ਭਾਰਤ
ਸੀ.ਬੀ.ਆਈ. ਅਧਿਕਾਰੀ ਆਏ ਦਿੱਲੀ ਕਮੇਟੀ ਦੇ ਨਿਸ਼ਾਨੇ ਤੇ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੀ ਜਾਂਚ ਦੌਰਾਨ ਸੀ.ਬੀ.ਆਈ. ਅਧਿਕਾਰੀਆਂ ਦੀ ਢਿੱਲੀ ਕਾਰਗੁਜਾਰੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਦਾਸ਼ਤ ਨਾ ਕਰਨ ਦੀ ਚੇਤਾਵਨੀ ਦਿੰਦੇ ਹੋਏ ਐਸ.ਆਈ.ਟੀ. ਦੀ ਕਾਰਗੁਜਾਰੀ ਤੇ ਤਸੱਲੀ ਪ੍ਰਗਟਾਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. … More
ਕਸ਼ਮੀਰ ‘ਚ ਹਿੰਸਕ ਘਟਨਾਵਾਂ ਦੌਰਾਨ ਹੁਣ ਤੱਕ 21 ਲੋਕ ਮਾਰੇ ਗਏ
ਸ੍ਰੀਨਗਰ – ਹਿਜ਼ਬੁਲ ਮੁਜਾਹਿਦੀਨ ਦੇ ਮੁੱਖ ਕਮਾਂਡਰ ਬੁਰਹਾਨ ਵਾਨੀ ਦੇ ਮਾਰੇ ਜਾਣ ਤੋਂ ਬਾਅਦ ਘਾਟੀ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਹੋ ਰਹੀ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਵਿੱਚ ਐਤਵਾਰ ਨੂੰ ਇੱਕ ਪੁਲਿਸ ਡਰਾਈਵਰ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ … More
ਅਕਾਲੀਆਂ ਨੇ ਕੇਜਰੀਵਾਲ ਦੀ ਕੋਠੀ ਦਾ ਕੀਤਾ ਘਿਰਾਓ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਨੂੰ ਆਪਣੇ ਸਿਆਸੀ ਮੁਫਾਦ ਲਈ ਛੋਟਾ ਦਿਖਾਉਣ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਦੇ ਮੁਖਮੰਤਰੀ … More
ਕਾਂਗਰਸ ਨੇ ਮੋਦੀ ਤੇ ਲਗਾਇਆ 45 ਹਜ਼ਾਰ ਕਰੋੜ ਦੇ ਟੈਲੀਕਾਮ ਘੋਟਾਲੇ ਦਾ ਆਰੋਪ
ਨਵੀਂ ਦਿੱਲੀ – ਕਾਂਗਰਸ ਨੇ ਮੋਦੀ ਦੀ ਕੇਂਦਰ ਸਰਕਾਰ ਤੇ 45 ਹਜ਼ਾਰ ਕਰੋੜ ਦੇ ਟੈਲੀਕਾਮ ਘੋਟਾਲੇ ਨੂੰ ਛੁਪਾਉਣ ਦਾ ਆਰੋਪ ਲਗਾਇਆ ਹੈ। ਕਾਂਗਰਸ ਨੇ ਵੀਰਵਾਰ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਨਿਯਮਾਂ ਦੀ ਉਲੰਘਣਾ … More
ਸਿਰਸਾ ਦੀ ਅਗਵਾਈ ਵਿਚ ਸਿੱਖ ਕੌਮ ਨੇ ਬਾਲੀਵੁੱਡ ਖਿਲਾਫ ਇਤਿਹਾਸਕ ਜਿੱਤ ਪ੍ਰਾਪਤ ਕੀਤੀ
ਨਵੀਂ ਦਿੱਲੀ – ਜੇਕਰ ਸੰਗਤਾਂ ਆਪਣਾ ਸਹਿਯੋਗ ਅਤੇ ਅਸੀਸਾਂ ਦਿੰਦੀਆਂ ਰਹਿਣ, ਤਾਂ ਸਿੱਖ ਕੌਮ ਨੂੰ ਦਰਪੇਸ਼ ਹਰ ਚੁਣੌਤੀ ਦਾ ਸਫਲਤਾ ਨਾਲ ਟਾਕਰਾ ਕੀਤਾ ਜਾ ਸਕਦਾ ਹੈ। ਇਹ ਵਿਚਾਰ ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ … More
