ਭਾਰਤ
ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਹੋਈ ਜਾਰੀ
ਨਵੀਂ ਦਿੱਲੀ : ਸੁਲਤਾਨ ਉਲ ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਮੁੱਚਾ ਖਾਲਸਾ ਪੰਥ ਭਾਰਤ ਵਿਖੇ 22 ਅਪ੍ਰੈਲ ਤੋਂ 3 ਮਈ ਤਕ ਖਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਏਗਾ। ਇਸ ਗੱਲ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ … More
351ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਾਨੋ-ਸ਼ੌਕਤ ਨਾਲ ਵੱਡੇ ਪੱਧਰ ’ਤੇ ਪੂਰੇ ਦੇਸ਼ ’ਚ ਮਨਾਇਆ ਗਿਆ
ਨਵੀਂ ਦਿੱਲੀ – ਬੇਆਸਰੀ, ਨਿਤਾਣੀ ਅਤੇ ਗਰੀਬ ਜਨਤਾ ਦੀ ਬਾਂਹ ਪਕੜਨ ਵਾਲੇ, ਆਪਣਾ ਸਰਬੰਸ ਕੁਰਬਾਨ ਕਰਵਾਕੇ ਮਜ਼ਲੂਮ ਜਨਤਾ ਨੂੰ ਔਰੰਗਜ਼ੇਬ ਦੇ ਜ਼ੁਲਮਾਂ ਤੋਂ ਬਚਾਉਣ ਵਾਲੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਟਨਾ ਸ਼ਹਿਰ ਦੀ ਉਸ ਪਵਿੱਤਰ ਧਰਤੀ ’ਤੇ … More
ਆਈ.ਈ.ਐਚ.ਆਰ. ਅਤੇ ਐਨ.ਸੀ.ਈ.ਆਰ.ਟੀ. ’ਚ ਸਿੱਖ ਮੈਂਬਰ ਨਿਯੂਕਤ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਕਿਤਾਬਾਂ ’ਚ ਸਿੱਖ ਇਤਿਹਾਸ ਨੂੰ ਸ਼ਾਮਲ ਕਰਨਾ ਸਾਡੇ ’ਤੇ ਕੋਈ ਅਹਿਸਾਨ ਨਹੀਂ ਸਗੋਂ ਸਾਡਾ ਹੱਕ : ਜੀ.ਕੇ. ਦਿੱਲੀ ਕਮੇਟੀ ਐਨ.ਸੀ.ਈ.ਆਰ.ਟੀ. ਤੋਂ ਬਾਅਦ ਹੁਣ ਸੂਬਿਆਂ ਦੇ ਸਿੱਖਿਆ ਬੋਰਡਾਂ ਨਾਲ ਸੰਪਰਕ ਕਰੇਗੀ: ਸਿਰਸਾ ਨਵੀਂ ਦਿੱਲੀ – ਐਨ.ਸੀ.ਈ.ਆਰ.ਟੀ. ਦੇ ਸਕੱਤਰ ਮੇਜ਼ਰ ਹਰਸ਼ ਕੁਮਾਰ … More
ਮੋਦੀ ਨੇ ਭ੍ਰਿਸ਼ਟਾਚਾਰੀਆਂ ਦੇ ਖਿਲਾਫ਼ ਸਖਤ ਕਾਰਵਾਈ ਨਹੀਂ ਕੀਤੀ : ਡਾ: ਮਨਮੋਹਨ ਸਿੰਘ
ਰਾਜਕੋਟ – ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜਕੋਟ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਯੂਪੀਏ ਸਰਕਾਰ ਦੇ ਕਾਰਜਕਾਲ ਦੌਰਾਨ ਜਿਸ ਕਿਸੇ ਤੇ ਵੀ ਭ੍ਰਿਸ਼ਟਾਚਾਰ ਦੇ ਆਰੋਪ ਲਗੇ, ਉਸ ਨਾਲ ਸਖਤੀ ਨਾਲ ਨਿਪਟਿਆ ਗਿਆ ਪਰ ਭਾਜਪਾ ਦੇ ਮਾਮਲੇ ਵਿੱਚ … More
ਵਿਦਿਅਕ ਅਦਾਰਿਆਂ ‘ਤੇ ਦਿੱਲੀ ਕਮੇਟੀ ਦੇ ਘਾਟਿਆਂ ਬਾਰੇ ਕਾਰਜਕਾਰੀ ਪ੍ਰਧਾਨ ਨਾਲ ਬਹਿਸ ਲਈ ਤਿਆਰ ਹਾਂ – ਸਰਨਾ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਦੋਸ਼ਾਂ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਸਕੂਲਾਂ, ਵਿਦਿਅਕ ਅਦਾਰਿਆਂ ਤੇ ਦਿੱਲੀ ਕਮੇਟੀ ਵਿਚ ਲਗਾਤਾਰ ਹੋ ਰਹੇ ਘਾਟੇ ਲਈ ਉਹ … More
