ਭਾਰਤ

Jaswinder singh jolly.resized

ਕੇਜਰੀਵਾਲ ਸਰਕਾਰ ਘੱਟ ਗਿਣਤੀ ਵਿਦਿਆਰਥੀਆਂ ਨਾਲ ਕਰ ਰਹੀ ਹੈ ਵਿਤਕਰਾ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਵਿੱਤੀ ਸਾਲ 2023-24 ਲਈ ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਾਪਸ ਕਰਨ ਦੀ ਸਕੀਮ ਤਹਿਤ … More »

ਭਾਰਤ | Leave a comment
PHOTO(1).resized

ਸਮਾਜ ਭਲਾਈ ਦੇ ਕਾਰਜਾਂ ‘ਚ ਸ਼ਾਮਿਲ ਮੈਂਬਰਾਂ ਦੀ ਮੀਟਿੰਗ ਦਾ ਆਯੋਜਨ – ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਕਿ ਬੀਤੇ ਦਿਨੀ ਦਿੱਲੀ ‘ਚ ਪ੍ਰੈਸ ਕਲੱਬ ਆਫ ਇੰਡੀਆ ਵਿਖੇ ਇਕ ਭਰਵੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ‘ਚ … More »

ਭਾਰਤ | Leave a comment
IMG-20240502-WA0016.resized

ਦਿੱਲੀ ਕਮੇਟੀ ਮੈਂਬਰ ਭਾਜਪਾਈ ਵਾਸ਼ਿੰਗ ਮਸ਼ੀਨ ਅੰਦਰ ਧੁਪਣ ਦੀ ਜਗ੍ਹਾ ਪੰਥ ਦੇ ਮਸਲੇ ਹੱਲ ਕਰਵਾਣ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਪਾਰਟੀ ਦੀਆਂ ਨੀਤੀਆਂ ਪੰਜਾਬੀਆਂ, ਕਿਸਾਨਾਂ ਦੇ ਨਾਲ ਦੇਸ਼ ਲਈ ਵਿਰੋਧੀ ਹਨ। ਤੇ ਓਹ ਨਫਰਤ ਦੇ ਜਹਿਰੀਲੇ ਪ੍ਰਚਾਰ ਨਾਲ ਦੇਸ਼ ਦੀ ਸੱਤਾ ਮੁੜ … More »

ਭਾਰਤ | Leave a comment
Danga-Pirit.resized

1984 ਸਿੱਖ ਕਤਲੇਆਮ ਦੇ 33 ਪੀੜਤਾਂ ਦੀ ਸੂਚੀ ਡਾਲਟਨਗੰਜ ਵਿਖੇ ਸਤਨਾਮ ਸਿੰਘ ਗੰਭੀਰ ਨੂੰ ਸੌਂਪੀ ਗਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਝਾਰਖੰਡ ਹਾਈ ਕੋਰਟ ਨੇ ਪਟੀਸ਼ਨਰ ਸਤਨਾਮ ਸਿੰਘ ਗੰਭੀਰ ਨੂੰ ਹਦਾਇਤ ਕੀਤੀ ਸੀ ਕਿ ਉਹ ਜ਼ਿਲ੍ਹੇ ਦੇ ਹਿਸਾਬ ਨਾਲ ਦੱਸਣ ਕਿ ਕਿੰਨੇ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਅਦਾਲਤ ਨੇ ਬਿਨੈਕਾਰ ਸਤਨਾਮ ਸਿੰਘ ਗੰਭੀਰ ਨੂੰ ਮੁਆਵਜ਼ਾ … More »

