ਭਾਰਤ

Sheila_Dikshit_Chief_Minister_of_Delhi_India2.resized

ਟੈਂਕਰ ਮਾਮਲੇ ‘ਚ ਸਾਰੇ ਨਿਯਮਾਂ ਦਾ ਪਾਲਣ ਕੀਤਾ ਹੈ : ਸ਼ੀਲਾ

ਨਵੀਂ ਦਿੱਲੀ – ਟੈਂਕਰ ਘੋਟਾਲੇ ਦੀ ਏਸੀਬੀ ਵੱਲੋਂ ਜਾਂਚ ਦੇ ਆਦੇਸ਼ਾਂ ਤੇ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਤ ਨੇ ਕਿਹਾ ਕਿ ਉਸ ਨੇ ਕੁਝ ਵੀ ਗੱਲਤ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਟੈਂਕਰ ਖ੍ਰੀਦਣ ਵਿੱਚ ਸਾਰੇ ਨਿਯਮਾਂ ਦਾ ਪਾਲਣ ਕੀਤਾ … More »

ਭਾਰਤ | Leave a comment
1524864_836780139675053_8807308732835901727_n.resized

ਮੋਦੀ ਦੀ ਬਣੀ ਚਾਹ ਖ੍ਰੀਦਣ ਵਾਲੇ ਨੂੰ ਦਿਗਵਿਜੈ ਦੇਣਗੇ ਦੋ ਲੱਖ ਦਾ ਇਨਾਮ

ਨਵੀਂ ਦਿੱਲੀ – ਕਾਂਗਰਸ ਨੇਤਾ ਦਿਗਵਿਜੈ ਸਿੰਘ ਨੇ ਮੋਦੀ ਦੇ ਚਾਹ ਵੇਚਣ ਦੇ ਦਾਅਵੇ ਅਤੇ ਉਨ੍ਹਾਂ ਦੀ ਸਿੱਖਿਆ ਸਬੰਧੀ ਸਵਾਲ ਉਠਾਉਂਦੇ ਹੋਏ ਇਹ ਐਲਾਨ ਕੀਤਾ ਕਿ ਜੇ ਕਿਸੇ ਵੀ ਵਿਅਕਤੀ ਨੇ ਮੋਦੀ ਤੋਂ ਚਾਹ ਖ੍ਰੀਦੀ ਹੋਵੇ ਜਾਂ ਉਨ੍ਹਾਂ ਦੇ ਨਾਲ … More »

ਭਾਰਤ | Leave a comment
DSC_2691.resized

ਦਿੱਲੀ ਕਮੇਟੀ ਵੱਲੋਂ ਚਾਰ ਦਹਾਕਿਆਂ ਬਾਅਦ ਕਰਵਾਈਆਂ ਗਈਆਂ ਖਾਲਸਾਈ ਖੇਡਾਂ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 41 ਸਾਲਾ ਬਾਅਦ ਇੱਕ ਵਾਰ ਫਿਰ ਤੋਂ ਖਾਲਸਾਈ ਖੇਡਾਂ ਦਾ ਆਯੋਜਨ ਕੀਤਾ ਗਿਆ। ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਵੱਲੋਂ ਗਣਤੰਤਰਤਾ ਦਿਹਾੜੇ ਦੀ ਪਰੇਡ ਦੇ ਰੂਟ ਤੇ 1975 ਵਿਚ ਮੁਲਕ … More »

ਭਾਰਤ | Leave a comment
 

ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ‘ਤੇ ਇੱਕ ਡਿਸਪੈਂਸਰੀ ਉਸਾਰੀ ਜਾਵੇ-ਸਰਨਾ

ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਵੱਲੋਂ ਦਿੱਲੀ ਦੀ ਬਾਰਮੁਲਾ ਸੜਕ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ਤੇ ਰੱਖਣ ਦੀ ਸ਼ਲਾਘਾ  ਕਰਦਿਆਂ ਕੇਜਰੀਵਾਲ ਨੂੰ ਅਪੀਲ … More »

