ਭਾਰਤ
ਦਿੱਲੀ ‘ਚ ਮੋਦੀ ਦੇ ਲਗੇ “The Lie Lama” ਲਿਖੇ ਪੋਸਟਰ
ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੱਖ-ਵੱਖ ਸਥਾਨਾਂ ਤੇ ਮੋਦੀ ਦੀ ਫੋਟੋ ਦੇ ਉਪਰ ‘ਦਾ ਲਾਈ ਲਾਮਾ’ ਲਿਖੇ ਪੋਸਟਰ ਲਗੇ ਹੋਏ ਹਨ। ਬੀਜੇਪੀ ਦੇ ਕੁਝ ਨੇਤਾਵਾਂ ਵੱਲੋਂ ਇਸ ਤਰ੍ਹਾਂ ਦੇ ਪੋਸਟਰਾਂ ਤੇ ਇਤਰਾਜ਼ ਜਾਹਿਰ ਕੀਤਾ ਹੈ। ਇਸ ਦੀ … More
‘ਪੀਐਮ ਬਣਨ ਨਾਲ ਕੋਈ ਬੁੱਧੀਮਾਨ ਨਹੀਂ ਬਣ ਜਾਂਦਾ’ : ਸ਼ਤਰੂਘਨ ਸਿਨਹਾ
ਪਟਨਾ – ਬਿਹਾਰ ਤੋਂ ਭਾਜਪਾ ਐਮਪੀ ਸ਼ਤਰੂਘਨ ਸਿਨਹਾ ਵੈਸੇ ਤਾਂ ਪਹਿਲਾਂ ਵੀ ਕਈ ਵਾਰ ਆਪਣੀ ਹੀ ਪਾਰਟੀ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਸਖਤ ਆਲੋਚਨਾ ਕਰ ਚੁੱਕੇ ਹਨ। ਹੁਣ ਫਿਰ ਉਨ੍ਹਾਂ ਨੇ ਕਰਨਾਟਕ ਵਿੱਚ ਚੋਣ ਪ੍ਰਚਾਰ ਦੌਰਾਨ ਨਰੇਂਦਰ ਮੋਦੀ ਦੀ … More
ਦਿੱਲੀ ਕਮੇਟੀ ਆਧੂਨਿਕ ਤਕਨੀਕ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ ਸਥਾਪਤ ਕਰੇਗੀ: ਜੀ.ਕੇ.
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਮੀਡੀਆ ਸੈਂਟਰ ਖੋਲਣ ਦਾ ਅੱਜ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੀਨੀਅਰ ਪੱਤਰਕਾਰ ਸੁੰਦਰ ਸਿੰਘ ਬੀਰ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ … More
‘ਕਿਸੇ ਵੀ ਪੀਐਮ ਨੇ ਵਿਰੋਧੀਆਂ ਦੇ ਖਿਲਾਫ਼ ਮੋਦੀ ਵਰਗੀ ਭਾਸ਼ਾ ਨਹੀਂ ਵਰਤੀ’ : ਡਾ. ਮਨਮੋਹਨ ਸਿੰਘ
ਬੰਗਲੂਰੂ – ਕਰਨਾਟਕ ਵਿਧਾਨਸਭਾ ਚੋਣਾਂ ਵਿੱਚ ਜਿੱਥੇ ਮੋਦੀ ਹਰ ਵਾਰ ਦੀ ਤਰ੍ਹਾਂ ਰਾਜ ਦੀ ਜਨਤਾ ਨੂੰ ਝੂਠੇ ਸਬਜ਼ਬਾਗ ਵਿਖਾ ਕੇ ਲੁਭਾਉਣ ਦਾ ਯਤਨ ਕਰ ਰਹੇ ਹਨ। ਉਥੇ ਹੀ ਦੂਸਰੀ ਤਰਫ਼ ਸਾਫ਼ ਸੁਥਰੀ ਛੱਵੀ ਦੇ ਮਾਲਿਕ ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ … More
ਸਿੱਖ ਕਾਲ ਨੂੰ ਸਿੱਖ ਅਧਿਆਇ ਦੇ ਤੌਰ ਤੇ ਸਥਾਪਿਤ ਕਰਨ ਲਈ ਐਨ. ਸੀ. ਈ. ਆਰ. ਟੀ. ਤੋਂ ਸਲਾਹਕਾਰ ਕਮੇਟੀ ਬਣਾਉਣ ਦੀ ਕੀਤੀ ਮੰਗ
ਨਵੀਂ ਦਿੱਲੀ : ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਤੋਂ ਸਿੱਖ ਇਤਿਹਾਸ ਨੂੰ ਬਾਹਰ ਕੱਢਣਾ ਸਿੱਖ ਵਿਰੋਧੀ ਮਾਨਸਿਕਤਾ ਨੂੰ ਜ਼ਾਹਰ ਕਰਨ ਦੇ ਨਾਲ ਹੀ ਕੌਮੀ ਸਿੱਖਿਆ ਪਾਠਕ੍ਰਮ ’ਚ ਸਿੱਖ ਇਤਿਹਾਸ ਨੂੰ ਲਿਆਉਣ ਦੀ ਚੱਲ ਰਹੀ ਮੁਹਿੰਮ ਨੂੰ … More
