਝੁਕਣ ਵਾਲੇ ਪਹਿਲੇ ਪ੍ਰਧਾਨਮੰਤਰੀ ਮੋਦੀ – ਰਾਹੁਲ
ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ, “ਸਾਡੇ ਪ੍ਰਧਾਨਮੰਤਰੀ ਦੇ ‘ਬਿਨਾਂ ਏਜੰਡੇ’ ਵਾਲੇ ਚੀਨ ਦੌਰਿਆਂ ਦੇ ਪਿੱਛੇ ਜਾਹਿਰਾ ਤੌਰ ਤੇ ਇੱਕ ‘ਚੀਨੀ ਏਜੰਡਾ ਹੁੰਦਾ’ ਹੈ, ਜਿਸ ਦਾ ਪਤਾ ਹੁਣ ਲਗ ਰਿਹਾ ਹੈ। ਭਾਰਤ ਦੇ … More
ਬੀਜੇਪੀ ਨੇ ਜੇ ਪੀਡੀਪੀ ਨੂੰ ਤੋੜਿਆ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ : ਮਹਿਬੂਬਾ
ਸ੍ਰੀਨਗਰ – ਸਾਬਕਾ ਮੁੱਖਮੰਤਰੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ ਨੂੰ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਉਹ ਪੀਡੀਪੀ ਨੂੰ ਤੋੜਨ ਦਾ ਕੰਮ ਨਾ ਕਰੇ। ਮੁਫ਼ਤੀ ਨੇ ਕਿਹਾ, “1987 ਦੀ ਤਰ੍ਹਾਂ ਅਗਰ ਦਿੱਲੀ ਨੇ ਇੱਥੇ (ਜੰਮੂ-ਕਸ਼ਮੀਰ) ਦੀ ਜਨਤਾ ਦੇ ਵੋਟ ਦੇ … More
ਮੇਘਾਲਿਆ ਹਾਈ ਕੋਰਟ ਨੇ ਸ਼ਿਲਾਂਗ ’ਚ ਸਿੱਖ ਪਰਿਵਾਰਾਂ ਨੂੰ ਸ਼ਿਫਟ ਕਰਨ ’ਤੇ ਲਾਈ ਰੋਕ
ਨਵੀਂ ਦਿੱਲੀ : ਮੇਘਾਲਿਆ ਹਾਈ ਕੋਰਟ ਨੇ ਸ਼ਿਲਾਂਗ ਵਿਚ ਰਹਿੰਦੇ ਸਿੱਖ ਪਰਿਵਾਰਾਂ ਨੂੰ ਸ਼ਿਫਟ ਕਰਨ ਦੀ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ ਤੇ ਸੂਬਾ ਸਰਕਾਰ ਨੂੰ ਸ਼ਿਫਟਿੰਗ ਖਿਲਾਫ 218 ਪਰਿਵਾਰਾਂ ਵੱਲੋਂ ਦਾਇਰ ਪਟੀਸ਼ਨ ’ਤੇ ਚਾਰ ਹਫਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖਲ … More
ਸੋਹਨਾ ਵਿਖੇ ਦਲਿਤ ਸਿੱਖਾਂ ਦੀ ਸ਼ਮਸਾਨ ਭੂਮੀ ’ਤੇ ਭੂਮਾਫਿਆ ਵੱਲੋਂ ਕਬਜਾ ਕਰਨ ਦੀ ਵਿਊਂਤਬੰਦੀ
ਨਵੀਂ ਦਿੱਲੀ : ਹਰਿਆਣਾ ਦੇ ਸੋਹਨਾ ਵਿਖੇ ਦਲਿਤ ਸਿੱਖਾਂ ਦੇ ਲਗਭਗ 16.5 ਏਕੜ ਖੇਤਰਫਲ ਦੇ ਸ਼ਮਸਾਨ ਘਾਟ ’ਤੇ ਸਥਾਨਕ ਭੂਮਾਫਿਆ ਵੱਲੋਂ ਕਬਜਾ ਕਰਨ ਦੀ ਕੀਤੀ ਜਾ ਰਹੀਆਂ ਕੋਸ਼ਿਸ਼ਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੂਪ ਅਪਨਾਇਆ ਹੈ। ਕਮੇਟੀ … More
ਐਲਜੀ ਮੰਤਰੀ ਪ੍ਰੀਸ਼ਦ ਦੀ ਸਹਾਇਤਾ ਅਤੇ ਸਲਾਹ ਤੇ ਕੰਮ ਕਰਨ ਲਈ ਪਾਬੰਦ ਹੈ : ਸੁਪਰੀਮ ਕੋਰਟ
