ਭਾਰਤ

994323_10153557134230621_1714573916_n.resized

22 ਤੋਂ ਬਾਅਦ ਤੀਸਰੇ ਮੋਰਚੇ ਤੇ ਹੋਵੇਗਾ ਧਮਾਕਾ : ਮੁਲਾਇਮ ਯਾਦਵ

ਨਵੀਂ ਦਿੱਲੀ- ਸਪਾ ਮੁੱਖੀ ਮੁਲਾਇਮ ਸਿੰਘ ਯਾਦਵ ਨੇ 22 ਦਿਸੰਬਰ ਤੋਂ ਬਾਅਦ ਤੀਸਰੇ ਮੋਰਚੇ ਤੇ ਵੱਡਾ ਧਮਾਕਾ ਕਰਨ ਦੇ ਸੰਕੇਤ ਦਿੱਤੇ ਹਨ। ਜੰਤਰ-ਮੰਤਰ ਤੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਵਿੱਚ ਤੀਸਰੇ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਹੋਰ ਵੀ ਕਈ ਨੇਤਾ … More »

ਭਾਰਤ | Leave a comment
ghps india gate.resized

ਇੰਡੀਆ ਗੇਟ ਸਕੂਲ ਵੱਲੋਂ ਰਾਸ਼ਟਰਪਤੀ ਨੂੰ ਦਿੱਤੀ ਗਈ ਜਨਮਦਿਨ ਦੀ ਵਧਾਈ

ਨਵੀਂ ਦਿੱਲੀ :- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਚੇਅਰਮੈਨ ਬਲਬੀਰ ਸਿੰਘ ਕੋਹਲੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਵਧਾਈ ਦਿੰਦੇ ਹੋਏ ਸ੍ਰੀ ਹਰਿਮੰਦਿਰ ਸਾਹਿਬ ਨਾਲ ਸਬੰਧਿਤ ਇਤਿਹਾਸ ਤੋਂ ਜਾਣੂੰ ਕਰਵਾਉਂਦੀ ਕਿਤਾਬ ਭੇਂਟ … More »

ਭਾਰਤ | Leave a comment
DSC_8894.resized

ਪਾਕਿਸਤਾਨ ਤੋਂ ਲਿਆਂਦੇ ਗਏ ਸਰੂਪਾਂ ਨੂੰ ਅਗਨ ਭੇਂਟ ਲਈ ਦਿੱਲੀ ਕਮੇਟੀ ਦੇ ਸਪੁਰੱਦ ਕੀਤਾ ਗਿਆ

ਨਵੀਂ ਦਿੱਲੀ :- ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਭਾਗ ਨਾੜੀ ਮੰਦਿਰ ਵਿਖੇ ਬੀਤੇ ਦਿਨੀ ਬਿਜਲੀ ਦੇ ਸ਼ਾਟ ਸਰਕਿਟ ਹੋਣ ਕਰਕੇ ਖੰਡਿਤ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਚਾਰ ਸਰੂਪਾਂ ਨੂੰ ਦਿੱਲੀ ਕਮੇਟੀ ਨੂੰ ਅਗਨ ਭੇਂਟ ਲਈ ਸਪੁਰਦ ਕੀਤਾ … More »

ਭਾਰਤ | Leave a comment
 

ਧਾਰਾ 25 ਨੂੰ ਖਤਮ ਕਰਾਉਣ ਲਈ ਦੁਨੀਆਂ ਭਰ ਦੇ ਸਿੱਖ ਇੱਕਮੁੱਠ- ਸਰਨਾ

ਨਵੀ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਭਾਰਤੀ ਸੰਵਿਧਾਨ ਵਿੱਚ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਸਾਬਤ ਕਰਦੇ ਧਾਰਾ 25 ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਵੱਲੋਂ ਇਸ ਧਾਰਾ … More »

ਭਾਰਤ | Leave a comment
DSC_0457.resized

ਮਾਤਾ ਸੁੰਦਰੀ ਕਾਲਜ ਵਿਖੇ ਸੰਸਾਰ ‘ਚ ਸ਼ਾਂਤੀ ਅਤੇ ਭਾਈਚਾਰੇ ਨੂੰ ਮਜਬੂਤ ਕਰਨ ਲਈ ਕਰਵਾਇਆ ਗਿਆ ਸੈਮੀਨਾਰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਮਾਤਾ ਸੁੰਦਰੀ ਕਾਲਜ ਆਡੀਟੋਰੀਅਮ ਵਿਖੇ ਵੱਖ-ਵੱਖ ਧਰਮਾਂ ਅਤੇ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ‘ਚ ਗੁਰੂ ਨਾਨਕ ਸਾਹਿਬ ਵੱਲੋਂ ਦੱਸੇ ਗਏ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੇ ਪਹਿਰਾ ਦੇਣ ਵਾਸਤੇ ਸਰਬ … More »

