ਭਾਰਤ
ਕਤਲੇਆਮ ਪੀੜਤਾਂ ਦੇ ਦਾਅਵਿਆਂ ਅਤੇ ਸਬੂਤਾਂ ਨੂੰ ਜਾਂਚ ਕਮੇਟੀ ਤੱਕ ਪਹੁੰਚਾਉਣ ਲਈ ਦਿੱਲੀ ਕਮੇਟੀ ਨੇ ਵੱਖਰਾ ਵਿਭਾਗ ਖੋਲਿਆ
ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਕਤਲੇਆਮ ਪੀੜਤਾਂ ਦੇ ਦਾਅਵਿਆਂ ਅਤੇ ਸਬੂਤਾਂ ਨੂੰ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਜੀ.ਪੀ. ਮਾਥੁਰ ਜਾਂਚ ਕਮੇਟੀ ਤੱਕ ਪਹੁੰਚਾਉਣ ਵਾਸਤੇ ਗੁਰਦੁਆਰਾ ਰਕਾਬਗੰਜ ਸਾਹਿਬ ਮੁੱਖ ਦਫ਼ਤਰ ਵਿਖੇ ਅਲਗ ਵਿਭਾਗ ਕਾਇਮ ਕਰ ਦਿੱਤਾ … More
ਸਿੱਖ ਕੈਦੀਆਂ ਦੀ ਰਿਹਾਈ ਲਈ ਸੁਪਰੀਮ ਕੋਰਟ ਜਾਣ ਦੀ ਵੀ ਤਿਆਰੀ
ਨਵੀਂ ਦਿੱਲੀ :- ਆਪਣੀ ਸਜਾਵਾਂ ਭੁਗਤ ਚੁੱਕੇ ਜੇਲਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੀਤੇ 14 ਨਵੰਬਰ ਤੋਂ ਭੁੱਖ ਹੜਤਾਲ ਤੇ ਅੰਬਾਲਾ ‘ਚ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਸਮਰਥਨ ‘ਚ ਅੱਜ ਪ੍ਰੈਸ ਕਾਨਫ੍ਰੈਨਸ ਦੌਰਾਨ … More
ਪੰਜਾਬ ਸਰਕਾਰ ਨੂੰ ਬਰਖਾਸਤ ਕਰਕੇ ਨਸ਼ਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ- ਸਰਨਾ
ਨਵੀ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਰਹੱਦ ‘ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋ ਦਿੱਤੇ ਗਏ ਧਰਨੇ ਨੂੰ ਗੈਰ ਵਾਜਿਬ ਗਰਦਾਨਦਿਆ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਈ.ਡੀ. ਕੋਲੋ ਬਚਾਉਣ ਤੇ ਆਪਣੇ ਗੁਨਾਹਾਂ … More
ਦਿੱਲੀ ਕਮੇਟੀ ਨੇ ਜਸਟਿਸ ਮਾਥੂਰ ਨੂੰ ਤਹਿ ਸਮੇਂ ਸੀਮਾ ‘ਚ 1984 ਸਿੱਖ ਕਤਲੇਆਮ ਦੇ ਮਸਲਿਆਂ ਤੇ ਰਿਪੋਰਟ ਦੇਣ ਦੀ ਕੀਤੀ ਮੰਗ
ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਸੁਪਰਿਮ ਕੋਰਟ ਦੇ ਰਿਟਾਇਰਡ ਜੱਜ ਜਸਟਿਸ ਜੀ.ਪੀ. ਮਾਥੂਰ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੂੰ ਹਾਲ ‘ਚ ਹੀ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਨਾਲ ਜੁੜੇ ਮਸਲਿਆਂ ਦੀ ਜਾਂਚ ਲਈ … More
ਕਾਲਕਾ ਜੀ ਵਿਖੇ ਕਾਰਕੂੰਨਾ ਨੂੰ ਜ਼ਿਮੇਵਾਰੀਆਂ ਦੇਣ ਦਾ ਹੋਇਆ ਸਮਾਗਮ
ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਵੱਲੋਂ ਹਲਕੇ ‘ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਨਿੱਘੇ ਲੈਵਲ ਤੇ ਮਜਬੂਤ ਕਰਨ ਵਾਸਤੇ ਕਾਲਕਾ ਜੀ ਵਿਖੇ ਕਾਰਕੂੰਨਾ ਦੀ ਮਹਾਸਭਾ … More
