ਭਾਰਤ
ਜਥੇਦਾਰ ਸੰਤੋਖ ਸਿੰਘ ਦੇ ਜਨਮ ਦਿਹਾੜੇ ਮੌਕੇ ਜੀ.ਕੇ. ਦਾ ਦਿੱਲੀ ਦੀਆਂ ਸੰਗਤਾਂ ਵੱਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਆਪਣੇ ਪਿਤਾ ਜਥੇਦਾਰ ਸੰਤੋਖ ਸਿੰਘ ਦੀ ਤਰ੍ਹਾਂ ਦਿਲੇਰਾਨਾ ਅਤੇ ਕੌਮੀ ਹਿਤਾਂ ਤੇ ਪਹਿਰਾ ਦੇਣ ਦੀ ਲੜੀ ਨੂੰ ਅੱਗੇ ਜਾਰੀ ਰੱਖਣ ਕਰਕੇ ਜੀ.ਕੇ. ਦਾ ਵਿਸ਼ੇਸ਼ ਸਨਮਾਨ ਕੀਤਾ … More
ਮੋਦੀ ਅਤੇ ਉਸ ਦੇ ਮੰਤਰੀਆਂ ਨੇ 1 ਸਾਲ ‘ਚ ਵਿਦੇਸ਼ ਯਾਤਰਾ ਤੇ ਖਰਚੇ 567 ਕਰੋੜ
ਨਵੀਂ ਦਿੱਲੀ – ਪ੍ਰਧਾਨਮੰਤਰੀ ਮੋਦੀ ਅਤੇ ਉਸ ਦੇ ਕੈਬਨਿਟ ਮੰਤਰੀਆਂ ਨੇ ਵਿੱਤੀ ਸਾਲ 2015-16 ਦੇ ਦੌਰਾਨ ਵਿਦੇਸ਼ ਯਾਤਰਾ ਤੇ 567 ਕਰੋੜ ਰੁਪੈ ਖਰਚ ਕੀਤੇ। ਬਜਟ ਦੇ ਦਸਤਾਵੇਜਾਂ ਤੋਂ ਇਸ ਸਬੰਧੀ ਜਾਣਕਾਰੀ ਮਿਲੀ ਹੈ। ਇਹ ਖਰਚਾ ਪਿੱਛਲੇ ਵਿੱਤੀ ਸਾਲ ਦੇ ਖਰਚ … More
ਨਹਿਰ ਦੇ ਮੁੱਦੇ ‘ਤੇ ਪੰਜਾਬ ਦੇ ਲੋਕ ਬਾਦਲ ਦੀ ਸ਼ਤਰੰਜ਼ੀ ਚਾਲ ਤੋ ਸੁਚੇਤ ਰਹਿਣ- ਸਰਨਾ
ਨਵੀ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪਰਕਾਸ਼ ਸਿੰਘ ਬਾਦਲ ਵੱਲੋ ਸਤਲੁਜ ਜਮਨਾ ਲਿੰਕ ਨਹਿਰ ਦੇ ਮੁੱਦੇ ਨੂੰ ਆਪਣੀ ਸੱਤਾ ਦੇ ਦਸਵੇਂ ਸਾਲ ਸਮੇਂ ਇੱਕ ਜ਼ਜ਼ਬਾਤੀ ਮੁੱਦਾ ਬਣਾ ਕੇ … More
ਸਿੱਖਾਂ ਨੂੰ ਜੋਕਰ ਵੱਜੋਂ ਦਿਖਾਉਣ ਦੀ ਕੀਤੀ ਗਈ ਕਿਸੇ ਸ਼ਰਾਰਤ ਨੂੰ ਦਿੱਲੀ ਕਮੇਟੀ ਬਰਦਾਸ਼ਤ ਨਹੀਂ ਕਰੇਗੀ
ਨਵੀਂ ਦਿੱਲੀ : ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ’ਤੇ ਰੋਕ ਲਗਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈ ਕੋਰਟ ਵਿਚ ਪਾਈ ਗਈ ਪਟੀਸ਼ਨ ਤੇ ਅੱਜ ਚੀਫ਼ ਜਸਟਿਸ ਦੇ ਛੁੱਟੀ ਤੇ ਹੋਣ ਕਰਕੇ ਸੁਣਵਾਈ 23 ਮਾਰਚ ਤਕ ਟੱਲ ਗਈ … More
ਇਨਸਾਫ਼ ਦੀ ਮੁਹਿੰਮ ਨੂੰ ਹੁੰਗਾਰਾ ਦੇਣ ਵਾਸਤੇ ਸ਼ਪੈਸਲ ਕੋਰਟ ਰਾਹੀਂ ਰੋਜ਼ਾਨਾ ਪੱਧਰੀ ਸੁਣਵਾਈ ਕਰਨ ਦੀ ਮੰਗ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਕੇਸਾਂ ਦੀ ਰੋਜਾਨਾ ਪੱਧਰੀ ਸ਼ਪੇਸਲ ਕੋਰਟ ਰਾਹੀਂ ਸੁਣਵਾਈ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੀੜਿਤਾਂ ਨੇ ਮੰਗ ਕੀਤੀ ਹੈ। ਦਰਅਸਲ ਕਤਲੇਆਮ ਦੀ ਜਾਂਚ ਲਈ ਕੇਂਦਰ ਸਰਕਾਰ ਵੱਲੋਂ ਚੇਅਰਮੈਨ ਪ੍ਰਮੋਦ ਅਸਥਾਨਾ ਦੀ ਅਗਵਾਈ … More
