ਭਾਰਤ
ਖੇਤਰੀ ਭਾਸ਼ਾਵਾਂ ਦੇ ਅਧਿਆਪਕਾਂ ਨੇ ਦਿੱਲੀ ਕਮੇਟੀ ਦਾ ਭਾਸ਼ਾ ਦੀ ਲੜਾਈ ਲੜਨ ਲਈ ਧੰਨਵਾਦ ਕੀਤਾ
ਨਵੀਂ ਦਿੱਲੀ : ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਦਿੱਲੀ ਸਰਕਾਰ ਵੱਲੋਂ ਨੌਵੀਂ ਜਮਾਤ ਤੋਂ ਖੇਤਰੀ ਭਾਸ਼ਾਵਾਂ ਨੂੰ ਪੜਾਉਣ ਤੇ ਲਗਾਈ ਗਈ ਰੋਕ ਦੇ ਖਿਲਾਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਵਾਜ਼ ਬੁਲੰਦ ਕਰਨ ਉਪਰੰਤ ਦਿੱਲੀ ਸਰਕਾਰ ਨੂੰ ਆਪਣੇ ਫੈਸਲੇ ਨੂੰ … More
ਮੋਦੀ ਦੇ ਚੋਣ ਵਾਅਦੇ ਪੂਰੇ ਕਰਨ ਦਾ ਸਬੂਤ ਵਿਖਾਓ ‘ਤੇ ਇੱਕ ਲੱਖ ਦਾ ਇਨਾਮ ਪਾਓ
ਇਲਾਹਾਬਾਦ – ਉਤਰਪ੍ਰਦੇਸ਼ ਵਿੱਚ ਕਾਂਗਰਸ ਦੇ ਵਰਕਰਾਂ ਨੇ ਮੋਦੀ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਲਾਹਾਬਾਦ ਵਿੱਚ ਕਾਂਗਰਸੀ ਵਰਕਰਾਂ ਨੇ ਇੱਕ ਪੋਸਟਰ ਜਾਰੀ ਕੀਤਾ ਹੈ, ਜਿਸ ਵਿੱਚ ਮੋਦੀ ਸਰਕਾਰ ਦੇ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਧੋਖਾ ਦੱਸਿਆ ਗਿਆ ਹੈ। … More
ਭਾਸ਼ਾ ਸਹਾਰੇ ਮਿਲਣ ਵਾਲੀਆਂ ਸਰਕਾਰੀ ਨੌਕਰੀਆਂ ਦੇ ਮੌਕੇ ਨੂੰ ਬਚਾਉਣ ਵਾਸਤੇ ਦਿੱਲੀ ਕਮੇਟੀ ਨੇ ਵਿਉਂਤਬੰਦੀ ਕੀਤੀ ਸ਼ੁਰੂ
ਨਵੀਂ ਦਿੱਲੀ – ਦਿੱਲੀ ਸਰਕਾਰ ਵੱਲੋਂ ਲਗਾਤਾਰ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਧੱਕੇ ਤੋਂ ਸੁਚੇਤ ਹੋ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਚ ਪੰਜਾਬੀ ਭਾਸ਼ਾ ਦੀ ਹੋਂਦ ਅਤੇ ਭਾਸ਼ਾ ਸਹਾਰੇ ਮਿਲਣ ਵਾਲੇ ਸਰਕਾਰੀ ਨੌਕਰੀਆਂ ਦੇ ਮੌਕੇ ਨੂੰ … More
ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 1984 ਸਿੱਖ ਕਤਲੇਆਮ ਦੀ ਮੁਆਫੀ ਮੰਗਣ ਦੀ ਦਿੱਤੀ ਸਲਾਹ
ਨਵੀਂ ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਾਮਾਗਾਟਾਮਾਰੂ ਕਾਂਡ ਤੇ ਅੱਜ ਕੈਨੇਡਾ ਦੀ ਸੰਸਦ (ਹਾਊਸ ਆੱਫ ਕਾੱਮਨਜ਼) ਵਿਚ ਮੁਆਫ਼ੀ ਮੰਗਣ ਦਾ ਹਵਾਲਾ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਰਤ ਦੇ … More
ਗਰਮੀ ਦਾ ਕਹਿਰ,ਦਿੱਲੀ ਸਮੇਤ 7 ਰਾਜਾਂ ‘ਚ ਅਲੱਰਟ ਜਾਰੀ
ਨਵੀਂ ਦਿੱਲੀ- ਮੌਸਮ ਵਿਭਾਗ ਨੇ ਬੁੱਧਵਾਰ ਨੂੰ ਸੀਜਨ ਦਾ ਸੱਭ ਤੋਂ ਗਰਮ ਦਿਨ ਵੇਖਦੇ ਹੋਏ ਦਿੱਲੀ ਸਮੇਤ 6 ਰਾਜਾਂ ਵਿੱਚ ਭਿਆਨਕ ਗਰਮੀ ਅਤੇ ਲੂ ਦੀ ਚਿਤਾਵਨੀ ਦਿੱਤੀ ਹੈ। ਦਿੱਲੀ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸਿਅਸ ਦਰਜ਼ … More
