ਭਾਰਤ

Dr._Farooq_Abdullah_at_LeadStart.resized

ਪ੍ਰਧਾਨਮੰਤਰੀ ਚੋਣਾਂ ਨਾਲੋਂ ਦੇਸ਼ ਦੀ ਵੱਧ ਚਿੰਤਾ ਕਰੇ : ਫਾਰੂਖ

ਸ੍ਰੀਨਗਰ – ਜਮੂੰ-ਕਸ਼ਮੀਰ ਦੇ ਸਾਬਕਾ ਮੁੱਖਮੰਤਰੀ ਫਾਰੂਖ ਅਬਦੁਲਾ ਨੇ ਦੇਸ਼ ਵਿੱਚ ਵੱਧ ਰਹੀ ਸੰਪਰਦਾਇਕ ਹਿੰਸਾ ਤੇ ਚਿੰਤਾ ਪ੍ਰਗਟ ਕਰਦੇ ਹੋਏ ਮੋਦੀ ਨੂੰ ਨਸੀਹਤ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੀਐਮ ਮੋਦੀ ਨੂੰ ਬਿਹਾਰ ਦੀਆਂ ਚੋਣਾਂ ਨਾਲੋਂ ਦੇਸ਼ ਦੀ ਜਿਆਦਾ ਚਿੰਤਾ … More »

ਭਾਰਤ | Leave a comment
Meeting Photo 1(1).resized

ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਸਰਨਿਆ ਨੇ ਪੰਜਾਬ ਵਿੱਚ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਕੀਤੀ ਮੰਗ

  ਅੰਮ੍ਰਿਤਸਰ, (ਜਸਬੀਰ ਸਿੰਘ ਪੱਟੀ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਇੱਕ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਅੱਜ ਉਹਨਾਂ ਦੇ ਦਿੱਲੀ ਸਥਿਤ ਨਿਵਾਸ ਸਥਾਨ ਤੇ ਮੁਲਾਕਾਤ ਕਰਕੇ ਪੰਜਾਬ ਦੀ ਵਿਗੜ ਰਹੀ ਕਨੂੰਨ ਵਿਵਸਥਾ ਤੋ ਜਾਣੂ ਕਰਵਾਉਦਿਆ … More »

ਭਾਰਤ | Leave a comment
 

ਬਿਗ-ਬਾੱਸ ਪ੍ਰੋਗਰਾਮ ’ਚ ਗੁਰਬਾਣੀ ਦੀ ਦੁਰਵਰਤੋਂ ਤੇ 100 ਕਰੋੜ ਰੁਪਏ ਹਰਜਾਨੇ ਦਾ ਦਿੱਲੀ ਕਮੇਟੀ ਨੇ ਦਿੱਤਾ ਕਾਨੂੰਨੀ ਨੋਟਿਸ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਲਰ ਟੀ.ਵੀ. ਚੈਨਲ ਤੇ ਚਲਦੇ ਬਿਗ-ਬਾੱਸ ਪ੍ਰੋਗਰਾਮ ’ਚ ਗੁਰਬਾਣੀ ਦੀ ਦੁਰਵਰਤੋਂ ਤੇ 100 ਕਰੋੜ ਰੁਪਏ ਹਰਜਾਨੇ ਦਾ ਕਾਨੂੰਨੀ ਨੋਟਿਸ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ।ਕੇ। ਵੱਲੋਂ ਆਪਣੇ ਵਕੀਲ ਰਾਹੀਂ ਇਹ … More »

ਭਾਰਤ | 1 Comment
294px-Cbi_logo.svg.resized

ਸੀਬੀਆਈ ਨੇ ਰੇਲ ਨੀਰ ਘੋਟਾਲੇ ‘ਚ ਦੋ ਰੇਲ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ – ਸੀਬੀਆਈ ਨੇ ਰੇਲ ਨੀਰ ਘੋਟਾਲੇ ਵਿੱਚ ਰੇਲਵੇ ਦੇ ਦੋ ਸਾਬਕਾ ਅਧਿਕਾਰੀਆਂ ਅਤੇ ਇੱਕ ਕੰਪਨੀ ਦੇ ਮਾਲਿਕ ਨੂੰ ਗ੍ਰਿਫਤਾਰ ਕੀਤਾ। ਕੇਂਦਰੀ ਜਾਂਚ ਬਿਊਰੋ ਨੇ ਇਨ੍ਹਾਂ ਤਿੰਨਾਂ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਡਿਊਟੀ ਮਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। … More »

ਭਾਰਤ | Leave a comment
.resized

ਗਾਂ-ਹੱਤਿਆ ਕਾਰਣ ਜਖਮੀ ਜਾਹਿਦ ਦੀ ਮੌਤ ਤੋਂ ਬਾਅਦ ਕਸ਼ਮੀਰ ‘ਚ ਤਣਾਅ

ਸ੍ਰੀਨਗਰ -  ਊਧਮਪੁਰ ਵਿੱਚ ਪਿੱਛਲੇ ਦਿਨੀਂ ਇੱਕ ਟਰੱਕ ਤੇ ਹੋਏ ਹਮਲੇ ਵਿੱਚ ਜਖਮੀ ਕਲੀਨਰ ਜਾਹਿਦ ਅਹਿਮਦ ਦੀ ਐਤਵਾਰ ਨੂੰ ਹੋਈ ਮੌਤ ਤੋਂ ਬਾਅਦ ਕਸ਼ਮੀਰ ਵਿੱਚ ਹਿੰਸਾ ਭੜਕ ਗਈ ਹੈ। ਜਾਹਿਦ ਦੇ ਗਾਂ ਦੀ ਹੱਤਿਆ ਵਿੱਚ ਸ਼ਾਮਿਲ ਹੋਣ ਦੀ ਫੈਲੀ ਅਫ਼ਵਾਹ … More »

