ਭਾਰਤ
ਸ਼ਰਾਬ ਮੁਕਤ ਸਮਾਜ, ਸੰਘ ਮੁਕਤ ਭਾਰਤ : ਨਤੀਸ਼
ਵਾਰਾਣਸੀ – ਬਿਹਾਰ ਦੇ ਮੁੱਖਮੰਤਰੀ ਨਤੀਸ਼ ਕੁਮਾਰ ਨੇ ਵੀਰਵਾਰ ਨੂੰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਦੇ ਪਿੰਡਰਾ ਵਿੱਚ ਇੱਕ ਸਮਾਗਮ ਦੌਰਾਨ ਸ਼ਰਾਬ ਮੁਕਤ ਸਮਾਜ ਅਤੇ ਸੰਘ ਮੁਕਤ ਭਾਰਤ ਦਾ ਨਾਅਰਾ ਬੁਲੰਦ ਕੀਤਾ। ਉਨ੍ਹਾਂ ਨੇ ਭਾਜਪਾ ਤੇ ਜਨਤਾ ਨੂੰ ਠਗਣ ਅਤੇ … More
ਦਿੱਲੀ ਕਮੇਟੀ ਨੇ ਕੇਜਰੀਵਾਲ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ਼ ਕਰਵਾਇਆ
ਨਵੀਂ ਦਿੱਲੀ : ਦਿੱਲੀ ਸਰਕਾਰ ਦੇ ਲੋਕ ਉਸਾਰੀ ਵਿਭਾਗ ਅਤੇ ਸ਼ਾਹਜਹਾਨਾਬਾਦ ਰੀਡਿਵਲੇਪਮੇਂਟ ਕਾਰਪੋਰੇਸ਼ਨ ਵੱਲੋਂ ਦਿੱਲੀ ਹਾਈ ਕੋਰਟ ਵਿਚ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਚ ਗੈਰਕਾਨੂੰਨੀ ਨਿਰਮਾਣ ਦੇ ਨਾਂ ਤੇ ਪੇਸ਼ ਕੀਤੇ ਗਏ ਤੱਥਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਮਰਾਹਪਕੁੰਨ ਅਤੇ … More
ਬੀਜੇਪੀ ਨੂੰ ਕਰਾਰਾ ਝਟਕਾ, ਰਾਵਤ ਫਿਰ ਬਣਾਉਣਗੇ ਸਰਕਾਰ
ਨਵੀਂ ਦਿੱਲੀ – ਉਤਰਾਖੰਡ ਵਿੱਚ ਪਿੱਛਲੇ ਲੰਬੇ ਸਮੇਂ ਤੋਂ ਬੀਜੇਪੀ ਵੱਲੋਂ ਖੇਡਿਆ ਜਾ ਰਿਹਾ ਸਿਆਸੀ ਖੇਡ ਬੁੱਧਵਾਰ ਨੂੰ ਸਮਾਪਤ ਹੋ ਗਿਆ ਹੈ। ਸੁਪਰੀਮ ਕੋਰਟ ਨੇ ਰਾਜ ਵਿੱਚ ਹੋਏ ਸ਼ਕਤੀ ਪ੍ਰਦਰਸ਼ਨ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਜਿਸ ਅਨੁਸਾਰ ਰਾਜ … More
ਦਿੱਲੀ ਵਿਖੇ ਜੂਨ ਮਹੀਨੇ ਵਿਚ ਸਥਾਪਿਤ ਹੋਵੇਗਾ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ
ਨਵੀਂ ਦਿੱਲੀ : ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਮਹਿਰੌਲੀ ਵਿਖੇ ਸਥਾਪਿਤ ਹੋਣ ਵਾਲਾ ਬੁੱਤ ਲਗਭਗ ਆਪਣੀ ਉਸਾਰੀ ਦੇ ਅੰਤਿਮ ਪੜਾਅ ’ਚ ਹੈ। 7।5 ਏਕੜ ਦੇ ਪਾਰਕ ਵਿਚ ਕੁਤੁੱਬ ਮੀਨਾਰ ਦੇ ਨੇੜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਸਰਬੱਤ ਖਾਲਸਾ ਦੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਬਾਦਲ ਨੇ ਔਰੰਗਜੇਬ ਤੇ ਜ਼ਕਰੀਆ ਖਾਂ ਦੇ ਜ਼ੁਲਮਾਂ ਨੂੰ ਵੀ ਮਾਤ ਪਾ ਦਿੱਤਾ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਸਰਬੱਤ ਖਾਲਸਾ ਨਾਲ ਸਬੰਧਿਤ ਤੇ ਤਖਤਾਂ ਦੇ ਜਥੇਦਾਰਾਂ ਦੀਆਂ ਗ੍ਰਿਫਤਾਰੀਆਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ … More
