ਭਾਰਤ

432144_370122136342204_159073760_n.resized

‘ਮੈਂ ਨੱਚਣ-ਗਾਉਣ ਵਾਲਿਆਂ ਦੇ ਮੂੰਹ ਨਹੀਂ ਲਗਦਾ’ : ਆਜਮ ਖਾਨ

ਰਾਮਪੁਰ – ਸਪਾ ਦੇ ਮੰਨੇ-ਪ੍ਰਮੰਨੇ ਨੇਤਾ ਆਜ਼ਮ ਖਾਨ ਨੇ ਪ੍ਰਸਿੱਧ ਫਿ਼ਲਮ ਅਦਾਕਾਰਾ ਅਤੇ ਸੰਸਦ ਮੈਂਬਰ ਰਹਿ ਚੁੱਕੀ ਜਯਾ ਪ੍ਰਦਾ ਤੇ ਤਿੱਖੇ ਪਲਟਵਾਰ ਕੀਤੇ ਹਨ। ਆਜ਼ਮ ਖਾਨ ਨੇ ਕਿਹਾ, ‘ ਜਯਾ ਪ੍ਰਦਾ ਕੌਣ ਹੈ? ਉਹ ਨੱਚਣ-ਗਾਉਣ ਵਾਲਿਆਂ ਦੇ ਮੂੰਹ ਨਹੀਂ ਲਗਦੇ।’ … More »

ਭਾਰਤ | Leave a comment
28871153_1840312126041833_4428444936710389760_n.resized

ਦਿੱਲੀ ਕਮੇਟੀ ਨੇ ਫਰਾਂਸ ਦੇ ਰਾਸ਼ਟਰਪਤੀ ਨੂੰ ਫਰਾਂਸ ਅਤੇ ਸਿੱਖਾਂ ਦੇ 100 ਸਾਲ ਪੁਰਾਣੇ ਰਿਸ਼ਤੀਆਂ ਦਾ ਚੇਤਾ ਕਰਾਇਆ

ਨਵੀਂ ਦਿੱਲੀ : ਫਰਾਂਸ ’ਚ ਸਿੱਖਾਂ ਦੇ ਦਰਪੇਸ਼ ਮਸਲਿਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਨੂੰ ਫਰਾਂਸ ਅਤੇ ਸਿੱਖਾਂ ਦੇ 100 ਸਾਲ ਪੁਰਾਣੇ ਰਿਸ਼ਤੀਆਂ ਦਾ ਚੇਤਾ ਕਰਾਇਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ … More »

ਭਾਰਤ | Leave a comment
unnamed.resized

ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਵੱਲੋਂ ਜਗਦੀਸ਼ ਟਾਈਟਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਜ਼ਬਰਦਸਤ ਰੋਸ ਧਰਨਾ

ਨਵੀਂ ਮੁੰਬਈ – ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਜ਼ਬਰਦਸਤ ਰੋਸ ਧਰਨਾ ਦਿੰਦਿਆਂ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਤੋਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਨਵੀਂ ਮੁੰਬਈ ਦੇ … More »

ਭਾਰਤ | Leave a comment
 

ਯੂ.ਟਿਊਬ ’ਤੇ ਸਿੱਖਾਂ ਦੇ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ‘ਤੇ ਦਿੱਲੀ ਕਮੇਟੀ ਨੇ ਗੂਗਲ ਨੂੰ ਭੇਜਿਆ ਕਾਨੂੰਨੀ ਨੋਟਿਸ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਖਿਲਾਫ਼ ਗੂਗਲ ਸਰਚ ਇੰਜ਼ਣ ’ਤੇ ਮੌਜੂਦ ਨਫ਼ਰਤ ਭਰੇ ਵੀਡੀਓ ਅਤੇ ਲਿੱਖਤਾਂ ਨੂੰ ਹਟਾਉਣ ਲਈ  ਗੂਗਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਉਕਤ ਨੋਟਿਸ ਉਨ੍ਹਾਂ … More »

ਭਾਰਤ | Leave a comment
Mayawati_in_2016.resized

ਮਾਇਆਵਤੀ ਨੇ ਉਪ ਚੋਣ ਜਿੱਤਣ ਲਈ ਸਪਾ ਨਾਲ ਕੀਤਾ ਸਮਝੌਤਾ

ਲਖਨਊ – ਬਸਪਾ ਨੇ ਗੋਰਖਪੁਰ ਅਤੇ ਫੂਲਪੁਰ ਲੋਕਸਭਾ ਉਪ ਚੋਣ ਵਿੱਚ ਸਮਾਜਵਾਦੀ ਪਾਰਟੀ ਦੇ ਉਮੀਦਵਾਰਾਂ ਨੂੰ ਸਮੱਰਥਣ ਕਰਨ ਦਾ ਐਲਾਨ ਕਰ ਦਿੱਤਾ ਹੈ। ਬੇਸ਼ੱਕ ਬਹੁਜਨ ਸਮਾਜਵਾਦੀ ਪਾਰਟੀ ਨੇ 2019 ਦੀਆਂ ਲੋਕਸਭਾ ਚੋਣਾਂ ਸਬੰਧੀ ਗਠਜੋੜ ਬਾਰੇ ਅਜੇ ਕੋਈ ਸਮਝੌਤਾ ਨਹੀਂ ਕੀਤਾ … More »

