ਭਾਰਤ
ਅਕਾਲੀ ਦਲ ਨੇ ਐਫ਼. ਡੀ. ਆਰ. ਅਤੇ ਡੇਰਾ ਸਿਰਸਾ ਦੇ ਸਬੰਧ ਵਿਚ ਆਪਣਾ ਰੁੱਖ ਕੀਤਾ ਸਪੱਸ਼ਟ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣਾਂ ਵਿਚ ਕਮੇਟੀ ਦੇ ਖਿਲਾਫ਼ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਨੂੰ ਕੂੜ ਪ੍ਰਚਾਰ ਦੱਸਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ … More
SC ਨੇ ਆਮਦਨ ਤੋਂ ਵੱਧ ਸੰਪਤੀ ਮਾਮਲੇ ‘ਚ ਸ਼ਸ਼ੀਕਲਾ ਨੂੰ ਸੁਣਾਈ 4 ਸਾਲ ਦੀ ਜੇਲ੍ਹ ਦੀ ਸਜ਼ਾ
ਨਵੀਂ ਦਿੱਲੀ – ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਏਆਈਏਡੀਐਮਕੇ ( AIADMK) ਦੀ ਮੁੱਖ ਸਕੱਤਰ ਵੀਕੇ ਸ਼ਸ਼ੀਕਲਾ ਨੂੰ ਸੁਪਰੀਮ ਕੋਰਟ ਨੇ ਦੋਸ਼ੀ ਕਰਾਰ ਦੇ ਕੇ ਚਾਰ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸ਼ਸ਼ੀਕਲਾ ਨੂੰ ਤੁਰੰਤ ਸਰੰਡਰ ਕਰਨ … More
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 4 ਸਾਲਾਂ ਦੇ ਕੰਮ ਮਨਜਿੰਦਰ ਸਿਰਸਾ ਦੀ ਜ਼ੁਬਾਨੀ
ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵਾਰਡ ਨੰ.9 ਇੱਕ ਵਾਰ ਫਿਰ ਵੱਡਾ ਚੋਣ ਦੰਗਲ ਬਣ ਗਿਆ ਹੈ ਜਿਥੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੇ ਦਿੱਗਜ਼ ਨੇਤਾ ਸ.ਮਨਜਿੰਦਰ ਸਿੰਘ ਸਿਰਸਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਇਹ … More
ਯੂਪੀ ‘ਚ ਭਾਜਪਾ ਦਾ ਸਫਾਇਆ ਹੋ ਜਾਵੇਗਾ : ਲਾਲੂ
ਪਟਨਾ- ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਯੂਪੀ ਵਿੱਚ ਪਹਿਲੇ ਦੌਰ ਦੀਆਂ ਚੋਣਾਂ ਵਿੱਚ ਭਾਜਪਾ ਬੁਰੀ ਤਰ੍ਹਾਂ ਪੱਛੜ ਗਈ ਹੈ ਅਤੇ ਸਪਾ- ਕਾਂਗਰਸ ਗਠਬੰਧਨ ਦੇ ਪੱਖ ਵਿੱਚ ਭਾਰੀ ਮੱਤਦਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਦੀਆਂ … More
ਅਕਾਲੀ ਦਲ ਨੇ ਵਿਰੋਧੀਆਂ ਨੂੰ ਉਸਾਰੂ ਸਿਆਸਤ ਕਰਨ ਲਈ ਲਲਕਾਰਿਆ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਹਕੀਕਤ ਅਤੇ ਲਾਲਚ ਦੀ ਲੜਾਈ ਵਿਚ ਹਕੀਕਤ ਦੀ ਜਿੱਤ ਹੋਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਰੀ … More
