ਭਾਰਤ
ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਤੁਰੰਤ ਕਾਰਵਾਈ ਕਰਨ ਦੀ ਕੀਤੀ ਅਪੀਲ
ਨਵੀਂ ਦਿੱਲੀ :- ਸਿੱਖ ਪਰਿਵਾਰ ਨਾਲ ਸਬੰਧਿਤ ਐਨ.ਆਰ.ਆਈ. ਬ੍ਰਾਹਮੀ ਸਿੰਘ ਦੀ ਧੀ ਦੀ ਸ਼ਕੀ ਹਲਾਤਾਂ ‘ਚ ਕੁਰੂਕਸ਼ੇਤਰ ਵਿਖੇ ਹੋਈ ਮੌਤ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦੋਸ਼ੀ ਲੋਕਾਂ ਦੇ ਖਿਲਾਫ ਬਣਦੀ … More
ਧਾਰਮਿਕ ਚਿੰਨ੍ਹਾ ਨੂੰ ਸਕੱਰਟ ਤੇ ਛਾਪਣ ਵਾਲੇ ਨੇ ਮੰਗੀ ਮੁਆਫੀ
ਨਵੀਂ ਦਿੱਲੀ :- ਸਕੱਰਟ ‘ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾ ਨੂੰ ਛਾਪਣ ਵਾਲੇ ਉੱਘੇ ਡਿਜ਼ਾਇਨਰ ਤਰੂਣ ਤਹਿਲਿਆਨੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਸਲੇ ‘ਤੇ ਮੁਆਫੀ ਮੰਗਦੇ ਹੋਏ ਵਿਵਾਦਿਤ ਸਕੱਰਟਾਂ ਦੇ ਸਟਾਕ ਨੂੰ ਤੁਰੰਤ ਆਪਣੇ ਸਟੋਰਾਂ ਤੋਂ ਗੋਦਾਮਾ ‘ਚ … More
ਨੇਪਾਲ ਅਤੇ ਉਤਰੀ ਭਾਰਤ ‘ਚ ਭੂਚਾਲ ਦੇ ਝੱਟਕੇ
ਨਵੀਂ ਦਿੱਲੀ – ਰਾਜਧਾਨੀ ਦਿੱਲੀ ਸਮੇਤ ਉਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਸ਼ਨਿਚਰਵਾਰ ਦੀ ਸਵੇਰ ਨੂੰ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ। ਸਥਾਨਕ ਸਮੇਂ ਅਨੁਸਾਰ ਸਵੇਰੇ 11 ਵਜ ਕੇ 40 ਮਿੰਟ ਤੋਂ 11 ਵਜ ਕੇ 50 ਮਿੰਟ ਤੱਕ ਭੂਚਾਲ ਦੇ … More
ਸਕੱਰਟ ‘ਤੇ ਪੰਜ ਪਿਆਰੇ ਅਤੇ ਨਿਸ਼ਾਨ ਸਾਹਿਬ ਦੀ ਫੋਟੋ ਛਾਪਣ ਦੇ ਖਿਲਾਫ ਦਿੱਲੀ ਕਮੇਟੀ ਨੇ ਡਿਜ਼ਾਇਨਰ ਨੂੰ ਭੇਜਿਆ ਹਿਦਾਇਤੀ ਪੱਤਰ
ਨਵੀਂ ਦਿੱਲੀ :- ਉੱਘੇ ਫੈਸ਼ਨ ਡਿਜ਼ਾਇਨਰ ਤਰੁਣ ਤਹਿਲਿਆਨੀ ਵੱਲੋਂ ਸਕੱਰਟ ਦੇ ਉਪਰ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨ ਸਾਹਿਬ ਦੀ ਫੋਟੋ ਛਾਪਣ ਅਤੇ ਇਕ ਬਜ਼ੁਰਗ ਸਿੱਖ ਨੂੰ ਤਾਸ਼ ਖੇਡਦਾ ਹੋਇਆ ਦਿਖਾਉਣ ਦੇ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬਧੰਕ ਕਮੇਟੀ ਵੱਲੋਂ ਤਹਿਲਿਆਨੀ ਨੂੰ … More
ਕੁੱਟਮਾਰ ਦਾ ਸ਼ਿਕਾਰ ਹੋਏ ਪਾਠੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਦੀ ਦਿੱਲੀ ਕਮੇਟੀ ਨੇ ਕੀਤੀ ਪੇਸ਼ਕਸ਼
ਨਵੀਂ ਦਿੱਲੀ :- ਜਲੰਧਰ ਦੇ ਪਿੰਡ ਸਿੱਧੂਪੁਰ ਵਿਖੇ ਬੀਤੇ ਦਿਨੀ ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਪਾਠੀ ਸਿੰਘਾਂ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪ-ਹੁਦਰੀ ਤੇ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ ਹੈ। ਕਮੇਟੀ ਦੇ … More