ਤਖਤ ਸਾਹਿਬ ਦੀ ਪਰੰਪਰਾ ਤੇ ਸਿਧਾਂਤ ਨੂੰ ਢਾਹ ਲਗਾਉਣ ਵਾਲਾ ਜਥੇਦਾਰ ਗਿਆਨੀ ਮੱਲ ਸਿੰਘ ਤੁਰੰਤ ਅਸਤੀਫਾ ਦੇਵੇ-ਸਰਨਾ
ਨਵੀ ਦਿੱਲੀ -ਸ.ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਇੱਕ ਜਥੇਦਾਰ ਹੋ ਕੇ ਦੇਸ਼ ਦੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਉਹਨਾਂ ਦੇ ਦਫਤਰ ਵਿੱਚ ਮਿਲਣ ਲਈ ਪੁੱਜੇ ਤਖਤ ਸ੍ਰੀ ਕੇਸਗੜ੍ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ … More
ਬਿਹਾਰ ‘ਚ 500 ਲੋਕ ਹਿੰਦੂ ਧਰਮ ਛੱਡ ਕੇ ਬੋਧੀ ਬਣੇ
ਗਯਾ : ਬਿਹਾਰ ਦੇ ਗਯਾ ਜਿਲ੍ਹੇ ਵਿੱਚ ਪੰਜ ਸੌ ਤੋਂ ਵੱਧ ਹਿੰਦੂ ਲੋਕਾਂ ਨੇ ਬੁੱਧ ਧਰਮ ਅਪਨਾ ਲਿਆ ਹੈ। ਇਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ। ਧਰਮ ਬਦਲਣ ਦਾ ਇਹ ਸਮਾਗਮ ਸ਼ਨਿਚਰਵਾਰ ਨੂੰ ਮਾਨਪੁਰ ਦੇ ਖੰਜਾਹਾਪੁਰ ਪਿੰਡ ਵਿੱਚ ਆਯੋਜਿਤ … More
ਮਹੋਬਾ ‘ਚ ਸਿੱਖ ਪਰਿਵਾਰਾਂ ਦੀਆਂ ਦੁਕਾਨਾਂ ਨੂੰ ਢਾਉਣ ਦੇ ਖਿਲਾਫ ਅਕਾਲੀ ਦਲ ਅਤੇ ਦਿੱਲੀ ਕਮੇਟੀ ਨੇ ਵਿਰੋਧ ਜਤਾਇਆ
ਨਵੀਂ ਦਿੱਲੀ :- ਯੂ.ਪੀ ਦੇ ਮਹੋਬਾ ‘ਚ ਬੀਤੇ ਦਿਨੀ ਸ. ਜਸਪਾਲ ਸਿੰਘ ਦੇ ਪਰਿਵਾਰ ਦੀਆਂ ਦੁਕਾਨਾਂ ਨੂੰ ਭੂਮਾਫੀਆ ਵੱਲੋਂ ਕਬਜਾ ਕਰਨ ਦੀ ਨੀਯਤ ਨਾਲ ਦੁਕਾਨਾਂ ਨੂੰ ਢਾਉਣ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ … More
ਇੰਡੀਆ ਗੇਟ ਸਕੂਲ ਵਿਖੇ ਮਨਾਇਆ ਗਿਆ ਖੇਡ ਦਿਹਾੜਾ
ਨਵੀਂ ਦਿੱਲੀ :- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਜੁਨੀਅਰ ਵਿਭਾਗ ਦੇ ਬੱਚਿਆਂ ਦਾ ਖੇਡ ਸਮਾਗਮ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ‘ਚ ਖੇਡਾਂ ਦੀ ਭਾਵਨਾ ਨੂੰ ਪ੍ਰਫੁਲਿਤ ਕਰਨ ਵਾਸਤੇ ਕਰਵਾਇਆ ਗਿਆ। ਖੇਡ ਦਿਹਾੜੇ ਦੀ ਆਰੰਭਤਾ ਸਕੂਲ ਦੀ ਪ੍ਰਿੰਸੀਪਲ ਦਵਿੰਦਰਜੀਤ ਕੌਰ … More
ਬਜ਼ੁਰਗਾਂ ਦੀ ਸੇਵਾ ਹੀ ਮਨੁੱਖਤਾ ਦੀ ਸੇਵਾ :- ਸਿਰਸਾ
ਨਵੀਂ ਦਿੱਲੀ :-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਅਤੇ ਰਾਜੌਰੀ ਗਾਰਡਨ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਸ਼ਿਵਾਜੀ ਕਾਲਜ ਗਰਾਉਂਡ, ਰਾਜਾ ਗਾਰਡਨ ਵਿਖੇ ਸੀਨੀਅਰ ਸੀਟੀਜ਼ਨ ਦਿਹਾੜਾ ਮਨਾਇਆ ਗਿਆ। ਜਿਸ ਵਿਚ ਹਜ਼ਾਰਾਂ ਬਜ਼ੁਰਗਾਂ ਨੇ ਹਿੱਸਾ ਲੈਂਦੇ ਹੋਏ ਸੁੱਰਖਿਆ … More







