ਭਾਰਤ

DSC_2711.resized

ਅਕਾਲੀ ਆਗੂਆਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਹਾਲਾਤਾਂ ਨੂੰ ਵਿਗਾੜਣ ਦਾ ਲਗਾਇਆ ਇਲਜ਼ਾਮ

ਨਵੀਂ ਦਿੱਲੀ : ਪੰਜਾਬ ਵਿੱਚ ਅਮਨ-ਭਾਈਚਾਰੇ ਨੂੰ ਖਤਮ ਕਰਨ ਦੀ ਸਾਜਿਸ਼ ਰਚਣ ਦਾ ਇਲਜ਼ਾਮ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਲਗਾਇਆ ਹੈ । ਦਲ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਸਾਬਕਾ … More »

ਭਾਰਤ | Leave a comment
 

ਦੇਸ਼ ਧ੍ਰੋਹੀ ਦਾ ਮੁਕੱਦਮਾ ਖਾਰਜ ਕਰਾਉਣ ਲਈ ਗ੍ਰਹਿ ਮੰਤਰਾਲੇ ਨੂੰ ਮਿਲਿਆ ਜਾਵੇਗਾ

ਨਵੀ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਰਬੱਤ ਖਾਲਸਾ ਬੁਲਾਉਣ ਵਾਲੇ ਆਗੂਆ ਦੇ ਖਿਲਾਫ ਦੇਸ਼ ਧ੍ਰੋਹੀ ਦਾ ਪੰਜਾਬ ਸਰਕਾਰ ਵੱਲੋ ਮੁਕੱਦਮਾ ਦਰਜ ਕਰ ਲੈ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਅਜਿਹਾ … More »

ਭਾਰਤ | Leave a comment
 

ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਸਰਨਾ

ਅੰਮ੍ਰਿਤਸਰ, (ਜਸਬੀਰ ਸਿੰਘ) – ਸ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬੀਤੇ ਕਲ੍ਹ ਗ੍ਰਿਫਤਾਰ ਕੀਤੇ ਗਏ ਪੰਥਕ ਆਗੂਆਂ ਦੀ  ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਪੰਥਕ ਇਕੱਠ ਵੇਖ ਕੇ ਬੁਖਲਾਹਟ ਵਿੱਚ ਆ ਕੇ ਇਹ … More »

ਭਾਰਤ | Leave a comment
photo bangla sahib 2.resized

ਬੰਗਲਾ ਸਾਹਿਬ ਦੇ ਮੁੱਖ ਦਰਵਾਜੇ ਤੇ ਸੋਨਾ ਚੜਾਉਣ ਦੀ ਸੇਵਾ ਸੰਪੂਰਣ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ

ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਮਦਮੀ ਟਕਸਾਲ ਜਥਾ ਭਿੰਡਰਾ ਦੇ ਸਹਿਯੋਗ ਨਾਲ ਮੁੱਖ ਦਰਵਾਜੇ ਤੇ ਸੋਨਾ ਚੜਾਉਣ ਦੀ ਸ਼ੁਰੂ ਕੀਤੀ ਗਈ ਸੇਵਾ ਅੱਜ ਸੰਪੂਰਣ ਹੋਣ ਦੇ ਮੌਕੇ ਤੇ ਕਮੇਟੀ ਵੱਲੋਂ … More »

ਭਾਰਤ | Leave a comment
 

ਦਿੱਲੀ ਕਮੇਟੀ ਵੱਲੋਂ ਸਿੱਖ ਵਿਰੋਧੀ ਚੁੱਟਕੁਲਿਆ ਤੇ ਰੋਕ ਲਗਾਉਣ ਵਾਸਤੇ ਸ਼ੁਰੂ ਕੀਤੀ ਗਈ ਆੱਨਲਾਈਨ ਪਟੀਸ਼ਨ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਢਾਹ ਲਾਉਣ ਵਾਲੇ ਸਿੱਖ ਵਿਰੋਧੀ ਚੁੱਟਕੁਲਿਆਂ ਤੇ ਰੋਕ ਲਗਾਉਣ ਵਾਸਤੇ ਸ਼ੁਰੂ ਕੀਤੀ ਗਈ ਆੱਨਲਾਈਨ ਪਟੀਸ਼ਨ ਤੇ ਪੂਰੇ ਸਿੱਖ ਭਾਈਚਾਰੇ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ … More »

