ਭਾਰਤ

John_R_Bolton_at_CPAC_2017_by_Michael_Vadon.resized

ਟਰੰਪ ਨੇ ਜਾਨ ਬੋਲਟਨ ਨੂੰ ਬਣਾਇਆ ਨਵਾਂ ਰਾਸ਼ਟਰੀ ਸੁਰੱਖਿਆ ਸਲਾਹਕਾਰ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਲ ਹੀ ਵਿੱਚ ਆਪਣੇ ਪਹਿਲੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੈਕਮਾਸਟਰ ਨੂੰ ਉਸ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। ਰਾਸ਼ਟਰਪਤੀ ਟਰੰਪ ਨੇ ਹੁਣ ਸਾਬਕਾ ਯੂਐਨ ਅੰਬੈਸਡਰ ਜਾਨ ਬੋਲਟਨ ਨੂੰ ਆਪਣਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਬਣਾਇਆ … More »

ਭਾਰਤ | Leave a comment
29468444_1855862897820089_9162059738026868736_o(1).resized

ਸੀ.ਬੀ.ਐਸ.ਈ. ਦੇ ਤੁਗਲਕੀ ਫੁਰਮਾਨਾਂ ਖਿਲਾਫ਼ ਅਕਾਲੀ ਦਲ ਨੇ ਦਰਜ਼ ਕਰਾਇਆ ਰੋਸ

ਨਵੀਂ ਦਿੱਲੀ : ਭਾਰਤ ਸਰਕਾਰ ਪੰਜਾਬੀ ਅਤੇ ਹੋਰ ਕੌਮੀ ਭਾਸ਼ਾਵਾਂ ਨੂੰ ਸਕੂਲੀ ਪਾਠਕਰਮ ’ਚ ਘੱਟ ਮੌਕੇ ਦਿੱਤੇ ਜਾਣ ਦੀ ਸਾਹਮਣੇ ਆਈ ਸ਼ਿਕਾਇਤ ’ਤੇ ਬਣਦੀ ਕਾਰਵਾਈ ਕਰੇਗੀ। ਇਸਦੇ ਨਾਲ ਹੀ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਰਵਾਉਣ ਦੇ ਸਾਹਮਣੇ ਆ … More »

ਭਾਰਤ | Leave a comment
 

ਦਿੱਲੀ ਕਮੇਟੀ ਨੇ ਕੇਜਰੀਵਾਲ ਨੂੰ ਲੰਗਰ ਦੀ ਰਸ਼ਦ ਨੂੰ ਜੀ.ਐਸ.ਟੀ. ਛੋਟ ਦੇਣ ਦੀ ਦਿੱਤੀ ਨਸੀਹਤ

ਨਵੀਂ ਦਿੱਲੀ : ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਿਰ ’ਚ ਖਪਤ ਕੀਤੀ ਜਾਂਦੀ ਲੰਗਰ ਦੀ ਰਸ਼ਦ ਤੋਂ ਸੂਬੇ ਦੇ ਹਿੱਸੇ ਦਾ  ਜੀ.ਐਸ.ਟੀ. ਹਟਾਉਣ ਦੇ ਅੱਜ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ … More »

ਭਾਰਤ | Leave a comment
970083_485803908156874_1388018367_n.resized

ਰਾਜ ਬੱਬਰ ਨੇ ਦਿੱਤਾ ਕਾਂਗਰਸ ਦੇ ਪ੍ਰਧਾਨਗੀ ਪਦ ਤੋਂ ਅਸਤੀਫ਼ਾ

ਲਖਨਊ -  2019 ਦੀਆਂ ਲੋਕਸਭਾ ਚੋਣਾਂ ਦੇ ਮੱਦੇ ਨਜ਼ਰ ਸਾਰੇ ਸਿਆਸੀ ਦਲਾਂ ਵਿੱਚ ਰਾਜਨੀਤਕ ਪੱਧਰ ਤੇ ਕਈ ਤਰ੍ਹਾ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸੇ ਪ੍ਰਕਿਰਿਆ ਦੇ ਤਹਿਤ ਉਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜ ਬੱਬਰ ਨੇ ਆਪਣੇ ਅਹੁਦੇ ਤੋਂ … More »

ਭਾਰਤ | Leave a comment
DSC_3903.resized

ਸਿੱਖ ਗੁਰੂਆਂ ਅਤੇ ਜਰਨੈਲਾਂ ਨੇ ਗੁਲਾਮੀ ਦੀਆਂ ਬੇੜੀਆਂ ਨੂੰ ਤੋੜ ਕੇ ਸਮੁੱਚੀ ਮਨੁੱਖਤਾ ਨੂੰ ਆਜ਼ਾਦੀ ਦੀ ਖੁਸ਼ਬੂ ਦਿੱਤੀ ਸੀ

ਨਵੀਂ ਦਿੱਲੀ : ਪਹਿਲੇ ਵਿਸ਼ਵ ਯੁੱਧ ਦੌਰਾਨ ਸਿੱਖ ਫੌਜੀਆਂ ਵੱਲੋਂ ਫਰਾਂਸ ਨੂੰ ਜਰਮਨੀ ਦੇ ਹੱਥ ਜਾਣ ਤੋਂ ਬਚਾਉਣ ਦੀ ਕਹਾਣੀ ’ਤੇ ਬਣੀ ਪੰਜਾਬੀ ਫਿਲਮ ‘‘ਸੱਜਣ ਸਿੰਘ ਰੰਗਰੂਟ’’ ਸਿੱਖ ਇਤਿਹਾਸ ਦੇ ਪ੍ਰਚਾਰ ਦੀ ਦਿਸ਼ਾ ’ਚ ਵੱਡੀ ਭੂਮਿਕਾ ਨਿਭਾਏਗੀ। ਉਕਤ ਦਾਅਵਾ ਦਿੱਲੀ … More »

ਭਾਰਤ | Leave a comment
 

ਸਿੱਖਾਂ ਨਾਲ ਦੂਜੇ ਦਰਜ਼ੇ ਦੇ ਸ਼ਹਿਰੀ ਦਾ ਵਿਹਾਰ ਕਰਨ ਤੋਂ ਏਜੰਸੀਆਂ ਨੂੰ ਬਾਜ਼ ਆਉਣਾ ਚਾਹੀਦਾ ਹੈ: ਜੀ.ਕੇ.