ਇੰਟਰਨੈਸ਼ਨਲ ਪੰਥਕ ਦਲ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਦਿੰਦਿਆਂ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਦੀ ਕੀਤੀ ਮੰਗ
ਅੰਮ੍ਰਿਤਸਰ – ਨਿਊਜ਼ੀਲੈਂਡ ਤੋਂ ਰੇਡੀਉ ਰਾਹੀਂ ਗੁਰੂ ਸਾਹਿਬਾਨ ਅਤੇ ਸਿਖੀ ਸਿਧਾਂਤਾਂ ਪ੍ਰਤੀ ਕੂੜ ਪ੍ਰਚਾਰ ਕਰ ਰਹੇ ਹਰਨੇਕ ਸਿੰਘ ਨੇਕੀ ਪ੍ਰਤੀ ਸਿੱਖ ਸੰਗਤਾਂ ਵਿਚ ਰੋਸ ਵਧ ਰਿਹਾ ਹੈ। ਸਿਖ ਜਥੇਬੰਦੀ ਇੰਟਰਨੈਸ਼ਨਲ ਪੰਥਕ ਦਲ ਨੇ ਅਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ … More
ਦਿੱਲੀ ਹਾਈ ਕੋਰਟ ਨੇ ਕਕਾਰਾਂ ਸਣੇ ਸਿੱਖ ਵਿਦਿਆਰਥੀਆਂ ਨੂੰ ਨੀਟ ਪ੍ਰੀਖਿਆ ਦੇਣ ਦੀ ਦਿੱਤੀ ਮਨਜੂਰੀ
ਨਵੀਂ ਦਿੱਲੀ : ਮੁਕਾਬਲਾ ਪ੍ਰੀਖਿਆਵਾਂ ’ਚ ਧਾਤੂ ਵਸਤੁਆਂ ਦੇ ਇਸਤੇਮਾਲ ’ਤੇ ਰੋਕ ਦੇ ਬਾਵਜੂਦ ਸਿੱਖ ਵਿਦਿਆਰਥੀਆਂ ਨੂੰ ਕੜੇ-ਕ੍ਰਿਪਾਨ ’ਤੇ ਲੱਗੀ ਰੋਕ ਦਾ ਸਾਹਮਣਾ ਹੁਣ 6 ਮਈ ਨੂੰ ਹੋਣ ਜਾ ਰਹੀ ਮੈਡੀਕਲ ਦਾਖਲਾ ਪ੍ਰੀਖਿਆ ‘‘ਨੀਟ’’ ’ਚ ਨਹੀਂ ਕਰਨਾ ਪਵੇਗਾ। ਦਿੱਲੀ ਹਾਈ … More
ਦਿੱਲੀ ਪੁਲਿਸ ਵੱਲੋਂ ਸਿੱਖ ਨੌਜਵਾਨ ਨਾਲ ਮਾਰਕੁੱਟ ਮਾਮਲੇ ’ਚ ਦਿੱਲੀ ਕਮੇਟੀ ਹੋਈ ਸਖ਼ਤ
ਨਵੀਂ ਦਿੱਲੀ : ਕਲਿਆਣਪੁਰੀ ’ਚ 26 ਅਪ੍ਰੈਲ 2018 ਨੂੰ ਇੱਕ ਸਿੱਖ ਨੌਜਵਾਨ ਜਸਪਾਲ ਸਿੰਘ ਨਾਲ ਹੋਈ ਮਾਰਕੁੱਟ ਦੇ ਵਾਇਰਲ ਹੋਏ ਵੀਡੀਓ ਤੋਂ ਬਾਅਦ ਦਿੱਲੀ ਪੁਲਿਸ ਦੀ ਕਾਰਜਸ਼ੈਲੀ ’ਤੇ ਸਵਾਲ ਖੜੇ ਹੋ ਗਏ ਹਨ। ਇਸ ਵੀਡੀਓ ’ਚ ਨਜ਼ਰ ਆ ਰਿਹਾ ਹੈ … More
ਦਿੱਲੀ ਫਤਹਿ ਦਿਹਾੜਾ ਹੁਣ ਕੌਮੀ ਦਿਹਾੜੇ ਵੱਜੋਂ ਜਾਣਿਆ ਜਾਵੇਗਾ : ਗਿਆਨੀ ਗੁਰਬਚਨ ਸਿੰਘ
ਨਵੀਂ ਦਿੱਲੀ : ਦਿੱਲੀ ਫਤਹਿ ਦਿਹਾੜੇ ਨੂੰ ਨਾਨਕਸ਼ਾਹੀ ਕੈਲੰਡਰ ’ਚ ਕੌਮੀ ਦਿਹਾੜੇ ਵੱਜੋਂ ਸ਼ਾਮਿਲ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਾਥੀ ਜਥੇਦਾਰ ਸਾਹਿਬਾਨਾਂ ਨਾਲ ਗੱਲਬਾਤ ਉਪਰੰਤ ਲਾਲ ਕਿਲਾ ਮੈਦਾਨ ’ਚ … More
ਵੈਸ਼ਣੋ ਦੇਵੀ ਮਾਰਗ ਤੇ ਜਾਨਵਰਾਂ ਦਾ ਇਸਤੇਮਾਲ ਬੰਦ ਹੋਵੇ : ਮੇਨਕਾ ਗਾਂਧੀ
ਨਵੀਂ ਦਿੱਲੀ – ਬੀਜੇਪੀ ਸਰਕਾਰ ਦੀ ਮੰਤਰੀ ਮੇਨਕਾ ਗਾਂਧੀ ਨੇ ਜੰਮੂ- ਕਸ਼ਮੀਰ ਦੀ ਮੁੱਖਮੰਤਰੀ ਮੇਨਕਾ ਗਾਂਧੀ ਨੇ ਵੈਸ਼ਣੋ ਦੇਵੀ ਦੇ ਰਸਤੇ ਤੇ ਘੋੜਿਆਂ, ਖੱਚਰਾਂ ਅਤੇ ਹੋਰ ਜਾਨਵਰਾਂ ਦੇ ਇਸਤੇਮਾਲ ਨੂੰ ਬੰਦ ਕੀਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਮਾਨ … More










