ਭਾਰਤ

43496106_571922819908777_1514164843026841600_n.resized

ਦੇਸ਼ ਦੇ ਨਹੀਂ, ਅਨਿਲ ਅੰਬਾਨੀ ਦੇ ਚੌਂਕੀਦਾਰ ਹਨ ਮੋਦੀ : ਰਾਹੁਲ

ਨਵੀਂ ਦਿੱਲੀ – ਰਾਫੇਲ ਸੌਦੇ ਤੇ ਰਾਹੁਲ ਨੇ ਫਿਰ ਤੋਂ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ। ਰਾਹੁਲ ਨੇ ਕਿਹਾ ਕਿ ਨਰੇਂਦਰ ਮੋਦੀ ਭਰਿੱਸ਼ਟ ਹਨ ਅਤੇ ਉਨ੍ਹਾਂ ਨੇ ਅਨਿਲ ਅੰਬਾਨੀ ਨੂੰ ਕੰਟਰੈਕਟ ਦੇ ਕੇ 30 ਹਜ਼ਾਰ ਕਰੋੜ ਰੁਪੈ ਉਸ ਦੀ ਜੇਬ … More »

ਭਾਰਤ | Leave a comment
41535973_1887672434647535_332529871433498624_n.resized

ਪੀ. ਚਿਦੰਬਰਮ ਦੇ ਬੇਟੇ ਕਾਰਤੀ ਦੀ 54 ਕਰੋੜ ਰੁਪੈ ਦੀ ਸੰਪਤੀ ਜ਼ਬਤ

ਨਵੀਂ ਦਿੱਲੀ – ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਤੇ ਆਈਐਨਐਕਸ ਮੀਡੀਆ ਮਾਮਲੇ ਵਿੱਚ ਈਡੀ ਨੇ ਸ਼ਿਕੰਜਾ ਕਸ ਦਿੱਤਾ ਹੈ। ਈਡੀ ਨੇ ਭਾਰਤ, ਲੰਡਨ ਅਤੇ ਸਪੇਨ ਵਿੱਚ ਸਥਿਤ ਕਾਰਤੀ ਚਿਦੰਬਰਮ ਦੀਆਂ ਸੰਪਤੀਆਂ ਜ਼ਬਤ ਕਰ ਲਈਆਂ ਹਨ। ਕਾਰਤੀ … More »

ਭਾਰਤ | Leave a comment
Supreme_Court_of_India_-_Retouched.resized

SC ਨੇ ਰਾਫੇਲ ਡੀਲ ਦੀ ਸਾਰੀ ਪ੍ਰਕਿਰਿਆ ਦੀ ਮੰਗੀ ਜਾਣਕਾਰੀ

ਨਵੀਂ ਦਿੱਲੀ – ਕਾਂਗਰਸ ਜਿੱਥੇ ਰਾਫੇਲ ਸੌਦੇ ਨੂੰ ਲੈ ਕੇ ਲਗਾਤਾਰ ਮੋਦੀ ਸਰਕਾਰ ਦੀ ਆਲੋਚਨਾ ਕਰ ਰਹੀ ਹੈ,ਉਥੇ ਹੀ ਦੂਸਰੇ ਪਾਸੇ ਸੁਪਰੀਮ ਕੋਰਟ ਨੇ ਵੀ ਇਸ ਮੁੱਦੇ ਤੇ ਸਵਾਲ ਉਠਾਏ ਹਨ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਇਸ ਫੈਂਸਲੇ ਦੀ … More »

ਭਾਰਤ | Leave a comment
 

ਦਿੱਲੀ ਕਮੇਟੀ ਆਗੂਆਂ ਨੇ ਜੀ.ਕੇ. ਦੇ ਅਸਤੀਫੇ ਦੀ ਖਬਰ ਨੂੰ ਨਕਾਰਿਆ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਕਮੇਟੀ ਪ੍ਰਧਾਨ ਦਾ ਅਹੁਦੇ ਛੱਡਣ ਦੀ ਮੀਡੀਆ ਦੇ ਕੁਝ ਹਲਕਿਆਂ ਵੱਲੋਂ ਚਲਾਈ ਗਈ ਖਬਰ ’ਤੇ ਕਮੇਟੀ ਦਾ ਸਪਸ਼ਟੀਕਰਨ ਸਾਹਮਣੇ ਆਇਆ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ … More »

ਭਾਰਤ | Leave a comment
photo 1(4).resized

ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਵਫਦ ਨੇ ਗ੍ਰਹਿ ਸਕੱਤਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਕੇਂਦਰੀ ਗ੍ਰਹਿ ਸਕੱਤਰ ਨਾਲ ਮੁਲਾਕਾਤ ਕੀਤੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੀ ਅਗਵਾਈ ਹੇਠ ਗਏ ਵਫ਼ਦ ’ਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ … More »

ਭਾਰਤ | Leave a comment
PCphoto.resized

ਗੁ. ਰਕਾਬਗੰਜ ਸਾਹਿਬ ਦੀ ਇਤਿਹਾਸਕ ਇਮਾਰਤ ਨਾਲ ਛੇੜਛਾੜ ਦੀ ਸਾਜਿਸ਼ ਲਈ ਦਿੱਲੀ ਦੇ ਸਿੱਖਾਂ ਨੇ ਮੰਗਿਆ ਜੀ.ਕੇ. ਦਾ ਅਸਤੀਫਾ

