ਭਾਰਤ

IMG-20240323-WA0007.resized

ਕੇਜਰੀਵਾਲ ਆਪਣੀ ਗਿਰਫਤਾਰੀ ਵਿਰੁੱਧ ਪਹੁੰਚੇ ਹਾਈ ਕੋਰਟ, ਮਾਮਲੇ ਦੀ ਤੁਰੰਤ ਸੁਣਵਾਈ ਕਰਣ ਦੀ ਲਗਾਈ ਗੁਹਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਹਨ, ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਸ਼ਨੀਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ … More »

ਭਾਰਤ | Leave a comment
jss 15.resized

“ਪੰਥਕ ਸਿੱਖਿਆ ਤੇ ਜਥੇਦਾਰ ਸੰਤੋਖ ਸਿੰਘ” ਵਿਸੇ਼ ਉਤੇ ਹੋਈ ਵਿਚਾਰ ਗੋਸ਼ਟੀ

ਨਵੀਂ ਦਿੱਲੀ – ਦਿੱਲੀ ਵਿਚਲੇ ਪੰਥਕ ਸਿੱਖਿਆ ਅਦਾਰਿਆਂ ਦੇ ਬਾਨੀ ਜਥੇਦਾਰ ਸੰਤੋਖ ਸਿੰਘ ਜੀ ਦੇ 96ਵੇਂ ਜਨਮ ਦਿਹਾੜੇ ਮੌਕੇ ਕਾਂਸਟੀਚਿਊਸ਼ਨ ਕਲੱਬ ਵਿਖੇ “ਪੰਥਕ ਸਿੱਖਿਆ ਤੇ ਜਥੇਦਾਰ ਸੰਤੋਖ ਸਿੰਘ” ਵਿਸੇ਼ ਉਤੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸ਼ਟੀ ਦੌਰਾਨ ਸਮਾਜਿਕ, … More »

ਭਾਰਤ | Leave a comment
IMG-20240321-WA0013.resized

ਓਏਸਿਸ ਦੇ ਸੀਈਓ ਨੇ ਅਪਰਾਧ ਲਈ ਸਿੱਖ ਭਾਈਚਾਰੇ ਤੋਂ ਮੁਆਫੀ ਮੰਗੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਓਏਸਿਸ ਕਮਿਊਨਿਟੀ ਲਰਨਿੰਗ ਮਲਟੀ ਅਕੈਡਮੀ ਟਰੱਸਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੌਹਨ ਬਾਰਨੇਬੀ ਨੂੰ ਧਰਮ, ਕੱਟੜਪੰਥ ਅਤੇ ਅੱਤਵਾਦ ਬਾਰੇ ਸਲਾਈਡਾਂ ਵਿੱਚ ਸਿੱਖ ਨੌਜਵਾਨ ਸੰਗਠਨ ਬਾਰੇ ਸਲਾਈਡ ਸ਼ਾਮਲ ਕਰਨ ਲਈ ਸਿੱਖ ਭਾਈਚਾਰੇ ਤੋਂ ਹੋਏ ਅਪਰਾਧ ਲਈ ਮੁਆਫੀ ਮੰਗਣ ਲਈ … More »

ਭਾਰਤ | Leave a comment
IMG-20240319-WA0019.resized

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਂ ਵਿੰਗ ਦਾ ਵਧਿਆ ਦਾਇਰਾ, ਵੱਡੀ ਗਿਣਤੀ ਅੰਦਰ ਬੀਬੀਆਂ ਨੇ ਕੀਤੀ ਸ਼ਮੂਲੀਅਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਂ ਵਿੰਗ ਵਿਚ ਵੱਡੀ ਗਿਣਤੀ ਅੰਦਰ ਬੀਬੀਆਂ ਵਲੋਂ ਸ਼ਮੂਲੀਅਤ ਕਰਣ ਨਾਲ ਪਾਰਟੀ ਦਾ ਦਾਇਰਾ ਹੋਰ ਵੱਧ ਗਿਆ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਮਹਿਲਾਂ ਵਿੰਗ ਦੇ ਮੁੱਖ ਸੇਵਾਦਾਰ … More »

ਭਾਰਤ | Leave a comment
DFD 2.resized

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ – ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਬੀਬੀ ਪੁਸ਼ਪਿੰਦਰ ਕੌਰ ਖਾਲਸਾ … More »

