ਭਾਰਤ
ਖਡੂਰ ਸਾਹਿਬ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਬਾਦਲ ਦਲ ਦੇ ਉਮੀਦਵਾਰ ਨੂੰ ਵੋਟਾਂ ਨਹੀ ਪਾਉਣਗੀਆਂ- ਸਰਨਾ
ਨਵੀ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਾਂਗਰਸ ਵੱਲੋ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਲੜਨ ਦਾ ਬਾਈਕਾਟ ਕੀਤੇ ਜਾਣ ਦਾ ਸੁਆਗਤ ਕਰਦਿਆਂ ਕਿਹਾ ਕਿ ਮਰ ਚੁੱਕੀ ਜ਼ਮੀਰ ਵਾਲੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੀ … More
ਦਿੱਲੀ ਕਮੇਟੀ ਨੂੰ ਗੋਲਡਨ ਜੁਬਲੀ ਮਨਾਉਣ ਦੇ ਨਾਮ ‘ਤੇ ਬੱਚਿਆਂ ਕੋਲੋਂ ਫੰਡ ਇਕੱਠਾ ਕਰਨ ਦਾ ਕੋਈ ਅਧਿਕਾਰ ਨਹੀਂ-ਸਰਨਾ
ਨਵੀਂ ਦਿੱਲੀ – ਸ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਗੋਲਡਨ ਜੁਬਲੀ ਮਨਾਉਣ ਲਈ ਸਕੂਲੀ ਬੱਚਿਆਂ ਕੋਲੋਂ ਫੰਡ ਇਕੱਠਾ ਕੀਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆ ਕਿਹਾ ਕਿ ਦਿੱਲੀ … More
ਫਰਾਂਸ ਦੇ ਰਾਸ਼ਟਰਪਤੀ ਨੂੰ ਫਰਾਂਸ ਦੇ ਸਕੂਲਾਂ ਵਿਚ ਦਸਤਾਰ ਸਜਾਉਣ ਤੇ ਲਗੀ ਪਾਬੰਦੀ ਨੂੰ ਹਟਾਉਣ ਦੀ ਕੀਤੀ ਵਕਾਲਤ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ 1984 ਸਿੱਖ ਕਤਲੇਆਮ ਦੇ ਇਨਸਾਫ਼ ਲਈ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਫਰਾਂਸ ਦੇ ਸਕੂਲਾਂ ਵਿਚ ਪਗੜੀ ਦੀ ਪਾਬੰਦੀ ਨੂੰ ਹਟਾਉਣ ਵਾਸਤੇ ਫਰਾਂਸ ਦੇ ਰਾਸ਼ਟਰਪਤੀ ਨੂੰ … More
ਦਿੱਲੀ ‘ਚ ਅੱਜ ਤੋਂ ਕਮਰਸ਼ੀਅਲ ਵਾਹਣਾਂ ਦੀ ਐਂਟਰੀ ਬੰਦ
ਨਵੀਂ ਦਿੱਲੀ – ਐਨਜੀਟੀ ਦੇ ਆਦੇਸ਼ ਤੇ ਅੱਜ ਤੋਂ ਰਾਜਧਾਨੀ ਦਿੱਲੀ ਤੋਂ ਹੋ ਕੇ ਜਾਣ ਵਾਲੇ ਭਾਰੀ ਕਮਰਸੀਅਲ ਵਾਹਣਾਂ ਦੇ ਸਿਟੀ ਅੰਦਰ ਦਾਖਿਲ ਹੋਣ ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਦਿੱਲੀ ਨੂੰ ਪਰਦੂਸ਼ਣ ਤੋਂ ਬਚਾਉਣ ਲਈ ਕੀਤੇ ਜਾ ਰਹੇ … More
ਜੀ. ਕੇ. ਤੇ ਸਿਰਸਾ ਸਿੱਖ ਪੰਥ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ- ਸਰਨਾ
ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਅਕਾਲੀ ਦਲ ਬਾਦਲ ਦੀ ਦਿੱਲੀ ਇਕਾਈ ਦੇ ਆਗੂ ਸ੍ਰ. ਮਨਜਿੰਦਰ ਸਿੰਘ ਸਿਰਸਾ ਵੱਲੋ ਸਿੱਖਾਂ ਦੀ … More
