ਭਾਰਤ
ਵਿਦੇਸ਼ਾਂ ‘ਚ ਰਹਿੰਦੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਦਿੱਲੀ ਕਮੇਟੀ ਹੋਈ ਸਰਗਰਮ
ਨਵੀਂ ਦਿੱਲੀ / ਵਾਸ਼ਿੰਗਟਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਬਾਹਰ ਵਸਦੇ ਸਿੱਖ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਬੀਤੇ ਦਿਨੀ ਦਿੱਤੇ ਗਏ ਭਰੋਸੇ ਨੂੰ ਅਮਲੀ … More
ਜੀ. ਕੇ. ਤੇ ਸਿਰਸਾ ਵੱਲੋਂ ਪਾਕਿਸਤਾਨ ਓਕਾਫ ਬੋਰਡ ਦੇ ਖਿਲਾਫ ਦਿੱਤਾ ਬਿਆਨ ਮੰਦਭਾਗਾ- ਸਰਨਾ ਭਰਾ
ਨਵੀ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ. ਕੇ.ਤੇ ਜਨਰਲ ਸਕੱਤਰ ਸ੍ਰ. ਮਨਜਿੰਦਰ ਸਿੰਘ ਸਿਰਸਾ ਵੱਲੋਂ … More
ਬਾਦਲ ਪਰਿਵਾਰ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਾਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਨਹੀ-ਸਰਨਾ
ਨਵੀਂ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ.ਕੇ. ਵੱਲੋ ਅਮਰੀਕਾ ਵਿੱਚ ਜਾ ਕੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਾਉਣ ਦੇ ਦਿੱਤੇ ਗਏ ਬਿਆਨ ਨੂੰ … More
ਅਮਰੀਕੀ ਮੌਸਮ ਵਿਭਾਗ ਅਨੁਸਾਰ ਭਾਰਤ ‘ਚ ਪੈ ਸਕਦਾ ਹੈ ਭਾਰੀ ਅਕਾਲ
ਨਵੀਂ ਦਿੱਲੀ- ਦੇਸ਼ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਪਹਿਲਾਂ ਹੀ ਕੁਝ ਰਾਜਾਂ ਵਿੱਚ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ ਅਤੇ ਹੁਣ ਤੱਕ ਗਰਮੀ ਨਾਲ 2000 ਤੋਂ ਉਪਰ ਮੌਤਾਂ ਹੋ ਚੁੱਕੀਆਂ ਹਨ। ਉਧਰ ਦੂਜੇ ਪਾਸੇ ਅਮਰੀਕਾ ਦੀ ਮੌਸਮ … More
FAO ਅਨੁਸਾਰ ਭਾਰਤ ‘ਚ 20 ਕਰੋੜ ਦੇ ਕਰੀਬ ਲੋਕ ਰਹਿੰਦੇ ਹਨ ਭੁੱਖੇ
ਨਵੀਂ ਦਿੱਲੀ – ਭਾਰਤ ਵਿੱਚ ਕੁਪੋਸ਼ਿਤਾਂ ਦੀ ਸੰਖਿਆ ਚੀਨ ਨਾਲੋਂ ਕਿਤੇ ਵੱਧ ਹੈ। ਦੁਨੀਆਂਭਰ ਵਿੱਚ ਇਸ ਸਮੇਂ ਭੂੱਖੇ ਲੋਕਾਂ ਦੀ ਸੰਖਿਆ 7,950 ਲੱਖ ਹੈ, ਜਿਨ੍ਹਾਂ ਵਿੱਚੋਂ ਚੌਥਾ ਹਿੱਸਾ ਭਾਰਤ ਵਿੱਚ ਰਹਿੰਦੇ ਹਨ। ਫੂਡ ਐਂਡ ਐਗਰੀਕਲਚਰਲ ਆਰਗਨਾਇਜੇਸ਼ਨ ਦੀ ਇਸ ਹਫ਼ਤੇ ਆਈ … More
ਦਿੱਲੀ ਕਮੇਟੀ ਨੇ “ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟਡੀਜ਼” ਪ੍ਰੋਜੈਕਟ ਨੂੰ ਕੌਮਾਂਤਰੀ ਪੱਧਰ ‘ਤੇ ਕੀਤਾ ਜਾਰੀ
