ਭਾਰਤ
ਭਾਰਤੀ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕੀਤਾ ਜਾਵੇ: ਜੀ.ਕੇ.
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਆਵਾਜ਼ ਬੁਲੰਦ ਕੀਤੀ ਹੈ। ਪਾਕਿਸਤਾਨ ਵਿੱਖੇ ਖਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ ਅੱਜ 303 ਸਰਧਾਲੂਆਂ ਦਾ … More
ਚੋਣ ਪ੍ਰਕ੍ਰਿਆ ਨੂੰ ਧੰਨ ‘ਤੇ ਤਾਕਤ ਨਾਲ ਪ੍ਰਭਾਵਿਤ ਕਰਨਾ ਚਿੰਤਾਜਨਕ : ਡਾ. ਮਨਮੋਹਨ ਸਿੰਘ
ਚੰਡੀਗੜ੍ਹ – ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਇਸ ਸਮੇਂ ਦੇਸ਼ ਦੀ ਰਾਜਨੀਤਕ ਭਾਸ਼ਾ ਵਿੱਚ ਖਤਰਨਾਕ ਅਤੇ ਝੂਠ ਦਾ ਮਿਸ਼ਰਣ ਉਭਰ ਰਿਹਾ ਹੈ, ਜੋ ਕਿ ਲੋਕਤੰਤਰ ਦੇ ਲਈ ਖਤਰਾ ਪੈਦਾ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ … More
ਭਾਰਤ ਬੰਦ ਦੀ ਸਫ਼ਲਤਾ ਤੋਂ ਡਰ ਗਈ ਹੈ ਭਾਜਪਾ : ਮਾਇਆਵਤੀ
ਲਖਨਊ – ਬਸਪਾ ਮੁੱਖੀ ਮਾਇਆਵਤੀ ਨੇ ਕਿਹਾ ਕਿ ਦੋ ਅਪਰੈਲ ਨੂੰ ਭਾਰਤ ਬੰਦ ਦੀ ਸਫ਼ਲਤਾ ਨੂੰ ਵੇਖ ਕੇ ਬੀਜੇਪੀ ਡਰ ਗਈ ਹੈ। ਇਸ ਡਰ ਦੇ ਕਾਰਣ ਹੀ ਦਲਿਤ ਨੇਤਾਵਾਂ ਤੇ ਕੇਸ ਦਰਜ਼ ਹੋ ਰਹੇ ਹਨ। ਮਾਇਆਵਤੀ ਨੇ ਬੀਜੇਪੀ ਨੂੰ ਚਿਤਾਵਨੀ … More
ਨਾਮਧਾਰੀ ਆਗੂ ਸਿੱਖਾਂ ਨੂੰ ਹਿੰਦੂ ਦੱਸਣ ਦੀ ਕੋਸ਼ਿਸ਼ ਨਾ ਕਰਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਕੌਮ ਨੂੰ ਦੁਸ਼ਮਣਾਂ ਦੀਆਂ ਲੂੰਬੜ੍ਹ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਬੀਤੇ ਦਿਨੀਂ ਦਲਿਤ ਭਾਈਚਾਰੇ ਵੱਲੋਂ ਕੀਤੇ ਗਏ ਭਾਰਤ ਬੰਦ ਦੌਰਾਨ ਅੰਬਾਲਾ ਦੇ ਨੇੜ੍ਹੇ ਇੱਕ ਸਿੱਖ ਦੀ ਦਲਿਤਾਂ … More
ਕੇਜਰੀਵਾਲ ਆਪਣੇ ਵਿਧਾਇਕਾਂ ਦੀ ਘੱਟੀਆ ਹਰਕਤ ਲਈ ਵਿਧਾਨਸਭਾ ਵਿੱਖੇ ਖੜਕੇ ਮੁਆਫੀ ਮੰਗੇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਵਿਧਾਇਕ ਸੌਰਭ ਭਰਦੁਵਾਜ ਵੱਲੋਂ ਵਿਧਾਨ ਸਭਾ ਵਿਖੇ ਸਿੱਖ ਇਤਿਹਾਸ ਬਾਰੇ ਕੀਤੀ ਗਈ ਨੁਕਤਾਚੀਨੀ ਨੂੰ ਬੇਲੋੜੀ ਦੱਸਿਆ ਹੈ। ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ … More
‘8-10 ਲੱਖ ਵਪਾਰੀਆਂ ਨੂੰ ਬਚਾਉਣ ਲਈ 185 ਲੱਖ ਦਿੱਲੀ ਵਾਸੀਆਂ ਦੀਆਂ ਜਿੰਦਗੀਆਂ ਦਾਅ ਤੇ’ : ਸੁਪਰੀਮ ਕੋਰਟ
