ਭਾਰਤ
ਦਿੱਲੀ ’ਚ ਵਿਕਾਸ ਦੀ ਲਹਿਰ ਚਲਾਉਣ ਲਈ ਭਾਜਪਾ ਸਰਕਾਰ ਜ਼ਰੂਰੀ – ਸੁਖਬੀਰ ਬਾਦਲ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਲਕਾਜੀ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹੱਕ ਵਿੱਚ ਕਾਲਕਾਜੀ ਹਲਕੇ ਵਿਖੇ … More
ਕਿਰਨ ਬੇਦੀ ਦੇ ਚੋਣ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ – ਭਾਜਪਾ ਦੀ ਮੁੱਖਮੰਤਰੀ ਦੇ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕ੍ਰਿਸ਼ਨਾ ਨਗਰ ਸਥਿਤ ਚੋਣ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੁਣ ਸ਼ਬਦੀ ਜੰਗ ਹਿੰਸਕ … More
ਪੰਥਕ ਕਨਵੈਨਸ਼ਨ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ‘ਚ ਬਾਦਲ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਲਿਆ ਗਿਆ ਫੈਂਸਲਾ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਯੂਥ ਵਿੰਗ ਵੱਲੋਂ ਕਰਵਾਈ ਗਈ ਪੰਥਕ ਕਨਵੈਨਸ਼ਨ ਵਿੱਚ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਗਠਜੋੜ ਦਾ ਮੁਕੰਮਲ ਬਾਈਕਾਟ ਦਾ ਫੈਸਲਾ ਪੰਥਕ ਜੈਕਾਰਿਆਂ ਦੀ ਗੂੰਜ ਵਿੱਚ ਕੀਤਾ ਗਿਆ । ਦਿੱਲੀ ਦੇ … More
ਕੇਜਰੀਵਾਲ ਹੀ ਮੋਦੀ ਨੂੰ ਹਿਲਾ ਸਕਦਾ ਹੈ : ਅੰਨਾ
ਨਵੀਂ ਦਿੱਲੀ – ਸਮਾਜ ਸੇਵਕ ਅਤੇ ਕਿਰਨ ਬੇਦੀ ਅਤੇ ਕੇਜਰੀਵਾਲ ਦੇ ਗੁਰੂ ਅੰਨਾ ਹਜ਼ਾਰੇ ਨੇ ਮੋਦੀ ਸਰਕਾਰ ਦੇ ਵਿਰੁੱਧ ਆਪਣਾ ਗੁਬਾਰ ਕੱਢਦੇ ਹੋਏ ਕਿਹਾ, “ ਨਰੇਂਦਰ ਮੋਦੀ ਸਰਕਾਰ ਨੂੰ ਹਿਲਾਉਣ ਦੀ ਤਾਕਤ ਆਮ ਆਦਮੀ ਪਾਰਟੀ ਵਿੱਚ ਹੀ ਹੈ।” ਭਾਜਪਾ ਨੇ … More
ਮੋਦੀ ਨੇ ਓਬਾਮਾ ਲਈ ਚਾਹ ਬਣਾ ਕੇ ਦੇਸ਼ ਦਾ ਅਪਮਾਨ ਕੀਤਾ ਹੈ : ਸ਼ੰਕਰਾਚਾਰੀਆ
ਬੈਤੂਲ – ਮੋਦੀ ਨੇ ਬੇਸ਼ੱਕ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਚਾਪਲੂਸੀ ਕਰਕੇ ਆਪਣੀਆਂ ਖਾਮੀਆਂ ਨੂੰ ਛਿਪਾਉਣ ਦੀ ਕੋਸਿ਼ਸ਼ ਕੀਤੀ ਹੈ, ਪਰ ਦਵਾਰਕਾ ਸ਼ਾਰਧਾ ਪੀਠ ਦੇ ਸ਼ੰਕਰਾਚਾਰੀਆ ਸਵਰੂਪਾਨੰਦ ਸਰਸਵਤੀ ਨੇ ਇਸ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ। ਸ਼ੰਕਰਾਚਾਰੀਆ ਨੇ ਕਿਹਾ … More
ਦਿੱਲੀ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਿੱਖਾਂ ਨੂੰ ਭਾਜਪਾ ਦੇ ਬਾਈਕਾਟ ਦਾ ਦਿੱਤਾ ਸੱਦਾ