ਨਵੀਂ ਦਿੱਲੀ / ਨਿਯੂਯਾਰਕ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕਾਰੀ ਪ੍ਰੋਜੈਕਟ ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟਡੀਜ਼ ਦੇ ਪ੍ਰੋਜੈਕਟ ਨੂੰ ਕੌਮਾਂਤਰੀ ਪੱਧਰ ‘ਤੇ ਮਲਟੀਮੀਡੀਆ ਰਾਹੀਂ ਕਮੇਟੀ ਵੱਲੋਂ ਅਮਰੀਕਾ ਦੇ ਨਿਯੂਯਾਰਕ ਵਿਖੇ ਹੋਟਲ ਮੈਗਨੇਟ ਵਿਖੇ ਜਾਰੀ ਕੀਤਾ ਗਿਆ। ਅਮਰੀਕਾ ਦੇ … More
ਮੋਦੀ ਦੀ ਫੇਰੀ ਮੌਕੇ ਪੰਥਕ ਰਵਾਇਤਾਂ ਨੂੰ ਵੱਡੀ ਠੇਸ
ਦਿੱਲੀ : ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਸਾਬਕਾ ਪ੍ਰਧਾਨ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਸ਼ਬਦਾਂ ਵਿੱਚ ਪੰਜਾਬ ਦੀ ਲੀਡਰਸ਼ਿਪ ਦੁਆਰਾ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਵੇਂ ਸਾਲਾਂ ਦੇ ਗੁਰਮਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ … More
ਦਿੱਲੀ ਕਮੇਟੀ ਦੇ ਸਕੂਲਾਂ ਦੇ 12ਵੀਂ ਦੇ 800 ਤੋਂ ਵੱਧ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ 11 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਇਸ ਸਾਲ 12ਵੀਂ ਜਮਾਤ ਦਾ ਕੁਲ ਔਸਤ ਨਤੀਜਾ 90.53% ਆਉਣ ਦਾ ਦਾਅਵਾ ਕਮੇਟੀ ਵੱਲੋਂ ਕੀਤਾ ਗਿਆ ਹੈ।ਮੀਡੀਆ ਨੂੰ ਜਾਰੀ ਬਿਆਨ ‘ਚ ਸਕੂਲੀ … More
ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ ਮੋਦੀ : ਡਾ: ਮਨਮੋਹਨ ਸਿੰਘ
ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਮੋਦੀ ਸਰਕਾਰ ਵੱਲੋਂ ਵਿਕਾਸ ਅਤੇ ਵਾਅਦਿਆਂ ਦੇ ਦਾਅਵਿਆਂ ਨੂੰ ਝੂਠੇ ਕਰਾਰ ਦਿੰਦੇ ਹੋਏ ਕਿਹਾ ਕਿ ਸਾਡੀ ਸਰਕਾਰ ਦੀਆਂ ਕਈ ਯੋਜਨਾਵਾਂ ਦਾ ਨਾਂ ਬਦਲ ਕੇ ਮੋਦੀ ਸਰਕਾਰ ਆਪਣੇ ਨਾਂ ਤੇ ਉਸ ਦੀ ਮਾਰਕਿਟਿੰਗ … More
ਸਾਬਕਾ ਪੀਐਮ ਮਨਮੋਹਨ ਸਿੰਘ ਅਤੇ ਰਾਓ ਤੋਂ ਵੀ ਕਮਜ਼ੋਰ ਹੈ ਮੋਦੀ
ਨਵੀਂ ਦਿੱਲੀ – ਬੀਜੇਪੀ ਸਰਕਾਰ ਦੇ ਇੱਕ ਸਾਲ ਪੂਰਾ ਹੋਣ ਤੇ ਬੇਸ਼ੱਕ ਮੋਦੀ ਸਰਕਾਰ ਅਤੇ ਉਨ੍ਹਾਂ ਦੇ ਕੁਝ ਚਾਪਲੂਸ ਮੀਡੀਆ ਵਿੱਚ ਝੂਠਾ ਪਰਚਾਰ ਅਤੇ ਨਾਟਕੀ ਢੰਗ ਨਾਲ ਉਪਲੱਭਦੀਆਂ ਗਿਣਾ-ਗਿਣਾ ਕੇ ਮੋਦੀ ਨੂੰ ਫਿਲਮੀ ਹੀਰੋ ਵਾਂਗ ਪੇਸ਼ ਕਰ ਰਹੇ ਹਨ। ਪਰ … More






