ਭਾਰਤ
ਸਮਾਜਿਕ ਅਤੇ ਧਾਰਮਿਕ ਆਗੂ ਸ਼ਰਾਬ ਬੰਦੀ ਲਈ ਇੱਕ ਮੰਚ ਤੇ ਹੋਏ ਇਕੱਠੇ
ਨਵੀਂ ਦਿੱਲੀ : ਪੂਰੇ ਦੇਸ਼ ਵਿਚ ਬਿਹਾਰ ਦੀ ਤਰ੍ਹਾਂ ਸ਼ਰਾਬ ਬੰਦੀ ਲਾਗੂ ਕਰਨ ਲਈ ‘‘ਨਸ਼ਾ ਮੁਕਤ ਭਾਰਤ ਅੰਦੋਲਨ’’ ਵੱਲੋਂ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਅੰਦੋਲਨ ਦੇ ਕਨਵੀਨਰ ਡਾ. ਸੁਨੀਲਮ, ਉੱਘੇ ਸਮਾਜ ਸੁਧਾਰਕ ਸਵਾਮੀ ਅਗਨੀਵੇਸ਼, ਜਮਾਇਤ ਉਲੇਮਾ … More
ਹੁਣ ਭਾਰਤ ‘ਚ ਬੰਦ ਹੋਵੇਗਾ ‘ਕਿਰਾਏ ਦੀ ਕੋਖ’ ਦਾ ਵਪਾਰ
ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਗਰੀਬ ਮਹਿਲਾਵਾਂ ਦੇ ਸੋਸ਼ਣ ਦਾ ਜਰੀਆ ਅਤੇ ਅਮੀਰਾਂ ਦਾ ਸ਼ੌਂਕ ਬਣਦੇ ਜਾ ਰਹੇ ਕਿਰਾਏ ਦੀ ਕੋਖ ਦੇ ਵਪਾਰ ਤੇ ਸਖਤ ਰਵਈਆ ਅਪਨਾਉਂਦੇ ਹੋਏ ਬੁੱਧਵਾਰ ਨੂੰ ਸਰੋਗੇਸੀ ਰੈਗੂਲੇਸ਼ਨ ਬਿੱਲ 2016 ਨੂੰ ਮਨਜ਼ੂਰੀ ਦੇ ਦਿੱਤੀ ਹੈ। … More
ਵੀਕੇ ਸਿੰਹ ਨੇ ਮੇਰਾ ਪ੍ਰਮੋਸ਼ਨ ਰੋਕਣ ਦੀ ਕੋਸ਼ਿਸ਼ ਕੀਤੀ : ਆਰਮੀ ਚੀਫ਼ ਸੁਹਾਗ
ਨਵੀਂ ਦਿੱਲੀ – ਮੌਜੂਦਾ ਸੈਨਾਮੁੱਖੀ ਸੁਹਾਗ ਨੇ ਆਪਣੇ ਸਾਬਕਾ ਸੈਨਾ ਮੁੱਖੀ ਅਤੇ ਮੋਦੀ ਸਰਕਾਰ ਦੇ ਕੇਂਦਰੀ ਮੰਤਰੀ ਵੀਕੇ ਸਿੰਹ ਤੇ ਗੰਭੀਰ ਅਤੇ ਸਨਸਨੀਖੇਜ਼ ਆਰੋਪ ਲਗਾਏ ਹਨ। ਸੈਨਾ ਪ੍ਰਮੁੱਖ ਜਨਰਲ ਦਲਬੀਰ ਸਿੰਘ ਸੁਹਾਗ ਨੇ ਕੇਂਦਰੀ ਵਿਦੇਸ਼ ਰਾਜਮੰਤਰੀ ਅਤੇ ਰੀਟਾਇਰਡ ਜਨਰਲ ਵੀਕੇ … More
ਦਿੱਲੀ ਕਮੇਟੀ ਨੇ ਕੇਜਰੀਵਾਲ ਦੀ ਕੋਠੀ ਦਾ ਕੀਤਾ ਘਿਰਾਉ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਦੇ ਹੋਏ ਕੇਜਰੀਵਾਲ ਦਾ ਅੱਜ ਪੁੱਤਲਾ ਸਾੜਿਆ ਗਿਆ। ਇਸ ਮੁਜਾਹਿਰੇ ਦੀ ਅਗਵਾਈ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ … More
ਸ਼ਰਾਬਬੰਦੀ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਨਸ਼ਾ ਮੁਕਤੀ ਮਾਰਚ ਕੱਢਿਆ ਗਿਆ
ਨਵੀਂ ਦਿੱਲੀ : ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਦਿੱਲੀ ਵਿਚ ਸ਼ਰਾਬ ਦੀ ਵਿਕ੍ਰੀ ਵਿਚ ਵਾਧਾ ਕਰਨ ਦੀ ਚਲਾਈ ਗਈ ਮੁਹਿੰਮ ਦਾ ਹੁਣ ਜਨਤਕ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਦਰਅਸਲ ਬੀਤੇ ਦਿਨੀਂ ਇੱਕ ਆਰ।ਟੀ।ਆਈ। ਦੇ ਰਾਹੀਂ ਕੇਜਰੀਵਾਲ ਦੇ … More
ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਅਤੇ 2 ਤਕਨੀਕੀ ਅਦਾਰਿਆਂ ਦੇ ਦਾਖਿਲੇ ਨੂੰ ਮਨਜੂਰੀ ਨਾ ਦੇਣ ਕਰਕੇ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕੀਤਾ ਜਾਵੇਗਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਦੇ ਹੋਏ 17 ਅਗਸਤ ਨੂੰ ਪੁੱਤਲਾ ਸਾੜਿਆ ਜਾਵੇਗਾ। ਇਸ ਗੱਲ ਦਾ ਐਲਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕੀਤਾ। ਉਨ੍ਹਾਂ ਕਿਹਾ ਕਿ … More
ਸਿੱਖਾਂ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਉ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2 ਤਕਨੀਕੀ ਅਦਾਰਿਆਂ ਵਿਚ ਇਸ ਸਾਲ ਦੇ ਦਾਖਿਲੇ ਤੇ ਲਗੀ ਰੋਕ ਦੇ ਖਿਲਾਫ਼ ਅੱਜ ਸਿੱਖ ਭਾਈਚਾਰੇ ਦੇ ਲੋਕਾਂ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦੀ ਕੋਠੀ ਦੇ ਬਾਹਰ ਜਬਰਦਸ਼ਤ … More
ਜੀ. ਕੇ. ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਦੇ ਘਰ ਦਾ ਘਿਰਾਉ ਕਰਨ ਦਾ ਐਲਾਨ ਕੀਤਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2 ਤਕਨੀਕੀ ਅਦਾਰਿਆਂ ’ਚ ਇਸ ਵਰ੍ਹੇ ਦੇ ਦਾਖਿਲੇ ਤੇ ਲਗੀ ਰੋਕ ਤੇ ਦਿੱਲੀ ਹਾਈ ਕੋਰਟ ਦੀ ਡਿਵੀਜਨਲ ਬੈਂਚ ਪਾਸੋਂ ਵੀ ਦਾਖ਼ਿਲੇ ਦੇ ਇੱਛੁਕ ਵਿਦਿਆਰਥੀਆਂ ਨੂੰ ਕੋਈ ਰਾਹਤ ਪ੍ਰਾਪਤ ਨਹੀਂ ਹੋਈ। ਦਰਅਸਲ … More
ਵੱਡੀ ਗਿਣਤੀ ਵਿਚ ਕੁੜੀਆਂ ਵੀ ਅਹੁਦੇਦਾਰ ਬਣਨ ਲਈ ਆਈਆਂ ਸਾਹਮਣੇ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਸਟੂਡੈਂਟਸ ਵਿੰਗ ‘‘ਸਟੂਡੈਂਟਸ ਆਰਗਾਨਾਈਜੇਸ਼ਨ ਆੱਫ਼ ਇੰਡੀਆ’’ ਦੀ ਦਿੱਲੀ ਇਕਾਈ ਦਾ ਅੱਜ ਵਿਸਤਾਰ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪਾਰਟੀ ਦਫ਼ਤਰ ਵਿਖੇ ਹੋਏ ਪ੍ਰੋਗਰਾਮ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦਿੱਲੀ … More
ਕਸ਼ਮੀਰ ਵਾਦੀ ’ਚ ਪ੍ਰੇਸ਼ਾਨ ਤੇ ਖੌਫ ਦੇ ਸਾਏ ਹੇਠ ਰਹਿ ਰਹੇ ਸਿੱਖਾਂ ਦੀ ਹਿਫਾਜ਼ਤ ਕੀਤੀ ਜਾਵੇ : ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ : ਪੰਜਾਬ ਦੇ ਡਿਪਟੀ ਮੁੱਖ ਮੰਤਰੀ ਦੇ ਸਲਾਹਕਾਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਸ਼ਮੀਰ ਘਾਟੀ ਵਿਚ ਭਾਰਤ ਵਿਰੋਧੀ ਅਨਸਰਾਂ ਵਲੋਂ ਸਿੱਖਾਂ ਨੂੰ ਬੇ-ਵਜ੍ਹਾ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀ ਪੁਰਜੋਰ ਨਿਖੇਧੀ ਕਰਦਿਆਂ … More








