ਭਾਰਤ
ਮੂਧੇ ਮੂੰਹ ਡਿੱਗਿਆ ਭਾਰਤ ਦਾ ਸ਼ੇਅਰ ਬਾਜ਼ਾਰ
ਮੁੰਬਈ- ਗਲੋਬਲ ਮਾਰਕਿਟ ਅਤੇ ਏਸ਼ਿਆਈ ਬਾਜ਼ਾਰਾਂ ਵਿੱਚ ਗਿਰਾਵਟ ਦਾ ਅਸਰ ਘਰੇਲੂ ਬਾਜ਼ਾਰ ਤੇ ਵੀ ਪਿਆ। ਰਿਪੋਰਟਾਂ ਅਨੁਸਾਰ ਸੋਮਵਾਰ ਨੂੰ ਕਾਰੋਬਾਰੀ ਦਿਨ ਦੀ ਸ਼ੁਰੂਆਤ ਵਿੱਚ ਹੀ ਬੀਐਸਈ ਦੇ ਸੇਂਸੇਕਸ ਅਤੇ ਐਨਐਸਈ ਦੇ ਨਿਫਟੀ ਵਿੱਚ ਭਾਰੀ ਗਿਰਾਵਟ ਦਰਜ਼ ਕੀਤੀ ਗਈ ਹੈ। ਦਿਨ … More
ਕੈਪਟਨ ਵੱਲੋਂ ਅਮਰੀਕਾ ਅਤੇ ਕੈਨੇਡਾ ਦੀ ਤਜ਼ਵੀਜ਼ ਯਾਤਰਾ ਨੂੰ ਮੁਲਤਵੀ ਕਰਨ ਤੇ ਅਕਾਲੀ ਦਲ ਨੇ ਸਵਾਲ ਖੜੇ ਕੀਤੇ
ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਅਮਰੀਕਾ ਅਤੇ ਕੈਨੇਡਾ ਦੀ ਤਜ਼ਵੀਜ਼ ਯਾਤਰਾ ਨੂੰ ਮੁਲਤਵੀ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਖੜੇ ਕੀਤੇ ਹਨ। ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ … More
ਦਿੱਲੀ ਕਮੇਟੀ ਨੇ ਕਾਲੀ ਸੂਚੀ ਦੇ ਖ਼ਾਤਮੇ ਅਤੇ ਅਫ਼ਗਾਨੀ ਸ਼ਰਣਾਰਥੀਆਂ ਨੂੰ ਨਾਗਰਿਕਤਾ ਦੇਣ ਦੀ ਕੀਤੀ ਵਕਾਲਤ
ਨਵੀਂ ਦਿੱਲੀ – ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਮਸਲਿਆਂ ਨੂੰ ਲੈ ਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਦਰੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰਾਲੇ ਦੇ ਦਫ਼ਤਰ ਜਵਾਹਰ ਲਾਲ ਨਹਿਰੂ ਭਵਨ … More
ਮੋਦੀ ਦੇ ਝੂਠ ਦਾ ਪੁਲੰਦਾ ਹੈ 1.25 ਕਰੋੜ ਦਾ ਵਿਸ਼ੇਸ਼ ਪੈਕੇਜ : ਲਾਲੂ
ਪਟਨਾ – ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਮੋਦੀ ਵੱਲੋਂ ਬਿਹਾਰ ਨੂੰ ਦਿੱਤੇ ਗਏ ਸਵਾ ਲੱਖ ਕਰੋੜ ਰੁਪੈ ਦੇ ਵਿਸ਼ੇਸ਼ ਆਰਥਿਕ ਪੈਕੇਜ ਦੀ ਘੋਸ਼ਣਾ ਨੂੰ ਝੂਠ ਦਾ ਪੁਲੰਦਾ ਅਤੇ ਚੋਣ ਬੰਬ ਕਰਾਰ … More
ਜੀ. ਕੇ. ਆਈ.ਐਸ.ਆਈ. ਦੇ ਏਜੰਟ ਦਿੱਲੀ ਵਿੱਚ ਹੋਣ ਬਾਰੇ ਸਪੱਸ਼ਟ ਕਰੇ- ਸਰਨਾ
ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਦੇ ਮੁਕਾਮੀ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ ਕੇ ਵੱਲੋ ਦਿੱਤੇ ਬਿਆਨ ਕਿ ਦਿੱਲੀ ਵਿੱਚ ਆਈ।ਐਸ।ਆਈ ਦੇ ਏਜੰਟ ਮੌਜੂਦ ਹਨ ਦਾ ਕੜਾ ਨੋਟਿਸ ਲੈਦਿਆ ਕਿਹਾ … More
