ਭਾਰਤ
ਇੰਡੀਅਨ ਇਸਲਾਮਕਿ ਕਲਚਰਲ ਸੈਂਟਰ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ
ਨਵੀਂ ਦਿੱਲੀ : ਨਵੀਂ ਦਿੱਲੀ ਸਥਿਤ ਇੰਡੀਅਨ ਇਸਲਾਮਕਿ ਕਲਚਰਲ ਸੈਂਟਰ ਵਿੱਖੇ ਹਰ ਸਾਲ ਵਾਂਗ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸੈਂਟਰ ਦੇ ਚੇਅਰਮੈਨ … More
ਬਾਦਲ ਆਪਣੀ ਝੂਠੀ ਦੀ ਦੁਕਾਨ ਤੁਰੰਤ ਬੰਦ ਕਰੇ – ਸਰਨਾ
ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਤੇ ਪੰਜਾਬ ਦੇ ਮੁੱਖ ਮੰਤਰੀ ਦੀ ਕਾਰਗੁਜਾਰੀ ਤੇ ਟਿੱਪਣੀ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਵਿੱਚ ਥਾਂ ਥਾਂ ਤੇ … More
ਦਿੱਲੀ ਕਮੇਟੀ ਦੀ ਪਟੀਸ਼ਨ ਤੇ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਦੇ ਖਿਲਾਫ਼ ਅਦਾਲਤ ਬਦਲੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ 1984 ਸਿੱਖ ਕਤਲੇਆਮ ਦੇ ਆਰੋਪੀ ਸੱਜਣ ਕੁਮਾਰ ਦੇ ਖਿਲਾਫ਼ ਕੜਕੜਡੂਮਾ ਕੋਰਟ ਵਿੱਖੇ ਸੁਣਵਾਈ ਕਰ ਰਹੇ ਜੱਜ਼ ਕਮਲੇਸ਼ ਕੁਮਾਰ ਨੂੰ ਮੁਕੱਦਮੇ … More
ਦਿੱਲੀ ਸਰਕਾਰ ਦੇ ਯੂ-ਟਰਨ ਤੇ ਦਿੱਲੀ ਕਮੇਟੀ ਨੇ ਧੰਨਵਾਦ ਜਤਾਇਆ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਸਰਕਾਰ ਦੇ ਖਿਲਾਫ਼ ਕਲ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਵੱਜੌਂ 16 ਦਸੰਬਰ ਨੂੰ ਦਿੱਲੀ ਸਰਕਾਰ ਵੱਲੋਂ … More
ਸਿੱਖਾਂ ਨੂੰ ਟੋਪੀ ਪਾਉਣ ਦੇ ਨਤੀਜੇ ਭੈੜੇ ਹੋਣਗੇ : ਜੀ.ਕੇ.
ਨਵੀਂ ਦਿੱਲੀ : ਤਿਲਕ ਅਤੇ ਜੰਝੂ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ ਸਿੱਖ ਪੰਥ ਦੇ ਨੌਂਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਧਾਰਿਤ ਤਾਰੀਖ 16 ਦਸੰਬਰ ਨੂੰ ਬਦਲਣ ਦੇ ਖਿਲਾਫ ਸਿੱਖ ਦਿੱਲੀ ਦੀਆਂ … More
ਬਿਹਾਰ ‘ਚ ਅਪਰੈਲ 2016 ਤੋਂ ਸ਼ਰਾਬ ਦੀ ਵਿਕਰੀ ਹੋਵੇਗੀ ਬੰਦ
ਪਟਨਾ – ਬਿਹਾਰ ਦੇ ਮੁੱਖਮੰਤਰੀ ਨਤੀਸ਼ ਕੁਮਾਰ ਨੇ ਆਪਣੇ ਰਾਜ ਵਿੱਚ ਇੱਕ ਅਪਰੈਲ 2016 ਤੋਂ ਪੂਰਣ ਤੌਰ ਤੇ ਸ਼ਰਾਬ ਬੰਦੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਨਵੀਂ ਸਰਕਾਰ ਬਣਦਿਆਂ ਹੀ ਇਹ ਅਹਿਮ ਫੈਂਸਲਾ ਲਿਆ ਗਿਆ ਹੈ। ਨਤੀਸ਼ ਸਰਕਾਰ ਵੱਲੋਂ … More
ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ : ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਤੱਕ ਖਾਲਸਾਈ ਸ਼ਾਨੋ ਸ਼ੋਕਤ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ … More
ਸਿੱਖਾਂ ਨੂੰ ਅੱਤਵਾਦੀ ਕਹਿਣ ਵਾਲੇ ਸੁਖਬੀਰ ਨੂੰ ਅਕਾਲ ਤਖਤ ‘ਤੇ ਤਲਬ ਕੀਤਾ ਜਾਵੇ -ਸਰਨਾ
ਨਵੀ ਦਿੱਲੀ – ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਦੇਸ਼ ਦੇ ਰਾਸ਼ਟਰਪਤੀ ਨੂੰ ਪੰਜਾਬ ਦੀ ਹਾਕਮ ਧਿਰ ਨੂੰ ਵਿਰੋਧੀ ਪਾਰਟੀ ਕਾਂਗਰਸ ਤੋਂ ਖਤਰਾ ਹੋਣ ਦਿੱਤੇ ਗਏ ਮੰਗ ਪੱਤਰ ਤੇ ਗਹਿਰੀ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ … More
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਮੰਗਲਵਾਰ
ਨਵੀ ਦਿੱਲੀ :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ 24 ਅਤੇ 25 ਨਵੰਬਰ (9 ਅਤੇ 10 ਮੱਘਰ, ਸੰਮਤ ਨਾਨਕਸ਼ਾਹੀ 547) ਮੰਗਲਵਾਰ ਅਤੇ ਬੁੱਧਵਾਰ ਦਾ ਦੋ-ਦਿਨਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ … More
ਮੋਦੀ ਨੂੰ ਵੀ ਦੁਬਾਰਾ ਸਹੁੰ ਚੁੱਕਣੀ ਚਾਹੀਦੀ : ਲਾਲੂ
ਪਟਨਾ – ਬਿਹਾਰ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਆਰਜੇਡੀ ਪ੍ਰਮੁੱਖ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਪੁੱਤਰ ਤੇਜ਼ ਪ੍ਰਤਾਪ ਯਾਦਵ ਵੱਲੋਂ ਸਹੁੰ ਚੁੱਕਣ ਸਮੇਂ ਹੋਈ ਉਚਾਰਣ ਵਿੱਚ ਹੋਈ ਬਹੁਤ ਹੀ ਮਾਮੂਲੀ ਜਿਹੀ ਗੱਲਤੀ ਕਾਰਣ ਗਵਰਨਰ ਨੇ ਉਸ ਤੋਂ ਦੁਬਾਰਾ ਸਹੁੰ ਚੁਕਵਾਈ। … More