ਆਰਬੀਆਈ ਨੇ ਵਿਆਜ ਦਰਾਂ ‘ਚ ਕੋਈ ਬਦਲਾਅ ਨਹੀਂ ਕੀਤਾ
ਨਵੀਂ ਦਿੱਲੀ – ਰੀਜ਼ਰਵ ਬੈਂਕ ਨੇ ਆਪਣੀ ਇਸ ਸਾਲ ਦੀ ਐਮਪੀਸੀ ਦੀ ਬੈਠਕ ਵਿੱਚ ਵਿਆਜ ਦਰਾਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਣ ਦਾ ਫੈਂਸਲਾ ਕੀਤਾ ਹੈ। ਆਰਬੀਆਈ ਨੇ ਰੇਪੋ ਰੇਟ ਨੂੰ 6 ਫੀਸਦੀ ਤੇ ਹੀ ਸਥਿਰ ਰੱਖਿਆ ਹੈ। ਇਸ … More
ਮਾਇਆਵਤੀ ਨੇ ਫਿਰ ਉਠਾਇਆ ਈਵੀਐਮ ਨਾਲ ਛੇੜਛਾੜ ਦਾ ਮੁੱਦਾ
ਲਖਨਊ – ਉਤਰ ਪ੍ਰਦੇਸ਼ ਵਿੱਚ ਨਗਰ ਨਿਗਮ ਦੀਆਂ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਬਸਪਾ ਨੂੰ ਮੇਰਠ ਅਤੇ ਅਲੀਗੜ੍ਹ ਵਿੱਚ ਮੇਅਰ ਪਦਾਂ ਤੇ ਜਿੱਤ ਮਿਲਣ ਦੇ ਬਾਵਜੂਦ ਮਾਇਆਵਤੀ ਨੇ ਇੱਕ ਵਾਰ ਫਿਰ ਤੋਂ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਕਰਨ ਦਾ ਮੁੱਦਾ … More
ਸਿੱਖਿਆ ਹੀ ਸਮਾਜ ਦੀ ਮੁਖਧਾਰਾ ਨਾਲ ਜੁੜਨ ਦਾ ਮਾਧਿਅਮ: ਸਿਰਸਾ
ਨਵੀਂ ਦਿੱਲੀ : ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦਾ ਖੇਤਰ ਚੁਣਨ ’ਚ ਮਦਦ ਕਰਨ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ 2 ਦਿਨੀ ਭਵਿੱਖ ਜਾਗਰੂਕਤਾ ਮੇਲੇ ਦੀ ਅੱਜ ਸ਼ੁਰੂਆਤ ਹੋਈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ … More
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨਿਵੇਕਲੀ ਅਤੇ ਮੌਲਿਕ ਅਧਿਕਾਰਾਂ ਦੀ ਰਾਖੀ ਸੀ
ਨਵੀਂ ਦਿੱਲੀ : ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਵਿਖੇ ਹੋਏ ਮੁਖ ਸਮਾਗਮ ਦੌਰਾਨ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਦੇਸ਼ ’ਚ ਧਾਰਮਿਕ ਆਜ਼ਾਦੀ ਦੇ ਪੈਦਾ ਹੋਏ ਮਾਹੌਲ ਨੂੰ ਵਿਗਾੜਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੀ … More
ਦਿੱਲੀ ਕਮੇਟੀ ਨੇ ਸ਼ਹੀਦੀ ਪੁਰਬ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉਪਰੰਤ ਚਾਂਦਨੀ ਚੋਂਕ ਤੋਂ ਗੁਰੂ ਸਾਹਿਬ ਦਾ ਪਾਵਨ ਸੀਸ ਭਾਈ ਜੈਤਾ ਜੀ ਆਪਣੇ ਸਾਥੀਆਂ ਸਮੇਤ ਲੈਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਅੱਜ ਸ਼ਹੀਦੀ ਦਿਵਸ ਦੇ ਮੋਕੇ ਉਸੇ ਮਾਰਗ … More










