ਭਾਰਤ
ਦਿੱਲੀ ਕਮੇਟੀ ਨੇ 6 ਟ੍ਰਕ ਰਾਹਤ ਸਾਮਗ੍ਰੀ ਅਤੇ 5 ਲੱਖ ਦੀ ਸਹਾਇਤਾ ਰਾਸ਼ੀ ਨੇਪਾਲੀ ਸ਼ਫੀਰ ਨੂੰ ਸੌਂਪੀ
ਨਵੀਂ ਦਿੱਲੀ : ਨੇਪਾਲ ‘ਚ ਆਈ ਕੁਦਰਤੀ ਕਰੋਪੀ ਦੇ ਪੀੜਤਾਂ ਲਈ 6 ਟ੍ਰਕ ਰਾਹਤ ਸਾਮਗ੍ਰੀ ਅਤੇ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ਦੇ ਸ਼ਫੀਰ ਦੀਪ ਕੁਮਾਰ ਉਪਾਧਏ ਨੂੰ ਗੁਰਦੁਆਰਾ ਰਕਾਬਗੰਜ … More
ਨੋਇਡਾ ਐਕਸਟੈਂਸ਼ਨ ਮਾਮਲੇ ‘ਚ ਸੁਪਰੀਮ ਕੋਰਟ ਦਾ ਕਿਸਾਨਾਂ ਨੂੰ ਵੱਡਾ ਝੱਟਕਾ
ਨਵੀਂ ਦਿੱਲੀ – ਨੋਇਡਾ ਐਕਸਟੈਂਸ਼ਨ ਦੇ ਭੂਮੀ ਵਾਪਸੀ ਮਾਮਲੇ ਵਿੱਚ ਕਿਸਾਨਾਂ ਵੱਲੋਂ ਦਾਇਰ ਕੀਤੀਆਂ ਗਈਆਂ ਸਾਰੀਆਂ ਦਰਖਾਸਤਾਂ ਨੂੰ ਖਾਰਿਜ਼ ਕਰ ਦਿੱਤਾ ਹੈ।ਕੋਰਟ ਦੇ ਇਸ ਫੈਂਸਲੇ ਨਾਲ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਜਿੰਨ੍ਹਾਂ ਨੇ ਨੋਇਡਾ ਐਕਸਟੈਂਸ਼ਨ ਦੀਆਂ ਬਿਲਡਰ ਯੋਜਨਾਵਾਂ … More
ਸਿੱਖ ਕੈਦੀਆਂ ਦੀ ਰਿਹਾਈ ਲਈ ਦਿੱਲੀ ਕਮੇਟੀ ਵੱਲੋਂ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਜਾਣ ਦਾ ਐਲਾਨ
ਨਵੀਂ ਦਿੱਲੀ : ਜੇਲ ‘ਚ ਬੰਦ ਬੰਦੀ ਸਿੰਘਾ ਦੀ ਰਿਹਾਈ ‘ਚ ਵੱਖ-ਵੱਖ ਸੂਬਿਆਂ ਦੇ ਵੱਖ-ਵੱਖ ਕਾਨੂੰਨਾਂ ਕਰਕੇ ਪੈਦਾ ਹੋ ਰਹੇ ਅੜਿਕਿਆਂ ਦੇ ਹਟਣ ਦਾ ਰਾਹ ਅੱਜ ਪੱਧਰਾ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਗਲ ਸੈਲ ਦੇ ਸਲਾਹਕਾਰ … More
ਸਿਰਸਾ ਝੂਠ ਬੋਲ ਕੇ ਸੱਚਾਈ ਨੂੰ ਛੁਪਾ ਨਹੀ ਸਕਦਾ- ਹਰਵਿੰਦਰ ਸਿੰਘ ਸਰਨਾ
ਨਵੀਂ ਦਿੱਲੀ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਦੋਸ਼ ਲਾਉਦਿਆ ਕਿਹਾ ਕਿ ਸਿਰਸਾ ਸੰਗਤਾਂ ਨੂੰ ਗੰਮਰਾਹ ਕਰ … More
ਸਰਕਾਰੀ ਇਸ਼ਤਿਹਾਰਾਂ ਤੇ ਨਹੀਂ ਲਗੇਗੀ ਨੇਤਾਵਾਂ ਦੀ ਫੋਟੋ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਹੋਣ ਵਾਲੇ ਸਰਕਾਰੀ ਇਸ਼ਤਿਹਾਰਾਂ ਸਬੰਧੀ ਰਾਜਨੇਤਾਵਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਇੱਕ ਅਹਿਮ ਫੈਂਸਲਾ ਦਿੱਤਾ ਹੈ। ਸਰਵਉਚ ਅਦਾਲਤ ਨੇ ਆਪਣੇ ਫੈਂਸਲੇ ਵਿੱਚ ਕਿਹਾ ਹੈ ਕਿ ਸਰਕਾਰੀ ਇਸ਼ਤਿਹਾਰਾਂ ਤੇ ਹੁਣ ਕਿਸੇ ਵੀ … More
