ਭਾਰਤ
ਰਾਜਪਥ ਤੇ ਪ੍ਰਦਰਸ਼ਨ ਕਰਨ ਦੇ ਮਾਮਲੇ ’ਚ ਦਿੱਲੀ ਕਮੇਟੀ ਮੈਂਬਰ ਨੂੰ ਅਦਾਲਤ ’ਚ ਖੜਾ ਰਹਿਣ ਦੀ ਹੋਈ ਸਜਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2013 ਵਿੱਖੇ ਸਜਣ ਕੁਮਾਰ ਨੂੰ ਬਰੀ ਕਰਨ ਦੇ ਖਿਲਾਫ ਲੜੀਵਾਰ ਕੀਤੇ ਗਏ ਪ੍ਰਦਰਸ਼ਨਾਂ ਤਹਿਤ ਰਾਜਪਥ ਤੇ ਪ੍ਰਦਰਸ਼ਨ ਕਰਨ ਦੇ ਮਾਮਲੇ ’ਚ ਕਮੇਟੀ ਮੈਂਬਰ ਚਮਨ ਸਿੰਘ ਨੂੰ ਪੂਰਾ ਦਿਨ ਅਦਾਲਤ ’ਚ ਖੜਾ … More
ਡਾ. ਨੇਕੀ ਦੀ ਅੰਤਿਮ ਅਰਦਾਸ ਮੌਕੇ ਬੁਲਾਰਿਆਂ ਨੇ ਕੌਮ ’ਚ ਵਿਦਿਵਾਨਾਂ ਦੀ ਘਾਟ ਹੋਣ ਦੀ ਗਲ ਸਵੀਕਾਰੀ
ਨਵੀਂ ਦਿੱਲੀ : ਉੱਘੇ ਵਿਦਿਵਾਨ ਡਾ. ਜਸਵੰਤ ਸਿੰਘ ਨੇਕੀ ਦੀ ਅੰਤਿਮ ਅਰਦਾਸ ਮੌਕੇ ਸਿੱਖ ਜਗਤ ਦੀਆਂ ਵੱਡੀਆਂ ਹਸਤੀਆਂ ਨੇ ਹਾਜ਼ਰੀ ਭਰ ਕੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ । ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾੱਲ ਵਿੱਖੇ ਹੋਏ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਡੀਐਸਜੀਪੀਸੀ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਨਵੀਂ ਦਿੱਲੀ : ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਤ ਦੇ ਵਿਸ਼ੇਸ਼ ਦੀਵਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਤੇ ਸਵੇਰ ਦੇ ਵਿਸ਼ੇਸ਼ … More
ਦਿੱਲੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮੂਹ ਖਾਲਸਾ ਸਕੂਲਾਂ ਨੂੰ ਛੁੱਟੀ ਐਲਾਨਣ ਦੀ ਕੀਤੀ ਅਪੀਲ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ 14 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮੂਹ ਖਾਲਸਾ ਸਕੂਲਾਂ ਨੂੰ ਛੁੱਟੀ ਐਲਾਨਣ ਦੀ ਅਪੀਲ ਕੀਤੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ … More
1984 ਸਿੱਖ ਕਤਲੇਆਮ ਕੇਸ ’ਚ ਸੱਜਨ ਕੁਮਾਰ ਦੇ ਖਿਲਾਫ਼ ਸ਼ੀਲਾ ਕੌਰ ਨੇ ਦਿੱਤੀ ਗਵਾਹੀ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਨ ਕੁਮਾਰ ਦੇ ਖਿਲਾਫ਼ ਕਾਨੂੰਨੀ ਸ਼ਿਕੰਜਾ ਅੱਜ ਹੋਰ ਮਜ਼ਬੂਤ ਹੋ ਗਿਆ। ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1 ਨਵੰਬਰ 1984 ਨੂੰ ਦਿੱਲੀ ਵਿਖੇ ਸਿੱਖਾਂ ਦੇ ਹੋਏ … More
