ਭਾਰਤ
ਰਾਜਨਾਥ ਸਿੰਘ ਨਾਲ ਪੰਥਕ ਜਥੇਬੰਦੀਆਂ ਦੇ ਵਫਦ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ : ਸਿੱਖ ਕੌਮ ਦੇ ਲੰਮੇ ਸਮੇਂ ਤੋਂ ਲਮਕਦੇ ਆ ਰਹੇ ਪੰਥਕ ਮਸਲਿਆਂ ’ਤੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲ ਕਦਮੀ ਕਰਦੇ ਹੋਏ ਉਕਤ ਮਸਲਿਆਂ ਦੇ ਹੱਲ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ’ਤੇ … More
ਬਾਦਲ ਦਾ ਪੰਥਕ ਏਜੰਡਾ ਕੌਮ ਨਾਲ ਗਦਾਰੀ ਕਰਨ ਦੀ ਇੱਕ ਹੋਰ ਕੜੀ : ਸਰਨਾ
ਦਿੱਲੀ:ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਤੇ ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਦੇ ਨਾਂ ਇਕ ਬਿਆਨ ਵਿਚ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਪੇਸ਼ ਕੀਤੇ ਜਾਣ ਵਾਲੇ ਪੰਥਕ ਏਜੰਡੇ ਨੂੰ ਹਾਥੀ … More
ਦਿੱਲੀ ‘ਚ ਰਾਤ 12:30 ਤੋਂ ਬਾਅਦ ਨਹੀਂ ਹੋਣਗੇ ਨਿਊ ਈਅਰ ਸੈਲੀਬਰੇਸ਼ਨਜ਼
ਨਵੀਂ ਦਿੱਲੀ- ਦਿੱਲੀ ਪੁਲਿਸ ਨੇ ਇਸ ਵਾਰ ਨਵੇਂ ਸਾਲ ਦੇ ਜਸ਼ਨ ਮਨਾਉਣ ਲਈ ਰਾਜਧਾਨੀ ਵਿੱਚ ਹੋ ਰਹੀਆਂ ਜੋਰਦਾਰ ਤਿਆਰੀਆਂ ਦੇ ਮੱਦੇਨਜ਼ਰ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਤਹਿਤ ਦਿੱਲੀ ਪੁਲਿਸ ਨੇ ਸੈਲੀਬਰੇਸ਼ਨ ਦੇ ਲਈ ਰਾਤ ਸਾਢੇ ਬਾਰਾਂ … More
ਗੁਰੂ ਗੋਬਿੰਦ ਸਿੰਘ ਜੀ ਦੇ ਪਰਕਾਸ਼ ਪੁਰਬ ਦੇ ਸਬੰਧ ‘ਚ ਡੀਐਸਜੀਪੀਸੀ ਨੇ ਸਜਾਇਆ ਕੀਰਤਨ ਸਮਾਗਮ
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ … More
ਡਾ. ਨੇਕੀ ਅਤੇ ਤ੍ਰਿਲੋਚਨ ਸਿੰਘ ਨੇ ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟਡੀਜ਼ ਵਿਖੇ ਅਹੁਦਾ ਸੰਭਾਲਿਆ
ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕਾਰੀ ਪ੍ਰੋਜੈਕਟ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਦੇ ਚੇਅਰਮੈਨ ਵਜੋਂ ਉੱਘੇ ਲਿਖਾਰੀ ਡਾ. ਜਸਵੰਤ ਸਿੰਘ ਨੇਕੀ ਅਤੇ ਕੰਨਵੀਨਰ ਵਜੋਂ ਸਾਬਕਾ ਰਾਜ ਸਭਾ ਮੈਂਬਰ ਤ੍ਰਿਲੋਚਨ ਸਿੰਘ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ … More