ਭਾਰਤ | Leave a comment
IMG-20240428-WA0022.resized

ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਪਣ ਸਮਾਰੋਹ ਪ੍ਰੋਗਰਾਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਬੰਧੂ ਵੈਲਫ਼ੇਰ ਟ੍ਰਸਟ ਅਤੇ ਆਲ ਇੰਡੀਆ ਰਾਮਗੜੀਆ ਵਿਸ਼ਵਕਰਮਾ ਫੈਡਰੇਸ਼ਨ ਵਲੋਂ ਬੀਤੇ ਦਿਨੀ ਰਿਟਜ਼ ਬੇਂਕੁਏਟ ਹਾਲ ਅੰਦਰ ਬੀਬੀ ਰਣਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁਖ ਸੇਵਾਦਾਰ ਵਲੋਂ ਦਿਤੇ ਗਏ ਵੱਡਮੁਲੇ … More »

ਭਾਰਤ | Leave a comment
INDER MOHAN SINGH(21).resized

ਤਖਤ ਸ੍ਰੀ ਦਮਦਮਾ ਸਾਹਿਬ ਨੂੰ ਦਿੱਲੀ ਗੁਰਦੁਆਰਾ ਐਕਟ ‘ਚ ਤੁਰੰਤ ਸ਼ਾਮਿਲ ਕੀਤਾ ਜਾਵੇ- ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਪੰਜਾਬ ਰਾਜ ਦੇ ਤਲਵੰਡੀ ਸਾਬੋ ‘ਚ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜਵੇ ਤਖਤ ਵਜੋਂ ਦਿੱਲੀ ਸਿੱਖ ਗੁਰਦੁਆਰਾ … More »

ਭਾਰਤ | Leave a comment
IMG-20240424-WA0009.resized

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਇਕ ਧਰਮ ਦੇ ਲੋਕਾਂ ਖਿਲਾਫ ਦਿੱਤਾ ਗਿਆ ਨਫਰਤ ਭਰਿਆ ਬਿਆਨ ਉਨ੍ਹਾਂ ਦੇ ਓਹਦੇ ਮੁਤਾਬਿਕ ਨਹੀਂ ਹੈ ਅਤੇ ਦੇਸ਼ ਲਈ ਬਹੁਤ ਚਿੰਤਾ ਜਨਕ ਹੈ ਕਿ ਓਹ ਨਫਰਤ ਦੇ ਪ੍ਰਚਾਰ ਨਾਲ … More »

ਭਾਰਤ | Leave a comment
IMG-20240423-WA0013.resized

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਅਤੇ ਵਿਭਿੰਨਤਾ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕੀਤੀਆਂ ਤਾਜ਼ਾ ਟਿੱਪਣੀਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਭਾਰਤ … More »

ਭਾਰਤ | Leave a comment
IMG-20240420-WA0010.resized

ਬੇਅਦਬੀਆਂ ਦੇ ਮਾਮਲੇ ’ਚ ਸਖਤ ਸਜ਼ਾਵਾਂ ਲਾਜ਼ਮੀ ਹੋਣ ਤੇ ਅਦਾਲਤੀ ਸੁਣਵਾਈ ਯਕੀਨੀ ਬਣੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਕਰਤਾਰ ਸਿੰਘ ਚਾਵਲਾ ਨੇ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ … More »

ਭਾਰਤ | Leave a comment
IMG_20240410_181417.resized

ਮਾਇਆਪੁਰੀ ਗੁਰਦੁਆਰਾ ਬੇਦਅਬੀ ਮਾਮਲਾ, ਦੋਸ਼ੀ ਦੀ ਅਪੀਲ ਖਾਰਿਜ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਮਾਇਆਪੁਰੀ ਇਲਾਕੇ ਦੀ ਖਜ਼ਾਨ ਬਸਤੀ ਅੰਦਰ ਯੋਗੇਸ਼ ਨਾਮੀ ਸ਼ਖਸ਼ ਵਲੋਂ ਗੁਰੂਘਰ ਅੰਦਰ ਵੜ ਕੇ ਕਪੜੇ ਨੂੰ ਲਾਈਟਰ ਰਾਹੀਂ ਅੱਗ ਲਗਾ ਕੇ ਗੁਰੂਘਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਸਮੇਂ … More »

ਭਾਰਤ | Leave a comment