1984 ਸਿੱਖ ਕਤਲੇਆਮ ਦੇ ਦੋਸ਼ੀ ਭਾਗਮਲ ਦੀ ਆਰਜੀ ਜਮਾਨਤ ਦਿੱਲੀ ਕਮੇਟੀ ਨੇ ਕਰਵਾਈ ਰੱਦ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਅੱਜ 1984 ਸਿੱਖ ਕਤਲੇਆਮ ’ਚ ਉਮਰਕੈਦ ਦੀ ਸਜ਼ਾ ਪ੍ਰਾਪਤ ਹੋਣ ਦੇ ਬਾਵਜੂਦ ਆਰਜੀ ਜਮਾਨਤ ਤੇ ਚਲ ਰਹੇ ਕੈਪਟਨ ਭਾਗਮਲ ਦੀ ਆਰਜੀ ਜਮਾਨਤ ਨੂੰ ਰੱਦ ਕਰਦੇ ਹੋਏ ਅਦਾਲਤ ਦੇ ਸਾਹਮਣੇ ਪੇਸ਼ ਹੋਣ ਦੇ ਆਦੇਸ਼ … More
ਹਜ਼ਾਰਾਂ ਸੰਗਤਾਂ ਨੇ ਦਿੱਲੀ ਫਤਿਹ ਦਿਵਸ ਸਮਾਗਮਾਂ ’ਚ ਭਰੀਆਂ ਹਾਜ਼ਰੀਆਂ
ਨਵੀਂ ਦਿੱਲੀ : ਦਿੱਲੀ ਫਤਿਹ ਦਿਵਸ ਨੂੰ ਮਨਾਉਣ ਦਾ ਉਪਰਾਲਾ ਜੇਕਰ ਦਿੱਲੀ ਦੀ ਸੰਗਤ ਨੇ 1984 ਤੋਂ ਪਹਿਲਾਂ ਕੀਤਾ ਹੁੰਦਾ ਤਾਂ ਸ਼ਾਇਦ ਦਿੱਲੀ ਵਿੱਚ 1984 ਸਿੱਖ ਕਤਲੇਆਮ ਨਾ ਹੁੰਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ … More
ਗੈਰ ਮਰਾਠਿਆਂ ਦੇ ਨਵੇਂ ਪਰਮਿਟ ਵਾਲੇ ਆਟੋ ਸਾੜ ਦਿਓ : ਰਾਜ ਠਾਕੁਰੇ
ਮੁੰਬਈ – ਮਹਾਂਰਾਸ਼ਟਰ ਨਵਨਿਰਮਾਣ ਸੈਨਾ ਮੁੱਖੀ ਰਾਜ ਠਾਕੁਰੇ ਨੇ ਗੈਰ-ਮਰਾਠਿਆਂ ਦੇ ਖਿਲਾਫ਼ ਵਿਵਾਦਪੂਰਣ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪਾਰਟੀ ਵਰਕਰਾਂ ਨੂੰਰਾਜ ਵਿੱਚ ਗੈਰ-ਮਰਾਠਿਆਂ ਦੇ ਨਵੇਂ ਪਰਮਿਟ ਤੇ ਚੱਲਣ ਵਾਲੇ ਆਟੋ ਰਿਕਸ਼ਾ ਨੂੰ ਸਾੜ ਦੇਣ ਲਈ ਕਿਹਾ ਹੈ। ਉਨ੍ਹਾਂ ਨੇ … More
ਨਗਰ ਨਿਗਮ ਦੇ ਪ੍ਰਾਈਮਰੀ ਸਕੂਲ ਦੀ ਬਿਲਡਿੰਗ ਦਾ ਜੀ.ਕੇ. ਨੇ ਰੱਖਿਆ ਨੀਂਹ ਪੱਥਰ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਗੁਰੂ ਤੇਗ ਬਹਾਦਰ ਨਗਰ ਵਾਰਡ ਦੀ ਨਿਗਮ ਪਾਰਸ਼ਦ ਬੀਬੀ ਰੀਮਾ ਕੌਰ ਵਲੋਂ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਵੇਸ਼ਟ ਪਰਮਾਨੰਦ ਕਾੱਲੋਨੀ ਵਿਖੇ ਬਣਾਈ ਜਾਉਣ ਵਾਲੀ ਪ੍ਰਾਈਮਰੀ ਸਕੂਲ ਦੀ ਬਿਲਡਿੰਗ ਦਾ ਨੀਂਹ ਪੱਥਰ … More
ਸਿਰਸਾ ਨੇ ਸਮਾਜਿਕ ਸੁਧਾਰ ਲਈ ਪੁਰਸ਼ ਮੈਂਬਰਾਂ ਨੂੰ ਬੀਬੀਆਂ ਪ੍ਰਤੀ ਸੋਚ ਬਦਲਣ ਦਾ ਦਿੱਤਾ ਸੱਦਾ
ਨਵੀਂ ਦਿੱਲੀ : ਕੌਮਾਂਤਰੀ ਮਹਿਲਾ ਦਿਹਾੜੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਸਤ੍ਰੀ ਸਟਾਫ਼ ਨੂੰ ਸੁਨੇਹਾ ਜਾਰੀ ਕੀਤਾ ਗਿਆ ਹੈ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਜਾਰੀ ਹੋਏ ਇਸ ਸੁਨੇਹੇ ਰਾਹੀ ਕਮੇਟੀ ਅਤੇ ਕਮੇਟੀ ਦੇ ਵਿਦਿਅਕ … More






