ਭਾਰਤ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਕਤਲੇਆਮ ਦੀ ਯਾਦ ਵਿੱਚ ਦਿੱਲੀ ਕਮੇਟੀ ਨੇ ਕੱਢਿਆ ਕੈਂਡਲ ਮਾਰਚ
ਨਵੀਂ ਦਿੱਲੀ : ਦਿੱਲੀ ਸਿੱਖ ਪ੍ਰਬੰਧਕ ਕਮੇਟੀ ਵਲੋਂ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਦੇ ਨਾਲ ਮਿਲਕੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ – ਮੰਤਰ ਤੱਕ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਅਤੇ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ … More
ਬੀਬੀ ਬਾਦਲ ਦੀ ਅਗਵਾਈ ਹੇਠ ਦਿੱਲੀ ਕਮੇਟੀ ਵਫਦ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਕੇਂਦਰੀ ਫੂੱਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ 1984 ਸਿੱਖ ਕੱਤਲੇਆਮ ਦੇ ਪੀੜਿਤਾਂ ਨੂੰ ਇਨਸਾਫ਼ ਮਿਲਣ ’ਚ … More
ਨਫ਼ਰਤਵਾਦੀ ਲੋਕਾਂ ਨੂੰ ਅਮੀਰ ਸਿੱਖ ਇਤਿਹਾਸ ਪੜ੍ਹਨ ਦੀ ਦਿੱਲੀ ਕਮੇਟੀ ਨੇ ਦਿੱਤੀ ਨਸੀਹਤ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਿੱਖ ਭਾਵਨਾਵਾਂ ਨੂੰ ਢਾਹ ਲਾਉਣ ਵਾਲੇ ਚੁਟਕਲਿਆਂ ਉੱਤੇ ਆਪਣਾ ਸਖ਼ਤ ਰੁੱਖ ਪੇਸ਼ ਕੀਤਾ । ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਮਾਮਲੇ ਨੂੰ ਸੁਪ੍ਰੀਮ ਕੋਰਟ … More
ਹੁਣ ਤੱਕ ਦੇ ਸੱਭ ਤੋਂ ਹੋਛੇ ਤੇ ਘਟੀਆ ਪ੍ਰਧਾਨਮੰਤਰੀ ਹੈ ਮੋਦੀ : ਲਾਲੂ
ਪਟਨਾ – ਰਾਜਦ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਬੀਜੇਪੀ ਦੇ ਨੇਤਾ ਨਰੇਂਦਰ ਮੋਦੀ ਹੁਣ ਤੱਕ ਦੇ ਸੱਭ ਤੋਂ ਛੋਟੇ, ਹੋਛੇ ਅਤੇ ਘਟੀਆ ਪ੍ਰਧਾਨਮੰਤਰੀ ਹਨ। ਮੋਦੀ ਬਿਹਾਰ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਚੋਣ ਪ੍ਰਚਾਰ ਦੌਰਾਨ ਆਪਣੇ ਅਹੁਦੇ ਦੀ … More
ਦਿੱਲੀ ਕਮੇਟੀ ਵੱਲੋਂ ਕੈਂਸਰ ਅਵੇਅਰਨੇਸ ਸੈਮੀਨਾਰ ਰਾਹੀਂ ਕੈਂਸਰ ਤੋਂ ਨਾ ਡਰਨ ਦੀ ਲੋਕਾਂ ਨੂੰ ਕੀਤੀ ਗਈ ਅਪੀਲ
ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਦੇ ਗੁਰੂ ਹਰਿਕ੍ਰਿਸ਼ਨ ਪਾਲੀਕਲੀਨਿਕ ਵਿਖੇ ਕੈਂਸਰ ਅਵੇਅਰਨੇਸ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਕੈਂਸਰ ਕੇਅਰ ਟ੍ਰਸਟ ਦੇ ਸਹਿਯੋਗ ਨਾਲ ਲਗਾਇਆ ਗਿਆ । ਜਿਸ ਵਿੱਚ ਟ੍ਰਸਟ ਦੀ ਚੇਅਰਪਰਸਨ ਡਾ। ਰਜਿੰਦਰ ਕੌਰ ਸੱਗੂ … More
