ਭਾਰਤ
ਮੁਫ਼ਤੀ ਨੇ ਹੁਰੀਅਤ ਦੇ ਵੱਖਵਾਦੀ ਨੇਤਾ ਨੂੰ ਕੀਤਾ ਰਿਹਾ
ਸ੍ਰੀਨਗਰ – ਜਮੂੰ-ਕਸ਼ਮੀਰ ਦੀ ਮੁਫ਼ਤੀ ਸਰਕਾਰ ਨੇ ਆਪਣੀ ਸਹਿਯੋਗੀ ਪਾਰਟੀ ਬੀਜੇਪੀ ਦੇ ਵਿਰੋਧੀ ਤੇਵਰਾਂ ਦੀ ਪ੍ਰਵਾਹ ਨਾਂ ਕਰਦਿਆਂ ਹੋਇਆਂ ਰਾਜ ਦੀਆਂ ਜੇਲ੍ਹਾਂ ਵਿੱਚ ਬੰਦ ਵੱਖਵਾਦੀਆਂ ਨੂੰ ਰਿਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪੀਡੀਪੀ ਸਰਕਾਰ ਨੇ ਹੁਰੀਅਤ ਦੇ ਵੱਖਵਾਦੀ ਨੇਤਾ ਰਹੇ … More
ਸਿੱਖਾਂ ਦੀਆਂ ਕੁਰਬਾਨੀਆਂ ਨੂੰ ਸਰਕਾਰਾਂ ਨੇ ਅਣਗੋਲੇ ਕੀਤਾ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਵੱਲੋਂ ਕਰਵਾਏ ਗਏ ਹੋਲਾ ਮਹੱਲਾ ਸਮਾਗਮਾਂ ਦੌਰਾਨ ਬੇਬਾਕ ਹੋ ਕੇ ਸਰਕਾਰਾਂ ਤੇ ਸਿੱਖ ਕੌਮ ਦੀਆਂ ਕੁਰਬਾਨੀਆਂ ਬਾਰੇ ਸੁਨਣ ਲਈ ਨਹੀਂ ਤਿਆਰ ਹੋਣ ਦਾ … More
ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਲੰਗਰ ਹਾਲ ਦਾ ਨਾਂ
ਨਵੀਂ ਦਿੱਲੀ – ਸ਼ਹੀਦ ਭਾਈ ਜੀਵਨ ਸਿੰਘ (ਭਾਈ ਜੈਤਾ ਜੀ-ਰੰਘਰੇਟਾ ਗੁਰੁੂ ਕਾ ਬੇਟਾ) ਦੇ ਨਾਂ ਤੇ ਸ੍ਰੀ ਗੁਰੁੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਸ਼ਹੀਦੀ ਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਲੰਗਰ ਹਾਲ ਦਾ ਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਭਾਰਤੀ ਮੱਛਿਆਰਿਆਂ ਨੂੰ ਗੋਲੀ ਮਾਰ ਦੇਵੋ – ਪੀਐਮ ਵਿਕਰਮਸਿੰਘੇ
ਨਵੀਂ ਦਿੱਲੀ – ਸ੍ਰੀ ਲੰਕਾ ਦੇ ਪ੍ਰਧਾਨਮੰਤਰੀ ਰਾਨਿਲ ਵਿਕਰਮਸਿੰਘੇ ਨੇ ਭਾਰਤ ਦੇ ਖਿਲਾਫ਼ ਇਤਰਾਜ਼ਯੋਗ ਬਿਆਨ ਦੇ ਕੇ ਮੋਦੀ ਸਰਕਾਰ ਨੂੰ ਝਟਕਾ ਦਿੱਤਾ ਹੈ।ਸ੍ਰੀ ਲੰਕਾ ਦੇ ਪ੍ਰਧਾਨਮੰਤਰੀ ਨੇ ਭਾਰਤੀ ਮਛਿਆਰਿਆਂ ਨੂੰ ਗੋਲੀ ਮਾਰਨ ਦੀ ਗੱਲ ਕੀਤੀ ਹੈ। ਇਹ ਬਿਆਨ ਮੋਦੀ ਦੇ … More
ਤਿਹਾੜ ਜੇਲ੍ਹ ਵਿੱਚ ਹੋਲਾ ਮਹੱਲਾ 4 ਮਾਰਚ ਨੂੰ ਮਨਾਇਆ ਜਾਵੇਗਾ
ਨਵੀਂ ਦਿੱਲੀ : ਤਿਹਾੜ ਜੇਲ੍ਹ ਦੇ ਅਧਿਕਾਰੀਆਂ ਅਤੇ ਸਿੱਖ ਬੰਦੀਆਂ ਵਲੋਂ ਸੇਂਟਰਲ ਜੇਲ੍ਹ (ਤਿਹਾੜ) ਨੰਬਰ 3 ਵਿਖੇ 4 ਮਾਰਚ ਨੂੰ ਹੋਲੇ ਮਹੱਲੇ ਦਾ ਤਿਉਹਾਰ ਮਨਾਣ ਲਈ ਆਯੋਜਿਤ ਕੀਤੇ ਜਾ ਰਹੇ ਕੀਰਤਨ ਦਰਬਾਰ ਲਈ ਰਾਗੀ ਜੱਥੇ, ਕੜਾਹ ਪ੍ਰਸ਼ਾਦ ਲਈ ਰਸਦ ਅਤੇ … More
ਦਿੱਲੀ ਕਮੇਟੀ ਵੱਲੋਂ ਅਮਰੀਕਨ ਸਿੱਖਾਂ ਦੀ ਪਛਾਣ ਦੇ ਪ੍ਰਚਾਰ ਲਈ ਸਹਿਯੋਗ ਦੇਣ ਦਾ ਐਲਾਨ