ਭਾਰਤ | Leave a comment
 

ਹਵਾਈ ਅੱਡੇ ਤੇ ਅੰਮ੍ਰਿਤਧਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ਤੇ ਰੋਕ

ਨਵੀਂ ਦਿੱਲੀ : ਇੰਦਰਾ ਗਾਂਧੀ ਅੰਤ੍ਰਰਾਸ਼ਟਰੀ ਹਵਾਈ ਅੱਡੇ ਤੇ ਡਿਊਟੀ ਦੌਰਾਨ ਅੰਮ੍ਰਿਤਧਾਰੀ ਸਿੱਖਾਂ ਦੇ ਕਿਰਪਾਨ ਪਹਿਨਣ ਤੇ ਲਗੀ ਰੋਕ ਵਿਰੁਧ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੀ ਅਗਵਾਈ ਵਿੱਚ ਗੁਰਦੁਆਰਾ ਕਮੇਟੀ ਦੇ ਇੱਕ ਪ੍ਰਤੀਨਿਧੀ … More »

ਭਾਰਤ | Leave a comment
Photo 2(2).resized

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਨਿਰਦੋਸ਼ ਸਿੰਘਾਂ ਦੀ ਸ਼ਹੀਦੀ ਦੇ ਵਿਰੋਧ ‘ਚ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਅਤੇ ਜਥੇਬੰਦੀਆਂ ਨੇ ਸ਼ਾਂਤਮਈ ਰੋਸ ਮੁਜਾਹਰਾ ਕੀਤਾ

ਨਵੀਂ ਦਿੱਲੀ – ਪੱਛਮੀ ਦਿੱਲੀ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾ, ਸਿੰਘ ਸਭਾਵਾਂ ਅਤੇ ਜਥੇਬੰਦੀਆਂ ਨੇ ਛ੍ਰਫਾਂ ਕੈਂਪ, ਵਿਕਾਸ ਪੂਰੀ, ਬਾਹਰੀ ਰਿੰਗ ਰੋਡ ਤੇ ਭਾਰੀ ਗਿਣਤੀ ਵਿਚ ਇਕਠੇ ਹੋ ਕੇ ਰੋਸ ਮੁਜਾਹਰਾ ਕੀਤਾ। ਸੰਗਤ ਨੇ ਸ਼ਾਂਤਮਈ ਤਰੀਕੇ ਨਾਲ ਸਤਿਨਾਮ … More »

ਭਾਰਤ | Leave a comment
DSC_9028.resized

ਵਿਰਾਸਤੀ ਘਰ ਦਾ ਮੂਵਿੰਗ ਮਾਡਲ ਸੰਗਤਾਂ ਦੀ ਜਾਣਕਾਰੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਰੱਖਿਆ ਜਾਵੇਗਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸ ਵਿਚ ਪਹਿਲੀ ਵਾਰ ਕਮੇਟੀ ਵੱਲੋਂ ਦੋ ਪੰਥਕ ਵਿਦਿਵਾਨਾਂ ਨੂੰ ਫੈਲੋਸ਼ਿਪ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਕਮੇਟੀ ਦੇ ਵਿਰਾਸਤੀ ਅਤੇ ਖੋਜ ਘਰ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ’ਚ ਆਪਣਾ ਤਜਰਬਾ … More »

ਭਾਰਤ | Leave a comment
 

ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਮਾਨ-ਸਨਮਾਨ ਨਾਲ ਕੋਈ ਸਮਝੌਤਾ ਨਹੀਂ – ਰਾਣਾ

ਨਵੀਂ ਦਿੱਲੀ : ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਕੋਟਕਪੂਰਾ ਵਿਖੇ ਵਾਪਰੇ ਦੁਖਾਂਤ, ਜਿਸ ਵਿੱਚ, ਪੁਲਿਸ ਵਲੋਂ ਢਾਹੇ ਅੰਨ੍ਹੇ ਤਸ਼ਦਦ ਅਤੇ ਚਲਾਈ ਗਈ ਗੋਲੀ ਨਾਲ ਤਿੰਨ ਸਿੱਖ ਸ਼ਹੀਦ ਅਤੇ ਵੱਡੀ ਗਿਣਤੀ ਵਿੱਚ ਬੁਰੀ … More »

ਭਾਰਤ | Leave a comment
 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਹੁਰਮਤੀ ਕਰਨ ਵਾਲਿਆ ਦੇ ਖਿਲਾਫ਼ ਦਿੱਲੀ ਕਮੇਟੀ ਨੇ ਧਾਰਾ 302 ਦੇ ਤਹਿਤ ਪਰਚਾ ਦਰਜ਼ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ : ਪੰਜਾਬ ਦੇ ਫਰੀਦਕੋਟ ਜਿਲ੍ਹੇ ਦੇ ਬਰਗਾਡੀ ਪਿੰਡ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਗਲੀਆਂ ’ਚ ਖਿਲਾਰ ਕੇ ਬੇਹੁਰਮਤੀ ਨੂੰ ਅੰਜ਼ਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਦੇ ਕਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘਾ … More »

ਭਾਰਤ | Leave a comment