ਜੰਤਰ-ਮੰਤਰ ਤੇ ਆਪ ਦੀ ਰੈਲੀ ਦੌਰਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਨਵੀਂ ਦਿੱਲੀ – ਆਪ ਵੱਲੋਂ ਜੰਤਰ-ਮੰਤਰ ਤੇ ਭੂਮੀ ਬਿਲ ਦੇ ਵਿਰੋਧ ਵਿੱਚ ਕੀਤੀ ਗਈ ਰੈਲੀ ਦੌਰਾਨ ਇੱਕ ਕਿਸਾਨ ਨੇ ਉਥੇ ਲਗੇ ਦਰੱਖਤ ਤੇ ਚੜ੍ਹ ਕੇ ਖੁਦਕੁਸ਼ੀ ਕਰਨ ਦੀ ਕੋਸਿ਼ਸ਼ ਕੀਤੀ। ਰਾਜਸਥਾਨ ਤੋਂ ਆਏ ਇਸ 42 ਸਲਾ ਗਜੇਂਦਰ ਸਿੰਘ ਨਾਂ ਦੇ … More
ਖਾਲਸਾ ਕਾਲਜ ਦੇ ਸਲਾਨਾ ਸਮਾਗਮ ‘ਚ ਢੀਂਡਸਾ ਨੇ ਭਰੀ ਹਾਜਰੀ
ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਗੁਰੁੂ ਤੇਗ ਬਹਾਦਰ ਖਾਲਸਾ ਕਾਲਜ ਦੇ 64ਵੇਂ ਸਲਾਨਾ ਦਿਹਾੜੇ ਮੌਕੇ ਪੰਜਾਬ ਦੇ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਕਾਲਜ ਦੇ ਤਾਰਾ ਸਿੰਘ ਆਡੀਟੋਰੀਅਮ ਵਿਖੇ ਹੋਏ … More
‘ਹੁਣ ਜਮੀਨ ਖੋਹੀ ਫਿਰ ਵੋਟ ਦਾ ਅਧਿਕਾਰ ਖੋਹਣਗੇ’ : ਲਾਲੂ
ਪਟਨਾ- ਸਾਬਕਾ ਰੇਲ ਮੰਤਰੀ ਅਤੇ ਰਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਪਿੱਛੜੇ ਵਰਗ ਨੂੰ ਇੱਕਜੁਟ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਨਾਂ ਕੇਵਲ ਸਾਡੀ ਜਮੀਨ ਲੈਣ ਦੇ ਯਤਨ ਕੀਤੇ ਜਾ ਰਹੇ ਹਨ, ਸਗੋਂ ਸਾਡੇ ਵੋਟ ਦੇ ਅਧਿਕਾਰ ਖੋਹਣ … More
ਭਾਈ ਮਲਕੀਅਤ ਸਿੰਘ ਦੇ ਪਰਿਵਾਰ ਨੂੰ ਦਿੱਲੀ ਕਮੇਟੀ ਦੇਵੇਗੀ ਮਾਇਕ ਸਹਾਇਤਾ
ਨਵੀਂ ਦਿੱਲੀ :- ਬੀਤੇ ਦਿਨੀ ਗੁਰਬਾਣੀ ਕੀਰਤਨ ਗਾਇਨ ਕਰਦੇ ਅਕਾਲ ਚਲਾਨਾ ਕਰ ਗਏ ਭਾਈ ਮਲਕੀਅਤ ਸਿੰਘ ਬਟਾਲਾ ਵਾਲਿਆਂ ਦੇ ਪਰਿਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬਧੰਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਮਾਇਕ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕਮੇਟੀ … More
ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੁੰ ਸਮਰਪਿਤ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ :- ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸੇਵਕ ਜਥਾ ਗੁਰੁੂ ਤੇਗ ਬਹਾਦਰ ਨਗਰ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੈਪਟਨ ਇੰਦਟਪ੍ਰੀਤ ਸਿੰਘ ਨੇ ਨਗਰ ਕੀਰਤਨ ਨੂੰ … More






