ਭਾਰਤ
ਮਹਿਬੂਬਾ ਨੇ ਪਿਤਾ ਦੇ ਫੈਂਸਲੇ ਨੂੰ ਪੱਥਰ ਤੇ ਲਕੀਰ ਦੱਸਿਆ
ਨਵੀਂ ਦਿੱਲੀ – ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਜੰਮੂ-ਕਸ਼ਮੀਰ ਵਿੱਚ ਫਿਰ ਤੋਂ ਭਾਜਪਾ ਨਾਲ ਮਿਲ ਕੇ ਸਰਕਾਰ ਬਣਾਉਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਮਰਹੂਮ ਪਿਤਾ ਮੁਫ਼ਤੀ ਮੁਹੰਮਦ ਸਈਦ ਦਾ ਭਾਜਪਾ ਨਾਲ ਗਠਬੰਧਨ ਕਰਨ ਦਾ ਫੈਂਸਲਾ … More
ਸਤਿਕਾਰ ਕਮੇਟੀ ਨੂੰ ਕਾਨੂੰਨ ਆਪਣੇ ਹੱਥ ‘ਚ ਲੈਣ ਦਾ ਕੋਈ ਹੱਕ ਨਹੀਂ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੁਧਿਆਣਾ ਦੇ ਡੇਹਲੋਂ ਅਧੀਨ ਪੈਂਦੇ ਪਿੰਡ ਉਮੈਦਪੁਰ ਵਿਖੇ ਬੀਤੇ ਦਿਨ ਰਾਗੀ ਸਿੰਘਾਂ ਅਤੇ ਇਕ 60 ਸਾਲਾ ਬਜ਼ੁਰਗ ਨੂੰ ਅਖੌਤੀ ਸਤਿਕਾਰ ਕਮੇਟੀ ਦੇ ਆਗੂਆਂ ਵੱਲੋਂ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ … More
ਅਕਾਲੀ ਦਲ ਨੇ ਕੇਜਰੀਵਾਲ ’ਤੇ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ
ਨਵੀਂ ਦਿੱਲੀ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਦਿੱਲੀ ਮਾਡਲ ਲਾਗੂ ਕਰਨ ਦੇ ਕੀਤੇ ਗਏ ਦਾਅਵੇ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਚੁਟਕੀ ਲੈਂਦੇ ਹੋਏ ਹਵਾ ਕੱਢਣ ਦੀ … More
ਭਾਈ ਵਰਿਆਮ ਸਿੰਘ ਨੇ ਆਪਣੀ ਰਿਹਾਈ ਲਈ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ
ਬੰਦੀ ਸਿੰਘਾਂ ਦੀ ਰਿਹਾਈ ਤਕ ਦਿੱਲੀ ਕਮੇਟੀ ਨੇ ਕਾਨੂੰਨੀ ਅਤੇ ਸਿਆਸ਼ੀ ਚਾਰਾਜੋਹੀ ਜਾਰੀ ਰੱਖਣ ਦੀ ਵਚਨਬੱਧਤਾ ਦੋਹਰਾਈ ਨਵੀਂ ਦਿੱਲੀ : ਬਰੇਲੀ ਜੇਲ੍ਹ ਵਿਚ ਲਗਭਗ 26 ਸਾਲ ਤਕ ਬੰਦ ਰਹੇ ਭਾਈ ਵਰਿਆਮ ਸਿੰਘ ਨੇ ਆਪਣੀ ਰਿਹਾਈ ਦੀਆਂ ਕੋਸ਼ਿਸ਼ਾਂ ਕਰਨ ਵਾਸਤੇ ਦਿੱਲੀ … More
ਗੜ੍ਹੀ ਗੁਰਦਾਸ ਨੰਗਲ ਤੋਂ ਦਿੱਲੀ ਤਕ ਸਜਾਏ ਜਾਉਣ ਵਾਲੇ ਨਗਰ ਕੀਰਤਨ ਬਾਰੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵਿਚਕਾਰ ਹੋਈ ਬੈਠਕ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦੇ ਮੌਕੇ ਗੜ੍ਹੀ ਗੁਰਦਾਸ ਨੰਗਲ ਤੋਂ ਸਜਾਏ ਜਾਉਣ ਵਾਲੇ ਨਗਰ ਕੀਰਤਨ ਦੇ ਪ੍ਰੋਗਰਾਮ ਬਾਰੇ ਅੱਜ ਦਿੱਲੀ ਕਮੇਟੀ ਦੇ ਅਹੁੱਦੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੇ … More
ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਦੇਸ਼ਧਰੋਹ ਦਾ ਮਤਲੱਬ ਦੱਸਣ ਲਈ ਕਿਹਾ
ਨਵੀਂ ਦਿੱਲੀ – ਜੇਐਨਯੂ ਵਿੱਚ ਭਾਰਤ ਵਿਰੋਧੀ ਨਾਅਰੇ ਲਗਾਉਣ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤੇ ਗਏ ਕਨ੍ਹਈਆ ਕੁਮਾਰ ਦੇ ਮੁੱਦੇ ਤੇ ਹਾਈਕੋਰਟ ਨੇ ਦਿੱਲੀ ਪੁਲਿਸ ਦੀ ਚੰਗੀ ਝਾੜਝੰਬ ਕੀਤੀ। ਅਦਾਲਤ ਨੇ ਪੁਲਿਸ ਨੂੰ ਸਵਾਲਾਂ ਵਿੱਚ ਘੇਰਦੇ ਹੋਏ ਕਿਹਾ, ‘ਤੁਹਾਨੂੰ ਪਤਾ ਵੀ … More
ਹੋਂਦ ਚਿੱਲੜ ਕਾਂਡ ਦੇ ਦੋਸ਼ੀ ਪੁਲਿਸ ਅਧਿਕਾਰੀ ਰਾਮ ਕਿਸ਼ੋਰ ਅਤੇ ਰਾਮ ਭੱਜ ਖਿਲਾਫ਼ ਕਮੇਟੀ ਕਰੇਗੀ ਕਾਨੂੰਨੀ ਕਾਰਵਾਈ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੌਰਾਨ ਹਰਿਆਣਾ ਦੇ ਗੁੜਗਾਂਵਾ ਅਤੇ ਰੇਵਾੜੀ ਵਿੱਚ ਮਾਰੇ ਗਏ 79 ਸਿੱਖਾਂ ਦੇ ਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰ ’ਤੇ ਉਕੇਰੇ ਜਾਣਗੇ। ਇਸ ਗੱਲ ਦਾ ਭਰੋਸਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਹੋਂਦ … More
ਕੋਰਟ ਨੇ ਸਰਨਾ ਦੇ ਖਿਲਾਫ ਜਾਲਸਾਜ਼ੀ ਦੇ ਮੁਕਦਮੇ ’ਚ ਡੀ.ਸੀ.ਪੀ.ਨੂੰ ਸਟੇਟਸ ਰਿਪੋਰਟ ਕਰਨ ਦੇ ਦਿੱਤੇ ਹੁਕਮ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਕਮੇਟੀ ਦੇ ਬਾਲਾ ਸਾਹਿਬ ਹਸਪਤਾਲ ਨੂੰ ਨਿਜ਼ੀ ਹੱਥਾਂ ’ਚ ਦੇਣ ਦੇ ਮਸਲੇ ਕਾਰਨ ਕਾਨੂੰਨੀ ਸ਼ਿਕੰਜੇ ਵਿਚ ਫਸਦੇ ਨਜ਼ਰ ਆ ਰਹੇ ਹਨ। ਆਪਣੇ ਪ੍ਰਧਾਨਗੀ ਕਾਲ ਦੌਰਾਨ ਸਰਨਾ … More
ਹਰਿਆਣਾ ਵਿੱਚ ਵਾਪਰੇ ਘਿਨਾਉਣੇ ਵਰਤਾਰੇ ‘ਤੇ ਮੋਦੀ ਆਪਣੀ ਜ਼ੂਬਾਨ ਖੋਹਲੇ – ਸਰਨਾ
ਨਵੀ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪਿਛਲੇ ਦਿਨਾਂ ਵਿਚ ਹਰਿਆਣੇ ਵਿੱਚ ਜਾਟ ਰਾਖਵਾਂਕਰਨ ਨੂੰ ਲੈ ਕੇ ਵਾਪਰੀਆਂ ਘਟਨਾਵਾਂ ਤੇ ਗਹਿਰੀ ਦਾ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰਾਂ ਨੂੰ ਨੱਕੋ … More
ਅਮਰੀਕੀ ਸਾਂਸਦਾਂ ਨੇ ਮੋਦੀ ਨੂੰ ਪੱਤਰ ਲਿਖ ਕੇ ‘RSS’ ਨੂੰ ਕੰਟਰੋਲ ਕਰਨ ਦੀ ਮੰਗ ਕੀਤੀ
ਨਵੀਂ ਦਿੱਲੀ- ਅਮਰੀਕੀ ਕਾਂਗਰਸ ਦੇ 34 ਸੰਸਦ ਮੈਂਬਰਾਂ ਨੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਦੇਸ਼ ਵਿੱਚ ਧਾਰਮਿਕ ਘੱਟਗਿਣਤੀਆਂ ਦੇ ਖਿਲਾਫ਼ ਵੱਧ ਰਹੀ ਅਸੁਰੱਖਿਆ ਅਤੇ ਹਿੰਸਾ ਦੇ ਪ੍ਰਤੀ ਡੂੰਘੀ ਚਿੰਤਾ ਪ੍ਰਗੱਟ ਕੀਤੀ ਹੈ। ਅਮਰੀਕਾ ਦੇ ਪ੍ਰਤੀਨਿਧੀ ਸਭਾ ਦੇ 26 … More