ਨਵੀਂ ਦਿੱਲੀ – ਦਿੱਲੀ ਸਰਕਾਰ ਅਤੇ ਰਾਜ ਸਰਕਾਰ ਦਰਮਿਆਨ ਅਧਿਕਾਰਾਂ ਸਬੰਧੀ ਚੱਲ ਰਹੇ ਵਿਵਾਦ ਤੇ ਸੁਪਰੀਮ ਕੋਰਟ ਨੇ ਆਪਣਾ ਫੈਂਸਲਾ ਸੁਣਾਉਂਦੇ ਹੋਏ ਕਿਹਾ ਕਿ ਉਪਰਾਜਪਾਲ ਅਨਿਲ ਬੈਜਲ ਸੁਤੰਤਰ ਫੈਂਸਲੇ ਨਹੀਂ ਲੈ ਸਕਦੇ। ਮੁੱਖ ਜੱਜ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਪੰਜ … More
ਸਿੱਖ ਆਗੂਆਂ ਨੇ ਭਾਰਤੀ ਵਿਦੇਸ਼ ਮੰਤਰੀ ਅਤੇ ਅਫ਼ਗਾਨੀ ਸਫੀਰ ਨਾਲ ਮੁਲਾਕਾਤ ਦੌਰਾਨ ਸਿੱਖਾਂ ਦੀਆਂ ਹੱਕੀ ਮੰਗਾਂ ਬਾਰੇ ਆਵਾਜ਼ ਬੁਲੰਦ ਕੀਤੀ
ਨਵੀਂ ਦਿੱਲੀ : ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਬੀਤੇ ਦਿਨੀਂ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਦੇ ਵਿਰੋਧ ’ਚ ਸਿੱਖ ਸੰਗਠਨਾਂ ਵੱਲੋਂ ਅਫ਼ਗਾਨ ਦੂਤਘਰ ਤਕ ਰੋਸ਼ ਮਾਰਚ ਕੱਢਿਆ ਗਿਆ। ਤੀਨ ਮੂਰਤੀ ਚੌਂਕ ਤੋਂ ਸ਼ੁਰੂ ਹੋ ਕੇ ਸਤਿਨਾਮ ਵਾਹਿਗੁਰੂ ਦਾ ਜਾਪ … More
ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ
ਨਵੀਂ ਦਿੱਲੀ : ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਇਰਤਾ ਅਤੇ ਬਰਬਰਤਾ ਪੂਰਣ ਹਮਲਾ ਦੱਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਇਸ ਬਾਰੇ ਮੁਲਾਕਾਤ ਕਰਨ ਆਏ … More
ਭਗੌੜਿਆਂ ਨੂੰ ਰੋਕਣ ‘ਚ ਅਸਫ਼ਲ ਅਤੇ ਕਾਲੇਧੰਨ ਤੇ ਚੁੱਪ ਕਿਉਂ ਹੈ ਮੋਦੀ : ਮਾਇਆਵਤੀ
ਲਖਨਊ – ਬਸਪਾ ਮੁੱਖੀ ਮਾਇਆਵਤੀ ਨੇ ਮੋਦੀ ਅਤੇ ਕੇਂਦਰ ਸਰਕਾਰ ਤੇ ਸਵਿਸ ਬੈਂਕਾਂ ਵਿੱਚ ਭਾਰਤੀਆਂ ਦੇ ਵੱਧ ਰਹੇ ਧੰਨ ਮਾਮਲੇ ਦੇ ਸਬੰਧ ਵਿੱਚ ਚੁੱਪੀ ਧਾਰਣ ਕਰਕੇ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਮੋਦੀ ਦੇ ਇਸ ਸਬੰਧੀ ਜਵਾਬ ਨਾ ਦੇਣ ਤੇ … More
ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਇਆ ਗੁਰਮਤਿ ਸਮਾਗਮ
ਨਵੀਂ ਦਿੱਲੀ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਸ਼ਾਮ ਤਕ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ’ਚ ਪੰਥ ਪ੍ਰਸਿੱਧ ਕੀਰਤਨੀ ਜੱਥਿਆ ਨੇ ਗੁਰੂ ਸ਼ਬਦ ਅਤੇ ਢਾਡੀ ਜੱਥਿਆ ਨੇ … More









