ਭਾਰਤ
ਅਫ਼ਗਾਨ ਬਿਰਾਦਰੀ ਦੀ ਨਾਗਰਿਕਤਾ ਦਾ ਰਾਹ ਪੱਧਰਾ ਕਰਨ ਲਈ ਦਿੱਲੀ ਕਮੇਟੀ ਆਗੂਆਂ ਦਾ ਹੋਇਆ ਸਨਮਾਨ
ਨਵੀਂ ਦਿੱਲੀ : ਤਾਲੀਬਾਨ ਦੇ ਕਹਿਰ ਤੋਂ ਤੰਗ ਹੋ ਕੇ ਅਫ਼ਗਾਨਿਸਤਾਨ ਛੱਡ ਕੇ ਭਾਰਤ ਆਏ ਹਿੰਦੂ-ਸਿੱਖ ਭਾਈਚਾਰੇ ਦੇ ਲੋਕਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਤੇ ਦਬਾਵ ਬਣਾਕੇ ਨਾਗਰਿਕਤਾ ਦਿਵਾਉਣ ਲਈ ਕੀਤੇ ਗਏ ਕਾਰਜਾਂ ਲਈ ਅੱਜ ਅਫ਼ਗਾਨੀ … More
ਦਿੱਲੀ ਪੁਲਿਸ ਵੱਲੋਂ ਸਰਕਾਰੀ ਨੌਕਰੀ ਕਰਦੀ 1984 ਦੀ ਪੀੜਿਤ ਨੂੰ ਭਗੌੜਾ ਕਰਾਰ ਦੇਣ ਦਾ ਮਾਮਲਾ ਆਇਆ ਸਾਹਮਣੇ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੀ ਪੀੜਿਤ ਬੀਬੀ ਜਸਬੀਰ ਕੌਰ ਦੇ ਨਾਲ ਦਿੱਲੀ ਪੁਲਿਸ ਵੱਲੋਂ ਅਸੰਵੇਦਨਸ਼ੀਲ ਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 1984 ਵਿਚ ਬੀਬੀ ਜਸਬੀਰ ਕੌਰ ਦੇ ਪਰਿਵਾਰ ਦੇ 11 ਮੈਂਬਰਾਂ ਦੀ ਕਤਲੇਆਮ ਦੌਰਾਨ ਹੱਤਿਆ ਹੋਈ … More
ਡਾ. ਯਾਕੂਬ ਮਾਰ ਇਰਾਨਿਓਸ ਅਤੇ ਫਾਦਰ ਬੀਜੂ ਪੀ. ਥਾਮਸ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਯਾਦਗਾਰੀ ਚਿੰਨ੍ਹ ਭੇਂਟ ਕਰ ਸਨਮਾਨਤ ਕੀਤਾ ਗਿਆ
ਨਵੀਂ ਦਿੱਲੀ : ਬੀਤੇ ਦਿਨੀਂ ਸਿੱਖ ਧਰਮ ਦੀਆਂ ਮਾਨਤਾਵਾਂ ਅਤੇ ਇਤਿਹਾਸ ਸੰਬੰਧੀ ਜਾਣਕਾਰੀ ਹਾਸਿਲ ਕਰਨ ਲਈ ਕੋਚੀਨ ਚਰਚ ਦੇ ਮੁੱਖੀ ਡਾ. ਯਾਕੂਬ ਮਾਰ ਇਰਾਨਿਓਸ (ਮੈਟ੍ਰੋਪਾਲਿਟਨ) ਅਤੇ ਜਨਕਪੁਰੀ ਨਵੀਂ ਦਿੱਲੀ ਚਰਚ ਦੇ ਮੁਖੀ ਫਾਦਰ ਬੀਜੂ ਪੀ. ਥਾਮਸ ਗੁਰਦੁਆਰਾ ਬੰਗਲਾ ਸਾਹਿਬ ਦੇ … More
ਦਿੱਲੀ ਕਮੇਟੀ ਦੇ ਬੁਲਾਰੇ ਨੇ ਬੁਖਲਾਹਟ ‘ਚ ਆ ਕੇ ਜੀ. ਕੇ. ਨੂੰ ਹੀ ਝੂਠਾ ਸਾਬਿਤ ਕੀਤਾ – ਦਮਨਦੀਪ ਸਿੰਘ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਦੇ ਪ੍ਰਧਾਨ ਦਮਨਦੀਪ ਸਿੰਘ ਨੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਤੇ ਹਰਵਿੰਦਰ ਸਿੰਘ ਸਰਨਾ ਬਾਰੇ ਦਿੱਲੀ ਕਮੇਟੀ ਬੁਲਾਰੇ ਵੱਲੋਂ ਕੀਤੀ ਗਈ ਬਿਆਨਬਾਜੀ ਨੂੰ ਦਿੱਲੀ ਕਮੇਟੀ ਦੀ ਬੁਖਲਾਹਟ ਕਰਾਰ ਦਿੱਤਾ … More
ਸਤੰਬਰ 30 ਨੂੰ ਅੱਧੀ ਰਾਤ ਤੱਕ ਖੁਲ੍ਹੇ ਰਹਿਣਗੇ ਇਨਕਮ ਵਿਭਾਗ ਦੇ ਦਫ਼ਤਰ