ਕਾਰਪੋਰੇਟਸ ਵੱਲੋਂ ਰਾਜਨੀਤਕ ਦਲਾਂ ਨੂੰ ਮਿਲਿਆ 90% ਚੰਦਾ
ਨਵੀਂ ਦਿੱਲੀ – ਰਾਸ਼ਟਰੀ ਰਾਜਨੀਤਕ ਦਲਾਂ ਨੂੰ 2013-14 ਵਿੱਚ 90% ਚੰਦਾ ਕਾਰਪੋਰੇਟਸ ਅਤੇ ਬਿਜ਼ਨਸ ਘਰਾਣਿਆਂ ਤੋਂ ਪ੍ਰਾਪਤ ਹੋਇਆ। ਇਨ੍ਹਾਂ ਵਿੱਚੋਂ ਸਿਰਫ਼ ਬੀਜੇਪੀ ਹੀ ਹੈ ਜਿਸਨੇ ਚੋਣ ਕਮਿਸ਼ਨ ਨੂੰ ਇਸ ਦਾ ਬਿਊਰਾ ਨਹੀਂ ਦਿੱਤਾ। ਇਹ ਬੀਜੇਪੀ ਲਈ ਕੋਈ ਚੰਗੇ ਸੰਕੇਤ ਨਹੀਂ … More
ਫਰਵਰੀ ‘ਚ ਹੋ ਸਕਦੀਆਂ ਹਨ ਦਿੱਲੀ ਵਿਧਾਨਸਭਾ ਚੋਣਾਂ
ਨਵੀਂ ਦਿੱਲੀ – ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਇਹ ਚੋਣਾਂ 5 ਜਾਂ 10 ਫਰਵਰੀ ਨੂੰ ਕਰਾਏ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ … More
ਵਿਹਿਪ ਨੇ ਗੁਜਰਾਤ ‘ਚ 400 ਈਸਾਈ ਆਦੀਵਾਸੀਆਂ ਨੂੰ ਹਿੰਦੂ ਬਣਾਇਆ
ਵਲਸਾਡ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਇੱਕ ਧਾਰਮਿਕ ਸਮਾਗਮ ਦਾ ਆਯੋਜਨ ਕਰਕੇ ਵਲਸਾਡ ਜਿਲ੍ਹੇ ਦੇ ਅਰਨਾਈ ਪਿੰਡ ਵਿੱਚ 400 ਈਸਾਈ ਆਦੀਵਾਸੀਆਂ ਦਾ ਪੁਨਰ ਧਰਮ ਪ੍ਰੀਵਰਤਣ ਕਰਵਾ ਕੇ ਉਨ੍ਹਾਂ ਨੂੰ ਦੁਬਾਰਾ ਹਿੰਦੂ ਬਣਾਉਣ ਦਾ ਦਾਅਵਾ ਕੀਤਾ ਹੈ। ਇਸ ਸੰਗਠਨ ਦੇ ਇੱਕ ਸਥਾਨਕ … More
ਪਾਕਿਸਤਾਨ ‘ਚ ਮਾਰੇ ਗਏ ਬੱਚਿਆਂ ਦੀ ਯਾਦ ‘ਚ ਸਕੁੂਲੀ ਬੱਚਿਆਂ ਨੇ ਬਨਾਈ ਮਨੁੱਖੀ ਕੜੀ
ਨਵੀਂ ਦਿੱਲੀ :- ਬੀਤੇ ਦਿਨੀ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਦੇ ਆਰਮੀ ਪਬਲਿਕ ਸਕੂਲ ‘ਚ ਦਹਿਸ਼ਤਗਰਦਾ ਵੱਲੋਂ ਮਾਰੇ ਗਏ 132 ਨਿਰਦੋਸ਼ ਬੱਚਿਆਂ ਦੀ ਯਾਦ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ਤੇ ਮਨੁੱਖੀ ਕੜੀ ਅੱਜ … More
ਰਕਾਬਗੰਜ ਸਾਹਿਬ ਦੇ ਦੀਵਾਨ ਹਾਲ ਦੇ ਵਿਸਤਾਰ ਸੰਬਧੀ ਕਾਰਸੇਵਾ ਸ਼ੁਰੂ
ਨਵੀਂ ਦਿੱਲੀ :- ਗੁਰਦੁਆਰਾ ਰਕਾਬਗੰਜ ਸਾਹਿਬ ਦੇ ਦੀਵਾਨ ਹਾਲ ਦੇ ਵਿਸਤਾਰ ਅਤੇ ਆਲੇ ਦੁਆਲੇ ਦੇ ਸੁੰਦਰੀਕਰਨ ਦੇ ਕਾਰਜਾਂ ਦੀ ਕਾਰਸੇਵਾ ਦੀ ਆਰੰਭਤਾ ਅੱਜ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਪਾਸੋ ਅਰਦਾਸ ਉਪਰੰਤ ਕੀਤੀ ਗਈ। ਬਾਬਾ ਬਚਨ … More