ਨਵੀਂ ਦਿੱਲੀ – ਸੀਲਿੰਗ ਅਤੇ ਗੈਰ ਕਾਨੂੰਨੀ ਨਿਰਮਾਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਲਗਾਤਾਰ ਦੂਸਰੇ ਦਿਨ ਵੀ ਕੇਂਦਰ ਸਰਕਾਰ ਦੀ ਚੰਗੀ ਝਾੜਝੰਭ ਕੀਤੀ। ਅਦਾਲਤ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਇਸ ਨਿਰਮਾਣ ਨੂੰ ਲੀਗਲ ਬਣਾਉਣ ਵਿੱਚ ਲਗੀ ਹੋਈ … More
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤ ਸਮਾਉਣ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ
ਨਵੀਂ ਦਿੱਲੀ – ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤ ਸਮਾਉਣ ਦਾ ਗੁਰਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਤੀ 16 ਚੇਤ ਨਾਨਕਸ਼ਾਹੀ ਸੰਮਤ 550 ਅਨੁਸਾਰ 29 ਮਾਰਚ 2018 ਨੂੰ ਉਨ੍ਹਾਂ ਦੇ ਚਰਣ ਛੋਹ ਪ੍ਰਾਪਤ ਸਥਾਨ … More
ਸ਼ਤਰੂਘਨ ਸਿਨਹਾ ਨੇ ਲਾਲੂ ਦੇ ਘਰ ਜਾ ਕੇ ਪ੍ਰੀਵਾਰ ਨਾਲ ਹਮਦਰਦੀ ਜਤਾਈ
ਪਟਨਾ – ਭਾਜਪਾ ਐਮਪੀ ਸ਼ਤਰੂਘਨ ਸਿਨਹਾ ਅਕਸਰ ਪਾਰਟੀ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਬੋਲਣ ਕਰਕੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਬੀਜੇਪੀ ਸਰਕਾਰ ਵੱਲੋਂ ਸੀਬੀਆਈ ਦੁਆਰਾ ਸਾਬਕਾ ਰੇਲ ਮੰਤਰੀ ਅਤੇ ਬਿਹਾਰ ਦੇ ਸਾਬਕਾ ਮੁੱਖਮੰਤਰੀ ਲਾਲੂ ਪ੍ਰਸਾਦ ਯਾਦਵ … More
ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕਰੇ : ਦਮਦਮੀ ਟਕਸਾਲ ਮੁਖੀ
ਠਸਕਾ ਅਲੀ( ਹਰਿਆਣਾ) / ਅੰਮ੍ਰਿਤਸਰ - ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ ‘ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ ਦੇਰੀ ਸਜਾਵਾਂ ਪੂਰੀਆਂ ਕਰ … More
ਸਿੱਖ ਮਾਮਲਿਆਂ ’ਤੇ ਭਾਰਤ ਸਰਕਾਰ ਨੂੰ ਵਿਦੇਸ਼ੀ ਸਰਕਾਰਾਂ ਤੋਂ ਸਿੱਖਿਆ ਲੈਣ ਦੀ ਲੋੜ : ਜੀ.ਕੇ.
ਨਵੀਂ ਦਿੱਲੀ : ਵਿਦੇਸ਼ਾਂ ’ਚ ਸਿੱਖਾਂ ਨੂੰ ਦਿੱਤੀ ਜਾ ਰਹੀ ਤਵੱਜੋ ਦੇ ਭਾਰਤੀ ਸਿੱਖ ਵੀ ਹੱਕਦਾਰ ਹਨ।ਇਸ ਲਈ ਭਾਰਤ ਸਰਕਾਰ ਨੂੰ ਭਾਰਤ ’ਚ ਵੱਸਦੇ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਬਜਾਏ ਉਨ੍ਹਾਂ ਦੀ ਮੰਗਾਂ ’ਤੇ ਹਮਦਰਦੀ ਭਰੇ ਵਿਵਹਾਰ ਨਾਲ ਵਿਚਾਰ ਕਰਨਾ … More