ਭਾਰਤ | Leave a comment
DSC_2459.resized

ਦਿੱਲੀ ਕਮੇਟੀ ਨੇ ਭਾਰਤੀ ਸੁਰੱਖਿਆ ਏਜੰਸੀਆਂ ਅਤੇ ਚੁਨਿੰਦਾ ਮੀਡੀਆ ਅਦਾਰਿਆਂ ਦੀ ਭੂਮਿਕਾ ਨੂੰ ਸ਼ੱਕੀ ਦੱਸਿਆ

ਨਵੀਂ ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਨੂੰ ਖਾਲਿਸਤਾਨ ਦੇ ਮੁੱਦੇ ਨਾਲ ਜੋੜਨ ਦੇ ਪਿੱਛੇ ਭਾਰਤੀ ਸੁਰੱਖਿਆ ਏਜੰਸੀਆਂ, ਚੁਨਿੰਦਾ ਮੀਡੀਆ ਅਦਾਰੇ ਅਤੇ ਸਾਬਕਾ ਖਾੜਕੂ ਜਸਪਾਲ ਸਿੰਘ ਅਟਵਾਲ ਦੀ ਭੂਮਿਕਾ ਸ਼ੱਕੀ ਨਜ਼ਰ ਆ ਰਹੀ ਹੈ। ਇਹ … More »

ਭਾਰਤ | Leave a comment
 

ਦਿੱਲੀ ਕਮੇਟੀ ’ਚ ਵਾਧੂ ਸਟਾਫ਼ ਨੂੰ ਹਟਾਕੇ ਕਮੇਟੀ ਸਕੂਲਾਂ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਦਾ ਅੰਤਿ੍ਰੰਗ ਬੋਰਡ ਨੇ ਲਿਆ ਫੈਸਲਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ’ਚ ਅੱਜ ਕਈ ਅਹਿਮ ਫੈਸਲੇ ਲਏ। ਜਿਸ ’ਚ ਗੁਰਦੁਆਰਾ ਕਮੇਟੀ ਦੇ ਸਕੂਲ ਸਟਾਫ਼ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਬਕਾਇਆ ਰਕਮ ਦਾ ਭੁਗਤਾਨ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਨਾਲ ਹੀ … More »

ਭਾਰਤ | Leave a comment
27939516_1806858292720550_1704761962_n.resized

ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ

ਨਵੀਂ ਦਿੱਲੀ : ਅਖੰਡ ਕੀਰਤਨੀ ਜਥੇ ਦੇ ਬਾਨੀ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ ਰੱਖਿਆ ਜਾਵੇਗਾ। ਇਸ ਗੱਲ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ … More »

ਭਾਰਤ | Leave a comment
13707737_1059561470760013_330528173460292712_n.resized

ਜੰਮੂ ਦੇ ਸੈਨਾ ਕੈਂਪ ਤੇ ਹੋਏ ਅੱਤਵਾਦੀ ਹਮਲੇ ‘ਚ 5 ਜਵਾਨ ਸ਼ਹੀਦ

ਜੰਮੂ – ਜੰਮੂ ਦੇ ਸੁੰਜਵਾਨ ਸੈਨਾ ਕੈਂਪ ਵਿੱਚ ਦਾਖਿਲ ਹੋਏ ਅੱਤਵਾਦੀਆਂ ਦੇ ਖਿਲਾਫ਼ ਚੱਲ ਰਹੇ ਅਪਰੇਸ਼ਨ ਨੂੰ 30 ਘੰਟੇ ਤੋਂ ਵੱਧ ਦਾ ਸਮਾਂ ਗੁਜ਼ਰ ਚੁੱਕਿਆ ਹੈ, ਪਰ ਅਜੇ ਵੀ ਸੈਨਾ ਦੇ ਰਿਹਾਇਸ਼ੀ ਕੈਂਪ ਵਿੱਚ ਅੱਤਵਾਦੀ ਛੁਪੇ ਹੋਏ ਹਨ। ਸੈਨਾ ਵੱਲੋਂ … More »

ਭਾਰਤ | Leave a comment
DSC_8428.resized.resized

ਗੁਰਦੁਆਰਾ ਬੰਗਲਾ ਸਾਹਿਬ ’ਚ ਸੂਰਜੀ ਉਰਜਾ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਨਵੀਂ ਦਿੱਲੀ: ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਰਜੀ ਉਰਜਾ ਦਾ ਪਲਾਂਟ ਲਗਾਉਣ ਦੇ ਕਾਰਜ ਦੀ ਸ਼ੁਰੂਆਤ ਕੀਤੀ ਗਈ। ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਉਪਰੰਤ ਲੋਕਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਰਜ ਸ਼ੁਰੂ … More »

ਭਾਰਤ | Leave a comment