ਭਾਰਤ

photo ghps 6.resized

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ 50ਵੀਂ ਵਰ੍ਹੇਗੰਢ ਅਕਾਲ ਪੁਰਖ ਦੇ ਸ਼ੁਕਰਾਨੇ ਵੱਜੋਂ ਮਨਾਈ ਗਈ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾਂਦੇ 12 ਗੁਰੂਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਲੜ੍ਹੀ ਦੀ ਸ਼ੁਰੂਆਤ ਦੀ 50ਵੀਂ ਵਰੇ੍ਗੰਢ ਕਮੇਟੀ ਵੱਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵੱਜੋਂ ਕੀਰਤਨ ਸਮਾਗਮ ਦੇ ਰੂਪ ’ਚ ਮਨਾਈ ਗਈ। ਗੁਰਦੁਆਰਾ ਰਕਾਬਗੰਜ ਸਾਹਿਬ ਦੇ … More »

ਭਾਰਤ | Leave a comment
 

ਵਿਦੇਸ਼ਾਂ ‘ਚੋ ਇਕੱਠੀ ਕੀਤੀ ਮਾਇਆ ਨੂੰ ਦਿੱਲੀ ਕਮੇਟੀ ਜਨਤਕ ਕਰੇ-ਸਰਨਾ

ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਿਆਸੀ ਲਾਹਾ ਲੈਣ ਲਈ ਦਿੱਲੀ ਸਿੱਖ ਗੁਰੁਆਰਾ ਪ੍ਰਬੰਧਕ ਕਮੇਟੀ ਦੇ ਆਹੁਦੇਦਾਰਾਂ ਵੱਲੋਂ ਗੁਰੂ ਦੀ ਗੋਲਕ ਵਿੱਚੋਂ ਲੱਖਾਂ ਰੁਪਏ ਖਰਚ ਕੀਤੇ ਜਾਣ ਨੂੰ ਸਿੱਧੇ ਰੂਪ ਵਿੱਚ ਗੋਲਕ … More »

ਭਾਰਤ | Leave a comment
photo job fair.resized

ਦਿੱਲੀ ਕਮੇਟੀ ਵੱਲੋਂ ਲਗਾਏ ਗਏ ਨੌਕਰੀ ਮੇਲੇ ਵਿੱਚ 274 ਨੌਜੁਆਨਾਂ ਨੂੰ ਮਿਲੀ ਨੌਕਰੀ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਪੁਲਿਸ ਦੇ ਸਹਿਯੋਗ ਨਾਲ ਮੈਗਾ ਜਾੱਬ ਫੇਅਰ 2015 ਆਯੋਜਿਤ ਕੀਤਾ ਗਿਆ। ਕਮੇਟੀ ਦੇ ਤਕਨੀਕੀ ਅਦਾਰੇ ਗੁਰ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨੋਲਾਜੀ ਵਿੱਖੇ ਲਗਾਏ ਗਏ ਇਸ ਨੌਕਰੀ ਮੇਲੇ ’ਚ 2300 ਨੌਕਰੀ … More »

ਭਾਰਤ | Leave a comment
 

ਜੀ. ਕੇ. ਤੇ ਸਿਰਸਾ ਅਮਰੀਕੀ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ-ਸਰਨਾ

ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ ਕੇ ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਵਿਦੇਸ਼ੀ ਦੌਰੇ ਨੂੰ ਪੂਰੀ ਤਰ•ਾ ਅਸਫਲ ਦੱਸਦਿਆ ਕਿਹਾ … More »

ਭਾਰਤ | Leave a comment
11083894_822889817777010_3095825104094431653_n.resized

ਓਬਾਮਾ ਨੇ ਈਰਾਨ ਸਮਝੌਤੇ ਤੇ ਸਮਰਥਣ ਪ੍ਰਾਪਤ ਕਰਨ ਲਈ ਕਾਂਗਰਸ ਨੂੰ ਕੀਤੀ ਅਪੀਲ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਾਂਗਰਸ ਨੂੰ ਈਰਾਨ ਨਾਲ ਕੀਤੇ ਗਏ ਪਰਮਾਣੂੰ ਸਮਝੌਤੇ ਸਬੰਧੀ ਸਮਰਥਣ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਇਸ ਸਮਝੌਤੇ ਨਾਲ ਵਾਸਿੰਗਟਨ ਦੀ ਅਗਵਾਈ ਅਤੇ ਕੂਟਨੀਤੀ ਦਾ ਸ਼ਕਤੀਸ਼ਾਲੀ ਪ੍ਰਦਰਸ਼ਨ ਹੋਇਆ ਹੈ। ਰਾਸ਼ਟਰਪਤੀ … More »