ਭਾਰਤ | Leave a comment
1689944_648749965185386_509465735_n.resized

178 ਕਿਲੋ ਲਡੂ ਲੈ ਕੇ ਨਤੀਸ਼ ਨੂੰ ਵਧਾਈ ਦੇਣ ਪਹੁੰਚੇ ਸ਼ਤਰੂਘਨ

ਪਟਨਾ – ਬਿਹਾਰ ਵਿੱਚ ਭਾਜਪਾ ਦੀ ਕਰਾਰੀ ਹਾਰ ਤੋਂ ਬਾਅਦ ਅਤੇ ਪਾਰਟੀ ਵੱਲੋਂ ਕਾਰਵਾਈ ਕੀਤੇ ਜਾਣ ਸਬੰਧੀ ਆ ਰਹੀਆਂ ਖ਼ਬਰਾਂ ਦੇ ਚੱਲਦੇ ਸੋਮਵਾਰ ਨੂੰ ਬਾਲੀਵੁੱਡ ਐਕਟਰ ਤੇ ਸਿਆਸੀ ਨੇਤਾ ਸ਼ਤਰੂਘਨ ਸਿਨਹਾ ਨੇ ਨਤੀਸ਼ ਕੁਮਾਰ ਅਤੇ ਲਾਲੂ ਯਾਦਵ ਨਾਲ ਮੁਲਾਕਾਤ ਕੀਤੀ। … More »

ਭਾਰਤ | Leave a comment
12038173_1692677517630347_8697023015173015743_n.resized

ਬਿਹਾਰ ‘ਚ ਲਾਲੂ-ਨਤੀਸ਼ ਨੂੰ ਭਾਰੀ ਬਹੁਮੱਤ : ਮੋਦੀ-ਸ਼ਾਹ ਨੂੰ ਕਰਾਰਾ ਝਟਕਾ

ਪਟਨਾ – ਬਿਹਾਰ ਦੀ ਸੂਝਵਾਨ ਜਨਤਾ ਨੇ ਮੀਡੀਆ ਦੇ ਇੱਕਤਰਫ਼ਾ-ਪਰਚਾਰ,ਕਾਂਟੇ ਦੀ ਟੱਕਰ ਦੇ ਸਿਆਸੀ ਕਿਆਸਾਂਅਤੇ ਚਾਣਕਿਆਂ ਵਰਗਿਆਂ ਦੇ ਐਕਜਿਕਟ ਪੋਲਾਂ ਦੀ ਹਵਾ ਕੱਢਦੇ ਹੋਏ ਰਾਜ ਵਿੱਚ ਮਹਾਂਗਠਬੰਧਨ ਨੂੰ ਭਾਰੀ ਬਹੁਮੱਤ ਨਾਲ ਜਤਾਇਆ। ਰਾਜ ਵਿਧਾਨਸਭਾ ਦੀਆਂ 243 ਸੀਟਾਂ ਵਿੱਚੋਂ ਮਹਾਂਗਠਬੰਧਨ ਦੀ … More »

ਭਾਰਤ | Leave a comment
12049201_10153398210892655_3964717344963215036_n.resized

ਦੇਸ਼ ‘ਚ ਮੁਕਤ ਬਾਜ਼ਾਰ ਸੁਤੰਤਰਤਾ ਦੇ ਬਿਨਾਂ ਸੰਭਵ ਨਹੀਂ ਹੈ : ਡਾ. ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਦੇਸ਼ ਵਿੱਚ ਹਾਲ ਹੀ ਵਿੱਚ ਵਾਪਰ ਰਹੀਆਂ ਅਸਹਿਣਸ਼ੀਲਤਾ ਦੀਆਂ ਘਟਨਾਵਾਂ ਦੀ ਪੁਰਜੋਰ ਨਿੰਦਿਆ ਕਰਦੇ ਹੋਏ ਕਿਹਾ ਕਿ ਆਸਥਾ, ਬੋਲਣ ਦੀ ਆਜ਼ਾਦੀ ਅਤੇ ਧਰਮ ਤੇ ਹੋ ਰਹੇ ਹਮਲਿਆਂ ਨੂੰ ਕਿਸੇ ਵੀ ਤਰ੍ਹਾਂ ਨਾਲ … More »

ਭਾਰਤ | Leave a comment
DSC_1542.resized.resized

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਕਤਲੇਆਮ ਦੀ ਯਾਦ ਵਿੱਚ ਦਿੱਲੀ ਕਮੇਟੀ ਨੇ ਕੱਢਿਆ ਕੈਂਡਲ ਮਾਰਚ

ਨਵੀਂ ਦਿੱਲੀ : ਦਿੱਲੀ ਸਿੱਖ ਪ੍ਰਬੰਧਕ ਕਮੇਟੀ ਵਲੋਂ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਦੇ ਨਾਲ ਮਿਲਕੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ – ਮੰਤਰ ਤੱਕ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਅਤੇ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ … More »

ਭਾਰਤ | Leave a comment
DSC_1478.resized

ਬੀਬੀ ਬਾਦਲ ਦੀ ਅਗਵਾਈ ਹੇਠ ਦਿੱਲੀ ਕਮੇਟੀ ਵਫਦ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਕੇਂਦਰੀ ਫੂੱਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ 1984 ਸਿੱਖ ਕੱਤਲੇਆਮ ਦੇ ਪੀੜਿਤਾਂ ਨੂੰ ਇਨਸਾਫ਼ ਮਿਲਣ ’ਚ … More »

ਭਾਰਤ | Leave a comment