ਭਾਰਤ

photo toranto 1.resized

ਨਗਰ ਕੀਰਤਨਾਂ ਨੂੰ ਸਿਆਸਤ ਦਾ ਅਖਾੜਾ ਨਾ ਬਣਾਉਣ ਆਪ ਆਗੂ : ਜੀ.ਕੇ.

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਾਰਕੂਨਾਂ ਵੱਲੋਂ ਟੋਰੰਟੋ ਦੇ ਨਗਰ ਕੀਰਤਨ ਵਿਚ ਪਾਰਟੀ ਚੋਣ ਨਿਸ਼ਾਨ ਅਤੇ ਮੁੱਖ ਆਗੂ ਅਰਵਿੰਦ ਕੇਜਰੀਵਾਲ ਦੀ ਫੋਟੋ ਵਾਲੀ ਟੀ-ਸ਼ਰਟਾਂ ਪਾ ਕੇ ਸਮੂਲਿਅਤ ਕਰਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਦਭਾਗਾ ਕਰਾਰ ਦਿੱਤਾ … More »

ਭਾਰਤ | Leave a comment
DSC_3844.resized

ਜੀ. ਕੇ. ਨੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਦੀ ਉਸਾਰੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਅਤੇ ਇਤਿਹਾਸ ਦੀ ਇੱਕ ਛੱਤ ਹੇਠਾਂ ਜਾਣਕਾਰੀ ਦੇਣ ਲਈ ਉਸਾਰਿਆ ਜਾ ਰਿਹਾ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਆਪਣੀ ਵੱਖਰੀ ਦਿੱਖ ਕਰਕੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣੇਗਾ। ਇਹ ਦਾਅਵਾ … More »

ਭਾਰਤ | Leave a comment
 

ਦਿੱਲੀ ਕਮੇਟੀ ਨੇ ਲੋਕਸਭਾ ਵਿਚ ਗੁਰਦੁਆਰਾ ਸੋਧ ਬਿਲ ਪਾਸ ਹੋਣ ਤੇ ਖੁਸ਼ੀ ਜਾਹਿਰ ਕੀਤੀ

ਨਵੀਂ ਦਿੱਲੀ : ਰਾਜ ਸਭਾ ਤੋਂ ਬਾਅਦ ਲੋਕਸਭਾ ਵਿਚ 1925 ਗੁਰਦੁਆਰਾ ਸੋਧ ਬਿਲ ਅੱਜ ਪਾਸ ਹੋਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਂਦਰ ਸਰਕਾਰ ਵੱਲੋਂ ਇਸ ਮਸਲੇ ’ਤੇ … More »

ਭਾਰਤ | Leave a comment
photo nagar kirtan(1).resized

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਕੀਤਾ ਉਪਰਾਲਾ

ਨਵੀਂ ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਨਗਰ ਸੇਵਕ ਜਥੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਹੀ ਅਤੇ ਸ੍ਰੀ ਗੁਰੂ ਗ੍ਰੰਥ … More »

ਭਾਰਤ | Leave a comment
Supreme_Court_of_India_-_Central_Wing.resized

ਭੀਖ ਮੰਗਣ ਨਾਲੋਂ ਚੰਗਾ ਹੈ ਡਾਂਸ ਕਰਨਾ : ਸੁਪਰੀਮ ਕੋਰਟ

ਮੁੰਬਈ- ਮੁੰਬਈ ਵਿੱਚ ਡਾਂਸ ਬਾਰ ਦੇ ਮੁੱਦੇ ਤੇ ਮਹਾਂਰਾਸ਼ਟਰ ਸਰਕਾਰ ਨੂੰ ਚੰਗੀ ਫਿਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਇਸ ਸਬੰਧੀ ਟਿਪਣੀ ਕਰਦੇ ਹੋਏ ਕਿਹਾ ਹੈ ਕਿ ਸੜਕ ਤੇ ਭੀਖ ਮੰਗਣ ਅਤੇ ਗੱਲਤ ਢੰਗ ਨਾਲ ਪੈਸਾ ਕਮਾਉਣ ਨਾਲੋਂ ਚੰਗਾ ਹੈ ਕਿ … More »