ਨਵੀਂ ਦਿੱਲੀ – ਸੀਬੀਡੀਟੀ ਨੇ ਇਨਕਮ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਉਹ 30 ਸਤੰਬਰ ਨੂੰ ਪੂਰੇ ਦੇਸ਼ ਵਿੱਚ ਅੱਧੀ ਰਾਤ ਤੱਕ ਆਪਣੇ ਦਫ਼ਤਰ ਖੁਲ੍ਹੇ ਰੱਖੇ। ਇਹ ਇਨਕਮ ਘੋਸ਼ਣਾ ਯੋਜਨਾ ਦੇ ਬੰਦ ਹੋਣ ਦਾ ਆਖਰੀ ਦਿਨ ਹੈ। ਸੀਬੀਡੀਟੀ ਨੇ ਕਿਹਾ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦੀ ਯਾਦ ‘ਚ ਤਿਹਾੜ ਜੇਲ੍ਹ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ
ਨਵੀਂ ਦਿੱਲੀ : ਦਸਾਂ ਪਾਤਸ਼ਾਹੀਆਂ ਦੀ ਆਤਮਿਕ ਜੋਤਿ ਜੁਗੋ ਜੁਗ ਅਟਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦੀ ਯਾਦ ਮਨਾਉਣ ਲਈ ਤਿਹਾੜ ਜੇਲ੍ਹ ਨੰਬਰ 8 ਅਤੇ 9 ਵਿਖੇ ਐਤਵਾਰ ਨੂੰ ਦਿੱਲੀ ਸਿੱਖ … More
ਕਰਨਾਟਕ ‘ਚ ਕਾਵੇਰੀ ਜਲ-ਵਿਵਾਦ ਕਾਰਣ ਹਿੰਸਕ ਪ੍ਰਦਰਸ਼ਨ
ਬੰਗਲੂਰੂ – ਤਮਿਲਨਾਡੂ ਅਤੇ ਕਰਨਾਟਕ ਵਿੱਚ ਕਾਵੇਰੀ ਦੇ ਪਾਣੀ ਨੇ ਅੱਗ ਲਗਾ ਦਿੱਤੀ ਹੈ। ਕਰਨਾਟਕ ਦੇ ਮੈਸੂਰ, ਮਾਂਡਿਆ, ਬੰਗਲੂਰੁ, ਧਾਰਵਾੜ ਅਤੇ ਚਿੱਤਰਦੁਰਗਾ ਜਿਲ੍ਹਿਆਂ ਵਿੱਚ ਨਵੇਂ ਸਿਰਿਆਂ ਤੋਂ ਭੜਕੀ ਹਿੰਸਾ ਵਿੱਚ ਬਹੁਤ ਸਾਰੇ ਵਾਹਣ ਸੜ ਕੇ ਸਵਾਹ ਹੋ ਗਏ ਹਨ। ਸੱਭ … More
ਐਨ. ਡੀ. ਐਮ. ਸੀ. ਚੇਅਰਮੈਨ ਨੇ ਖੁਦ ਆ ਕੇ ਸੰਗਤਾਂ ਦੀ ਪਰੇਸ਼ਾਨੀਆਂ ਦਾ ਲਿਆ ਜਾਇਜ਼ਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਬਿਜਲੀ, ਪਾਣੀ, ਸੀਵਰੇਜ, ਸੁੰਦਰੀਕਰਣ ਅਤੇ ਅਵੈਧ ਕਬਜਿਆਂ ਨਾਲ ਸੰਬੰਧਿਤ ਪਰੇਸ਼ਾਨੀਆਂ ਦੇ ਹਲ ਲਈ ਨਵੀਂ ਦਿੱਲੀ ਨਗਰ ਕੌਂਸਿਲ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ … More
ਦੋ ਖਾਲਸਾ ਕਾਲਜਾਂ ਵਿਚ ‘ਸੋਈ’ ਨੇ ਫਹਿਰਾਇਆ ਜਿੱਤ ਦਾ ਝੰਡਾ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਵਿੰਗ ਐਸ.ਓ.ਆਈ. (ਸੋਈ) ਦੇ ਉਮੀਦਵਾਰਾਂ ਨੇ 2 ਖਾਲਸਾ ਕਾਲਜਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਕਤ ਜਾਣਕਾਰੀ ਦਲ ਦੇ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. … More
ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਵੱਡਾ ਝੱਟਕਾ ਦਿੰਦੇ ਹੋਏ 21 ਸੰਸਦੀ ਸਕੱਤਰਾਂ ਦੀ ਨਿਯੁਕਤੀ ਕੀਤੀ ਰੱਦ
ਨਵੀਂ ਦਿੱਲੀ – ਦਿੱਲੀ ਹਾਈਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਕਰਾਰਾ ਝੱਟਕਾ ਦਿੰਦੇ ਹੋਏ 21 ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਕਿਹਾ ਕਿ ਇਹ ਨਿਯੁਕਤੀਆਂ ਸਾਰੇ ਨਿਯਮਾਂ ਨੂੰ ਤਾਕ ਤੇ ਰੱਖ ਕੇ ਕੀਤੀਆਂ ਗਈਆਂ ਹਨ। ਕੋਰਟ ਨੇ … More








