ਭਾਰਤ
ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਘੱਟ ਗਿਣਤੀ ਵਰਗ ਲਈ ਕੀਤੇ ਗਏ ਪ੍ਰਭਾਵਸ਼ਾਲੀ ਕਾਰਜਾਂ ਲਈ ਪੁਸ਼ਪਿੰਦਰ ਸਿੰਘ ਨੂੰ ਕੀਤਾ ਯਾਦ
ਨਵੀਂ ਦਿੱਲੀ : ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਸਵਰਗੀ ਮੈਂਬਰ ਸ: ਪੁਸ਼ਪਿੰਦਰ ਸਿੰਘ ਦੀ ਚੌਥੀ ਸਾਲਾਨਾ ਬਰਸੀ ਮੌਕੇ ਮਹਿਰੌਲੀ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਦਿਆ ਕੇਂਦਰ ਵਿਖੇ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਅਬੂ ਸਲੇਮ ਨੂੰ ਹੋਈ 25 ਸਾਲ ਦੀ ਸਜ਼ਾ: ਤਾਹਿਰ ‘ਤੇ ਫਿਰੋਜ਼ ਨੂੰ ਸਜ਼ਾ-ਏ-ਮੌਤ
ਮੁੰਬਈ – 1993 ਵਿੱਚ ਮੁੰਬਈ ਵਿੱਚ ਹੋਏ ਸੀਰੀਅਲ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਟਾਡਾ ਦੀ ਸਪੈਸ਼ਲ ਅਦਾਲਤ ਨੇ ਅੰਡਰਵਰਲਡ ਡਾਨ ਅਬੂ ਸਲੇਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਬੂ ਸਲੇਮ ਸਜ਼ਾ ਸੁਣਨ ਤੋਂ ਬਾਅਦ ਅਦਾਲਤ ਵਿੱਚ ਹੀ ਰੋ ਪਏ। … More
ਗੌਰੀ ਲੰਕੇਸ਼ ਨੂੰ ਹਫ਼ਤਾ ਪਹਿਲਾਂ ਹੀ ਹੋ ਗਿਆ ਸੀ ਹਮਲੇ ਦਾ ਖਦਸ਼ਾ
ਨਵੀਂ ਦਿੱਲੀ – ਪ੍ਰਸਿੱਧ ਪੱਤਰਕਾਰ ਅਤੇ ਕਨੜ ਅਖ਼ਬਾਰ ‘ਲੰਕੇਸ਼ ਪਤਰਿਕੇ’ ਦੀ ਸੰਪਾਦਕ ਗੌਰੀ ਲੰਕੇਸ਼ ਨੂੰ ਸ਼ਾਇਦ ਪਿੱਛਲੇ ਹਫ਼ਤੇ ਹੀ ਇਹ ਸੁਝ ਗਿਆ ਸੀ ਕਿ ਉਸ ਦਾ ਮਰਡਰ ਹੋ ਸਕਦਾ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੀ ਮਾਂ ਅਤੇ ਭੈਣ ਨਾਲ ਚਰਚਾ … More
ਸਮਾਜਿਕ ਤੌਰ ’ਤੇ ਕ੍ਰਾਂਤੀਕਾਰੀ ਪਰਿਵਰਤਨ ਲਿਆਉਣ ਦੇ ਮਕਸਦ ਲਈ ਪਤਵੰਤੇ ਪੰਜਾਬੀ ਹੋਏ ਇਕੱਠੇ
ਨਵੀਂ ਦਿੱਲੀ : ਸਿੱਖ ਕੌਮ ’ਚ ਸਮਾਜਿਕ ਤੌਰ ’ਤੇ ਕ੍ਰਾਂਤੀਕਾਰੀ ਪਰਿਵਰਤਨ ਲਿਆਉਣ ਦੇ ਮਕਸਦ ਨਾਲ ਪਤਵੰਤੇ ਪੰਜਾਬੀਆਂ ਨੇ ਕਮਰਕੱਸੇ ਕਰ ਲਏ ਹਨ। ਇੰਟਰਨੈਸ਼ਨਲ ਪੰਜਾਬੀ ਫੋਰਮ ਦੇ ਨਾਂ ’ਤੇ ਬਣੀ ਨਵੀਂ ਜਥੇਬੰਦੀ ਨੇ ਆਪਣੀ ਪਹਿਲੀ ਮੀਟਿੰਗ ’ਚ ਸਮਾਜਿਕ ਬਦਲਾਓ ਦਾ ਮੁੱਢ … More
ਅੱਜ ਦੇ ਸੋਚ ਦੀ ਗੱਲ ਕਹਿਣ ਦਾ ਜੇਰਾ ਸਿਰਫ਼ ਗੁਰੂ ਨਾਨਕ ਦੇਵ ਜੀ ’ਚ ਸੀ:ਵਿਦਿਵਾਨਾਂ ਦੀ ਰਾਇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਵੱਲੋਂ ਗੁਰੂ ਨਾਨਕ-ਕੇਂਦਰ ਬਿੰਦੂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਉੱਘੇ ਵਿਦਿਵਾਨ ਡਾ. ਪ੍ਰਿਥੀਪਾਲ ਸਿੰਘ ਕਪੂਰ ਨੇ ਆਪਣੀ ਤਕਰੀਰ ’ਚ ਗੁਰੂ ਨਾਨਕ ਦੇਵ ਜੀ ਦੇ … More