ਭਾਰਤ | Leave a comment
_87211312_gettyimages-462894604.resized

ਕਨ੍ਹਈਆ ਤੇ ਜੈਟ ਏਅਰਵੇਜ ਦੀ ਫਲਾਈਟ ‘ਚ ਹੋਇਆ ਅਟੈਕ

ਨਵੀਂ ਦਿੱਲੀ – ਜੇਐਨਯੂ ਸਟੂਡੈਂਟ ਦੇ ਪ੍ਰਧਾਨ ਕਨ੍ਹਈਆ ਕੁਮਾਰ ਨੇ ਆਰੋਪ ਲਗਾਇਆ ਗਿਆ ਹੈ ਕਿ ਜੈਟ ਏਅਰਵੇਜ ਦੀ ਫਲਾਈਟ ਵਿੱਚ ਉਪਰ ਹਮਲਾ ਹੋਇਆ ਹੈ। ਕਨ੍ਹਈਆ ਕੁਮਾਰ ਨੇ ਟਵੀਟ ਕਰ ਕੇ ਕਿਹਾ ਹੈ ਕਿ ਐਤਵਾਰ ਨੂੰ ਮੁੰਬਈ ਤੋਂ ਪੂਨੇ ਜਾਣ ਵਾਲੀ … More »

ਭਾਰਤ | Leave a comment
 

ਬਾਬਾ ਬੰਦਾ ਸਿੰਘ ਬਹਾਦਰ ਦਾ ਰਾਜ ਗੁਰੂ ਨਾਨਕ ਦੇਵ ਜੀ ਦੇ ਸਰਬਤ ਦੇ ਭੱਲੇ ਦੇ ਸਿਧਾਂਤ ਤੇ ਪਹਿਰਾ ਦੇਣ ਵਾਲਾ ਰਾਜ ਸੀ : ਜੀ.ਕੇ.

ਨਵੀਂ ਦਿੱਲੀ : ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਭਾ, ਤੁਗਲਕਾਬਾਦ ਐਕਸਟੈਨਸ਼ਨ ਵਿਖੇ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਗੁਰਬਾਣੀ ਵਿਰਸਾ … More »

ਭਾਰਤ | Leave a comment
 

ਸੰਤਾ-ਬੰਤਾ ਫਿਲਮ ਦੇ ਖਿਲਾਫ਼ ਦਿੱਲੀ ਕਮੇਟੀ ਚਾਰ ਥਾਂਵਾ ਤੇ ਪ੍ਰਦਰਸ਼ਨ ਕਰੇਗੀ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ 22 ਅਪ੍ਰੈਲ ਨੂੰ ਦਿੱਲੀ ਵਿੱਖੇ 4 ਥਾਂਵਾ ਤੇ ਰੋਸ਼ ਮੁਜਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ। ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮੀਟੇਡ ਦੇ ਪ੍ਰਸਾਰਣ ਨੂੰ ਦਿੱਲੀ … More »

ਭਾਰਤ | Leave a comment
photo- guru Nanak Public School -1.resized

ਮਾਨਸਕ ਰੂਪ ਵਿੱਚ ਕਮਜ਼ੋਰ ਬੱਚਿਆਂ ਦੀ ਦੇਖਭਾਲ ਸਹਿਜ ਨਹੀਂ – ਹਰਮਨਜੀਤ ਸਿੰਘ

ਨਵੀਂ ਦਿੱਲੀ : ਮਾਨਸਿਕ ਰੂਪ ਵਿੱਚ ਕਮਜ਼ੋਰ ਬੱਚਿਆਂ ਦੀ ਦੇਖਭਾਲ ਕਰਨਾ ਕੋਈ ਸਹਿਜ ਕੰਮ ਨਹੀਂ, ਫਿਰ ਵੀ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਬੰਧ-ਅਧੀਨ ਚਲ ਰਹੇ ਗੁਰੂ ਨਾਨਕ ਪਬਲਿਕ ਸਕੂਲ ਵਿੱਚ ਇੱਕ ਅਜਿਹੇ ਸੈੱਲ ਦੀ ਸਥਾਪਨਾ ਕੀਤੀ ਗਈ ਹੋਈ … More »

ਭਾਰਤ | Leave a comment
PHOTO BALA SAHIB.resized

ਦਿੱਲੀ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮਨਾਇਆ ਗਿਆ

ਨਵੀਂ ਦਿੱਲੀ : ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ-ਜੋਤਿ ਸਮਾਉਣ ਦਾ ਪੁਰਬ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਬਾਲਾ ਸਾਹਿਬ ਵਿਖੇ ਮਨਾਇਆ ਗਿਆ । ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਦੇਵ … More »

ਭਾਰਤ | Leave a comment