ਭਾਰਤ
ਨਾਨਕਸ਼ਾਹੀ ਕੈਲੰਡਰ ਦੀ ਪ੍ਰਣਾਮਿਕਤਾ ਬਾਰੇ ਸਰਬੱਤ ਖਾਲਸਾ ਨਨਕਾਣਾ ਸਾਹਿਬ ਵਿਖੇ ਬੁਲਾਇਆ ਜਾਵੇ- ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਅਵਤਾਰ ਸਿੰਘ ਮੱਕੜ ਵੱਲੋ ਪਾਕਿਸਤਾਨ ਸਿੱਖ ਗੁਰੂਦਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮੱਰਪਿੱਤ ਹੋਣ ਦੀ ਦਿੱਤੀ ਸਲਾਹ … More
ਗੁਰੂ ਦੀ ਵਡਿਆਈ ਨਾਲ ਹੀ ਸਾਡੀ ਵਡਿਆਈ ਹੁੰਦੀ ਹੈ – ਜੀ.ਕੇ.
ਨਵੀਂ ਦਿੱਲੀ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹੀਦੀ ਦਾ ਕਾਰਨ ਦੱਸਦੇ ਹੋਏ ਧਰਮ ਦੀ ਰੱਖਿਆ ਅਤੇ ਬਾਣੀ ਦੇ ਸਤਿਕਾਰ … More
ਧਾਰਮਿਕ ਸਟੇਜ ਦੀ ਦੁਰਵਰਤੋ ਕਰਕੇ ਰਾਣਾ ਨੇ ਬੱਜਰ ਗਲਤੀ ਕੀਤੀ- ਤਰਸੇਮ ਸਿੰਘ ਖਾਲਸਾ
ਨਵੀ ਦਿੱਲੀ – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਸ੍ਰ ਤਰਸੇਮ ਸਿੰਘ ਖਾਲਸਾ ਨੇ ਦਿੱਲੀ ਕਮੇਟੀ ਦੇ ਮੈਂਬਰ ਤੇ ਬਾਦਲ ਦਲ ਨਾਲ ਸਬੰਧਿਤ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਸ੍ਰ ਪਰਮਜੀਤ … More
ਪੋਸਟਿੰਗ-ਟਰਾਂਸਫਰ ਮਾਮਲੇ ‘ਚ ਕੇਂਦਰ ਵੱਲੋਂ ਐਲਜੀ ਸੁਪਰ ਪਾਵਰ
ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਦਿੱਲੀ ਵਿੱਚ ਮੁੱਖਮੰਤਰੀ ਅਤੇ ਲੈਫਟੀਨੈਂਟ ਗਵਰਨਰ ਦਰਮਿਆਨ ਅਫਸਰਾਂ ਦੇ ਤਬਾਦਲਿਆਂ ਨੂੰ ਲੈ ਕੇ ਚੱਲ ਰਹੀ ਜੰਗ ਵਿੱਚ ਕੇਜਰੀਵਾਲ ਨੂੰ ਕਰਾਰਾ ਝਟਕਾ ਦਿੱਤਾ ਹੈ। ਬੀਜੇਪੀ ਸਰਕਾਰ ਨੇ ਐਲਜੀ ਦੇ ਫੈਂਸਲਿਆਂ ਤੇ ਮੋਹਰ ਲਗਾਉਂਦੇ ਹੋਏ ਦਿੱਲੀ … More
ਮਨਘੜਤ ਕਿੱਸਿਆਂ ਨਾਲ ਟੀ.ਵੀ. ਲੜੀਵਾਰ ਤਾਂ ਚਲ ਸਕਦੇ ਹਨ, ਪਰ ਸਿਆਸਤ ਨਹੀਂ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਕੀਤੀ ਗਈ ਕੀਤੀ ਪ੍ਰੈਸ ਕਾਨਫਰੰਸ ‘ਚ ਕਮੇਟੀ ਪ੍ਰਬੰਧਕਾਂ ‘ਤੇ ਲਗਾਏ ਗਏ ਦੋਸ਼ਾਂ ਨੂੰ ਕਮੇਟੀ ਨੇ ਮਨਘੜਤ, ਤੱਥਾਂ ਤੋਂ ਪਰ੍ਹੇ ਅਤੇ ਬਿਨਾਂ ਮੁੱਦਿਆਂ ਦੀ ਸੌੜੀ … More
ਮੰਗੋਲੀਆ ਨੂੰ ਇੱਕ ਅਰਬ ਡਾਲਰ ਦੇਣ ਤੇ ਸ਼ਿਵਸੈਨਾ ਦਾ ਮੋਦੀ ਤੇ ਹਮਲਾ
