ਭਾਰਤ
ਧਰਮ, ਰੰਗ ਅਤੇ ਜਾਤ ਤੋਂ ਉੱਪਰ ਉਠ ਕੇ ਮੈਰਾਥਨ ਵਿਚ ਦੌੜੇ ਹਜ਼ਾਰਾਂ ਲੋਕ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ‘‘ਤੰਦਰੁਸਤ ਸਰੀਰ’’ ਦਾ ਸੁਨੇਹਾ ਦੇਣ ਲਈ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇੰਡੀਆ ਗੇਟ ਦੇ ਸੀ-ਹੈਸ਼ਾਗਨ ਲਾੱਨ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ … More
ਬਾਬਾ ਬੰਦਾ ਸਿੰਘ ਬਹਾਦਰ ਦਾ ਰਾਜ ਸਹੀ ਅਰਥਾਂ ਵਿਚ ਸਿੱਖ ਸਿਧਾਂਤਾ ਵਾਲਾ ਰਾਜ ਸੀ : ਗਿਆਨੀ ਗੁਰਬਚਨ ਸਿੰਘ
ਨਵੀਂ ਦਿੱਲੀ : ਬਾਬਾ ਬੰਦਾ ਸਿੰਘ ਬਹਾਦਰ ਦੇ 300ਵੇਂ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਤਬ ਮੀਨਾਰ ਫੈਸਟੀਵਲ ਪਾਰਕ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਤਖਤ ਸਾਹਿਬਾਨਾਂ ਦੇ ਜਥੇਦਾਰ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸੰਤ … More
ਚੀਨ ਨੇ ਭਾਰਤ ਨੂੰ ਐਨਐਸਜੀ ‘ਚ ਸ਼ਾਮਿਲ ਹੋਣ ਤੋਂ ਰੋਕਿਆ
ਨਵੀਂ ਦਿੱਲੀ – ਭਾਰਤ ਦੀਆਂ ਐਨਐਸਜੀ ਵਿੱਚ ਸ਼ਾਮਿਲ ਹੋਣ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫਲਲ ਹੋ ਗਈਆਂ ਹਨ। ਸ਼ੁਕਰਵਾਰ ਨੂੰ 48 ਦੇਸ਼ਾਂ ਵਾਲੇ ਇਸ ਸਮੂੰਹ ਦੀ ਅਹਿਮ ਮੀਟਿੰਗ ਵਿੱਚ ਮੈਂਬਰਸ਼ਿਪ ਹਾਸਿਲ ਕਰਨ ਦੀ ਭਾਰਤ ਦੀ ਦਾਅਵੇਦਾਰੀ ਤੇ ਕੋਈ ਵੀ ਫੈਂਸਲਾ ਨਹੀਂ ਹੋ … More
ਡਾ. ਹਰਬੰਸ ਕੌਰ ਸੱਗੂ ਨੇ ਲੈਕਚਰ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਸਵਾਲਾਂ ਦੀ ਦ੍ਰਿਸ਼ਾਤਮਕ ਪੇਸ਼ਕਾਰੀ ਕੀਤੀ
ਨਵੀਂ ਦਿੱਲੀ : ਇੰਟਰਨੈਸ਼ਨਲ ਸੈਂਟਰ ਆਫ ਸਿੱਖ ਸਟਡੀਜ਼ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਮਾਸਿਕ ਇਕਤੱਰਤਾ ਦੌਰਾਨ ਇਸ ਵਾਰ ਵਿਦੂਸ਼ੀ ਇਤਿਹਾਸਕਾਰ ਅਤੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਦੀ ਡਾਇਰੈਕਟਰ ਡਾ. ਹਰਬੰਸ ਕੌਰ ਸੱਗੂ ਨੇ ‘‘ਬਾਬਾ ਬੰਦਾ ਸਿੰਘ ਬਹਾਦਰ … More
ਕੁਲਦੀਪ ਸਿੰਘ ਭੋਗਲ ਨੇ ਪਨਸੀਡ ਦੇ ਵਾਈਸ ਚੇਅਰਮੈਨ ਦਾ ਕਾਰਜਭਾਰ ਸੰਭਾਲਿਆ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਕੋਮੀ ਜੱਥੇਬੰਦਕ ਸਕੱਤਰ ਅਤੇ ਟਕਸਾਲੀ ਅਕਾਲੀ ਆਗੂ ਅਤੇ ਪ੍ਰਸਿਧ ਸਮਾਜ ਸੇਵੀ ਕੁਲਦੀਪ ਸਿੰਘ ਭੋਗਲ ਨੂੰ ਪਨਸੀਡ ਕਾਰਪੋਰੇਸ਼ਨ ਦਾ ਵਾਈਸ ਚੇਅਰਮੈਨ ਥਾਪਿਆ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿਘੰ … More