ਦਿੱਲੀ ਕਮੇਟੀ ਵੱਲੋ ਸਿੰਘ ਇੰਜ਼ ਬਲਿੰਗ ਨੂੰ ਕਲੀਨ ਚਿੱਟ ਦੇਣ ਦੇ ਮਾਮਲੇ ਦੀ ਜਾਂਚ ਕੀਤੀ ਜਾਵੇ- ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਅਕਸ਼ੈ ਕੁਮਾਰ ਦੀ ਫਿਲਮ ” ਸਿੰਘ ਇੰਜ਼ ਬਲਿੰਗ” ਫਿਲਮ ਵਿੱਚ ਸਿੱਖ ਪੰਥ ਦੀਆਂ ਮਰਿਆਦਾ ਤੇ ਪਰੰਪਰਾਵਾਂ ਦੇ ਉਲਟ ਕੁਝ ਇਤਰਾਜਯੋਗ ਅੰਸ਼ਾਂ … More
ਚੰਦਨ ਦੀ ਤਸਕਰੀ ਕਰਦੇ ਦੋ ਚੀਨੀ ਨਾਗਰਿਕ ਹਿਰਾਸਤ ‘ਚ
ਨਵੀਂ ਦਿੱਲੀ – ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਵਿਦੇਸ਼ੀਆਂ ਸਮੇਤ ਤਿੰਨ ਤਸਕਰਾਂ ਨੂੰ ਪਕੜਿਆ ਹੈ। ਪੁਲਿਸ ਨੇ ਅਰੋਪੀਆਂ ਕੋਲੋਂ 2725 ਕਿਲੋ ਚੰਦਨ ਦੀ ਲਕੜੀ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਕਰੋੜਾਂ ਰੁਪੈ ਵਿੱਚ ਦੱਸੀ ਜਾ ਰਹੀ … More
ਜੀ.ਕੇ. ਨੇ ਸ਼੍ਰੋਮਣੀ ਕਮੇਟੀ ਨੂੰ ਦਿੱਲੀ ਕਮੇਟੀ ਤੇ ਧੌਂਸ ਨਾ ਜਮਾਉਣ ਦੀ ਨਸੀਹਤ ਦਿੱਤੀ
ਨਵੀਂ ਦਿੱਲੀ : ਹਿੰਦੀ ਫਿਲਮ ਸਿੰਘ ਇਜ ਬਲਿੰਗ ਅਤੇ ਹੋਰ ਪੰਥਕ ਮੁੱਦਿਆ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਵੱਲੋਂ ਮੀਡੀਆ ਨੂੰ ਦਿੱਤੇ ਗਏ ਬਿਆਨ ਤੇ ਸਖਤ ਨਰਾਜਗੀ ਜਾਹਿਰ ਕਰਦੇ … More
ਦਿੱਲੀ ਗੁਰੂਦੁਆਰਾ ਚੋਣਾਂ ਲਈ ਵੋਟਰ ਸੂਚੀਆਂ ਬਣਾਉਣ ਦਾ ਕੰਮ ਸ਼ੁਰੂ – ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਦਾਖਿਲ ਅਦਾਲਤ ਦੀ ਤੋਹੀਨ ਮਾਮਲੇ ‘ਚ ਝੂਠਾ ਹਲਫਨਾਮਾ ਦੇਣ ‘ਤੇ ਮਾਣਯੋਗ ਸੁਪਰੀਮ ਕੋਰਟ ‘ਤੇ ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਦੀ ਲਗਾਤਾਰ ਉਲੰਘਣਾ ਕਰਣ ਤੋਂ ਉਪਰੰਤ ਕੇਜਰੀਵਾਲ ਸਰਕਾਰ ਨੇ ਆਖਿਰਕਾਰ ਦਿੱਲੀ ਗੁਰੂਦੁਆਰਾ ਚੋਣਾਂ ਲਈ ਫੋਟੋ … More
ਦਿੱਲੀ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਬਾਦਲ ਦਲੀਆਂ ਦੇ ਨਸ਼ੇ ਪੱਤੇ ਤੋਂ ਸੁਚੇਤ ਰਹਿਣ ਨੌਜਵਾਨ – ਸਰਨਾ
ਨਵੀਂ ਦਿੱਲੀ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਦਿੱਲੀ ਇਕਾਈ ਵੱਲੋਂ ਇਹਨਾਂ ਚੋਣਾਂ ਵਿੱਚ ਭਾਗ ਲੈਣ ਦੇ ਕੀਤੇ ਗਏ ਐਲਾਨ ਦਾ ਕੜਾ ਨੋਟਿਸ … More