ਨਵੀਂ ਦਿੱਲੀ – ਅਮਰੀਕਾ ‘ਚ ਵੱਸਦੇ ਸਿੱਖਾਂ ਤੇ ਹੋ ਰਹੇ ਨਸਲੀ ਹਮਲਿਆਂ ਦੇ ਖਿਲਾਫ ਅਮਰੀਕੀ ਸਿੱਖਾਂ ਵੱਲੋਂ ਚਲਾਈ ਜਾ ਰਹੀ ਜਾਗਰੁਕਤਾ ਮੁਹਿੰਮ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 10,000 ਅਮਰੀਕਨ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ। ਕਮੇਟੀ … More
ਮੁਫ਼ਤੀ ਮੁਹੰਮਦ ਬਣੇ ਜਮੂੰ-ਕਸ਼ਮੀਰ ਦੇ ਮੁੱਖਮੰਤਰੀ
ਜਮੂੰ – ਪੀਡੀਪੀ ਨੇਤਾ ਮੁਫ਼ਤੀ ਮੁਹੰਮਦ ਸਈਅਦ ਨੇ ਐਤਵਾਰ ਨੂੰ ਜਮੂੰ ਯੂਨੀਵਰਿਸਟੀ ਦੇ ਜਨਰਲ ਜੋਰਾਵਰ ਸਿੰਘ ਆਡੀਟੋਰੀਅਮ ਵਿੱਚ ਜਮੂੰ-ਕਸ਼ਮੀਰ ਦੇ 12ਵੇਂ ਮੁੱਖਮੰਤਰੀ ਦੇ ਤੌਰ ਤੇ ਸਹੁੰ ਚੁੱਕੀ। ਬੀਜੇਪੀ ਦੇ ਨਿਰਮਲ ਸਿੰਘ ਰਾਜ ਦੇ ਉਪ ਮੁੱਖ ਮੰਤਰੀ ਬਣੇ। ਮੁਫ਼ਤੀ ਦੀ ਅਗਵਾਈ … More
ਮੱਧ-ਵਰਗ ਲਈ ਨਿਰਾਸ਼ਾਜਨਕ : ਜੇਟਲੀ ਦਾ ਬੱਜਟ
ਨਵੀਂ ਦਿੱਲੀ – ਵਿੱਤਮੰਤਰੀ ਅਰੁਣ ਜੇਟਲੀ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਨੌਕਰੀ ਪੇਸ਼ਾ ਲੋਕਾਂ ਨੂੰ ਕੋਈ ਖਾਸ ਰਾਹਤ ਨਹੀਂ ਮਿਲੀ। ਨਿਜੀ ਇਨਕਮ ਟੈਕਸ ਵਿੱਚ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ। ਸਿਰਫ਼ ਟਰਾਂਸਪੋਰਟ ਅਲਾਊਂਸ ਦੀ ਮੰਥਲੀ ਲਿਮਿਟ 800 ਰੁਪੈ ਤੋਂ … More
ਦਿੱਲੀ ਕਮੇਟੀ ਚੋਣਾਂ ‘ਚ ਸਰਨਾ ਧੜੇ ਦੀ ਲੱਕ ਤੋੜਵੀਂ ਹਾਰ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੀਆਂ ਚੋਣਾਂ ਦੌਰਾਨ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਧੜੇ ਦੇ ਜਿਤੇ ਹੋਏ 8 ਮੈਂਬਰਾਂ ਚੋ 5 ਮੈਂਬਰਾ ਨੇ ਬਗਾਵਤ ਕਰਦੇ ਹੋਏ ਸਰਨਾ ਵੱਲੋਂ ਚੋਣਾਂ ਦੇ ਨਤੀਜੇ ਹੈਰਾਨੀਕੁੰਨ ਹੋਣ ਦੇ … More
ਦਿੱਲੀ ‘ਚ ਅੱਧੇ ਰੇਟ ਤੇ ਬਿਜਲੀ ਅਤੇ ਹਰ ਮਹੀਨੇ 20 ਹਜ਼ਾਰ ਲਿਟਰ ਪਾਣੀ ਮੁਫ਼ਤ
ਨਵੀਂ ਦਿੱਲੀ- ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀਵਾਸੀਆਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਨਿਭਾਉਣ ਦੀ ਤਿਆਰੀ ਕਰ ਲਈ ਹੈ। ਦਿੱਲੀ ਵਿੱਚ ਬਿਜਲੀ ਦੇ ਰੇਟ ਅੱਧੇ ਹੋਣ ਜਾ ਰਹੇ ਹਨ। ਵਾਅਦੇ ਅਨੁਸਾਰ 400 ਯੂਨਿਟ ਤੱਕ ਬਿਜਲੀ ਦੀ ਕੀਮਤ … More









