ਭਾਰਤ
ਦੋ ਬਾਲਗਾਂ ਦੀ ਸ਼ਾਦੀ ਨੂੰ ਕੋਈ ਵੀ ਨਹੀਂ ਰੋਕ ਸਕਦਾ : ਸੁਪਰੀਮ ਕੋਰਟ
ਨਵੀਂ ਦਿੱਲੀ – ਆਨਰ ਕਿਲਿੰਗ ਤੇ ਬੈਨ ਲਗਾਉਣ ਦੀ ਮੰਗ ਵਾਲੀ ਦਰਖਾਸਤ ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸਖਤ ਟਿਪਣੀ ਕੀਤੀ ਹੈ। ਮੁੱਖ ਜੱਜ ਦੀਪਕ ਮਿਸ਼ਰਾ ਨੇ ਕਿਹਾ ਕਿ ਜਦੋਂ ਦੋ ਬਾਲਗ ਸ਼ਾਦੀ ਕਰਦੇ ਹਨ ਤਾਂ ਕਿਸੇ ਵੀ ਤੀਸਰੇ … More
ਸੰਸਦ ਦੀ ਨਜਰ ’ਚ ਅਸੀਂ ਸਿੱਖ ਹਾਂ ਪਰ ਸੰਵਿਧਾਨ ਦੀ ਨਜ਼ਰ ਵਿਚ ਹਿੰਦੂ : ਜੀ.ਕੇ.
ਨਵੀਂ ਦਿੱਲੀ : ਦਿੱਲੀ ’ਚ ਆਨੰਦ ਮੈਰਿਜ ਐਕਟ ਤਹਿਤ ਸਿੱਖ ਵਿਆਹਾਂ ਦੇ ਪੰਜੀਕਰਨ ਦੀ ਹੋਈ ਸ਼ੁਰੂਆਤ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਵਿਧਾਨ ਦੀ ਧਾਰਾ 25 ਬੀ ’ਚ ਸੋਧ ਦਾ ਰਾਹ ਪੱਧਰਾ ਹੋਣ ਵੱਜੋਂ ਪ੍ਰਭਾਸ਼ਿਤ ਕੀਤਾ ਹੈ। ਕਮੇਟੀ ਪ੍ਰਧਾਨ … More
ਗੁਰਦੁਆਰਾ ਬੰਗਲਾ ਸਾਹਿਬ ਨੂੰ ਵਰਲਡ ਬੁੱਕ ਆੱਫ ਰਿਕਾਰਡ ਨੇ ਪਰੋਪਕਾਰ ਸੇਵਾਵਾਂ ਲਈ ਦਿੱਤਾ ਪ੍ਰਮਾਣ ਪੱਤਰ
ਨਵੀਂ ਦਿੱਲੀ : ਵਰਲਡ ਬੁੱਕ ਆੱਫ ਰਿਕਾਰਡ ਲੰਦਨ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਪ੍ਰਮਾਣ ਪੱਤਰ ਦਿੱਤਾ ਗਿਆ। ਵਰਲਡ ਬੁੱਕ ਆੱਫ ਰਿਕਾਰਡ ਦੇ ਪ੍ਰਧਾਨ ਸਨਤੋਸ਼ ਸ਼ੁਕਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ … More
ਭਾਸ਼ਾ ਬੋਲਚਾਲ ਦੇ ਨਾਲ ਸਭਿਆਚਾਰ ਦੇ ਵਿਕਾਸ ਲਈ ਵੀ ਜਰੂਰੀ : ਡਾ. ਮਨਮੋਹਨ ਸਿੰਘ
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਇੰਟਰਨੈਸ਼ਨਲ ਪੰਜਾਬੀ ਕਾਨਫਰੰਸ ਦਾ ਉਦਘਾਟਨ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਵਾਰੀ ਕਰਵਾਈ ਗਈ ਕਾਨਫਰੰਸ ਹੁਣ ਹਰ ਦੂਜੇ ਵਰ੍ਹੇ ਕਮੇਟੀ … More
ਆਜ਼ਾਦੀ ਗੁਲਾਟੀਐ ਅਤੇ ਧਰਮ ਰੱਖਿਅਕ ਵੱਜੋਂ ਭਾਈ ਰਣਧੀਰ ਸਿੰਘ ਦਾ ਯੋਗਦਾਨ ਬੇਮਿਸਾਲ : ਜੀ.ਕੇ.