ਸੌਦਾ ਸਾਧ ਦਾ ਸਵਾਂਗ ਰਚਾ ਕੇ ਕਿੱਕੂ ਸ਼ਾਰਦਾ ਨੇ ਕੋਈ ਗਲਤੀ ਨਹੀਂ ਕੀਤੀ-ਸਰਨਾ
ਨਵੀਂ ਦਿੱਲੀ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪ੍ਰਸਿੱਧ ਕਮੇਡੀਆਨ ਕਿੱਕੂ ਸ਼ਾਰਦਾ ਵੱਲੋ ਸੌਦਾ ਸਾਧ ਦੀ ਨਕਲ ਕਰਨ ‘ਤੇ ਹਰਿਆਣਾ ਪੁਲੀਸ ਵੱਲੋ ਕੀਤੀ ਗਈ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਚਾਹੀਦਾ … More
ਲਾਲੂ ਯਾਦਵ ਨੇ ਭਾਜਪਾ ਨੇਤਾਵਾਂ ਦੀ ਖਟਮਲ ਨਾਲ ਕੀਤੀ ਤੁਲਣਾ
ਪਟਨਾ – ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਸੁਪਰ ਸੀਐਮ ਦੇ ਆਰੋਪਾਂ ਨੂੰ ਨਕਾਰਦੇ ਹੋਏ ਭਾਜਪਾ ਨੇਤਾਵਾਂ ਦੀ ਤੁਲਣਾ ਖਟਮਲ ਨਾਲ ਕੀਤੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਜਿਸ ਤਰ੍ਹਾਂ ਖਟਮਲ ਬਿਸਤਰੇ ਤੋਂ ਨਿਕਲ ਕੇ ਲੋਕਾਂ ਨੂੰ ਕਟਦਾ ਰਹਿੰਦਾ ਹੈ,ਉਸੇ … More
ਦਿੱਲੀ ‘ਚ ਪਰਦੂਸ਼ਣ ਮੁੱਦੇ ਤੇ ਹਾਈਕੋਰਟ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਲਗਾਈ ਫਟਕਾਰ
ਨਵੀਂ ਦਿੱਲੀ – ਹਾਈਕੋਰਟ ਨੇ ਕੇਂਦਰ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਰਾਜਧਾਨੀ ਵਿੱਚ ਵੱਧ ਰਹੇ ਹਵਾ ਪਰਦੂਸ਼ਣ ਤੇ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਕੇਂਦਰ ਸਰਕਾਰ ਅਤੇ ਕੇਜਰੀਵਾਲ ਸਰਕਾਰ ਕੋਈ ਵੀ ਯਤਨ ਨਹੀਂ … More
ਨਿਰੰਕਾਰੀ ਤੇ ਦਰਸ਼ਨ ਸਿੰਘ ਸਮਰਥਕ ਕੇਜਰੀਵਾਲ ਸਿੱਖਾਂ ਦਾ ਹਮਦਰਦ ਕਿਵੇਂ ਹੋ ਸਕਦਾ : ਜੀ.ਕੇ.
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਦਿੱਲੀ ਦੇ ਮੁਖਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸਿੱਖ ਵਿਰੋਧੀ ਤਾਕਤਾਂ ਦਾ ਪਨਾਹਗਾਰ ਐਲਾਨਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ … More
ਪੰਜ ਪਿਆਰੇ ਬਾਦਲਾਂ ਦੇ ਬਾਈਕਾਟ ਦਾ ਵੀ ਸਿੱਖ ਸੰਗਤਾਂ ਨੂੰ ਸੱਦਾ ਦੇਣ-ਸਰਨਾ
ਨਵੀ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜ ਪਿਆਰਿਆਂ ਦੀ ਹਮਾਇਤ ਕਰਦਿਆਂ ਕਿਹਾ ਕਿ ਅਕਾਲੀ ਦਲ ਦਿੱਲੀ ਉਹਨਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇਵੇਗਾ ਅਤੇ ਜਥੇਦਾਰਾਂ ਦੇ ਦਿੱਤੇ ਗਏ ਬਾਈਕਾਟ ਦੇ ਸੱਦੇ ਦੀ ਹਮਾਇਤ … More