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲਕਾਂਡ ’ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਹੋਈ ਉਮਰ ਕੈਦ ਦੀ ਸਜ਼ਾ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੋਸ਼ਲ … More »

ਭਾਰਤ | Leave a comment
DSC_3291.resized

ਕੁਦਰਤ ’ਚ ਦਖ਼ਲਅੰਦਾਜ਼ੀ ਕਰਨ ਨਾਲ ਸੰਸਾਰ ਭਰ ’ਚ ਵਿਵਾਦ ਪੈਦਾ ਹੁੰਦੇ ਹਨ: ਗਿਆਨੀ ਗੁਰਬਚਨ ਸਿੰਘ

ਨਵੀਂ ਦਿੱਲੀ : ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖਾਂ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਰਹਿਣ ਦਾ ਆਦੇਸ਼ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ 4 ਇਤਿਹਾਸਿਕ ਗੁਰਧਾਮਾਂ ਵਿਖੇ ਨਵੇਂ ਨਾਨਕਸ਼ਾਹੀ ਵਰੇ੍ਹ ਦੀ … More »

ਭਾਰਤ | Leave a comment
DSC_3410.resized

ਸਿਕਲੀਘਰ ਭਾਈਚਾਰੇ ਦੇ ਆਗੂਆਂ ਨੇ ਧਰਮ ਪਰਿਵਰਤਨ ਦੀਆਂ ਖ਼ਬਰਾਂ ਦਾ ਖੰਡਨ ਕੀਤਾ

ਨਵੀਂ ਦਿੱਲੀ : ਦਿੱਲੀ ਵਿਖੇ ਸਿਕਲੀਘਰ ਸਿੱਖਾਂ ਦੇ ਕਥਿਤ ਤੌਰ ’ਤੇ ਧਰਮ ਪਰਿਵਰਤਨ ਕਰਨ ਦੀਆਂ ਆ ਰਹੀਆਂ ਖ਼ਬਰਾਂ ਦਾ ਸਿਕਲੀਘਰ ਭਾਈਚਾਰੇ ਦੇ ਆਗੂਆਂ ਨੇ ਖੰਡਨ ਕੀਤਾ ਹੈ। ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਨਾਲ … More »

ਭਾਰਤ | Leave a comment
1796536_703891836300329_80046697_n.resized

ਰਾਸ਼ਟਰਵਾਦ ਦੇ ਨਾਮ ਤੇ ਝੂਠੇ ਵਾਅਦੇ ਕਰਨ ਵਾਲਿਆਂ ਨੂੰ ਜਨਤਾ ਨੇ ਦਿੱਤਾ ਜਵਾਬ : ਅਖਿਲੇਸ਼

ਲਖਨਊ – ਸਪਾ ਮੁੱਖੀ ਅਖਿਲੇਸ਼ ਯਾਦਵ ਨੇ ਫੂਲਪੁਰ ਤੇ ਗੋਰਖਪੁਰ ਉਪਚੋਣ ਵਿੱਚ ਸ਼ਾਨਦਾਰ ਜਿੱਤ ਦੇ ਬਾਅਦ ਆਪਣੇ ਬਿਆਨ ਵਿੱਚ ਕਿਹਾ ਕਿ ਇਹ ਰਾਸ਼ਟਰਵਾਦ ਦੇ ਨਾਮ ਤੇ ਝੂਠੇ ਵਾਅਦੇ ਕਰਨ ਵਾਲਿਆਂ ਦੀ ਹਾਰ ਹੈ। ਨੋਟਬੰਦੀ ਅਤੇ ਜੀਐਸਟੀ ਦੇ ਲਾਗੂ ਕਰਨ ਨਾਲ … More »

ਭਾਰਤ | Leave a comment
432144_370122136342204_159073760_n.resized

‘ਮੈਂ ਨੱਚਣ-ਗਾਉਣ ਵਾਲਿਆਂ ਦੇ ਮੂੰਹ ਨਹੀਂ ਲਗਦਾ’ : ਆਜਮ ਖਾਨ

ਰਾਮਪੁਰ – ਸਪਾ ਦੇ ਮੰਨੇ-ਪ੍ਰਮੰਨੇ ਨੇਤਾ ਆਜ਼ਮ ਖਾਨ ਨੇ ਪ੍ਰਸਿੱਧ ਫਿ਼ਲਮ ਅਦਾਕਾਰਾ ਅਤੇ ਸੰਸਦ ਮੈਂਬਰ ਰਹਿ ਚੁੱਕੀ ਜਯਾ ਪ੍ਰਦਾ ਤੇ ਤਿੱਖੇ ਪਲਟਵਾਰ ਕੀਤੇ ਹਨ। ਆਜ਼ਮ ਖਾਨ ਨੇ ਕਿਹਾ, ‘ ਜਯਾ ਪ੍ਰਦਾ ਕੌਣ ਹੈ? ਉਹ ਨੱਚਣ-ਗਾਉਣ ਵਾਲਿਆਂ ਦੇ ਮੂੰਹ ਨਹੀਂ ਲਗਦੇ।’ … More »

ਭਾਰਤ | Leave a comment