ਬਾਲਾ ਸਾਹਿਬ ਹਸਪਤਾਲ ਦੇ ਅੜਿਕੇ ਨੂੰ ਦੂਰ ਕਰਨ ਦੀ ਦਿੱਲੀ ਕਮੇਟੀ ਨੇ ਸਰਨਾ ਨੂੰ ਕੀਤੀ ਅਪੀਲ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਅੱਜ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਬਾਲਾ ਸਾਹਿਬ ਹਸਪਤਾਲ ਦੇ ਟ੍ਰਸਟ ਨੂੰ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵੱਲੋਂ 18 ਅਪ੍ਰੈਲ 2014 ਨੂੰ ਗੈਰ ਕਾਨੂੰਨੀ ਘੋਸ਼ਿਤ ਕਰਣ … More
ਡੀਟੀਸੀ ਡਰਾਈਵਰ ਦੀ ਹੱਤਿਆ ਦੇ ਵਿਰੋਧ ‘ਚ ਬੱਸ ਸੇਵਾ ਠੱਪ
ਨਵੀਂ ਦਿੱਲੀ- ਡੀਟੀਸੀ ਬੱਸ ਡਰਾਈਵਰ ਦੀ ਹਾਲ ਹੀ ਵਿੱਚ ਕੁੱਟ-ਕੁੱਟ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਡੀਟੀਸੀ ਬੱਸਾਂ ਦੇ ਡਰਾਈਵਰ ਹੜਤਾਲ ਤੇ ਹਨ। ਦਿੱਲੀਵਾਸੀਆਂ ਨੂੰ ਇਸ ਬੱਸਾਂ ਦੀ ਇਸ ਹੜਤਾਲ ਕਾਰਣ ਦਫਤਰਾਂ ਵਿੱਚ ਅਤੇ ਆਪਣੇ ਹੋਰ ਕੰਮਾਂ-ਕਾਰਾਂ ਤੇ … More
ਸਿੱਖਾਂ ਨੂੰ ਇਨਸਾਫ ਅਤੇ ਮੁਆਵਜ਼ਾ ਦੇਣਾ ਸਰਕਾਰਾਂ ਦਾ ਫਰਜ਼ ਹੈ ਨਾ ਕਿ ਅਹਿਸਾਨਪ੍ਰਸਤੀ :- ਜੀ.ਕੇ.
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਅਤੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇਣ ਵਿਚ ਦਿੱਲੀ ਅਤੇ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ਨੂੰ ਇਨਸਾਫ ਪ੍ਰਾਪਤੀ ਦੀਆਂ ਉਮੀਦਾਂ ਨੂੰ ਧੁੰਧਲਾ … More
ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਰੰਗਾਈ ਦੀ ਦਿੱਲੀ ਕਮੇਟੀ ਨੇ ਕੀਤੀ ਸ਼ੁਰੁਆਤ
ਨਵੀਂ ਦਿੱਲੀ :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਰੰਗਾਈ ਦੀ ਸੇਵਾ ਦੀ ਆਰੰਭਤਾ ਅਰਦਾਸ ਉਪਰੰਤ ਕੀਤੀ ਗਈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮਲ੍ਹ ਸਿੰਘ ਨੇ ਅਰਦਾਸ ਕਰਨ ਉਪਰੰਤ ਮਸ਼ੀਨੀ ਗਨ ਰਾਹੀਂ ਤਖ਼ਤ … More
ਸਰਨਾ ਨੇ ਨਿਰੋਲ ਧਾਰਮਕ ਮਸਲਿਆਂ ਵਿਚ ਪੰਜਾਬ ਸਰਕਾਰ ਦੇ ਦਖਲ ਦੀ ਕੀਤੀ ਸਖ਼ਤ ਆਲੋਚਨਾ
ਦਿੱਲੀ: ਸ: ਪਰਮਜੀਤ ਸਿੰਘ ਸਰਨਾ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਸਾਬਕਾ ਪ੍ਰਧਾਨ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈਸ ਦੇ ਨਾਂ ਇਕ ਬਿਆਨ ਵਿਚ ਨਿਰੋਲ ਧਾਰਮਕ ਮਸਲਿਆਂ ਵਿਚ ਪੰਜਾਬ ਸਰਕਾਰ ਦੇ ਦਖਲ ਦੀ ਸਖ਼ਤ ਨਿੰਦਾ ਕਰਦੇ ਹੋਏ, ਸ: ਪ੍ਰਕਾਸ਼ ਸਿੰਘ … More






