ਭਾਰਤ

AaAr.resized

ਸਾਬਕਾ ਪੀਐਮ ਮਨਮੋਹਨ ਸਿੰਘ ਨੇ ਨੋਟਬੰਦੀ ਮਾਮਲੇ ਤੇ ਮੋਦੀ ਦੀ ਚੰਗੀ ਖੁੰਬ ਠੱਪੀ

ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਵੀਰਵਾਰ ਨੂੰ ਰਾਜਸਭਾ ਵਿੱਚ ਨੋਟਬੰਦੀ ਦੇ ਮਾਮਲੇ ਤੇ ਮੋਦੀ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਉਸ ਦੀ ਸਰਕਾਰ ਨੇ ਬਿਨਾਂ ਕਿਸੇ ਠੋਸ ਤਿਆਰੀ ਦੇ ਏਡੀ ਵੱਡੀ ਸਕੀਮ ਲਾਗੂ ਕਰ ਦਿੱਤੀ। ਉਨ੍ਹਾਂ … More »

ਭਾਰਤ | Leave a comment
DSC_6398.resized

ਦਿੱਲੀ ਕਮੇਟੀ ਵੱਲੋਂ ਅਰਧ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਦੀ ਨਿਵੇਕਲੀ ਸ਼ੁਰੂਆਤ ਕੀਤੀ ਗਈ

ਨਵੀਂ ਦਿੱਲੀ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰਧ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਦੀ ਦਿਸ਼ਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਦਿੱਲ ਕਹੇ ਜਾਂਦੇ ਕਨਾਟ ਪਲੇਸ ਵਿਖੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ … More »

ਭਾਰਤ | Leave a comment
Supreme_Court_of_India_-_Central_Wing.resized.resized

ਕੇਜਰੀਵਾਲ ਤੇ ਦੀਵਾਨੀ ਅਤੇ ਫੌਜਦਾਰੀ ਕੇਸ ਨਾਲ-ਨਾਲ ਚੱਲਣਗੇ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਵਿੱਚ ਅਰੁਣ ਜੇਟਲੀ ਦੁਆਰਾ ਕੇਜਰੀਵਾਲ ਦੇ ਖਿਲਾਫ਼ ਕੀਤੇ ਗਏ ਮਾਣਹਾਨੀ ਮਾਮਲੇ ਵਿੱਚ ਸੁਣਵਾਈ ਹੋਈ। ਇਸ ਕੇਸ ਵਿੱਚ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖਮੰਤਰੀ ਨੂੰ ਵੱਡਾ ਝੱਟਕਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਤੇ ਹੁਣ ਦੀਵਾਨੀ ਅਤੇ … More »

ਭਾਰਤ | Leave a comment
 

ਗੁਰੂ ਗੋਬਿੰਦ ਸਿੰਘ ਜੀ ਨੇ ਧਾਰਮਿਕ ਆਜਾਦੀ ਦੀ ਪੈਰਵੀ ਕਰਦੇ ਹੋਏ ਲੋਕਾਂ ਨੂੰ ਗੈਰਤ ਨਾਲ ਜੀਣਾ ਸਿਖਾਇਆ : ਜੀ.ਕੇ.

ਨਵੀਂ ਦਿੱਲੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 5 ਜਨਵਰੀ 2017 ਨੂੰ ਆ ਰਹੇ 350ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਮਨਾਉਣ ਦੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਕਰ ਲਈਆਂ ਹਨ। ਉਕਤ ਦਾਅਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ … More »

ਭਾਰਤ | Leave a comment
Farooq-Abdullah.resized

ਕਸ਼ਮੀਰ ਭਾਰਤ ਦਾ ਅਟੁੱਟ ਅੰਗ ਨਹੀਂ ਹੈ : ਫਾਰੂਕ ਅਬਦੁੱਲਾ

ਸ੍ਰੀਨਗਰ – ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾ. ਫਾਰੂਕ ਅਬਦੁੱਲਾ ਨੇ ਬੁੱਧਵਾਰ ਨੂੰ ਸਈਅਦ ਅਲੀ ਸ਼ਾਹ ਦੀ ਭਾਸ਼ਾ ਬੋਲਦੇ ਹੋਏ ਕਿਹਾ ਕਿ ਕਸ਼ਮੀਰ ਨਾ ਕਦੇ ਭਾਰਤ ਦਾ ਅਨਿਖੜਵਾਂ ਅੰਗ ਸੀ ਅਤੇ ਨਾ ਹੀ ਕਦੇ ਹੋਵੇਗਾ। ਫਾਰੂਕ ਨੇ ਇਹ ਸ਼ਬਦ ਪਾਰਟੀ ਵਰਕਰਾਂ … More »

