ਭਾਰਤ
ਨੋਟਬੰਦੀ ਦਾ ਫੈਂਸਲਾ ਦੇਸ਼ ਲਈ ਬਹੁਤ ਵੱਡੀ ਤਰਾਸਦੀ : ਡਾ. ਮਨਮੋਹਨ ਸਿੰਘ
ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਨੋਟਬੰਦੀ ਤੋਂ ਬਾਅਦ ਦੇਸ਼ ਦੀ ਅਰਥਵਿਵਸਥਾ ਦੇ ਹੋਰ ਵੀ ਬੁਰੇ ਦੌਰ ਵਿੱਚੋਂ ਗੁਜ਼ਰਨ ਸਬੰਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਮੋਦੀ ਸਰਕਾਰ ਦੇ ਇਸ ਫੈਂਸਲੇ ਨੂੰ ਇੱਕ ਬਹੁਤ ਵੱਡੀ ਤਰਾਸਦੀ ਕਰਾਰ ਦਿੰਦੇ ਹੋਏ … More
S.C ਨੇ ਸਰਕਾਰ ਤੋਂ ਸਖਤੀ ਨਾਲ ਪੁੱਛਿਆ, ਕੀ ਨੋਟਬੰਦੀ ਦੀ ਪਾਲਿਸੀ ਨੂੰ ਗੁਪਤ ਰੱਖਿਆ ਗਿਆ ਸੀ?
ਨਵੀਂ ਦਿੱਲੀ – ਨੋਟਬੰਦੀ ਨੂੰ ਲੈ ਕੇ ਜਿੱਥੇ ਦੇਸ਼ ਦੀ ਜਨਤਾ ਬਹੁਤ ਹੀ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਹੀ ਹੈ, ਉਥੇ ਹੀ ਦੂਸਰੀ ਤਰਫ਼ ਵਿਰੋਧੀ ਦਲ ਮੋਦੀ ਸਰਕਾਰ ਦੇ ਖਿਲਾਫ਼ ਲਗਾਤਾਰ ਸੰਸਦ ਵਿੱਚ ਹੰਗਾਮਾ ਕਰ ਰਹੇ ਹਨ। ਇਸ ਦਰਮਿਆਨ ਸ਼ੁਕਰਵਾਰ ਨੂੰ … More
ਮੋਦੀ ਦੇ ਨੋਟਬੰਦੀ ਦੇ ਫੈਂਸਲੇ ਨੇ ਦੇਸ਼ ਨੂੰ ਤਬਾਹ ਕਰ ਦਿੱਤਾ ਹੈ : ਰਾਹੁਲ
ਨਵੀਂ ਦਿੱਲੀ- ਨੋਟਬੰਦੀ ਨੂੰ 8 ਨਵੰਬਰ ਨੂੰ ਲਾਗੂ ਕੀਤੇ ਜਾਣ ਦੇ ਫੈਂਸਲੇ ਦਾ ਇੱਕ ਮਹੀਨਾ ਪੂਰਾ ਹੋ ਜਾਣ ਤੇ ਵਿਰੋਧੀ ਧਿਰਾਂ ਵੱਲੋਂ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਰੋਧੀ ਦਲਾਂ ਨੇ ਸੰਸਦ ਦੇ ਅਹਾਤੇ ਵਿੱਚ ਗਾਂਧੀ ਦੇ ਬੁੱਤ ਦੇ ਸਾਹਮਣੇ … More
ਦਿੱਲੀ ਕਮੇਟੀ ਵੱਲੋਂ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ
ਨਵੀਂ ਦਿੱਲੀ : ਤਿਲਕ ਜੰਝੂ ਦੇ ਰੱਖਿਅਕ, ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਦੀ ਸਿਆਸੀ ਆਗੂਆਂ ਨੂੰ ਨਸੀਹਤ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ … More
300 ਕਰੋੜ ਦੀ ਲਾਗਤ ਨਾਲ ਬਣ ਕੇ ਤਿਆਰ ਹੋਣਾ ਵਾਲਾ ਬੇਹਤਰੀਨ ਹਸਪਤਾਲ ਕੌਮ ਕੋਲੋ ਖੋਹਣ ਲਈ ਬਾਦਲ ਦਲ ਦੋਸ਼ੀ-ਸਰਨਾ
ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰੂਦੁਆਰੇ ਵਿੱਚ ਕੀਤੀਆ ਜਾ ਰਹੀਆ ਧਾਂਦਲੀਆ ਤੇ ਫੰਡਾਂ ਦੀ ਦੁਰਵਰਤੋ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਿੱਖ ਕੌਮ ਨੂੰ 300 ਕਰੋੜ … More