ਭਾਰਤ | Leave a comment
IMG-20240315-WA0007.resized

ਲਖੀਮਪੁਰ ਕਿਸਾਨਾਂ ਦੇ ਮਾਮਲੇ ਨਾਲ ਸੰਬੰਧਿਤ ਕੇਸ ਦੀ ਅਦਾਲਤ ਅੰਦਰ ਹੋਈ ਸੁਣਵਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਵਿਖੇ ਗ੍ਰਿਹ ਰਾਜ ਮੰਤਰੀ ਅਜੈ ਮਿਸ਼ਰਾ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਕੇਸ ਨਾਲ ਸਬੰਧਤ ਐਫਆਈਆਰ ਨੰਬਰ 220/2021 ਅੱਧੀਨ ਰਾਜ ਬਨਾਮ ਗੁਰਵਿੰਦਰ ਸਿੰਘ ਅਤੇ ਹੋਰ ਨੂੰ ਇਸਤਗਾਸਾ ਗਵਾਹੀ ਲਈ ਸੂਚੀਬੱਧ ਕੀਤਾ ਗਿਆ ਸੀ ਅਤੇ ਅੱਜ … More »

ਭਾਰਤ | Leave a comment
IMG-20240309-WA0005.resized

ਅਖੌਤੀ ਸਾਧ ਕੁਮਾਰ ਸੁਆਮੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਮ ਉਪਰ ਸ੍ਰੀ ਗੁਰੂ ਗ੍ਰੰਥ ਮੈਖਾਨਾ ਸਾਹਿਬ ਬਣਾ ਕੇ ਸਿੱਖਾਂ ਦੇ ਵਲੂੰਧਰੇ ਹਿਰਦੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਬੁਰਾੜੀ ਇਲਾਕੇ ਅੰਦਰ ਇਕ ਅਖੌਤੀ ਸਾਧ ਕੁਮਾਰ ਸੁਆਮੀ ਨੇ ਗੁਰੂ ਨਾਨਕ ਸਾਹਿਬ ਤੇ ਨਿੰਰਕਾਰੀ ਬਾਬਿਆਂ ਦੇ ਨਾਮ ਲੈਕੇ ਸ੍ਰੀ ਗੁਰੂ ਗ੍ਰੰਥ ਮੈਖ਼ਾਨਾ ਸਾਹਿਬ (ਇਕ ਗ੍ਰੰਥ ਜੋ ਕੁਮਾਰ ਸੁਆਮੀ ਨੇ ਲਿਖਿਆ ਹੈ) ਦੀ ਸਥਾਪਨਾ ਕਰਦਿਆਂ … More »

ਭਾਰਤ | Leave a comment
IMG-20240305-WA0006.resized

ਦਿੱਲੀ ਦੇ ਮਾਯਾ ਪੂਰੀ ਇਲਾਕੇ ਅੰਦਰ ਗੁਰਦਵਾਰਾ ਸਾਹਿਬ ਨੂੰ ਅੱਗ ਲਗਾ ਕੇ ਬੇਅਦਬੀ ਕਰਣ ਦੀ ਕੋਸ਼ਿਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨ ਦੀ ਸ਼ਾਮ ਨੂੰ ਤਕਰੀਬਨ 6.30 ਵਜੇ ਇਕ ਹਿੰਦੂ ਜਿਸ ਦਾ ਨਾਮ ਯੋਗੇਸ਼ ਕੁਮਾਰ ਪਤਾ ਲਗਿਆ ਹੈ ਓਹ ਮਾਯਾ ਪੂਰੀ ਇਲਾਕੇ ਅੰਦਰ ਖਜਾਨ ਬਸਤੀ ਦੇ ਗੁਰਦੁਆਰਾ ਸਿੰਘ ਸਭਾ ਜਾ ਕੇ ਆਪਣੀ ਪੈਂਟ ਉਤਾਰਦਾ ਹੈ … More »

ਭਾਰਤ | Leave a comment
IMG-20240305-WA0013.resized

ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨ ਅੰਦੋਲਨ ਨੂੰ ਸਮਰਪਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਤੋਂ ਨਿਕਲੀ ਕਾਰ ਰੈਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਸਾਮ ਦੀ ਡਿਬਰੂਗੜ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਉੱਪਰ ਕੀਤੇ ਜਾ ਰਹੇ ਤਸ਼ੱਦਦ ਉਪਰੰਤ ਉਨ੍ਹਾਂ ਵਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅਤੇ ਹਰਿਆਣਾ ਪੰਜਾਬ ਦੇ ਬਾਡਰ ਉੱਤੇ ਚਲ ਰਹੇ ਕਿਸਾਨੀ … More »

ਭਾਰਤ | Leave a comment
IMG_20240229_180056.resized

ਕੇਂਦਰ ਤੇ ਦਿੱਲੀ ਸਰਕਾਰ ਘੱਟ ਗਿਣਤੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ ਦੇ ਮਾਮਲੇ ਵਿਚ ਕਰ ਰਹੇ ਹਨ ਵਿਤਕਰਾ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਵਲੋਂ ਘੱਟ ਗਿਣਤੀ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਲਗਾਤਾਰ ਬੰਦ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਚਲਾਏ ਜਾ ਰਹੇ … More »

ਭਾਰਤ | Leave a comment