ਨਵੀ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਘੱਟ ਗਿਣਤੀਆਂ ਤੇ ਵਿਸ਼ੇਸ਼ ਕਰਕੇ ਸਿੱਖ ਪੰਥ ਨੂੰ ਭਾਜਪਾ ਦੇ ਬਾਈਕਾਟ ਦਾ ਸੱਦਾ ਦਿੰਦਿਆ ਕਿਹਾ ਕਿ ਭਾਜਪਾ ਤੇ ਸੰਘ ਪਰਿਵਾਰ ਆਪਣੇ ਹਿੰਦੂਤਵੀ ਏਜੰਡੇ ਨੂੰ ਲਾਗੂ ਕਰਕੇ … More
ਪਾਰਟੀ ਕਾਰਕੁੰਨਾਂ ਨੂੰ ਚਾਰੋ ਸੀਟਾਂ ਜਿੱਤਣ ਦਾ ਸੁਖਬੀਰ ਨੇ ਦਿੱਤਾ ਸੱਦਾ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਾਅਵਾ ਕੀਤਾ ਕਿ ਅਕਾਲੀ ਦਲ ਵਰਗੇ ਵਰਕਰ ਕਿਸੇ ਵੀ ਪਾਰਟੀ ਕੋਲ ਨਹੀਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਾਦਲ ਨੇ ਅੱਜ ਦਿੱਲੀ ਵਿਖੇ ਰਾਜਸਭਾ ਮੈਂਬਰ ਸੁਖਦੇਵ ਸਿੰਘ … More
ਸਰਨਾ ਭਰਾਵਾਂ ਦੇ ਖਿਲਾਫ ਝੂਠੀਆਂ ਤੇ ਬੇਬੁਨਿਆਦ ਖਬਰਾਂ ਛਾਪਣ ਤੇ ਛਪਵਾਉਣ ਵਾਲਿਆਂ ਦੇ ਖਿਲਾਫ ਮਾਨਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ- ਦਮਨਦੀਪ ਸਿੰਘ
ਨਵੀਂ ਦਿੱਲੀ – ਸ੍ਰ. ਦਮਨਦੀਪ ਸਿੰਘ ਪ੍ਰਧਾਨ ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ( ਦਿੱਲੀ ਇਕਾਈ) ਨੇ ਕਿ ਸ੍ਰ. ਪਰਮਜੀਤ ਸਿੰਘ ਸਰਨਾ ਵਿਰੁੱਧ ਬੇਤੁੱਕੇ ਖਬਰਾਂ ਲਗਾਉਣ ਵਾਲਿਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸ੍ਰ. ਸਰਨਾ ਦੇ ਖਿਲਾਫ ਅਧਾਰਹੀਣ ਖਬਰਾਂ ਲਗਾਉਣ ਨਾਲ ਉਹਨਾਂ … More
ਨਿਊਕਲੀਅਰ ਡੀਲ ਤੇ ਮੋਦੀ ਨੇ ਅਮਰੀਕਾ ਅੱਗੇ ਝੁਕ ਕੇ ਸਾਰੀਆਂ ਸ਼ਰਤਾਂ ਮੰਨੀਆਂ
ਨਵੀਂ ਦਿੱਲੀ – ਅਮਰੀਕਾ ਅਤੇ ਭਾਰਤ ਦਰਮਿਆਨ ਨਿਊਕਲੀਅਰ ਡੀਲ ਫਾਈਨਲ ਹੋ ਗਈ ਹੈ। ਰਾਸ਼ਟਰਪਤੀ ਓਬਾਮਾ ਅਤੇ ਮੋਦੀ ਵਿੱਚਕਾਰ ਹੋਈ ਗੱਲਬਾਤ ਤੋਂ ਬਾਅਦ ਭਾਰਤ ਨੇ ਅਮਰੀਕਾ ਅੱਗੇ ਝੁਕਦਿਆਂ ਹੋਇਆਂ ਉਸ ਦੀਆਂ ਸਾਰੀਆਂ ਸ਼ਰਤਾਂ ਮੰਨਦੇ ਹੋਏ ਨਿਊਕਲੀਅਰ ਡੀਲ ਵਿੱਚ ਆਉਣ ਵਾਲੀਆਂ ਸਾਰੀਆਂ … More
ਸੁਪਰੀਮ ਕੋਰਟ ਦੇ ਆਦੇਸ਼ ਕਾਰਣ ਓਬਾਮਾ ਤਾਜ ਨਹੀਂ ਵੇਖ ਸਕਣਗੇ
ਨਵੀਂ ਦਿੱਲੀ – ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਤਾਜ ਮਹਿਲ ਵੇਖਣ ਦੀ ਇੱਛਾ ਸੁਪਰੀਮ ਕੋਰਟ ਦੇ ਆਦੇਸ਼ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਕਾਰਨ ਅਧੂਰੀ ਹੀ ਰਹਿ ਗਈ। ਓਬਾਮਾ ਦੀ ਹੱਥਿਆਰਬੰਦ ਗੱਡੀ ਨੂੰ ਤਾਜ ਮਹਿਲ ਦੇ ਪੂਰਬੀ ਗੇਟ ਵਾਲੀ ਸਾਈਡ ਤੋਂ … More