ਨਵੀਂ ਦਿੱਲੀ : ਕਾਰ-ਸੇਵਾ ਦੇ ਨਾਅ ‘ਤੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਦਰਬਾਰ ਹਾਲ ਦੀ ਕੀਤੀ ਜਾਣ ਵਾਲੀ ਤੋੜਭੰਨ ਦੇ ਮਾਮਲੇ ਨੂੰ ਲੈ ਕੇ ਦਿੱਲੀ ਦੇ ਕੁੱਝ ਜਾਗਰੂਕ ਸਿੱਖਾਂ ਦੇ ਗਰੁੱਪ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ … More »

ਭਾਰਤ | Leave a comment
DSC_4444.resized

ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਦਿੱਲੀ ਕਮੇਟੀ ਵੱਲੋਂ ਮਨਾਇਆ ਗਿਆ

ਨਵੀਂ ਦਿੱਲੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਅੱਜ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ … More »

ਭਾਰਤ | Leave a comment
40258824_551432231957836_2611578675631489024_n.resized

‘ਹੁਣ ਕਿਸਾਨ ਆਪਣਾ ਦੁੱਖ ਵੀ ਨਹੀਂ ਸੁਣਾ ਸਕਦੇ’ : ਰਾਹੁਲ ਗਾਂਧੀ

ਨਵੀਂ ਦਿੱਲੀ – ਦਿੱਲੀ ਆ ਰਹੇ ਕਿਸਾਨਾਂ ਨੂੰ ਗਾਜੀਪੁਰ ਸਰਹੱਦ ਤੇ ਜਿਸ ਤਰ੍ਹਾਂ ਰੋਕਿਆ ਜਾ ਰਿਹਾ ਹੈ ਅਤੇ ਜਿਵੇਂ ਉਨ੍ਹਾਂ ਤੇ ਪਾਣੀ ਦੀਆਂ ਬੁਸ਼ਾਰਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ, ਉਸ ਦਾ ਰਾਹੁਲ ਗਾਂਧੀ ਸਮੇਤ ਹੋਰ ਵੀ … More »

ਭਾਰਤ | Leave a comment
ph 8.resized

ਭਾਈ ਘਨ੍ਹਈਆ ਜੀ ਦੇ 300 ਸਾਲਾਂ ਅਕਾਲ ਪਿਆਨਾ ਦਿਹਾੜੇ ਨੂੰ ਸਮਰਪਿਤ ਹੋਇਆ ਗੁਰਮਤਿ ਸਮਾਗਮ

ਨਵੀਂ ਦਿੱਲੀ : ਸਿੱਖਾਂ ਨੇ ਹਮੇਸ਼ਾ ਧਰਮ ਨੂੰ ਸੇਵਾ ਦੇ ਸੰਕਲਪ ਨਾਲ ਜੋੜ ਕੇ ਕਾਰਜ ਕੀਤਾ ਹੈ ਅਤੇ ਹਮੇਸ਼ਾ ਬਿਨਾ ਸਰਕਾਰੀ ਮਦਦ ਦੇ ਆਪਣੇ ਧਰਮ ਦੀ ਚੜ੍ਹਦੀਕਲਾ ਕਾਇਮ ਕਰਵਾਈ ਹੈ। ਪਰ ਦੂਜੇ ਪਾਸੇ ਇਸਾਈ ਧਰਮ ਦੇ ਪ੍ਰਚਾਰਕਾਂ ਨੇ ਹਮੇਸ਼ਾ ਸਰਕਾਰੀ … More »

ਭਾਰਤ | Leave a comment
1280px-Dassault_Rafale_A_(MAE).resized

‘ਰਾਫੇਲ ਕਰਾਰ ਬੋਫਰਸ ਦਾ ਵੀ ਬਾਪ ਹੈ’ : ਸ਼ਿਵਸੈਨਾ

ਮੁੰਬਈ – ਸ਼ਿਵਸੈਨਾ ਦੇ ਉਚ ਨੇਤਾ ਸੰਜੇ ਰਾਊਤ ਨੇ ਬੀਜੇਪੀ ਵੱਲੋਂ ਕੀਤੇ ਗਏ ਰਾਫੇਲ ਸੌਦੇ ਨੂੰ ‘ਬੋਫਰਸ ਦਾ ਵੀ ਬਾਪ’ ਦੱਸਦੇ ਹੋਏ ਕਿਹਾ ਕਿ ਇਸ ਸੌਦੇ ਦੀ ਪੋਲ ਖੋਲ੍ਹਣ ਕਰਕੇ ਦੇਸ਼ ਦੀ ਰਾਜਨੀਤੀ ਵਿੱਚ ਰਾਹੁਲ ਗਾਂਧੀ ਦਾ ਮਹੱਤਵ ਵਧਿਆ ਹੈ। … More »

ਭਾਰਤ | Leave a comment