ਗੁਰਮਤਿ ਤੇ ਮਿਸ਼ਨਰੀ ਕਾਲਜਾਂ ਦੇ ਨਾਲ ਨਾਲ ਡੇਰਿਆਂ ਨੂੰ ਵੀ ਇੱਕ ਸਿਲੇਬਸ ਦੇ ਘੇਰੇ ਵਿੱਚ ਲਿਆਂਦਾ ਜਾਵੇ- ਸਰਨਾ
ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਤੇ ਕਲ੍ਹ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸਿੱਖ ਗੁਰਮਤਿ ਤੇ ਸਿੱਖ ਮਿਸ਼ਨਰੀ ਕਾਲਜਾਂ ਦਾ ਸਿਲੇਬਸ ਇੱਕ ਕੀਤੇ ਜਾਣ ਦੇ ਦਿੱਤੇ ਗਏ ਆਦੇਸ਼ ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ … More
ਪੰਜਾਬੀ ਭਾਸ਼ਾ ਨਾਲ ਵੀ ‘ਸਿਵਲ ਸਰਵਿਸ’ ਅੰਦਰ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ-ਜਸਮੀਤ ਸੰਧੂ
ਨਵੀਂ ਦਿੱਲੀ- ਯੂ.ਪੀ.ਐੱਸ.ਈ. ਵੱਲੋਂ ਲਈ ਜਾਂਦੀ ਸਿਵਲ ਸਰਵਿਸ ਪ੍ਰੀਖਿਆ ਵਿੱਚ ਇਸ ਵਾਰੀ ਕੌਮੀ ਰਾਜਧਾਨੀ ਦਿੱਲੀ ਦੇ ਰਹਿਣ ਵਾਲੇ ਨੌਜਵਾਨ ਜਸਮੀਤ ਸਿੰਘ ਸੰਧੂ ਵੱਲੋਂ ਸਫਲਤਾ ਦੇ ਝੰਡੇ ਗੱਡਦੇ ਹੋਏ ਆਲ ਇੰਡੀਆ ਵਿੱਚ ਪੰਜਾਬੀ ਵਿਸ਼ੇ ਰਾਹੀਂ ਤੀਜੀ ਪੁਜੀਸ਼ਨ ਹਾਸਲ ਕਰਕੇ ਸਮੁੱਚੇ ਪੰਜਾਬੀਆਂ … More
ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ : ਜੀ. ਕੇ.
ਨਵੀਂ ਦਿੱਲੀ : ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਵੱਡੇ ਪਧਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਹੁਣ ਦਿੱਲੀ ਤੋਂ ਬਾਹਰ ਵਸਦੀ ਸਿੱਖ ਸੰਗਤਾਂ ਵੱਲੋਂ ਵੀ ਸਲਾਘਾ ਕੀਤੀ ਜਾ … More
ਹਰਵਿੰਦਰ ਸਿੰਘ ਦੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ-ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਜੰਮੂ ਦੇ ਅਖਨੂਰ ਬੱਸ ਸਟੈਂਡ ‘ਤੇ ਇੱਕ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਦੋ ਸਕੇ ਭਰਾਵਾਂ ਸੰਨੀ ਗੁਪਤਾ ਤੇ ਬੰਨੀ ਗੁਪਤਾ ਵੱਲੋਂ ਕੇਸਾਂ ਤੋਂ ਫੜ ਕੇ ਸ਼ਰੇਆਮ ਬੇਸ … More
ਦਿੱਲੀ ਹਾਈ ਕੋਰਟ ਨੇ ਗੁਰਦੁਆਰਾ ਸੀਸਗੰਜ ਸਾਹਿਬ ਮਸਲੇ ਤੇ ਦਿੱਲੀ ਸਰਕਾਰ ਨੂੰ ਤੁਰੰਤ ਜਵਾਬ ਦਾਇਰ ਕਰਨ ਦੀ ਦਿੱਤੀ ਹਿਦਾਇਤ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਪਿਆਊ ਅਤੇ ਭਾਈ ਮਤੀ ਦਾਸ ਚੌਂਕ ਬਾਰੇ ਦਿੱਲੀ ਸਰਕਾਰ ਵੱਲੋਂ ਕੋਈ ਜਵਾਬ ਦਾਖ਼ਿਲ ਨਾ ਕਰਨ ਤੇ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ … More