ਮੁੰਬਈ – ਐਨਡੀਏ ਦੇ ਸਹਿਯੋਗੀ ਦਲ ਸ਼ਿਵਸੈਨਾ ਨੇ ਮੰਗੋਲੀਆ ਨੂੰ ਆਰਥਿਕ ਮੱਦਦ ਦੇਣ ਤੇ ਮੋਦੀ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ। ਸ਼ਿਵਸੈਨਾ ਨੇ ਆਪਣੇ ਮੁੱਖਪੱਤਰ ਸਾਹਮਣਾ ਦੇ ਐਡੀਟੋਰੀਅਲ ਵਿੱਚ ਮੋਦੀ ਵੱਲੋਂ ਮੰਗੋਲੀਆ ਨੂੰ ਇੱਕ ਅਰਬ ਡਾਲਰ ਦੀ ਆਰਥਿਕ ਮੱਦਦ ਦੇਣ … More
ਮੇਨਕਾ ਗਾਂਧੀ ਨੇ ਆਪਣੀ ਹੀ ਸਰਕਾਰ ਤੇ ਨਿਸ਼ਾਨਾ ਸਾਧਿਆ
ਨਵੀਂ ਦਿੱਲੀ- ਬੀਜੇਪੀ ਦੀ ਆਪਣੀ ਹੀ ਪਾਰਟੀ ਦੀ ਕੇਂਦਰੀ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਆਪਣੀ ਹੀ ਸਰਕਾਰ ਦੀਆਂ ਨੀਤੀਆਂ ਤੇ ਸਵਾਲ ਉਠਾਏ ਹਨ। ਇਹ ਸਵਾਲ ਉਨ੍ਹਾਂ ਨੇ 2015-16 ਦੇ ਬੱਜਟ ਵਿੱਚ ਸਮਾਜ ਕਲਿਆਣ ਦੀਆਂ ਯੋਜਨਾਵਾਂ ਦੇ ਫੰਡ ਵਿੱਚ … More
ਮੇਰੇ CM ਸ਼ਾਸਨ ਦੌਰਾਨ LG ਨਾਲ ਕਦੇ ਟਕਰਾਅ ਨਹੀਂ ਹੋਇਆ : ਸ਼ੀਲਾ
ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਆਪ ਸਰਕਾਰ ਅਤੇ ਉਪ ਰਾਜਪਾਲ ਵਿੱਚਕਾਰ ਟਕਰਾਅ ਦੀ ਗੰਭੀਰ ਸਤਿਤੀ ਬਣੀ ਹੋਈ ਹੈ। ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਤ ਅਨੁਸਾਰ ਇਸ ਟਕਰਾਅ ਨੂੰ ਟਾਲਿਆ ਜਾ ਸਕਦਾ ਹੈ ਅਤੇ ਇਸ ਦੀ ਕੋਈ ਲੋੜ ਨਹੀਂ ਹੈ। ਸ਼ੀਲਾ ਦੀਕਸ਼ਤ … More
ਉਪ ਰਾਜਪਾਲ ਸੰਵਿਧਾਨ ਦੇ ਦਾਇਰੇ ‘ਚ ਰਹਿ ਕੇ ਕੰਮ ਕਰੇ : ਕੇਜਰੀਵਾਲ
ਨਵੀਂ ਦਿੱਲੀ – ਉਪਰਾਜਪਾਲ ਅਤੇ ਦਿੱਲੀ ਦੀ ਆਪ ਸਰਕਾਰ ਦਰਮਿਆਨ ਕਾਰਜਕਾਰੀ ਮੁੱਖ ਸਕੱਤਰ ਦੀ ਨਿਯੁਕਤੀ ਨੂੰ ਲੈ ਕੇ ਐਸਾ ਬਵਾਲ ਮੱਚਿਆ ਹੋਇਆ ਹੈ ਕਿ ਇਹ ਮਾਮਲਾ ਰੁਕਣ ਦੀ ਬਜਾਏ ਹੋਰ ਵੀ ਤੂਲ ਫੜਦਾ ਜਾ ਰਿਹਾ ਹੈ। ਦਿੱਲੀ ਸਰਕਾਰ ਨੇ ਪ੍ਰਧਾਨ … More
1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੇ ਸਹਾਇਤਾ ਰਾਸ਼ੀ ਦੇ ਚੈਕਾਂ ਦੀ ਮੰਗ ਨੂੰ ਲੈ ਕੇ ਸ਼ਾਂਤੀ ਮਾਰਚ ਕੱਢਿਆ
ਨਵੀਂ ਦਿੱਲੀ : ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ ਤੱਕ ਸ਼ਾਂਤੀ ਮਾਰਚ ਕਢਦੇ ਹੋਏ ਕੇਂਦਰ ਸਰਕਾਰ ਵੱਲੋਂ ਵਿਧਵਾਵਾਂ ਲਈ ਐਲਾਨੀ ਗਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਿਲਣ ‘ਚ ਹੋ ਰਹੀ ਦੇਰੀ ਦੇ … More