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਧਾਨਸਭਾ ਗੈਲਰੀ ’ਚ ਅਖੰਡ ਕੀਰਤਨੀ ਜਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵਿਧਾਨਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ … More
ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਦਾ ਉਦਘਾਟਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਰਨਗੇ
ਨਵੀਂ ਦਿੱਲੀ : ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਪੰਜਾਬ ਅਤੇ ਪੰਜਾਬੀਅਤ ਦੇ ਡੱਗਮਗਾਏ ਹੋਏ ਵਕਾਰ ਨੂੰ ਸੰਭਾਲਣ ਦੀ ਦਿਸ਼ਾ ’ਚ ਚਾਨਣ ਮੁਨਾਰਾ ਸਾਬਤ ਹੋਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ੍ਰੀ ਗੁਰੂ ਤੇਗ … More
ਬੀਜੇਪੀ ਦੇ ਨਾਰਾਜ਼ ਨੇਤਾ ਯਸ਼ਵੰਤ ਸਿਨਹਾ ਨੇ ਸ਼ਤਰੂਘਨ ਨਾਲ ਮਿਲ ਕੇ ਬਣਾਇਆ ਰਾਸ਼ਟਰ ਮੰਚ
ਨਵੀਂ ਦਿੱਲੀ – ਬੀਜੇਪੀ ਨਾਲ ਪਿੱਛਲੇ ਕੁਝ ਅਰਸੇ ਤੋਂ ਨਾਰਾਜ਼ ਚਲ ਰਹੇ ਸੀਨੀਅਰ ਨੇਤਾ ਯਸ਼ਵੰਤ ਸਿਨਹਾ ਨੇ ਮੰਗਲਵਾਰ ਨੂੰ ਇੱਕ ਰਾਜਨੀਤਕ ਮੰਚ ਦੀ ਸ਼ੁਰੂਆਤ ਕੀਤੀ ਹੈ। ਇਸ ਵਿੱਚ ਸ਼ਤਰੂਘਨ ਸਿਨਹਾ ਦੀ ਅਗਵਾਈ ਵਿੱਚ ਹੋਰ ਵੀ ਕਈ ਰਾਜਨੇਤਾ ਸ਼ਾਮਿਲ ਹੋਏ। ਇਸ … More
ਮੁੰਬਈ ਵਿਖੇ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਗੁਰੂ ਨਾਨਕ ਦੇਵ ਜੀ ਦਾ ਤਿੰਨ ਰੋਜ਼ਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਮੁੰਬਈ ਦੇ ਜੰਬੂਰ ‘ਚ ਗੁਰਦਵਾਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਵਸਰ ਅਤੇ ਬਾਬਾ ਦੀਪ ਸਿੰਘ ਜੀ … More
ਭਾਰਤੀ ਨਸਲ ਦੇ 52 ਬਾਂਦਰ ਪੈਰਿਸ ਦੇ ਚਿੱੜ੍ਹੀਆ ਘਰ ਵਿਚੋਂ ਫੁਰਰ ਹੋ ਗਏ
ਪੈਰਿਸ, (ਸੁਖਵੀਰ ਸਿੰਘ ਸੰਧੂ) – ਕੱਲ ਇਥੇ ਦੇ ਮਸ਼ਹੂਰ ਪਾਰਕ ਵਿਨਸਨ ਨਾਂ ਦੇ ਚਿੜ੍ਹੀਆ ਘਰ ਵਿੱਚੋਂ ਭਾਰਤੀ ਨਸਲ (ਜੈਪੁਰ) ਦੇ 52 ਬਾਂਦਰ ਛਾਲਾਂ ਮਾਰਦੇ ਬਾਹਰ ਭੱਜ ਗਏ।ਜਿਹਨਾਂ ਨੂੰ ਫੜਨ ਲਈ ਚਾਲੀ ਦੇ ਕਰੀਬ ਪੁਲਿਸ ਅਤੇ ਪਸ਼ੂ ਪਾਲਣ ਮਹਿਕਮੇ ਦੇ ਅਧਿਕਾਰੀਆਂ … More
ਜੈਪੁਰ ਹਾਈਕੋਰਟ ਨੇ ਭਾਈ ਲਾਹੌਰੀਆ ਦੀ ਪੱਕੀ ਪੈਰੋਲ ਤੇ ਸੂਬੇ ਦੀ ਸਰਕਾਰ ਨੂੰ ਜਲਦ ਫੈਸਲਾ ਲੈਣ ਲਈ ਕਿਹਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਦੀ ਇਕ ਸੈਸ਼ਨ ਅਦਾਲਤ ਵਿਚ ਚਲ ਰਹੇ ਕੇਸ ਸੌਦਾ ਸਾਧ ਕੇਸ ਐਫ ਆਈ ਆਰ ਨੰ 77/2007 ਧਾਰਾ 25(1), 120 ਬੀ ਅਤੇ 121 ਏ ਅਧੀਨ ਜੱਜ ਸਿੱਧਾਰਥ ਸ਼ਰਮਾ ਦੀ ਕੋਰਟ ਵਿਚ ਭਾਈ ਤਰਲੋਚਨ ਸਿੰਘ … More