ਮੋਦੀ ਕਰ ਰਹੇ ਟੀਆਰਪੀ ਦੀ ਰਾਜਨੀਤੀ : ਰਾਹੁਲ ਗਾਂਧੀ
ਨਵੀਂ ਦਿੱਲੀ – ਸੰਸਦ ਵਿੱਚ ਨੋਟਬੰਦੀ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇਸ ਦਰਮਿਆਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਸੰਸਦੀ ਬੋਰਡ ਦੀ ਬੈਠਕ ਹੋਈ। ਇਸ ਮੀਟਿੰਗ ਦੌਰਾਨ ਰਾਹੁਲ ਨੇ ਪ੍ਰਧਾਨਮੰਤਰੀ ਤੇ ਨਿਸ਼ਾਨਾ … More
‘ਮੈਂ ਜਿੰਦਾ ਰਹਾ ਜਾਂ ਮਰ ਜਾਵਾਂ’ ਪਰ ਮੋਦੀ ਦੀ ਰਾਜਨੀਤੀ ਖ਼ਤਮ ਕਰਕੇ ਰਹਾਂਗੀ : ਮਮਤਾ
ਕੋਲਕਾਤਾ- ਮੋਦੀ ਸਰਕਾਰ ਵੱਲੋਂ ਨੋਟਬੰਦੀ ਲਾਗੂ ਕਰਨ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਸੰਸਦ ਅਤੇ ਸੰਸਦ ਤੋਂ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਕਾਰਣ ਸੱਭ ਤੋਂ ਵੱਧ ਕਸ਼ਟ ਆਮ ਜਨਤਾ ਤੇ ਗਰੀਬ ਵਰਗ ਨੂੰ ਹੋ ਰਿਹਾ ਹੈ। ਪੱਛਮੀ … More
ਸਿੱਖਾਂ ਦੀਆਂ ਸ਼ਹਾਦਤਾਂ ਕਰਕੇ ਤਿਰੰਗਾਂ ਝੂਲਦਾ ਹੈ : ਜੀ. ਕੇ.
ਨਵੀਂ ਦਿੱਲੀ : ਵਰਲਡ ਵਾਰ ਦੌਰਾਨ ਜੇਕਰ ਲਗਭਗ 84 ਹਜ਼ਾਰ ਸਿੱਖ ਫੌਜੀਆਂ ਨੇ ਆਪਣੀ ਸ਼ਹਾਦਤ ਨਾ ਦਿੱਤੀ ਹੁੰਦੀ ਤਾਂ ਸ਼ਾਇਦ ਅੱਜ ਨਾ ਅਮਰ ਜਵਾਨ ਜੋਤੀ ਹੁੰਦੀ ਅਤੇ ਨਾ ਹੀ ਇਸ ਤੇ ਤਿੰਰਗਾ ਝੂਲ ਰਿਹਾ ਹੁੰਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਦਿੱਲੀ … More
ਗੁਰੂ ਗੋਬਿੰਦ ਸਿੰਘ ਜੀ ਦੀ ਗੱਲਤ ਤੁਲਣਾ ਕਰਨ ਕਰਕੇ ਦੱਖਣਪੰਥੀ ਜਥੇਬੰਦੀ ਨੇ ਆਪਣੀ ਗਲਤੀ ਲਈ ਮੰਗੀ ਮਾਫ਼ੀ
ਨਵੀਂ ਦਿੱਲੀ : ਸਿੱਖੀ ਸਿਧਾਂਤਾ ਨੂੰ ਢਾਹ ਲਾਉਣ ਦੀਆਂ ਕੁਝ ਦੱਖਣਪੰਥੀ ਜਥੇਬੰਦੀਆਂ ਵੱਲੋਂ ਕੀਤੀ ਗਈਆਂ ਕੋਸ਼ਿਸ਼ਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਾਕਾਮਯਾਬ ਕਰ ਦਿੱਤਾ ਹੈ। ਦਰਅਸਲ ਰਾਸ਼ਟਰ ਕਵੀ ਰਾਮਧਾਰੀ ਸਿੰਘ ਦਿਨਕਰ ਸਮ੍ਰਿਤੀ ਨਆਸ ਵੱਲੋਂ ‘‘ਰਾਸ਼ਟਰ ਪ੍ਰੇਮ ਉਤਸਵ’’ ਦੇ … More
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ਤਾਬਦੀ ਸਮਾਗਮਾਂ ਲਈ ਪੱਤਰ ਰਾਹੀਂ ਸ਼ੁਭ ਭੇਂਟ ਇੱਛਾਵਾਂ ਕੀਤੀਆਂ
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਪ੍ਰੋਗਰਾਮਾਂ ਲਈ ਸ਼ੁਭ ਇੱਛਾਵਾਂ ਭੇਟ ਕੀਤੀਆਂ ਹਨ। ਕਮੇਟੀ ਪ੍ਰਧਾਨ ਮਨਜੀਤ … More