ਪ੍ਰਿਅੰਕਾ ਯੂਪੀ ‘ਚ ਕਰੇਗੀ 150 ਸੀਟਾਂ ਤੇ ਪ੍ਰਚਾਰ
ਨਵੀਂ ਦਿੱਲੀ – ਉਤਰਪ੍ਰਦੇਸ਼ ਵਿੱਚ ਕਾਂਗਰਸ ਨੂੰ ਆਪਣੀ ਖੋਹ ਚੁੱਕੀ ਮਾਣ ਮਰਿਆਦਾ ਨੂੰ ਦੁਬਾਰਾ ਪ੍ਰਾਪਤ ਕਰਨ ਲਈ ਆਖਰੀ ਉਮੀਦ ਪ੍ਰਿਅੰਕਾ ਗਾਂਧੀ ਦੀ ਚੋਣ ਪ੍ਰਚਾਰ ਮੁਹਿੰਮ ਤੇ ਟਿਕੀ ਹੋਈ ਹੈ। ਪਾਰਟੀ ਦੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ 2017 ਵਿੱਚ ਹੋਣ ਵਾਲੀਆਂ ਵਿਧਾਨਸਭਾ … More
ਉਤਰਪ੍ਰਦੇਸ਼ ‘ਚ ਬੀਜੇਪੀ ਚੋਣ ਹਾਰੇਗੀ : ਜੇਠਮਲਾਨੀ
ਲਖਨਊ – ਪ੍ਰਸਿੱਧ ਵਕੀਲ ਰਾਮ ਜੇਠਮਲਾਨੀ ਕਿਸੇ ਸਮੇਂ ਭਾਜਪਾ ਦੇ ਕਸੀਦੇ ਕੱਢਦੇ ਨਹੀਂ ਸਨ ਥੱਕਦੇ, ਪਰ ਹੁਣ ਬੀਜੇਪੀ ਤੇ ਹੀ ਤਿੱਖੇ ਹਮਲੇ ਕਰ ਰਹੇ ਹਨ। ਲਾਲੂ ਯਾਦਵ ਵੱਲੋਂ ਸੰਸਦ ਮੈਂਬਰ ਬਣਾਏ ਜਾਣ ਤੋਂ ਬਾਅਦ ਜੇਠਮਲਾਨੀ ਨੇ ਕਿਹਾ ਕਿ ਦੇਸ਼ ਦੀ … More
ਕੌਮ ਨੂੰ ਸਿੱਖੀ ਸਿਧਾਂਤਾ ਨੂੰ ਢਾਹ ਲਾਉਣ ਵਾਲੀਆਂ ਫ਼ਿਲਮਾਂ ਦਾ ਅੱਖਾਂ ਬੰਦ ਕਰਕੇ ਸਮਰਥਨ ਨਾ ਕਰਨ ਦੀ ਅਪੀਲ
ਨਵੀਂ ਦਿੱਲੀ : ਉੜਤਾ ਪੰਜਾਬ ਫ਼ਿਲਮ ਰਾਹੀਂ ਸਿੱਖਾਂ ਦੇ ਕਾਬਿਲਪੁਣੇ ਨੂੰ ਕਲੰਕ ਲਗਾਉਣ ਦੇ ਪਿੱਛੇ ਕੁਝ ਸਿਆਸੀ ਤਾਕਤਾਂ ਦੀ ਕੋਝੀ ਹਰਕਤਾਂ ਕਾਰਜ ਕਰ ਰਹੀਆਂ ਹਨ। ਇਹ ਦਾਅਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਉਕਤ ਫ਼ਿਲਮ … More
ਬਾਬਾ ਬੰਦਾ ਸਿੰਘ ਬਹਾਦਰ ਦੇ ਸਮਾਗਮ ਬਾਦਲ ਦਲ ਦੇ ਸਮਾਗਮ ਬਣ ਕੇ ਰਹਿ ਗਏ – ਸਰਨਾ
ਅੰਮ੍ਰਿਤਸਰ, (ਜਸਬੀਰ ਸਿੰਘ) – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਮਨਾਏ ਗਏ ਸਮਾਗਮਾਂ ਨੂੰ ਫਲਾਪ ਸ਼ੋਅ ਗਰਦਾਨਦਿਆ ਕਿਹਾ ਕਿ ਦਿੱਲੀ ਕਮੇਟੀ ਦੇ ਵਿਰੋਧੀ ਧਿਰ ਨਾਲ ਸਬੰਧਿਤ ਮੈਂਬਰਾਂ ਨੂੰ … More
ਭਾਰਤ ਐਮਟੀਸੀਆਰ ਵਿੱਚ ਚੀਨ ਦੇ ਮੈਂਬਰ ਬਣਨ ਦਾ ਵਿਰੋਧ ਨਹੀਂ ਕਰੇਗਾ
ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਇਹ ਸਪੱਸ਼ਟ ਕੀਤਾ ਕਿ ਭਾਰਤ ਦੇ ਐਮਟੀਸੀਆਰ ਵਿੱਚ ਸ਼ਾਮਿਲ ਹੋਣ ਨਾਲ ਰਾਸ਼ਟਰੀ ਸੁਰੱਖਿਆ ਦੇ ਪ੍ਰੋਗਰਾਮਾਂ ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਅੰਤਰਰਾਸ਼ਟਰੀ ਪੁਲਾੜ ਦੇ ਕਾਰਜਾਂ ਵਿੱਚ ਉਹ ਵੱਧ ਮਹੱਤਵਪੂਰਣ ਭੂਮਿਕਾ ਨਿਭਾ ਸਕੇਗਾ। ਭਾਰਤ ਨੇ ਇਹ … More







