ਭਾਰਤ
ਜੰਮੂ-ਕਸ਼ਮੀਰ ਦੇ ਸਕੂਲਾਂ ’ਚ ਪੰਜਾਬੀ ਭਾਸ਼ਾ ’ਤੇ ਲਗੀ ਰੋਕ ਨੂੰ ਦਿੱਲੀ ਕਮੇਟੀ ਨੇ ਹਟਾਉਣ ਦੀ ਕੀਤੀ ਮੰਗ
ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਸਕੂਲਾਂ ‘ਚੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਤੋਂ ਬਾਹਰ ਕਰਨ ਦੀ ਆਈਆਂ ਖ਼ਬਰਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜੰਮੂ-ਕਸ਼ਮੀਰ ਦੀ ਮੁਖਮੰਤਰੀ ਬੀਬੀ … More
ਮੀਰਾ ਕੁਮਾਰ ਨੂੰ ਸਮੱਰਥਨ ਨਾ ਦੇਣ ਦੀ ਇਤਿਹਾਸਿਕ ਗੱਲਤੀ ਨਾ ਕਰੇ ਨਤੀਸ਼ : ਲਾਲੂ ਯਾਦਵ
ਨਵੀਂ ਦਿੱਲੀ – ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਦੇ ਮੁੱਖਮੰਤਰੀ ਨਤੀਸ਼ ਨੂੰ ਅਪੀਲ ਕੀਤੀ ਹੈ ਕਿ ਉਹ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿੱਚ ਵਿਰੋਧੀ ਦਲਾਂ ਦੀ ਉਮੀਦਵਾਰ ਮੀਰਾ ਕੁਮਾਰ ਨੂੰ ਸਮੱਰਥਨ ਦੇਵੇ। ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਬੀਜੇਪੀ … More
ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਦਾ ਵਿਦੇਸ਼ੀ ਦੌਰਾ ਸਵਾਲਾਂ ਦੇ ਘੇਰੇ ‘ਚ
ਨਵੀ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਵੱਲੋ ਕਨੇਡਾ ਸੂਬੇ ਦੀ ਸੈਰ ਕਰਨ ਤੇ ਟਿੱਪਣੀ ਕਰਦਿਆ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ … More
‘ਭਾਜਪਾ ਦਾ ਯਾਰ ਹੈ, ਕਵੀ ਨਹੀਂ ਗਦਾਰ ਹੈ’; ਕੁਮਾਰ ਦੇ ਖਿਲਾਫ਼ ਲਗੇ ਪੋਸਟਰ
ਨਵੀਂ ਦਿੱਲੀ – ਆਮ ਆਦਮੀ ਪਾਰਟੀ ਵਿੱਚ ਆਪਸੀ ਕਲੇਸ਼ ਵੱਧਦੀ ਹੀ ਜਾ ਰਹੀ ਹੈ। ਆਪ ਨੇਤਾਵਾਂ ਵੱਲੋਂ ਕੁਮਾਰ ਵਿਸ਼ਵਾਸ਼ ਤੇ ਹਮਲੇ ਜਾਰੀ ਹਨ । ਜੋ ਨੇਤਾ ਪਹਿਲਾਂ ਟਵੀਟ ਦੁਆਰਾ ਵਿਸ਼ਵਾਸ਼ ਤੇ ਸ਼ਬਦੀ ਹਮਲੇ ਕਰਦੇ ਸਨ, ਹੁਣ ਉਨ੍ਹਾਂ ਨੇ ਆਮ ਆਦਮੀ … More
ਬਡੂੰਗਰ, ਸ਼੍ਰੋਮਣੀ ਕਮੇਟੀ ਪ੍ਰਧਾਨ ਜਾਂ ਥਾਣੇਦਾਰ – ਸਰਨਾ
ਅੰਮ੍ਰਿਤਸਰ, (ਜਸਬੀਰ ਸਿੰਘ ਪੱਟੀ) – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗਾਂਧੀ ਪਰਿਵਾਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਤੇ ਰੋਕ ਲਗਾਉਣ … More
ਰਾਸ਼ਟਰਪਤੀ ਪਦ ਲਈ ਅਡਵਾਨੀ ਸੱਭ ਤੋਂ ਯੋਗ ਉਮੀਦਵਾਰ : ਸ਼ਤਰੂਘਨ