ਬੰਦਾ ਸਿੰਘ ਬਹਾਦਰ ਦੇ ਰਾਜ ਦੇ ਨਾਨਕਸ਼ਾਹੀ ਸਿੱਕੇ ਦਾ ਪ੍ਰਤੀਰੂਪੀ ਸਿੱਕਾ ਜਾਰੀ ਕੀਤਾ ਗਿਆ
ਨਵੀਂ ਦਿੱਲੀ : ਕੇਂਦਰੀ ਖਜਾਨਾ ਮੰਤਰੀ ਅਰੁਣ ਜੇਟਲੀ ਨੇ ਅੱਜ ਮਹਾਨ ਸਿੱਖ ਜਰਨੈਲ ਅਤੇ ਪਹਿਲੇ ਸਿੱਖ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਵੇਲੇ ਚਲਦੇ ਨਾਨਕਸ਼ਾਹੀ ਸਿੱਕੇ ਦਾ ਪ੍ਰਤੀਰੂਪੀ ਸਿੱਕਾ ਨੈਸ਼ਨਲ ਮੀਡੀਆ ਸੈਂਟਰ ਵਿਖੇ ਜਾਰੀ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More
ਕੇਜਰੀਵਾਲ ਦਿੱਲੀ ਦੰਗਿਆਂ ਦੀ ਜਾਂਚ ਲਈ ਤੁਰੰਤ ਐਸ.ਆਈ.ਟੀ. ਬਣਾਏ-ਸਰਨਾ
ਨਵੀ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਕੇਜਰੀਵਾਲ ਨੇ ਜਿਹੜਾ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਸੰਗਤਾਂ ਨੂੰ ਜਿਹੜੀ ਦਿੱਲੀ ਦੰਗਿਆਂ ਦੀ ਜਾਂਚ ਵਿੱਚ ਹੋ ਰਹੀ ਦੇਰੀ … More
ਮੇਕ ਇਨ ਇੰਡੀਆ’ ਦੇ ਨਾਮ ਤੇ ਦੇਸ਼ ਨੂੰ ਵੇਚ ਰਹੇ ਹਨ : ਮਮਤਾ
ਕੋਲਕਾਤਾ – ਪੱਛਮੀ ਬੰਗਾਲ ਦੀ ਦੂਸਰੀ ਵਾਰ ਕਮਾਂਡ ਸੰਭਾਲਣ ਵਾਲੀ ਮਮਤਾ ਬੈਨਰਜੀ ਨੇ ਮੋਦੀ ਸਰਕਾਰ ਤੇ ਤਿੱਖੇ ਵਾਰ ਕਰਦਿਆਂ ਹੋਇਆਂ ਕਿਹਾ ਹੈ ਕਿ ‘ਮੇਕ ਇਨ ਇੰਡੀਆ’ ਦੇ ਨਾਂ ਤੇ ਕੇਂਦਰ ਸਰਕਾਰ ਦੇਸ਼ ਨੂੰ ਵੇਚ ਰਹੀ ਹੈ। ਬੀਜੇਪੀ ਨੂੰ ਦੇਸ਼ ਦੇ … More
ਸਰਕਾਰੀ ਸਮਰਥਣ ਨਾ ਮਿਲਣ ‘ਤੇ ਰਾਜਨ ਅਪਮਾਨਿਤ ਮਹਿਸੂਸ ਕਰ ਰਹੇ ਸਨ
ਨਵੀਂ ਦਿੱਲੀ- ਆਰਬੀਆਈ ਗਵਰਨਰ ਰਘੂਰਾਮ ਰਾਜਨ ਦਾ ਸਿਤੰਬਰ ਵਿੱਚ ਤਿੰਨ ਸਾਲ ਦਾ ਕਾਰਜਕਾਲ ਸਮਾਪਤ ਹੋਣ ਤੇ ਦੂਸਰੀ ਟਰਮ ਨਾ ਲੈਣ ਦੇ ਐਲਾਨ ਦੀ ਵਜ੍ਹਾ ਇਹ ਹੈ ਕਿ ਉਹ ਪਿੱਛਲੇ ਕੁਝ ਅਰਸੇ ਤੋਂ ਆਪਣੇ ਆਪ ਨੂੰ ਅਪਮਾਨਿਤ ਮਹਿਸੂਸ ਕਰ ਰਹੇ ਸਨ। … More
ਬੈਗ ਤੇ ਬੰਬ ਲਿਖੇ ਹੋਣ ਕਰਕੇ ਕਸ਼ਮੀਰੀ ਲੜਕੀ ਨੂੰ ਹੋਣਾ ਪਿਆ ਪਰੇਸ਼ਾਨ
ਨਵੀਂ ਦਿੱਲੀ – ਇੱਕ ਕਸ਼ਮੀਰੀ ਮੈਡੀਕਲ ਸਟੂਡੈਂਟ ਨੂੰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੇ ਆਪਣੇ ਬੈਗ ਤੇ ਕੁਝ ਇਤਰਾਜ਼ਯੋਗ ਸ਼ਬਦ ਲਿਖੇ ਹੋਣ ਕਰਕੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਲੜਕੀ ਦੇ ਬੈਗ ਤੇ ਲਿਖਿਆ ਸੀ,’ਇਸ ਵਿੱਚ ਬੰਬ ਹੋ ਸਕਦਾ ਹੈ।’ ਇਸ … More