ਗੁਰਦੁਆਰਾ ਸਾਹਿਬ ਮਣੀਕਰਨ ਤੇ ਚਟਾਨਾਂ ਡਿੱਗਣ ਨਾਲ 10 ਲੋਕ ਮਾਰੇ ਗਏ
ਕੁਲੂ – ਹਿਮਾਚਲ ਪ੍ਰਦੇਸ਼ ਦੇ ਕੁਲੂ ਜਿਲ੍ਹੇ ਵਿੱਚ ਮੰਗਲਵਾਰ ਨੂੰ ਗੁਰਦੁਆਰਾ ਮਨੀਕਰਣ ਸਾਹਿਬ ਦੀ ਦੀਵਾਰ ਢਹਿਣ ਨਾਲ 10 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ 10 ਤੋਂ ਵੱਧ ਜਖਮੀ ਹੋਏ ਹਨ। ਮ੍ਰਿਤਕ ਦੇਹਾਂ ਨੂੰ ਮਲਬੇ ਵਿੱਚੋਂ ਕੱਢ ਲਿਆ ਗਿਆ ਹੈ … More
ਪੰਥਕ ਮੁੱਦਿਆਂ ਤੇ ਉਸਾਰੂ ਪੱਖ ਰੱਖਣ ਨਾਲ ਅਗਰ ਮੌਤ ਮਿਲਦੀ ਹੈ ਤਾਂ 100 ਵਾਰ ਪ੍ਰਵਾਨ ਹੈ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੌਮ ਦੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਲਈ ਕਲਮ ਚੁੱਕਣ ਦਾ ਸੱਦਾ ਦਿੱਤਾ ਹੈ। ਬੀਤੇ ਦਿਨੀਂ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ … More
ਪੱਛਮ ਵਿਹਾਰ ਗੁਰਦੁਆਰਾ ਚੋਣਾਂ ’ਚ ਨਹੀਂ ਪੈਣਗੀਆਂ ਸਹਿਜਧਾਰੀ ਵੋਟਾਂ
ਨਵੀਂ ਦਿੱਲੀ : ਬੀਤੇ ਦਿਨੀਂ ਅਖਬਾਰਾਂ ਦੀਆਂ ਸੁਰੱਖੀਆਂ ’ਚ ਰਹੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪੱਛਮ ਵਿਹਾਰ, ਬੀ-2, ਦੇ ਪ੍ਰਬੰਧਕਾਂ ਵੱਲੋਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਮੌਜੂਦਾ ਪ੍ਰਧਾਨ ਸੁਰਿੰਦਰ ਸਿੰਘ … More
ਯਾਕੂਬ ਦੀ ਫਾਂਸੀ ਤੇ ਬੀਜੇਪੀ ਸਰਕਾਰ ਦੇਸ਼ ‘ਚ ਦੰਗੇ ਕਰਵਾਉਣਾ ਚਾਹੁੰਦੀ ਸੀ : ਰਾਜ ਠਾਕੁਰੇ
ਮੁੰਬਈ – ਮਹਾਂਰਾਸ਼ਟਰ ਨਿਰਮਾਣ ਸੈਨਾ ਦੇ ਮੁੱਖੀ ਰਾਜ ਠਾਕੁਰੇ ਨੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੇਨਨ ਨੂੰ ਫਾਂਸੀ ਦੇਣ ਦੇ ਮਾਮਲੇ ਵਿੱਚ ਬੀਜੇਪੀ ਤੇ ਤਿੱਖੇ ਵਾਰ ਕੀਤੇ ਹਨ। ਠਾਕੁਰੇ ਨੇ ਆਰੋਪ ਲਗਾਇਆ ਹੈ ਕਿ ਮੇਮਨ ਦੀ ਫਾਂਸੀ ਦੇ ਬਹਾਨੇ … More
ਸੁਖਬੀਰ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਜਾਂ ਅਸਤੀਫਾ ਦੇਵੇ- ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਜਿਹਨਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਨਕਾਰ ਕਰਨ ਦਾ ਕੜਾ ਨੋਟਿਸ ਲੈਂਦਿਆ … More