ਪਟਨਾ – ਮੰਨੇ-ਪ੍ਰਮੰਨੇ ਫ਼ਿਲਮ ਅਦਾਕਾਰ ਅਤੇ ਬੀਜੇਪੀ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੇ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਪ੍ਰੈਜੀਡੈਂਟ ਮਟੀਰੀਅਲ ਕਰਾਰ ਦਿੱਤਾ ਹੈ। ਕੋਚੀ ਦੇ ਇੱਕ ਹੋਟਲ ਵਿੱਚ ਅਡਵਾਨੀ ਅਤੇ ਸ਼ਤਰੂਘਨ ਸਿਨਹਾ ਦਰਮਿਆਨ ਲੰਬੀ ਗੱਲਬਾਤ ਵੀ ਹੋਈ ਹੈ। … More
ਡੇਹਰਾ ਸਾਹਿਬ ਗੁਰਦੁਆਰੇ ਦੀ ਕਾਰ ਸੇਵਾ ਦਾ ਪਹਿਲਾ ਪੜਾਅ ਮੁਕੰਮਲ
ਅੰਮ੍ਰਿਤਸਰ – (ਜਸਬੀਰ ਸਿੰਘ ਪੱਟੀ) ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ550 ਸਾਲਾ ਪ੍ਰਕਾਸ਼ ਉਤਸਵ ਵੱਡੀ ਪੱਧਰ ਤੇ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਸੰਨ 2018 ਵਿੱਚ ਦਿੱਲੀ ਤੋਂ … More
ਖਾਲਿਸਤਾਨ ਲਿਬਰੇਸ਼ਨ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਹੋਏ ਦਿੱਲੀ ਅਦਾਲਤ ਵਿਚ ਪੇਸ਼
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ): ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਅਜ ਪੰਜਾਬ ਅਤੇ ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਵਿਚ ਦਿੱਲੀ ਵਿੱਖੇ ਜੱਜ ਸਿਧਾਰਥ ਸ਼ਰਮਾ ਦੀ ਅਦਾਲਤ ਵਿਚ ਸਪੈਸ਼ਲ ਸੈਲ ਦੇ ਐਫ ਆਈ ਨੰ 66/16 … More
ਦਿੱਲੀ ਕਮੇਟੀ ਵੱਲੋਂ ਕਮੇਟੀ ਸਟਾਫ ਨੂੰ ਸਹੂਲਤਾਂ ਦੇ ਗੱਫ਼ੇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਟਾਫ ਵੱਲੋਂ ਕਮੇਟੀ ਪ੍ਰਬੰਧਕਾਂ ਦਾ ਸਟਾਫ ਦੀ ਸਹੂਲਤਾ ’ਚ ਵਾਧਾ ਕਰਨ ਲਈ ਧੰਨਵਾਦ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ’ਚ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਭਾਈ ਲੱਖੀ ਸ਼ਾਹ ਵਣਜਾਰਾ ਵਿਖੇ … More
ਡੇਹਰਾ ਸਾਹਿਬ ਗੁਰਦੁਆਰੇ ਦੀ ਪਹਿਲੀ ਮੰਜ਼ਿਲ ਦਾ ਲੈਂਟਰ ਪਾਉਣ ਦੀ ਕਾਰ ਸੇਵਾ ਲਈ ਸਰਨਾ ਪਾਕਿਸਤਾਨ ਰਵਾਨਾ
ਅੰਮ੍ਰਿਤਸਰ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਦੀ ਚੱਲ ਰਹੀ ਕਾਰ ਸੇਵਾ ਵਿੱਚ ਹਿੱਸਾ ਲੈਣ ਤੇ ਪਹਿਲੀ ਮੰਜਿਲ ਦਾ ਲੈਂਟਰ ਪਾਉਣ ਲਈ ਪਾਕਿਸਤਾਨ ਰਵਾਨਾ ਹੋਣ ਤੋ ਪਹਿਲਾਂ ਕਿਹਾ ਕਿ ਸਿੱਖ … More






