ਭਾਰਤ

IMG-20240602-WA0006.resized

ਕੇਜਰੀਵਾਲ ਨੇ ਅੰਤ੍ਰਿਮ ਜ਼ਮਾਨਤ ਦੀ ਮਿਆਦ ਖਤਮ ਹੋਣ ‘ਤੇ ਤਿਹਾੜ ਜੇਲ ‘ਚ ਕੀਤਾ ਆਤਮ ਸਮਰਪਣ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਮੁੱਖਮੰਤਰੀ ਅਤੇ ਆਪ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ, ਜਿਸ ਨੂੰ ਸੁਪਰੀਮ ਕੋਰਟ ਨੇ 10 ਮਈ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ, ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਇਕ ਦਿਨ … More »

ਭਾਰਤ | Leave a comment
Jaswinder_Jolly.resized

ਕੇਜਰੀਵਾਲ ਸਰਕਾਰ ਵੱਲੋਂ ਟਿਊਸ਼ਨ ਫੀਸ ਵਾਪਸੀ ਸਕੀਮ ਘੱਟ ਗਿਣਤੀਆਂ ਲਈ ਠੱਪ ਕਰਨ ਖਿਲਾਫ ਜਾਵਾਂਗੇ ਅਦਾਲਤ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਘੱਟ ਗਿਣਤੀਆਂ ਲਈ ਚਲਾਈ ਜਾਂਦੀ ਟਿਊਸ਼ਨ ਫੀਸ ਵਾਪਸੀ ਸਕੀਮ ਸਾਲ 2020-21 ਤੋਂ ਬੰਦ ਕਰਨ ਖਿਲਾਫ ਅਦਾਲਤ ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ। … More »

ਭਾਰਤ | Leave a comment
INDER MOHAN SINGH(22).resized

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਬੇਰੁਖ ਕਿਉਂ ?-ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਬੇਰੁਖ ਹੋਣ ਦਾ ਦੋਸ਼ ਲਗਾਇਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਉਨ੍ਹਾਂ … More »

ਭਾਰਤ | Leave a comment
20240515190512-9e85c7df4c67c21a9fefe79e310a0d6210889568346058152fac9d22d0f13bf1.resized

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਚੌਥਾ ਸ਼ੱਕੀ 22 ਸਾਲਾ ਅਮਨਦੀਪ ਸਿੰਘ ਮੰਗਲਵਾਰ ਨੂੰ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਆਪਣੀ ਪਹਿਲੀ ਅਦਾਲਤ ਅੰਦਰ ਪੇਸ਼ੀ ਲਈ ਤਕਨੀਕੀ ਖਰਾਬੀ ਕਾਰਨ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਇਆ। ਲੋਅਰ ਮੇਨਲੈਂਡ ਦੀ ਏਕੀਕ੍ਰਿਤ … More »

ਭਾਰਤ | Leave a comment
Jaswinder singh jolly.resized

ਕੇਜਰੀਵਾਲ ਸਰਕਾਰ ਘੱਟ ਗਿਣਤੀ ਵਿਦਿਆਰਥੀਆਂ ਨਾਲ ਕਰ ਰਹੀ ਹੈ ਵਿਤਕਰਾ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਵਿੱਤੀ ਸਾਲ 2023-24 ਲਈ ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਾਪਸ ਕਰਨ ਦੀ ਸਕੀਮ ਤਹਿਤ … More »

ਭਾਰਤ | Leave a comment
PHOTO(1).resized

ਸਮਾਜ ਭਲਾਈ ਦੇ ਕਾਰਜਾਂ ‘ਚ ਸ਼ਾਮਿਲ ਮੈਂਬਰਾਂ ਦੀ ਮੀਟਿੰਗ ਦਾ ਆਯੋਜਨ – ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਕਿ ਬੀਤੇ ਦਿਨੀ ਦਿੱਲੀ ‘ਚ ਪ੍ਰੈਸ ਕਲੱਬ ਆਫ ਇੰਡੀਆ ਵਿਖੇ ਇਕ ਭਰਵੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ‘ਚ … More »