ਸਿੱਕਿਮ ਗੁਰਦੁਆਰਾ ਸਾਹਿਬਾਨਾਂ ਦੇ ਮਸਲੇ ਦੇ ਹੱਲ ਲਈ ਮੁਖਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ
ਨਵੀਂ ਦਿੱਲੀ : ਸਿੱਕਿਮ ਗੁਰਦੁਆਰਾ ਸਾਹਿਬਾਨਾਂ ’ਤੇ ਸਿੱਕਿਮ ਸਰਕਾਰ ਵੱਲੋਂ ਗੈਰਕਾਨੂੰਨੀ ਨਿਰਮਾਣ ਦੀ ਲਟਕਾਈ ਗਈ ਤਲਵਾਰ ਨੂੰ ਹਟਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਸਿੱਕਿਮ ਹਾਊਸ ’ਚ ਸੂਬੇ ਦੇ ਮੁਖਮੰਤਰੀ ਪਵਨ ਚਾਂਮਲਿੰਗ ਨਾਲ ਮੁਲਾਕਾਤ ਦੌਰਾਨ ਅਕਾਲੀ … More
ਬਾਦਲ ਦਲ ਨੂੰ ਇੱਕ ਹੋਰ ਝਟਕਾ, ਪਟਨਾ ਸਾਹਿਬ ਕਮੇਟੀ ਦੇ ਹਰਵਿੰਦਰ ਸਿੰਘ ਸਰਨਾ ਬਣੇ ਪ੍ਰਧਾਨ
ਪਟਨਾ ਸਾਹਿਬ – ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਆਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਇੱਕ ਹੋਰ ਕਰਾਰਾ ਝਟਕਾ ਲੱਗਾ ਜਦੋਂ ਪਟਨਾ ਸਾਹਿਬ ਦੀ ਕਮੇਟੀ ਦੀ ਹੋਈ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ … More
ਸਰਕਾਰ ਨੂੰ ਦੱਸਿਆ ਸੀ ਕਿ ਨੋਟਬੰਦੀ ਕਿੰਨੀ ਮਹਿੰਗੀ ਪੈ ਸਕਦੀ ਹੈ : ਰਾਜਨ
ਨਵੀਂ ਦਿੱਲੀ – ਰੀਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਨੋਟਬੰਦੀ ਦੇ ਨਿਕਟ ਭਵਿੱਖ ਵਿੱਚ ਭਾਰੀ ਨੁਕਸਾਨ ਦੇ ਹਾਵੀ ਹੋਣ ਸਬੰਧੀ ਸਰਕਾਰ ਨੂੰ ਚਿਆਵਨੀ ਦਿੱਤੀ ਸੀ। ਰਾਜਨ ਨੇ ਕਿਹਾ ਕਿ ਉਨ੍ਹਾਂ ਨੇ ਕਾਲੇ ਧੰਨ … More
ਦਿੱਲੀ ਕਮੇਟੀ ਨੇ ਹਰਮਨਪ੍ਰੀਤ ਕੌਰ ਦਾ ਕੀਤਾ ਸਨਮਾਨ
ਨਵੀਂ ਦਿੱਲੀ : ਵਿਸ਼ਵ ਕੱਪ ਮਹਿਲਾ ਕ੍ਰਿਕੇਟ 2017 ਦੇ ਸੈਮੀਫਾਈਨਲ ਦੌਰਾਨ 171 ਦੌੜਾਂ ਦੀ ਇਤਿਹਾਸਿਕ ਪਾਰੀ ਖੇਡਣ ਵਾਲੀ ਹਰਮਨਪ੍ਰੀਤ ਕੌਰ ਦਾ ਅੱਜ ਸਨਮਾਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ … More
ਕੇਂਦਰੀ ਮੰਤਰੀ ਨਾਲ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਲੈ ਕੇ ਦਿੱਲੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ : ਸਿੱਕਿਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਇੱਕ ਵਫ਼ਦ ਨੇ ਦੂਜੀ ਵਾਰ ਪ੍ਰਧਾਨ ਮੰਤਰੀ ਦਫ਼ਤਰ ਦੇ ਰਾਜਮੰਤਰੀ ਡਾ। ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਕਮੇਟੀ … More










