ਭਾਰਤ
ਭਾਈ ਮਲਕੀਅਤ ਸਿੰਘ ਦੇ ਪਰਿਵਾਰ ਨੂੰ ਦਿੱਲੀ ਕਮੇਟੀ ਦੇਵੇਗੀ ਮਾਇਕ ਸਹਾਇਤਾ
ਨਵੀਂ ਦਿੱਲੀ :- ਬੀਤੇ ਦਿਨੀ ਗੁਰਬਾਣੀ ਕੀਰਤਨ ਗਾਇਨ ਕਰਦੇ ਅਕਾਲ ਚਲਾਨਾ ਕਰ ਗਏ ਭਾਈ ਮਲਕੀਅਤ ਸਿੰਘ ਬਟਾਲਾ ਵਾਲਿਆਂ ਦੇ ਪਰਿਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬਧੰਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਮਾਇਕ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕਮੇਟੀ … More
ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੁੰ ਸਮਰਪਿਤ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ :- ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸੇਵਕ ਜਥਾ ਗੁਰੁੂ ਤੇਗ ਬਹਾਦਰ ਨਗਰ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੈਪਟਨ ਇੰਦਟਪ੍ਰੀਤ ਸਿੰਘ ਨੇ ਨਗਰ ਕੀਰਤਨ ਨੂੰ … More
ਖੋਖਰ ਤੇ ਗਿਰਧਾਰੀ ਲਾਲ ਨੂੰ ਨਹੀਂ ਦਿੱਤੀ ਹਾਈ ਕੋਰਟ ਨੇ ਰਾਹਤ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਜੱਣ ਕੁਮਾਰ ਦੇ ਨਜ਼ਦੀਕੀ ਬਲਵਾਨ ਖੋਖਰ ਅਤੇ ਗਿਰਧਾਰੀ ਲਾਲ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਸਜ਼ਾ ਨੂੰ ਮੁਲਤਵੀ ਕਰਕੇ ਜ਼ਮਾਨਤ ਦੇਣ ਦੇ ਮਸਲੇ ਤੇ ਦੋਸ਼ੀਆਂ … More
ਮਸਰਤ ਨੇ ਭਾਰਤ ਵਿਰੋਧੀ ਨਾਅਰਿਆਂ ਨੂੰ ਆਪਣੇ ਦਿਲ ਦੀ ਗੱਲ ਦੱਸਿਆ
ਸ੍ਰੀਨਗਰ – ਵੱਖਵਾਦੀ ਨੇਤਾ ਮਸਰਤ ਆਲਮ ਨੇ ‘ਕਸ਼ਮੀਰ ਬਣੇਗਾ ਪਾਕਿਸਤਾਨ’ ਦੇ ਨਾਅਰਿਆਂ ਨੂੰ ਆਪਣੇ ਦਿਲ ਦੀ ਗੱਲ ਦੱਸਿਆ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਇੱਕ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੁੰਦਾ ਹੈ। ਇੱਕ ਨਿਊਜ਼ ਚੈਨਲ ਨੂੰ ਦਿੱਤੇ ਗਏ … More
ਕੇਜਰੀਵਾਲ ਨੇ ਕੇਂਦਰ ਸਰਕਾਰ ਕੋਲੋਂ ਮੰਗੇ 10 ਹਜ਼ਾਰ ਕਰੋੜ
ਨਵੀਂ ਦਿੱਲੀ – ਕਰਾਵਲ ਨਗਰ ਵਿੱਚ ਇੱਕ ਰੈਲੀ ਦੌਰਾਨ ਦਿੱਲੀ ਦੇ ਮੁੱਖਮੰਤਰੀ ਕੇਜਰੀਵਾਲ ਨੇ ਅਵੈਧ ਕਲੋਨੀਆਂ ਨੂੰ ਲੀਗਲ ਕਰਨ ਲਈ ਕੇਂਦਰ ਸਰਕਾਰ ਕੋਲੋਂ 10 ਹਜ਼ਾਰ ਕਰੋੜ ਰੁਪੈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ … More