ਭਾਰਤ | Leave a comment
IMG-20240502-WA0016.resized

ਦਿੱਲੀ ਕਮੇਟੀ ਮੈਂਬਰ ਭਾਜਪਾਈ ਵਾਸ਼ਿੰਗ ਮਸ਼ੀਨ ਅੰਦਰ ਧੁਪਣ ਦੀ ਜਗ੍ਹਾ ਪੰਥ ਦੇ ਮਸਲੇ ਹੱਲ ਕਰਵਾਣ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਪਾਰਟੀ ਦੀਆਂ ਨੀਤੀਆਂ ਪੰਜਾਬੀਆਂ, ਕਿਸਾਨਾਂ ਦੇ ਨਾਲ ਦੇਸ਼ ਲਈ ਵਿਰੋਧੀ ਹਨ। ਤੇ ਓਹ ਨਫਰਤ ਦੇ ਜਹਿਰੀਲੇ ਪ੍ਰਚਾਰ ਨਾਲ ਦੇਸ਼ ਦੀ ਸੱਤਾ ਮੁੜ … More »

ਭਾਰਤ | Leave a comment
Danga-Pirit.resized

1984 ਸਿੱਖ ਕਤਲੇਆਮ ਦੇ 33 ਪੀੜਤਾਂ ਦੀ ਸੂਚੀ ਡਾਲਟਨਗੰਜ ਵਿਖੇ ਸਤਨਾਮ ਸਿੰਘ ਗੰਭੀਰ ਨੂੰ ਸੌਂਪੀ ਗਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਝਾਰਖੰਡ ਹਾਈ ਕੋਰਟ ਨੇ ਪਟੀਸ਼ਨਰ ਸਤਨਾਮ ਸਿੰਘ ਗੰਭੀਰ ਨੂੰ ਹਦਾਇਤ ਕੀਤੀ ਸੀ ਕਿ ਉਹ ਜ਼ਿਲ੍ਹੇ ਦੇ ਹਿਸਾਬ ਨਾਲ ਦੱਸਣ ਕਿ ਕਿੰਨੇ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਅਦਾਲਤ ਨੇ ਬਿਨੈਕਾਰ ਸਤਨਾਮ ਸਿੰਘ ਗੰਭੀਰ ਨੂੰ ਮੁਆਵਜ਼ਾ … More »

ਭਾਰਤ | Leave a comment
IMG-20240428-WA0022.resized

ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਪਣ ਸਮਾਰੋਹ ਪ੍ਰੋਗਰਾਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਬੰਧੂ ਵੈਲਫ਼ੇਰ ਟ੍ਰਸਟ ਅਤੇ ਆਲ ਇੰਡੀਆ ਰਾਮਗੜੀਆ ਵਿਸ਼ਵਕਰਮਾ ਫੈਡਰੇਸ਼ਨ ਵਲੋਂ ਬੀਤੇ ਦਿਨੀ ਰਿਟਜ਼ ਬੇਂਕੁਏਟ ਹਾਲ ਅੰਦਰ ਬੀਬੀ ਰਣਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁਖ ਸੇਵਾਦਾਰ ਵਲੋਂ ਦਿਤੇ ਗਏ ਵੱਡਮੁਲੇ … More »

ਭਾਰਤ | Leave a comment
INDER MOHAN SINGH(21).resized

ਤਖਤ ਸ੍ਰੀ ਦਮਦਮਾ ਸਾਹਿਬ ਨੂੰ ਦਿੱਲੀ ਗੁਰਦੁਆਰਾ ਐਕਟ ‘ਚ ਤੁਰੰਤ ਸ਼ਾਮਿਲ ਕੀਤਾ ਜਾਵੇ- ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਪੰਜਾਬ ਰਾਜ ਦੇ ਤਲਵੰਡੀ ਸਾਬੋ ‘ਚ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜਵੇ ਤਖਤ ਵਜੋਂ ਦਿੱਲੀ ਸਿੱਖ ਗੁਰਦੁਆਰਾ … More »

ਭਾਰਤ | Leave a comment