ਭਾਰਤ | Leave a comment
Pranab-Kumar-Mukherjee.resized

ਰਾਸ਼ਟਰਪਤੀ ਨੇ ਦਿੱਲੀ ਸਰਕਾਰ ਦਾ ਬਿੱਲ ਨਾਮਨਜ਼ੂਰ ਕਰਕੇ ਆਪ ਨੂੰ ਦਿੱਤਾ ਕਰਾਰਾ ਝਟਕਾ

ਨਵੀਂ ਦਿੱਲੀ – ਰਾਸ਼ਟਰਪਤੀ ਪ੍ਰਣਬ ਨੇ ਦਿੱਲੀ ਸਰਕਾਰ ਦੇ ਸੰਸਦੀ ਸਕੱਤਰ ਬਿੱਲ ਨੂੰ ਪ੍ਰਵਾਨਗੀ ਨਾ ਦੇ ਕੇ ਕੇਜਰੀਵਾਲ ਸਰਕਾਰ ਨੂੰ ਕਰਾਰਾ ਝਟਕਾ ਦਿੱਤਾ ਹੈ। ਕੇਜਰੀਵਾਲ ਦੀ ਸਰਕਾਰ ਨੇ ਆਪਣੇ 21 ਵਿਧਾਇਕਾਂ ਨੂੰ ਸੰਸਦੀ ਸਕੱਤਰ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਦੀ ਮੈਂਬਰਸ਼ਿੱਪ … More »

ਭਾਰਤ | Leave a comment
CkGfyR-UoAQDBsp.jpg:large.resized

ਅਜਿਹਾ ਸਮਾਂ ਆਵੇਗਾ ਜਦੋਂ ਯੂਪੀ ‘ਚ ਕੋਈ ਰਹਿਣਾ ਪਸੰਦ ਨਹੀਂ ਕਰੇਗਾ : ਮੇਨਕਾ

ਨਵੀਂ ਦਿੱਲੀ – ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਯੂਪੀ ਦੇ ਕੈਰਾਨਾ ਮਸਲੇ ਤੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਅਗਰ ਇਹੋ ਜਿਹੀ ਸਥਿਤੀ ਰਹੀ ਤਾਂ ਕੋਈ ਸਮਾਂ ਆਵੇਗਾ ਜਦੋਂ ਕਿ ਯੂਪੀ ਵਿੱਚ ਕੋਈ ਰਹਿਣਾ ਨਹੀਂ ਚਾਹੇਗਾ। ਮੇਨਕਾ ਨੇ ਇਹ ਬਿਆਨ … More »

ਭਾਰਤ | Leave a comment
photo nagar kirtan 2.resized

ਬਦਰਪੁਰ ਬਾਰਡਰ ਤੇ ਰਿਆਸੀ ਤੋਂ ਆਏ ਨਗਰ ਕੀਰਤਨ ਦਾ ਭਰਵਾਂ ਸੁਆਗਤ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ਵੱਲੋਂ ਬਾਰਾਪੁਲਾ ਫਲਾਈਓਵਰ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਸੇਤੂ ਰੱਖਣ ਦੀ ਤਜਵੀਜ਼ ਦੇ ਮਤੇ ਨੂੰ ਪ੍ਰਵਾਨਗੀ ਦੇਣ ਲਈ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ … More »

ਭਾਰਤ | Leave a comment
IMG_1272(1).resized

ਨਗਰ ਕੀਰਤਨ ਤੇ ਖਾਲਸਾਈ ਖੇਡਾਂ ਸਬੰਧੀ ਪ੍ਰੋਗਰਾਮ ’ਚ ਵੱਧ ਤੋਂ ਵੱਧ ਸੰਗਤਾਂ ਹਾਜ਼ਰੀ ਭਰਨ -ਸਿਰਸਾ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਉਪ ਮੁੱਖ ਮੰਤਰੀ ਪੰਜਾਬ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ … More »

ਭਾਰਤ | Leave a comment
 

ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲਗਾਉਣ ਵਿੱਚ ਰੁਕਾਵਟਾਂ ਖੜੀਆ ਕਰਨ ਵਾਲੇ ਸਿੱਖਾਂ ਦੇ ਨਾਮ ਜੀ. ਕੇ. ਜਨਤਕ ਕਰੇ-ਸਰਨਾ

ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ ਕੇ ਨੂੰ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲਗਾਉਣ ਵਿੱਚ ਰੁਕਾਵਟਾਂ ਖੜੀਆ ਕਰਨ ਵਾਲੇ ਸਿੱਖਾਂ ਦੇ … More »

ਭਾਰਤ | Leave a comment
DSC_0095.resized

ਦਿੱਲੀ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ : ਸ਼ਹੀਦਾ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਖੇ ਮਨਾਇਆ ਗਿਆ। ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਅੰਮ੍ਰਿਤ ਵੇਲੇ … More »

ਭਾਰਤ | Comments Off