ਭਾਰਤ | Leave a comment
 

ਅਮਰੀਕਾ ਵਿੱਖੇ ਅਵੈਧ ਵਸੂਲੀ ਅਤੇ ਇਮੀਗ੍ਰੇਸਨ ਗਿਰੋਹ ਚਲਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਅਮਰੀਕੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਸਰਕਾਰ ਨੂੰ ਅਮਰੀਕਾ ਵਿੱਖੇ ਅਵੈਧ ਵਸੂਲੀ ਅਤੇ ਇਮੀਗ੍ਰੇਸ਼ਨ ਗਿਰੋਹ ਵੱਲੋਂ ਸਿੱਖ ਹਿੱਤਾਂ ਦੀ ਦੁਹਾਈ ਦੇ ਕੇ ਕੀਤੇ ਜਾ ਰਹੇ ਕਾਰਜਾਂ ਤੇ ਠੱਲ ਪਾਉਣ ਦੀ ਅਪੀਲ ਕੀਤੀ ਗਈ ਹੈ। ਕਮੇਟੀ … More »

ਭਾਰਤ | Leave a comment
 

ਬਾਪੂ ਸੂਰਤ ਸਿੰਘ ਨੂੰ ਪਾਖੰਡੀ ਦੱਸਣ ਤੇ ਬੰਦੀ ਸਿੰਘਾਂ ਬਾਰੇ ਗਲਤ ਬਿਆਨਬਾਜੀ ਕਰਨ ਵਾਲੇ ਸਿਰਸੇ ਨੂੰ ਅਕਾਲ ਤਖਤ ਤੇ ਤਲਬ ਕੀਤਾ ਜਾਵੇ

ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਸਿੱਖ ਗੁਰੂਦਆਰਾ ਪ੍ਰਬੰਧਕ ਕਮੇਟੀ ਵੱਲੋ ਪੰਜਾਬ ਦੀਆ ਜੇਲ੍ਹਾਂ ਵਿੱਚ ਕਿਸੇ ਵੀ  ਸਜ਼ਾ ਪੂਰੀ ਕਰ ਚੁੱਕੇ ਸਿੱਖ ਦੇ ਬੰਦੀ ਹੋਣ ਤੋਂ … More »

ਭਾਰਤ | Leave a comment
gnps-photo.resized

ਗੁਰੂ ਨਾਨਕ ਪਬਲਿਕ ਸਕੂਲ ਪੀਤਮਪੁਰਾ ਵਿਖੇ ‘ਕੈਰੀਅਰ ਮੇਲਾ’ ਲੱਗਿਆ

ਨਵੀਂ ਦਿੱਲੀ – ਗੁਰੂ ਨਾਨਕ ਪਬਲਿਕ ਸਕੂਲ ਪੀਤਮ ਪੁਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਦਰਮੋਹਨ ਸਿੰਘ, ਮੈਨੇਜਰ ਜਸਬੀਰ ਸਿੰਘ ਚਾਵਲਾ, ਅਮਰਜੀਤ ਸਿੰਘ ਬਿੰਦਰਾ ਦੇ ਵਿਸੇਸ਼ ਉਪਰਾਲੇ ਨਾਲ ਸੀਨੀਅਰ ਅਤੇ ਸੀਨੀਅਰ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਲਈ ਸਕੂਲ ਦੇ ਆਡੀਟੋਰੀਅਮ ਵਿੱਚ ‘ਪੰਜਾਬੀ … More »

ਭਾਰਤ | Leave a comment
 

ਮਨਜੀਤ ਸਿੰਘ ਜੀ.ਕੇ. ਦਾ ਵਿਦੇਸ਼ੀ ਦੌਰਾ ਵਿਵਾਦਾਂ ਦੇ ਘੇਰੇ ‘ਚ

ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਬਾਰ ਬਾਰ ਵਿਦੇਸ਼ੀ ਦੌਰੇ ਕਰਨ ਨੂੰ ਗੁਰੂ ਦੀ ਗੋਲਕ ਦੀ ਲੁੱਟ ਗਰਦਾਨਦਿਆਂ ਕਿਹਾ ਕਿ ਦਿੱਲੀ ਕਮੇਟੀ ‘ਤੇ ਕਾਬਜ … More »

ਭਾਰਤ | Leave a comment
 

ਦਿੱਲੀ ਕਮੇਟੀ ਦੇ 3 ਕਾਲਜਾਂ ਦਾ ਘੱਟ ਗਿਣਤੀ ਕਾਲਜ ਦਾ ਦਰਜ਼ਾ ਦਿੱਲੀ ਹਾਈਕੋਰਟ ਨੇ ਕੀਤਾ ਬਹਾਲ

ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਯੂਨੀਵਰਸਿਟੀ ਅਧੀਨ ਚਲਦੇ 3 ਕਾਲਜਾਂ ਨੂੰ ਦਿੱਲੀ ਹਾਈਕੋਰਟ ਵੱਲੋਂ ਕੌਮੀ ਘਟ ਗਿਣਤੀ ਵਿਦਿਅਕ ਅਦਾਰਾ ਕਮਿਸ਼ਨ ਵੱਲੋਂ 2011 ’ਚ ਕਾਲਜਾਂ ਨੂੰ ਘੱਟ ਗਿਣਤੀ ਕਾਲਜਾਂ ਵਜੋਂ ਦਿੱਤੇ ਗਏ ਦਰਜ਼ੇ ਨੂੰ ਮੁੜ ਤੋਂ … More »

ਭਾਰਤ | Leave a comment