ਭਾਰਤ | Leave a comment
photo lg house 1.resized

ਦਿੱਲੀ ਕਮੇਟੀ ਵਫ਼ਦ ਨੇ ਉਪਰਾਜਪਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਦਿੱਲੀ ਦੇ ਉਪਰਾਜਪਾਲ ਸ੍ਰੀ ਨਜੀਬ ਜੰਗ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਵੱਲੋਂ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗੁਵਾਈ ਹੇਠ ਪੰਥਕ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ। ਪੰਜਾਬੀ ਐਨੀਮੇਸ਼ਨ ਫ਼ਿਲਮ  “ਚਾਰ ਸਾਹਿਬਜ਼ਾਦੇ”  ਨੂੰ … More »

ਭਾਰਤ | Leave a comment
BABA BACHAN SINGH...resized

ਗੁਰਦੁਆਰਾ ਰਕਾਬਗੰਜ ਸਾਹਿਬ ਦੇ ਦੀਵਾਨ ਹਾਲ ਦੇ ਵਿਸਤਾਰ ਅਤੇ ਥਾਂ ਦੇ ਨਵੀਨੀਕਰਨ ਲਈ ਬਾਬਾ ਬਚਨ ਸਿੰਘ ਵੱਲੋਂ ਆਰੰਭੀ ਜਾਵੇਗੀ ਕਾਰਸੇਵਾ

ਨਵੀਂ ਦਿੱਲੀ : ਇਥੋਂ ਦੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੁਲੀਅਤ ਨੂੰ  ਧਿਆਨ ‘ਚ ਰੱਖਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਨੂੰ ਵੱਡਾ ਕਰਨ ਲਈ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ … More »

ਭਾਰਤ | Leave a comment
 

ਗੁਰੂਦੁਆਰਿਆਂ ਦੀ ਜ਼ਮੀਨ ਵਿੱਚ ਏ.ਟੀ.ਐਮ ਨਹੀ ਖੁੱਲਣ ਦਿੱਤੇ ਜਾਣਗੇ- ਸਰਨਾ

ਨਵੀ ਦਿੱਲੀ : ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪਰਧਾਨ ਸ੍ਰ ਮਨਜੀਤ ਸਿੰਘ ਜੀ. ਕੇ. ਤੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ … More »

ਭਾਰਤ | Leave a comment
IMG_0456.resized

ਦਿੱਲੀ ਕਮੇਟੀ ਸਕੂਲ ਵੱਲੋਂ ਖੇਡ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿ ਗੋਬਿੰਦ ਐਨਕਲੇਵ ਵੱਲੋਂ “ਅਰੋਗ ਦੇਹ ਹੀ ਮਨੁੱਖ ਦਾ ਸੱਚਾ ਸਰਮਾਇਆ” ਵਿਸ਼ੇ ਨੂੰ ਧਿਆਨ ‘ਚ ਰੱਖ ਕੇ 2 ਦਿਨੀ ਖੇਡ ਦਿਹਾੜਾ ਮਨਾਇਆ ਗਿਆ। ਜਿਸ ਵਿਚ … More »

ਭਾਰਤ | Leave a comment
photo policlinic.resized

ਅਕਾਲੀ ਨਿਗਮ ਪਾਰਸ਼ਦ ਵੱਲੋਂ ਰੱਖਿਆ ਗਿਆ ਪੋਲੀਕਲਿਨੀਕ ਦਾ ਨੀਂਹ ਪੱਤਰ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਨਿਗਮ ਪਾਰਸ਼ਦ ਬੀਬੀ ਰੀਮਾ ਕੌਰ ਵੱਲੋਂ ਆਪਣੇ ਹਲਕੇ ਗੁਰੂ ਤੇਗ ਬਹਾਦਰ ਨਗਰ ਵਾਰਡ ਦੇ ਹਡਸਨ ਲਾਈਨ ਇਲਾਕੇ ਵਿਖੇ ਪੋਲੀਕਲਿਨੀਕ ਦਾ ਨੀਂਹ ਪੱਥਰ ਪੱਤਵੰਤੇ ਆਗੂਆਂ ਦੀ ਮੌਜੂਦਗੀ ‘ਚ ਰੱਖਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More »

ਭਾਰਤ | Leave a comment