ਦਿੱਲੀ ਕਮੇਟੀ ਦੇ ਅਹਿਲਕਾਰ ਲੰਗਰ ਦੀ ਦੁਰਵਰਤੋਂ ਨੂੰ ਤੁਰੰਤ ਰੋਕਣ-ਵਾਲੀਆ
ਨਵੀਂ ਦਿੱਲੀ – ਸ੍ਰ. ਭਜਨ ਸਿੰਘ ਵਾਲੀਆ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ ਕੇ ਤੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਵੱਲੋ ਗੁਰੂ ਕੇ ਲੰਗਰ ਦੀ ਦੁਰਵਰਤੋਂ ਕਰਨ ਤੇ ਗਹਿਰੀ ਚਿੰਤਾ … More
ਖ਼ੇਤਰੀ ਭਾਸ਼ਾਵਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਤੋਂ ਹਟਾਉਣ ਦਾ ਵਿਰੋਧ ਸ਼ੁਰੂ
ਨਵੀਂ ਦਿੱਲੀ : ਦਿੱਲੀ ਸਰਕਾਰ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਨੌਵੀਂ ਜਮਾਤ ਵਿਚ ਛੇਵੇਂ ਵਿਸ਼ੇ ਦੇ ਤੌਰ ਤੇ ਪੜਾਈ ਜਾਉਂਦੀਆਂ ਖੇਤਰੀ ਭਾਸ਼ਾਵਾਂ ਨੂੰ ਹਟਾਕੇ ਕਿੱਤਾ ਮੁੱਖੀ ਕੋਰਸ ਲਾਜ਼ਮੀ ਤੌਰ ਤੇ ਲੈਣ ਦੇ ਸਕੂਲਾਂ ਨੂੰ ਦਿੱਤੇ ਗਏ ਹੁਕਮਾਂ ਦਾ ਵਿਰੋਧ … More
ਕੇਜਰੀਵਾਲ ਹੀਰੋਇਨ ਨਹੀਂ ਜਿਸ ਨੂੰ ਜਬਰਦਸਤੀ ਗਲੇ ਲਗਾਵਾਂ : ਲਾਲੂ
ਰੇਵਾੜੀ – ਮੁੱਖਮੰਤਰੀ ਕੇਜਰੀਵਾਲ ਵੱਲੋਂ ਲਗਾਏ ਗਏ ਆਰੋਪ ਦਾ ਜਵਾਬ ਦਿੰਦੇ ਹੋਏ ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਮੁੰਬਈ ਦੀ ਹੀਰੋਇਨ ਨਹੀਂ ਹੈ ਕਿ ਉਸ ਨੂੰ ਮੈਂ ਜਬਰਦਸਤੀ ਪਕੜ ਕੇ ਗਲੇ ਲਗਾ ਲਵਾਂ। ਉਹ ਆਪਣੇ ਕੁੜਮ … More
ਦਿੱਲੀ ਵਿੱਚ ਆਟੋ ਰਿਕਸ਼ਾ ਤੇ ਟੈਕਸੀ ਡਰਾਈਵਰਾਂ ਦੀ ਰੋਜ਼ੀ ਰੋਟੀ ਨੂੰ ਕਿਸੇ ਵੀ ਕੀਮਤ ‘ਤੇ ਖੋਹਣ ਨਹੀਂ ਦਿੱਤਾ ਜਾਵੇਗਾ- ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਤੇ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ‘ਤੇ ਡੀਜ਼ਲ ਦੀਆਂ ਗੱਡੀਆਂ ਤੇ ਆਟੋ ਰਿਕਸ਼ਾ ਬੰਦ ਕਰਨ ਦੇ ਦਿੱਲੀ ਸਰਕਾਰ ਦੇ ਆਦੇਸ਼ਾਂ ਦੀ ਆਲੋਚਨਾ ਕਰਦਿਆਂ ਕਿਹਾ … More
ਚੌਥਾ ਕੈਰੀਅਰ ਗਾਈਡਨੇਸ਼ ਫੇਅਰ ਆਪਣੀ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ
ਨਵੀਂ ਦਿੱਲੀ : ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਚੁਣਨ ਲਈ ਰਾਹ ਦਿਖਾਉਣ ਵਾਸਤੇ ਦੋ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੇ ਗਏ ਚੌਥੇ ਕੈਰੀਅਰ ਗਾਈਡਨੇਸ਼ ਫੇਅਰ ’ਚ ਲਗਭਗ 12 ਹਜਾਰ ਵਿਦਿਆਰਥੀਆਂ ਨੇ ਹਾਜਰੀ ਭਰੀ। ਕਮੇਟੀ ਦੀ ਸਕੂਲੀ ਸਿੱਖਿਆ ਕਮੇਟੀ … More