ਮੋਦੀ ਸਰਕਾਰ ਦੱਸੇ ਕਿ ਨੋਟਬੰਦੀ ਨਾਲ ਕਿੰਨਾ ਕਾਲਾ ਧੰਨ ਪ੍ਰਾਪਤ ਹੋਇਆ : ਸੀਐਮ ਨਤੀਸ਼
ਪਟਨਾ – ਨੋਟਬੰਦੀ ਮਾਮਲੇ ਤੇ ਮੋਦੀ ਦੇ ਪੱਖ ਵਿੱਚ ਬਿਆਨ ਦੇਣ ਵਾਲੇ ਬਿਹਾਰ ਦੇ ਮੁੱਖਮੰਤਰੀ ਨਤੀਸ਼ ਕੁਮਾਰ ਨੇ ਆਪਣਾ ਸੁਰ ਬਦਲਦੇ ਹੋਏ ਸ਼ੁਕਰਵਾਰ ਨੂੰ ਕਿਹਾ ਕਿ ਭਾਜਪਾ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਨੋਟਬੰਦੀ ਦੇ ਨਾਲ ਕਿੰਨਾ ਕਾਲਾ ਧੰਨ ਪ੍ਰਾਪਤ … More
ਮਨਜਿੰਦਰ ਸਿੰਘ ਸਿਰਸਾ ਪੰਜਾਬੀ ਬਾਗ਼ ਤੋਂ ਲੜਨਗੇ ਚੋਣ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਪਣੇ ਸੀਨੀਅਰ ਨੇਤਾਵਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ ਤਾਂ ਜੋ ਵਿਰੋਧੀਆਂ ਨੂੰ ਟੱਕਰ ਦਿੱਤੀ ਜਾ ਸਕੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ … More
ਅਕਾਲੀ ਦਲ ਨੇ ਦਿੱਲੀ ਕਮੇਟੀ ਚੋਣਾਂ ਲਈ ਆਪਣੇ 46 ਉਮੀਦਵਾਰ ਐਲਾਨੇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ 9 ਉਮੀਦਵਾਰਾਂ ਦੀ ਤੀਜ਼ੀ ਸੂਚੀ ਜਾਰੀ ਕਰ ਦਿੱਤੀ। ਪਹਿਲੀ ਸੂਚੀ ਵਿਚ 26 ਅਤੇ ਦੂਜੀ ਸੂਚੀ ਵਿਚ 11 ਨਾਂ ਪਾਰਟੀ ਪਹਿਲੇ ਹੀ ਜਾਰੀ ਕਰ ਚੁੱਕੀ … More
ਹਾਰਦਿਕ ਪਟੇਲ ਹੋਵੇਗਾ ਗੁਜਰਾਤ ਦਾ ਸੀਐਮ ਉਮੀਦਵਾਰ : ਸ਼ਿਵਸੈਨਾ
ਮੁੰਬਈ – ਬੀਜੇਪੀ ਅਤੇ ਸ਼ਿਵਸੈਨਾ ਦਰਮਿਆਨ ਕੁੜੱਤਣ ਅਤੇ ਦੂਰੀਆਂ ਵੱਧਦੀਆਂ ਹੀ ਜਾ ਰਹੀਆਂ ਹਨ। ਬੀਐਮਸੀ ਚੋਣਾਂ ਵੱਖਰੇ ਤੌਰ ਤੇ ਲੜਨ ਦੇ ਐਲਾਨ ਤੋਂ ਬਾਅਦ ਸ਼ਿਵਸੈਨਾ ਨੇ ਗੁਜਰਾਤ ਵਿਧਾਨਸਭਾ ਚੋਣਾਂ ਵੀ ਭਾਜਪਾ ਦੇ ਖਿਲਾਫ਼ ਲੜਨ ਦੀ ਘੋਸ਼ਣਾ ਕੀਤੀ ਹੈ। ਗੁਜਰਾਤ ਵਿੱਚ … More
ਦਿੱਲੀ ਕਮੇਟੀ ਨੇ ਡੇਰਾ ਸਾਧ ਤੋਂ ਹਿਮਾਇਤ ਮੰਗਣ ਗਏ ਸਿੱਖ ਉਮੀਦਵਾਰਾਂ ਦੇ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
ਨਵੀਂ ਦਿੱਲੀ : ਡੇਰਾ ਸੱਚਾ ਸੌਦਾ ਸਿਰਸਾ ਵਿਖੇ ਪੰਜਾਬ ਚੋਣਾਂ ਲਈ ਹਿਮਾਇਤ ਮੰਗਣ ਗਏ ਸਿੱਖ ਉਮੀਦਵਾਰਾਂ ਦੇ ਖਿਲਾਫ਼ ਪੰਥਕ ਰਿਵਾਇਤਾ ਅਨੁਸਾਰ ਕਾਰਵਾਈ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ। ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੀ ਅਗਵਾਹੀ … More






