ਭਾਰਤ
ਸ਼੍ਰੋਮਣੀ ਕਮੇਟੀ ਵੱਲੋਂ ਜੱਥਾ ਨਾ ਭੇਜਣ ਦਾ ਫੈਂਸਲਾ ਮੱਕੜ ਦੀ ਬੱਜਰ ਗੱਲਤੀ
ਅੰਮ੍ਰਿਤਸਰ, (ਜਸਬੀਰ ਸਿੰਘ ਪੱਟੀ) – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮਨਾਉਣ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜੱਥਾ ਨਾ ਭੇਜਣ … More
ਭਾਈ ਹਵਾਰਾ ਨੂੰ ਝੂੱਠੇ ਕੇਸ ਵਿਚ ਫਸਾਉਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਨਿਆਇਕ ਜਾਂਚ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਨਵੀਂ ਦਿੱਲੀ : ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਧਾਰਮਿਕ ਗੀਤ ਅੱਜ ਜਾਰੀ ਕੀਤਾ ਗਿਆ। ਗਾਇਕ ਸਿਮਰਨਜੀਤ ਸਿੰਘ ਵੱਲੋਂ ਗਾਇਨ ਕੀਤੇ ਗਏ ਇਸ ਗੀਤ ਨੂੰ ਅਮਰ ਸਿੰਘ ਅਮਰ ਨੇ ਲਿਖਿਆ ਅਤੇ ਸੰਗੀਤਬੱਧ ਕੀਤਾ ਹੈ। ਦਿੱਲੀ … More
ਇਤਿਹਾਸਕ ਗੁਰਦੁਆਰਿਆਂ ‘ਚ ਰਿਜਰਵੇਸ਼ਨ ਕਾਂਉਟਰ ਖੋਹਲਣ ਦੀ ਮੰਗ ਨੂੰ ਲੈ ਕੇ ਸਿਰਸਾ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਰੇਲ ਮੰਤਰੀ ਸੁਰੇਸ਼ ਪ੍ਰਭੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਿਵੇਂ … More
ਸ਼ਿਅਦ ‘ਚ ਜਲਦੀ ਹੀ ਬਹੁਤ ਵੱਡਾ ਧਮਾਕਾ ਹੋਵੇਗਾ : ਕੈਪਟਨ
ਚੰਡੀਗੜ੍ਹ- ਕਾਂਗਰਸ ਦੀ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਦੇ ਰਾਜਸਭਾ ਮੈਂਬਰ ਲਈ ਨਾਮਜ਼ਦਗੀ ਪੇਪਰ ਭਰਨ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਪ੍ਰਮੁੱਖ ਨੇਤਾ ਉਥੇ ਮੌਜੂਦ ਸਨ। ਅੰਬਿਕਾ ਸੋਨੀ ਦਾ ਪੰਜਵੀਂ ਵਾਰ ਰਾਜਸਭਾ ਮੈਂਬਰ … More
ਦਿੱਲੀ ਕਮੇਟੀ ਦੀਆਂ ਕੋਸ਼ਿਸ਼ਾਂ ਸਦਕਾ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਮੁੜ ਸੁਰਜੀਤ ਹੋਵੇਗਾ : ਜੀ.ਕੇ.
ਨਵੀਂ ਦਿੱਲੀ : ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਤੋਂ ਐਤਵਾਰ ਸਵੇਰੇ ਗੁਰਦੁਆਰਾ ਸ਼ਹੀਦੀ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਮਹਿਰੌਲੀ ਤਕ ਨਗਰ ਕੀਰਤਨ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਪਾਸੋਂ ਅਰਦਾਸ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਦਿੱਲੀ ਕਮੇਟੀ ਵੱਲੋਂ ਸਿੰਘੂ ਬਾਰਡਰ ਤੇ ਨਗਰ ਕੀਰਤਨ ਦਾ ਕੀਤਾ ਗਿਆ ਸ਼ਾਨਦਾਰ ਸੁਆਗਤ
ਨਵੀਂ ਦਿੱਲੀ : ਪੰਜਾਬ ਦੇ ਗੜ੍ਹੀ ਗੁਰਦਾਸਨੰਗਲ ਤੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਨੀਵਾਰ ਸ਼ਾਮ ਨੂੰ ਸਿੰਘੂ ਬਾਰਡਰ ਪੁਜਣ … More
ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਨੂੰ ਮਨਜੂਰੀ ਦੇਣ ਤੋਂ ਕੇਜਰੀਵਾਲ ਨੇ ਕੀਤਾ ਇਨਕਾਰ : ਜੀ.ਕੇ.
ਨਵੀਂ ਦਿੱਲੀ : ਇਸ ਪ੍ਰੈਸ ਕਾਨਫਰੰਸ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਪਾਰਕ ਵਿਚ ਦਿੱਲੀ ਕਮੇਟੀ ਵੱਲੋਂ ਬਾਬਾ ਜੀ ਦੇ ਲਗਾਏ ਜਾ ਰਹੇ ਬੁੱਤ ਦੀ ਮਨਜੂਰੀ ਕਮੇਟੀ ਕੋਲ ਨਾ ਹੋਣ ਦੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਤੇ ਪੱਤਰਕਾਰਾਂ ਵੱਲੋਂ … More
ਬਾਬਾ ਬੰਦਾ ਸਿੰਘ ਜੀ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਮੌਕੇ ‘ਤੇ ਪਾਰਕ ਦਾ ਨਾਮ ਅਤੇ ਬੁ¤ਤ ਦੀ ਸਥਾਪਨਾ ਦੇ ਨਾਮ ‘ਤੇ ਜੀ.ਕੇ. ਅਤੇ ਸਿਰਸਾ ਸੰਗਤਾਂ ਨੂੰ ਧੋਖਾ ਦੇ ਰਹੇ ਹਨ : ਸਰਨਾ
ਨਵੀਂ ਦਿੱਲੀ : ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਇੱਕ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਜੀ.ਕੇ. ਤੇ ਸਿਰਸਾ ਦਿੱਲੀ ਦੀਆਂ ਸੰਗਤਾਂ ਨੂੰ ਮਹਿਰੋਲੀ ਵਿਖੇ ਸਾਢੇ ਸੱਤ ਏਕੜ ਪਾਰਕ ਦਾ ਨਾਮ ਬਾਬਾ ਬੰਦਾ ਸਿੰਘ ਜੀ ਬਹਾਦਰ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ਼ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਤੇ 75 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਐਲਾਨ
ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਾਰੇ ਸਟਾਫ਼ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 6ਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ਾਂ ਦੇ ਆਧਾਰ ਤੇ ਸਟਾਫ਼ ਦੀ ਬਕਾਇਆ ਲਗਭਗ 75 ਕਰੋੜ ਰੁਪਏ ਦੀ ਰਕਮ ਦਾ ਪੂਰਣ ਭੁਗਤਾਨ ਕਰਨ ਦਾ ਫੈਸਲਾ … More
ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ’ਚ ਪੰਜਾਬੀ ਤੇ ਉਰਦੂ ਭਾਸ਼ਾ ਪੜਾਉਣ ਦਾ ਰਾਹ ਦਿੱਲੀ ਕਮੇਟੀ ਨੇ ਪੱਧਰਾ ਕੀਤਾ : ਜੀ.ਕੇ.
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਟੀਚਰਾਂ ਦੀ ਭਰਤੀ ਦੀ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੇ ਅੱਜ ਪੂਰਾ ਹੋਣ ਵੱਲ ਕਦਮ ਵਧਾ ਲਿਆ … More