ਗੁਰਦੁਆਰਾ ਬੰਗਲਾ ਸਾਹਿਬ ‘ਚ ਕਾਰਸੇਵਾਵਾਂ ਦੀ ਸ਼ੁਰੂਆਤ
ਨਵੀਂ ਦਿੱਲੀ : ਸ੍ਰੀ ਗੁਰੁ ਹਰਿਕ੍ਰਿਸ਼ਨ ਸਾਹਿਬ ਜੀ ਦੀ ਪਵਿਤਰ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਦਰਬਾਰ ਹਾਲ ਦੇ ਮੁੱਖ ਦਰਵਾਜ਼ੇ ਤੇ ਸੋਨੇ, ਸਰ੍ਹਾਂ ਦੇ ਵਿਸਤਾਰ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦੀ ਕਾਰਸੇਵਾ ਦੀ ਆਰੰਭਤਾ ਅੱਜ … More
ਦੋਵਾਂ ਮੁਲਕਾਂ ‘ਚ ਬੇਹਤਰ ਤਾਲਮੇਲ ਕਰਕੇ ਸਿੱਖ ਯਾਤਰੂਆਂ ਨੂੰ ਵੀਜ਼ੇ ਛੇਤੀ ਮਿਲ ਰਹੇ ਹਨ :- ਸਿਰਸਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਇਸ ਗੱਲ ਦਾ ਖੁਲਾਸਾ ਅੱਜ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪਾਕਿਸਤਾਨ ਦੇ ਗੁਰੂਧਾਮਾਂ ਦੀ ਯਾਤਰਾ … More
ਮੋਦੀ ਦੇ ਕੋਲ ਤਾਂ ਦਿਮਾਗ ਹੀ ਨਹੀਂ : ਮਮਤਾ
ਕੋਲਕਾਤਾ – ਭਾਰਤੀ ਰਾਜਨੇਤਾ ਹਰ ਦਿਨ ਇੱਕ ਦੂਸਰੇ ਦੇ ਖਿਲਾਫ਼ ਇਤਰਾਜ਼ਯੋਗ ਬਿਆਨਬਾਜ਼ੀ ਕਰਦੇ ਹੀ ਰਹਿੰਦੇ ਹਨ। ਹਾਲ ਹੀ ਵਿੱਚ ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਇੱਕ ਰੈਲੀ ਦੌਰਾਨ ਆਪਣੇ ਤਾਜ਼ਾ ਬਿਆਨ ਵਿੱਚ ਪ੍ਰਧਾਨਮੰਤਰੀ ਨਰੇਂਦਰ ਮੋਦੀ ਦਾ ਮਖੌਲ ਉਡਾਉਂਦੇ ਹੋਏ … More
ਜੰਤਰ ਮੰਤਰ ਤੇ ਦਿੱਲੀ ਕਮੇਟੀ ਵੱਲੋਂ ਰੋਜ਼ਾਨਾ ਪੱਧਰੀ ਲੰਗਰ ਸੇਵਾ ਦੀ ਸ਼ੁਰੂਆਤ
ਨਵੀਂ ਦਿੱਲੀ : ਦਿੱਲੀ ਵਿਖੇ ਆਪਣੇ ਹੱਕਾਂ ਦੀ ਲਈ ਲੜਾਈ ਲੜਨ ਆਉਂਦੇ ਸਮਾਜਿਕ ਅਤੇ ਸਿਆਸੀ ਜਥੇਬੰਦੀਆਂ ਦੇ ਕਾਰਕੂੰਨਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੋਜ਼ਾਨਾ ਪਧੱਰੀ ਦੁਪਹਿਰ ਦੇ ਲੰਗਰ ਦੀ ਸੇਵਾ ਦੀ ਸ਼ੁਰੂਆਤ ਅੱਜ ਜੰਤਰ ਮੰਤਰ ਵਿਖੇ ਕੀਤੀ ਗਈ … More
ਬਹਿਸ ਤੋਂ ਭੱਜਣ ਦੇ ਬਹਾਨੇ ਲਭ ਰਹੇ ਹਨ ਸਰਨਾ ਭਰਾ :- ਸਿਰਸਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਸ਼ਰਤਾਂ ਦੇ ਨਾਲ ਜਨਤਕ ਬਹਿਸ ਕਰਨ ਦੀ ਦਿੱਤੀਆਂ ਜਾ ਰਹੀਆਂ ਸਲਾਹਾਂ ਦਾ ਹਵਾਲਾ ਦਿੰਦੇ ਹੋਏ ਸਰਨਾ ਭਰਾਵਾਂ … More