ਪੰਥਕ ਧਿਰਾਂ ਦੀ ਪੰਜ ਮੈਂਬਰੀ ਕਮੇਟੀ ਨੂੰ ਦਿੱਲੀ ਸੰਗਤ ਹਰ ਪ੍ਰਕਾਰ ਦਾ ਸਹਿਯੋਗ ਦੇਵੇਗੀ- ਸਰਨਾ
ਨਵੀਂ ਦਿੱਲੀ – ਸ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਬਹਿਬਲ ਕਲਾਂ ਵਿਖੇ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖਾਂ ਦੀ ਦੀ ਅੰਤਮ ਅਰਦਾਸ ਸਮੇਂ ਸੰਗਤਾਂ ਦੇ ਹੋਏ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ … More
ਸਿਮਰਤੀ ਇਰਾਨੀ 5 ਤੋਂ ਲੈ ਕੇ 20 ਤੱਕ ਨਹੀਂ ਲਿਖ ਸਕਦੀ : ਲਾਲੂ ਯਾਦਵ
ਪਟਨਾ- ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਇੱਕ ਚੋਣ ਰੈਲੀ ਵਿੱਚ ਮੋਦੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, ‘ ਗੁਜਰਾਤ ਤੋਂ ਇੱਕ ਬ੍ਰਹਮ ਪਿਸ਼ਾਚ ਆਇਆ ਹੈ ਜੋ ਮੈਨੂੰ ਸ਼ੈਤਾਨ ਕਹਿੰਦਾ ਹੈ। ਇਹ ਦਿੱਲੀ ਰਹੇਗਾ ਤਾਂ ਦੇਸ਼ ਦੇ ਟੁਕੜੇ-ਟੁਕੜੇ ਹੋ … More
ਸਿਰਫ਼ ਸੁਰਖੀਆਂ ‘ਚ ਰਹਿਣਾ ਲੋਚਦੀ ਹੈ, ਦਿਸ਼ਾਹੀਣ ਮੋਦੀ ਸਰਕਾਰ : ਅਰੁਣ ਸ਼ੌਰੀ
ਨਵੀਂ ਦਿੱਲੀ – ਵਾਜਪਾਈ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਬੀਜੇਪੀ ਦੇ ਉਚਕੋਟੀ ਦੇ ਨੇਤਾ ਅਰੁਣ ਸ਼ੌਰੀ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਬਹੁਤ ਤਿੱਖੇ ਹਮਲੇ ਬੋਲੇ ਹਨ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦਿਸ਼ਾਹੀਣ ਹੈ ਜੋ ਅਰਥਵਿਵਸਥਾ ਸੁਧਾਰਨ ਦੀ ਬਜਾਏ … More
ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਮਾਮਲੇ ‘ਚ ਇਕਜੁੱਟ ਹੋਣ ਦੀ ਲੋੜ੍ਹ-ਦਸ਼ਮੇਸ਼ ਸੇਵਾ ਸੁਸਾਇਟੀ
ਦਿੱਲੀ : ਬੀਤੇ ਦਿਨੀ ਪੰਜਾਬ ਦੇ ਵੱਖ-ਵੱਖ ਥਾਂਵਾਂ ‘ਤੇ ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਨਿੰਦਣਯੋਗ ਘਟਨਾ ਕਰਾਰ ਦਿਦਿੰਆਂ ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਜਨਰਲ ਸਕੱਤਰ ਸ. ਇੰਦਰ ਮੋਹਨ ਸਿੰਘ … More
ਸਰਕਾਰ ਵੰਡਣ ਵਾਲੀਆਂ ਤਾਕਤਾਂ ਤੇ ਲਗਾਮ ਕਸੇ : ਚੀਫ਼ ਜਸਟਿਸ
ਨਵੀਂ ਦਿੱਲੀ – ਸੁਪਰੀੰ ਕੋਰਟ ਦੇ ਮੁੱਖ ਜੱਜ ਐਚ. ਐਲ. ਦਤੂ ਨੇ ਕਿਹਾ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਗਈ ਹਰ ਸਰਕਾਰ ਦਾ ਪਹਿਲਾ ਫਰਜ਼ ਇਹ ਹੈ ਕਿ ਉਹ ਦੇਸ਼ ਵਿੱਚ ਕਾਨੂੰਨ ਦੇ ਸ਼ਾਸਨ ਨੂੰ ਬਰਕਰਾਰ ਰੱਖੇ ਅਤੇ ਨਾਗਰਿਕਾਂ ਨੂੰ … More








