ਭਾਰਤ
ਕਿਸ਼ਤਵਾੜ ਹਮਲੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਖੇ ਕੁਝ ਹਿੰਦੂ ਕਟੱੜਪੰਥੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ‘ਤੇ ਕਬਜਾ ਕਰਨ ਦੀ ਘਟਨਾ ਨੂੰ ਮੰਦਭਾਗਾ ਦੱਸਦੇ ਹੋਏ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ … More
ਅੱਜ ਦੇ ਯੂਗ ‘ਚ ਵੀ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾ ਦੀ ਪ੍ਰਮਾਣਿਕਤਾ ਬਰਕਰਾਰ :- ਜੀ.ਕੇ.
ਨਵੀਂ ਦਿੱਲੀ : ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟਡੀਜ਼ ਵੱਲੋਂ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੇ ਸਮਾਜਿਕ ਅਤੇ ਧਾਰਮਿਕ ਸਰੋਕਾਰਾਂ ਬਾਰੇ ਸੈਮੀਨਾਰ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਤੇ ਖੋਜ ਕਰਨ ਦੇ ਇਸ ਅਦਾਰੇ ਵੱਲੋਂ ਪੰਜਾਬੀ ਯੂਨਿਵਰਸਿਟੀ ਪਟਿਆਲਾ … More
ਹਸਤ ਲਿੱਖਤ ਸਰੂਪ ਦੇ ਦਿੱਲੀ ਪੁੱਜਣ ‘ਤੇ ਕਮੇਟੀ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ
ਨਵੀਂ ਦਿੱਲੀ : ਕਾਨਪੁਰ ਦੇ ਭਾਈ ਹਰਿੰਦਰ ਸਿੰਘ ਵੱਲੋ ਉਤਾਰਾ ਕੀਤੇ ਗਏ ਹਸਤ ਲਿਖਤ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਨਗਰ ਕੀਰਤਨ ਦੀ ਸ਼ਕਲ ‘ਚ ਗੁਰਦੁਆਰਾ ਮਜਨੂ ਟਿੱਲਾ ਸਾਹਿਬ ਪੁਜਣ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ … More
ਬਿਹਾਰ ‘ਚ ਲਾਲੂ-ਨਤੀਸ਼ 100-100 ਸੀਟਾਂ ਤੇ ਚੋਣ ਲੜਨਗੇ
ਨਵੀਂ ਦਿੱਲੀ- ਬਿਹਾਰ ਵਿੱਚ ਆਰਜੇਡੀ ਅਤੇ ਜੇਡੀਯੂ ਦਰਮਿਆਨ ਸੀਟਾਂ ਦੀ ਵੰਡ-ਵੰਡਾਈ ਸਬੰਧੀ ਸਮਝੌਤਾ ਸਿਰੇ ਚੜ੍ਹ ਗਿਆ ਹੈ। ਰਾਜਦ ਅਤੇ ਜੇਡੀਯੂ ਵਿੱਚਕਾਰ 100-100 ਸੀਟਾਂ ਤੇ ਚੋਣ ਲੜਨ ਦੀ ਡੀਲ ਪੱਕੀ ਹੋ ਗਈ ਹੈ। ਜਨਤਾ ਪਰੀਵਾਰ ਵਿੱਚ ਰਲ ਜਾਣ ਤੋਂ ਬਾਅਦ ਇੱਕ … More
ਸਿੱਖ ਕੌਮ ਵਿਪਦਾ ਦੌਰਾਨ ਮਦਦ ਕਰਨ ਨੂੰ ਸਦਾ ਤਿਆਰ ਰਹਿੰਦੀ ਹੈ
ਨਵੀਂ ਦਿੱਲੀ : ਗੁਰਦੁਆਰਾ ਸ੍ਰੀ ਗੁਰੁੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-1 (ਪਹਾੜੀ ਵਾਲਾ) ਦੇ ਪ੍ਰਬੰਧਕਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ‘ਚ ਆਏ ਜਲਜਲੇ ਦੇ ਪ੍ਰਭਾਵਿਤ ਲੋਕਾਂ ਤੱਕ ਮਦਦ ਪਹੁੰਚਾਉਣ ਵਾਸਤੇ ਲਗਭਗ 5 ਟਨ ਰਾਹਤ ਸਾਮਗ੍ਰੀ ਇਕ ਟ੍ਰਕ … More
ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਪ੍ਰਚੰਡ ਨੇ ਦਿੱਲੀ ਕਮੇਟੀ ਦੇ ਲੰਗਰ ਕੈਂਪ ਦਾ ਲਿਆ ਜਾਇਜ਼ਾ
ਨਵੀਂ ਦਿੱਲੀ : ਨੇਪਾਲ ਦੇ ਖੋਖਣਾ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਲੰਗਰ ਕੈਂਪ ਦਾ ਜਾਇਜ਼ਾ ਅੱਜ ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਨੇਪਾਲ ਦੀ ਯੂਨਾਇਟਿਡ ਕਮਿਯੂਨਿਸਟ ਪਾਰਟੀ ਦੇ ਸੀਨੀਅਰ ਆਗੂ ਪੁਸ਼ਪ ਕੁਮਾਰ ਦਹਿਲ (ਪ੍ਰਚੰਡ) ਨੇ ਲੈਂਦੇ … More
ਪਾਕਿਸਤਾਨ ਦੇ ਗੁਰੂਧਾਮਾਂ ਦੀ ਬੇਹਤਰੀ ਲਈ ਪੁਰਣ ਸਹਿਯੋਗ ਦੇਵਾਂਗੇ – ਜੀ.ਕੇ.
ਨਵੀਂ ਦਿੱਲੀ :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਦੋ ਦਿੰਨ ਦੇ ਪਾਕਿਸਤਾਨ ਦੌਰੇ ਨੂੰ ਸਫਲ ਦੱਸਦੇ ਹੋਏ ਇਸ ਬਾਰੇ ‘ਚ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ … More
ਨੇਪਾਲ ਦੇ ਭੂਚਾਲ ਪ੍ਰਭਾਵਿਤ ਦੋ ਪਿੰਡਾਂ ’ਚ ਦਿੱਲੀ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਲੰਗਰ ਕੈਂਪ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ’ਚ ਕਾਠਮੰਡੂ ਦੇ ਨੇੜੇ ਦੇ ਦੋ ਪਿੰਡਾਂ ਵਿੱਚ ਲੰਗਰ ਪਕਾਉਣ ਅਤੇ ਛਕਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਕਮੇਟੀ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪੁਨੀਤ ਸਿੰਘ ਚੰਢੋਕ ਨੂੰ ਇਸ ਬਾਰੇ … More
ਦਿੱਲੀ ਦੀਆਂ ਸੰਗਤਾਂ ਵੱਲੋਂ ਨੇਪਾਲ ਪੀੜਤਾਂ ਲਈ ਚੱਲ ਰਹੀ ਲੰਗਰ ਸੇਵਾ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨੇਪਾਲ ਵਿੱਚ ਆਏ ਭੁਚਾਲ ਦੇ ਪੀੜ੍ਹਤਾਂ ਤੱਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾ ਰਹੇ ਲੰਗਰ ਆਦਿਕ ਦੇ ਪ੍ਰਬੰਧਾਂ ਦਾ … More
ਨੇਪਾਲੀ ਲੋਕਾਂ ਤੱਕ ਭਾਰਤ ਸਰਕਾਰ ਰਾਹੀਂ ਲੰਗਰ ਭੇਜਣ ਦੀ ਦਿੱਲੀ ਕਮੇਟੀ ਨੇ ਕੀਤੀ ਪੇਸ਼ਕਸ਼
ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾ ਦੀ ਹੋਈ ਮੀਟਿੰਗ ‘ਚ ਅੱਜ ਨੇਪਾਲ ‘ਚ ਆਏ ਭੁਕੰਪ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਨੇਪਾਲ ਵਿਖੇ ਮੌਜੂਦ … More