ਭਾਰਤ | Leave a comment
15036390_10154713085304921_5071921967063168212_n.resized

ਮੋਦੀ ਕੇਵਲ 15 ਲੋਕਾਂ ਦੀ ਸਰਕਾਰ ਚਲਾ ਰਹੇ : ਰਾਹੁਲ

ਨਵੀਂ ਦਿੱਲੀ – ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨਮੰਤਰੀ ਮੋਦੀ ਸਿਰਫ਼ 15 ਲੋਕਾਂ ਦੀ ਸਰਕਾਰ ਚਲਾ ਰਹੇ ਹਨ। ਉਨ੍ਹਾਂ ਨੇ ਮੋਦੀ ਤੇ ਇਹ ਆਰੋਪ ਲਗਾਇਆ ਕਿ ਨੋਟਬੰਦੀ ਦੁਆਰਾ ਬੈਂਕਾਂ ਵਿੱਚ ਜਮ੍ਹਾਂ ਹੋ ਰਿਹਾ ਲੋਕਾਂ ਦਾ ਪੈਸਾ, … More »

ਭਾਰਤ | Leave a comment
DSC_6088.resized

ਡੀਐਸਜੀਪੀਸੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ

ਨਵੀਂ ਦਿੱਲੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਦਿੱਲੀ ਦੇ ਸਮੂਹ ਇਤਿਹਾਸਿਕ ਗੁਰਦੁਆਰਿਆਂ ਵਿਚ ਗੁਰਬਾਣੀ ਦੇ ਚਲੇ ਪ੍ਰਵਾਹ ਦਾ ਅਨੰਦ ਵੱਡੀ … More »

ਭਾਰਤ | Leave a comment
RB(1).resized.resized

ਰਾਸ਼ਟਰਪਤੀ ਭਵਨ ‘ਚ ਪ੍ਰਕਾਸ਼ ਪੁਰਬ ਸ਼ਰਧਾ ਤੇ ਵਿਸ਼ਵਾਸ਼ ਨਾਲ ਮਨਾਇਆ

ਨਵੀਂ ਦਿੱਲੀ – ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਵੇਲੇ ਤੋਂ ਚੱਲੀ ਆ ਰਹੀ ਪਰੰਪਰਾ ਨੂੰ ਜਾਰੀ ਰੱਖਦਿਆਂ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 547ਵਾਂ ਪ੍ਰਕਾਸ਼ ਪੁਰਬ ਇੱਥੇ ਰਾਸ਼ਟਰਪਤੀ ਭਵਨ ਵਿਚ ਬੜੀ ਸ਼ਰਧਾ ਅਤੇ ਵਿਸ਼ਵਾਸ਼ ਨਾਲ ਮਨਾਇਆ … More »

ਭਾਰਤ | Leave a comment
DSC_5451.resized

ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ ਨੇ ਵਾਤਾਵਰਨ ਦੀ ਰੱਖਿਆ ਲਈ ਚਲਾਈ ਜਾਗਰੂਕਤਾ ਮੁਹਿੰਮ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ ਵਾਤਾਵਰਨ ਦੀ ਰੱਖਿਆ ਦਾ ਸੁਨੇਹਾ ਦੇਣ ਵਾਸਤੇ ਯਾਦ ਰੱਖਿਆ ਜਾਵੇਗਾ। ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਊ … More »

ਭਾਰਤ | Leave a comment
 

ਦਿੱਲੀ ਹਾਈਕੋਰਟ ਨੇ 12 ਅਤੇ 14 ਨਵੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੇ ਇਸਤੇਮਾਲ ਦੀ ਮਨਜੂਰੀ ਦਿੱਤੀ

ਨਵੀਂ ਦਿੱਲੀ : ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੇ ਇਸਤੇਮਾਲ ਨੂੰ ਦਿੱਲੀ ਹਾਈ ਕੋਰਟ ਵੱਲੋਂ ਅੱਜ ਅੰਤ੍ਰਿਮ ਤੌਰ ਤੇ 2 ਦਿਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਬੀਤੇ ਦਿਨੀਂ ਦਿੱਲੀ ਸਰਕਾਰ ਵੱਲੋਂ ਪਿਆਊ ਨੂੰ ਢਾਹੁਣ ਉਪਰੰਤ ਸੰਗਤਾਂ ਵੱਲੋਂ ਕੁਝ ਸਮੇਂ ਬਾਅਦ … More »

ਭਾਰਤ | Leave a comment